ਪੜਚੋਲ ਕਰੋ

ਸਰਹੱਦੀ ਤਣਾਅ ਘਟਾਉਣ ਲਈ ਭਾਰਤ-ਚੀਨ ਹੋਏ ਰਾਜ਼ੀ, ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਪੰਜ ਸੂਤਰੀ ਫਾਰਮੂਲੇ ਤੇ ਬਣੀ ਸਹਿਮਤੀ

ਭਾਰਤ ਅਤੇ ਚੀਨ ਸਰਹੱਦੀ ਵਿਵਾਦ ਘਟਾਉਣ ਲਈ ਰਾਜ਼ੀ ਹੋ ਗਏ ਹਨ। ਦੋਵਾਂ ਦੇਸ਼ਾਂ ਵਿਚਾਲੇ ਪੰਜਸੂਤਰੀ ਫਾਰਮੂਲੇ 'ਤੇ ਸਹਿਮਤੀ ਬਣੀ ਹੈ।

ਮਾਸਕੋ: ਭਾਰਤ ਅਤੇ ਚੀਨ ਵਿਚਾਲੇ ਸਰਹੱਦੀ ਵਿਵਾਦ ਦੌਰਾਨ ਰੂਸ ਦੇ ਮਾਸਕੋ 'ਚ ਚੱਲ ਰਹੀ ਵਿਦੇਸ਼ ਮੰਤਰੀਆਂ ਦੀ ਬੈਠਕ 'ਚ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਵਿਚਾਲੇ ਮੁਲਾਕਾਤ ਹੋਈ। ਵੱਡੀ ਖ਼ਬਰ ਇਹਹੈ ਕਿ ਦੋਵੇਂ ਦੇਸ਼ ਸਰਹੱਦ 'ਤੇ ਤਣਾਅ ਘਟਾਉਣ ਲਈ ਸਹਿਮਤ ਹੋ ਗਏ ਹਨ।

ਭਾਰਤ ਅਤੇ ਚੀਨ ਸਰਹੱਦੀ ਵਿਵਾਦ ਘਟਾਉਣ ਲਈ ਰਾਜ਼ੀ ਹੋ ਗਏ ਹਨ। ਦੋਵਾਂ ਦੇਸ਼ਾਂ ਵਿਚਾਲੇ ਪੰਜਸੂਤਰੀ ਫਾਰਮੂਲੇ 'ਤੇ ਸਹਿਮਤੀ ਬਣੀ ਹੈ।

ਭਾਰਤ-ਚੀਨ ਵਿਚਾਲੇ ਨੀਤੀ 'ਤੇ ਕੋਈ ਬਦਲਾਅ ਨਹੀਂ:

ਮਾਸਕੋ 'ਚ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਸਾਫ ਕੀਤਾ ਕਿ ਭਾਰਤ ਐਲਏਸੀ 'ਤੇ ਜਾਰੀ ਤਣਾਅ ਨੂੰ ਹੋਰ ਨਹੀਂ ਵਧਾਉਣਾ ਚਾਹੁੰਦਾ। ਉੱਥੇ ਹੀ ਭਾਰਤ ਦਾ ਮੰਨਣਾ ਹੈ ਕਿ ਚੀਨ ਲਈ ਭਾਰਤ ਦੀ ਨੀਤੀ 'ਚ ਅਤੇ ਭਾਰਤ ਪ੍ਰਤੀ ਚੀਨ ਦੀ ਨੀਤੀ 'ਚ ਕਿਸੇ ਤਰ੍ਹਾਂ ਦਾ ਬਦਲਾਅ ਨਹੀਂ ਹੋਇਆ।

ਦੋ ਗਵਾਂਡੀ ਦੇਸ਼ਾਂ ਵਿਚਾਲੇ ਅਸਹਿਮਤੀ ਸੁਭਾਵਿਕ:

ਚੀਨੀ ਵਿਦੇਸ਼ ਮੰਤਰਾਲੇ ਵੱਲੋਂ ਇਹ ਵੀ ਕਿਹਾ ਗਿਆ ਕਿ ਦੋ ਗਵਾਂਢੀ ਦੇਸ਼ ਹੋਣ ਦੇ ਨਾਤੇ ਸਰਹੱਦ 'ਤੇ ਚੀਨ ਅਤੇ ਭਾਰਤ 'ਚ ਕੁੱਝ ਮੁੱਦਿਆਂ 'ਤੇ ਅਸਹਿਮਤੀ ਤਾਂ ਹੈ ਪਰ ਇਹ ਸੁਭਾਵਿਕ ਹੈ। ਜ਼ਰੂਰੀ ਤੱਥ ਇਹ ਹੈ ਕਿ ਉਨ੍ਹਾਂ ਸਹਿਮਤੀਆਂ ਨੂੰ ਸੁਲਝਾਉਣ ਲਈ ਸਹੀ ਦਿਸ਼ਾ 'ਚ ਦੇਖਿਆ ਜਾਣਾ ਚਾਹੀਦਾ ਹੈ।

