ਪੜਚੋਲ ਕਰੋ

ਜੰਗੀ ਤਣਾਅ ਮਗਰੋਂ ਕਰਤਾਰਪੁਰ ਲਾਂਘੇ ਬਾਰੇ ਭਾਰਤ ਦਾ ਵੱਡਾ ਐਲਾਨ

ਨਵੀਂ ਦਿੱਲੀ: ਭਾਰਤ ਤੇ ਪਾਕਿਸਤਾਨ ਦਰਮਿਆਨ ਜਾਰੀ ਤਣਾਅ ਕਾਰਨ ਕਰਤਾਰਪੁਰ ਸਾਹਿਬ ਗਲਿਆਰੇ ਦੇ ਪ੍ਰਭਾਵਿਤ ਹੋਣ ਦੇ ਤੌਖ਼ਲਿਆਂ ਸਾਫ ਹੋ ਗਏ ਹਨ। ਭਾਰਤ ਨੇ ਸਾਫ ਕੀਤਾ ਹੈ ਕਿ ਕਰਤਾਰਪੁਰ ਲਾਂਘੇ ਸਬੰਧੀ ਪਾਕਿਸਤਾਨ ਨਾਲ ਤੈਅ ਕੀਤੀ ਹਰ ਵਾਰਤਾ ਨੂੰ ਤੈਅ ਸਮੇਂ ਮੁਤਾਬਕ ਹੀ ਕੀਤਾ ਜਾਵੇਗਾ। ਗਲਿਆਰੇ ਸਬੰਧੀ ਦੋਵੇਂ ਦੇਸ਼ਾਂ ਦੇ ਵਫ਼ਦ 13 ਮਾਰਚ ਨੂੰ ਮਿਲਣ ਜਾ ਰਹੇ ਹਨ। ਇਹ ਵੀ ਪੜ੍ਹੋ- ਪਾਕਿਸਤਾਨ ਵੱਲੋਂ ਭਾਰਤੀ ਪਾਇਲਟ ਨੂੰ ਰਿਹਾਅ ਕਰਨ ਦਾ ਐਲਾਨ ਕੇਂਦਰ ਸਰਕਾਰ ਤੋਂ ਮਿਲੀ ਜਾਣਕਾਰੀ ਮੁਤਾਬਕ ਕਰਤਾਰਪੁਰ ਸਾਹਿਬ ਕੌਰੀਡੋਰ ਦੇਸ਼ ਦੀ ਆਬਾਦੀ ਦੇ ਜ਼ਿਕਰਯੋਗ ਹਿੱਸੇ ਨਾਲ ਸਬੰਧ ਰੱਖਣ ਵਾਲੇ ਲੋਕਾਂ ਦੇ ਜਜ਼ਬਾਤਾਂ ਨਾਲ ਸਬੰਧਤ ਹੈ। ਇਸ ਲਈ ਭਾਰਤੀ ਵਫ਼ਦ ਕਰਤਾਰਪੁਰ ਸਾਹਿਬ ਗੁਰਦੁਆਰੇ ਤਕ ਬਣਨ ਵਾਲੇ ਗਲਿਆਰੇ ਲਈ ਪਾਕਿਸਤਾਨ ਨਾਲ ਮੁਲਾਕਾਤ ਕਰੇਗਾ। ਸਬੰਧਤ ਖ਼ਬਰ- ਭਾਰਤ-ਪਾਕਿ ਦੇ ਤਣਾਅ ਦਾ ਕਰਤਾਰਪੁਰ ਲਾਂਘੇ 'ਤੇ ਸਾਇਆ ਭਾਰਤ ਨੇ ਪਾਕਿਸਤਾਨ ਵੱਲੋਂ ਸਾਂਝੀ ਰੇਲ ਸੇਵਾ ਰੱਦ ਕਰਨ ਦੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਭਾਰਤ ਨੇ ਸਮਝੌਤਾ ਐਕਸਪ੍ਰੈਸ ਰੱਦ ਕਰਨ ਲਈ ਕੋਈ ਵੀ ਸੱਦਾ ਨਹੀਂ ਦਿੱਤਾ। ਜ਼ਿਕਰਯੋਗ ਹੈ ਕਿ ਪੁਲਵਾਮਾ ਹਮਲੇ ਅਤੇ ਭਾਰਤੀ ਹਵਾਈ ਫ਼ੌਜ ਵੱਲੋਂ ਪਾਕਿਸਤਾਨ 'ਚ ਦਹਿਸ਼ਤੀ ਟਿਕਾਣਿਆਂ 'ਤੇ ਸੁੱਟੇ ਬੰਬਾਂ ਮਗਰੋਂ ਦੋਵਾਂ ਮੁਲਕਾਂ 'ਚ ਤਲਖ਼ੀ ਬੇਹੱਦ ਵਧ ਗਈ ਸੀ। ਉੱਧਰ, ਪਾਕਿਸਤਾਨ ਨੇ ਕਈ ਵਾਰ ਭਾਰਤ ਨੂੰ ਗੱਲਬਾਤ ਦਾ ਸੱਦਾ ਦਿੱਤਾ ਹੈ, ਜਿਸ ਕਾਰਨ ਮਾਹੌਲ ਸ਼ਾਂਤ ਹੋਣ ਵੱਲ ਵਧ ਰਿਹਾ ਹੈ। ਜ਼ਰੂਰ ਪੜ੍ਹੋ- ਭਾਰਤ-ਪਾਕਿ ਵਿਚਾਲੇ ਸਮਝੌਤਾ ਐਕਸਪ੍ਰੈੱਸ ਸੇਵਾ ਰੱਦ