ਵਿਦੇਸ਼ ਮੰਤਰੀ ਐਸ ਜੈਸ਼ੰਕਰ ਅਤੇ ਚੀਨ ਦੇ ਵਿਦੇਸ਼ ਮੰਤਰੀ ਵਾਂਗ ਯੀ ਦੇ ਵਿਚ ਮਾਸਕੋ 'ਚ ਬੈਠਕ ਹੋਈ। ਦੋਵਾਂ ਲੀਡਰਾਂ ਵਿਚਾਲੇ ਰਾਤ ਕਰੀਬ ਅੱਠ ਵਜੇ ਕਾਂਗਰਸ ਪਾਰਕ ਵੋਲਕੋਂਸਕੀ ਹੋਟਲ 'ਚ ਬੈਠਕ ਸ਼ੁਰੂ ਹੋਈ ਅਤੇ ਕਰੀਬ ਸਾਢੇ ਦਸ ਵਜੇ ਖਤਮ ਹੋਈ।

Places to Travel: ਪੰਜਾਬ 'ਚ ਸ਼ਹੀਦ ਭਗਤ ਸਿੰਘ ਨਾਲ ਸਬੰਧਤ ਸਥਾਨ ਜ਼ਰੂਰ ਵੇਖੋ ਪੰਜਾਬ ਦੇ ਅੰਗ-ਸੰਗ: ਪੰਜਾਬੀ ਜ਼ਿੰਦਗੀ 'ਚੋਂ ਮਨਫੀ ਹੋ ਰਹੀਆਂ ਲੋਕ-ਬੋਲੀਆਂ ਨਾਲ ਜ਼ਿੰਦਗੀ ਦੇ ਰੰਗ ਹੋ ਰਹੇ ਫਿੱਕੇ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Indonesia Madura island : ਇੰਡੋਨੇਸ਼ੀਆ ਦੇ ਮਦੁਰਾ ਟਾਪੂ ਨੇੜੇ ਯਾਤਰੀ ਜਹਾਜ਼ ਨੂੰ ਲੱਗੀ ਅੱਗ, 5 ਦੀ ਮੌਤ, 41 ਲਾਪਤਾ
Student in Canada: ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
ਕੈਨੇਡਾ 'ਚ ਪੰਜਾਬੀ ਵਿਦਿਆਰਥੀਆਂ ਦਾ ਬੁਰਾ ਹਾਲ, ਰੋਂਦੇ ਹੋਏ ਬੋਲੇ- ਜ਼ਮੀਨ ਵੇਚ ਕੇ ਭੇਜਿਆ, ਇੱਥੇ ਵਰਕ ਪਰਮਿਟ ਨਹੀਂ ਦੇ ਰਹੇ, ਘਰ ਆਟਾ ਵੀ ਨਹੀਂ, ਭੁੱਖੇ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Plane Crash: ਜਹਾਜ਼ ਅਚਾਨਕ ਹੋਇਆ ਕ੍ਰੈਸ਼! ਯਾਤਰੀਆਂ 'ਚ ਪੈ ਗਿਆ ਚੀਕ-ਚਿਹਾੜਾ; 13 ਦੀ ਦਰਦਨਾਕ ਮੌਤ...
Big Blast: ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...
ਵੱਡੀ ਖਬਰ, ਰੈਸਟੋਰੈਂਟ ਨੇੜੇ ਜ਼ਬਰਦਸਤ ਬੰਬ ਧਮਾਕੇ ਨਾਲ ਕੰਬੇ ਲੋਕ, 3 ਦੀ ਮੌਤ, 21 ਜ਼ਖਮੀ; ਪ੍ਰਸ਼ਾਸਨ 'ਚ ਮੱਚੀ ਤਰਥੱਲੀ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
ਵੱਡੀ ਵਾਰਦਾਤ, ਸਾਬਕਾ ਸਰਪੰਚ ਨੂੰ ਸ਼ਰੇਆਮ ਮਾਰੀਆਂ ਗੋਲੀਆਂ, ਸੇਵਾਮੁਕਤ ਫੌਜੀ ਨੇ 6 ਰਾਊਂਡ ਫਾਇਰ ਕੀਤੇ; ਪੁਲਿਸ ਨੇ ਘਰੋਂ...
Punjab News: ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
ਪੰਜਾਬ ਤੋਂ ਵੱਡੀ ਖਬਰ, BKI ਦਾ ਦਾਅਵਾ- ਪੁਲਿਸ ਚੌਂਕੀ 'ਤੇ ਬੰਬ ਧਮਾਕਾ, ਸੋਸ਼ਲ ਮੀਡੀਆ 'ਤੇ ਪੋਸਟ ਰਾਹੀਂ ਜ਼ਿੰਮੇਵਾਰੀ ਲਈ; ਪ੍ਰਸ਼ਾਸਨ 'ਚ ਛਿੜੀ ਚਰਚਾ...  
Sarpanch Arrest: ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
ਵੱਡੀ ਖਬਰ, ਪੁਲਿਸ ਵੱਲੋਂ ਸਰਪੰਚ ਨੂੰ ਅਚਾਨਕ ਕੀਤਾ ਗਿਆ ਗ੍ਰਿਫਤਾਰ! ਜਾਣੋ ਕਿਉਂ ਹੋਈ ਸਖਤ ਕਾਰਵਾਈ?
Earthquake: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ; 2.9 ਤੀਬਰਤਾ ਨਾਲ ਜ਼ੋਰਦਾਰ ਝਟਕੇ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
IPS Officer: ਸਰਕਾਰ ਵੱਲੋਂ ਵਿਭਾਗ 'ਚ ਵੱਡਾ ਫੇਰਬਦਲ, IPS ਨੂੰ ਸੌਂਪੀ ਗਈ ਵੱਡੀ ਜ਼ਿੰਮੇਵਾਰੀ, ਨਵਾਂ ਚੇਅਰਪਰਸਨ...
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Embed widget