ਟਾਪ ਹੈਡਲਾਈਨ

ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ
ਮੁੜ ਕੰਬੀ ਵੈਨੇਜ਼ੁਏਲਾ ਦੀ ਧਰਤੀ, 4.2 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਕਾਰਨ ਘਰੋਂ ਬਾਹਰ ਇਧਰ-ਉਧਰ ਭੱਜੇ ਲੋਕ
Police Officers Dismissed: ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
ਪੁਲਿਸ ਵਿਭਾਗ 'ਚ ਵੱਡਾ ਧਮਾਕਾ, 14 ਮੁਲਾਜ਼ਮਾਂ ਦੀ ਹੋਈ 'ਛੁੱਟੀ'! ਜਾਣੋ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦੇ ਹੋਏ ਕਿਉਂ ਬਰਖ਼ਾਸਤ ਕੀਤਾ?
ਕਰਾਚੀ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਵੱਡੀ ਕਾਰਵਾਈ, ਅਫਗਾਨ ਸਰਹੱਦ ਨੇੜੇ 30 ਲੋਕ ਮਾਰੇ ਗਏ
ਕਰਾਚੀ ਅੱਤਵਾਦੀ ਹਮਲੇ ਤੋਂ ਬਾਅਦ ਪਾਕਿਸਤਾਨ ਦੀ ਵੱਡੀ ਕਾਰਵਾਈ, ਅਫਗਾਨ ਸਰਹੱਦ ਨੇੜੇ 30 ਲੋਕ ਮਾਰੇ ਗਏ
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
200 ਫੁੱਟ ਡੂੰਘੇ ਬੋਰਵੈਲ 'ਚ ਡਿੱਗਿਆ 4 ਸਾਲ ਦਾ ਬੱਚਾ, ਮੱਚੀ ਹਫੜਾ-ਦਫੜੀ
Punjab News: ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਪੰਜਾਬ ਯੂਥ ਕਾਂਗਰਸ 'ਚ ਵੱਡਾ ਫੇਰਬਦਲ, ਜਾਣੋ ਕਿਸਨੂੰ ਬਣਾਇਆ ਨਵਾਂ ਪ੍ਰਧਾਨ ਅਤੇ ਸੀਨੀਅਰ ਉਪ ਪ੍ਰਧਾਨ? ਨੋਟੀਫਿਕੇਸ਼ਨ ਹੋਇਆ ਜਾਰੀ...
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਅਗਸਤ ‘ਚ ਸਾਲਾਸਰ-ਖਾਟੂਸ਼ਿਆਮ, ਮਥੂਰਾ-ਵ੍ਰਿੰਦਾਵਨ ਅਤੇ ਹਰਿਦੁਆਰ-ਰਿਸ਼ੀਕੇਸ਼ ਨੂੰ ਜਾਣਗੀਆਂ ਫ੍ਰੀ ਬੱਸਾਂ, ਕੇਜਰੀਵਾਲ ਦਾ ਸ਼ਰਧਾਲੂਆਂ ਲਈ ਵੱਡਾ ਐਲਾਨ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਪੰਜਾਬ 'ਚ 1013 ਲੈਕਚਰਾਰ ਹੋਣਗੇ ਭਰਤੀ, 1 ਤਰੀਕ ਤੋਂ ਹੋਵੇਗੀ ਰਜਿਸਟ੍ਰੇਸ਼ਨ, 12 ਵਿਸ਼ਿਆਂ 'ਚ Vacancy; ਜਾਣੋ ਹਰੇਕ ਡਿਟੇਲ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਇਨ੍ਹਾਂ ਕਿਸਾਨਾਂ ਦਾ ਨਹੀਂ ਬਣਦਾ ਕਿਸਾਨ ਕ੍ਰੈਡਿਟ ਕਾਰਡ, ਅਪਲਾਈ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
ਪੰਜਾਬ ਨੂੰ ਅੱਜ ਮਿਲ ਸਕਦਾ ਨਵਾਂ DGP, UPSC ਨੇ ਸੱਦੀ ਬੈਠਕ, 3 ਅਫਸਰਾਂ ਦਾ ਪੈਨਲ ਹੋਵੇਗਾ ਸ਼ਾਰਟਲਿਸਟ; ਗੌਰਵ ਯਾਦਵ ਫਿਰ ਦੌੜ 'ਚ
Zodiac Sign: ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
ਕਾਰੋਬਾਰੀਆਂ-ਨਿਵੇਸ਼ਕਾਂ ਲਈ ਲਾਭਦਾਇਕ ਸਮਾਂ, ਇਨ੍ਹਾਂ 4 ਰਾਸ਼ੀ ਵਾਲਿਆਂ ਨੂੰ ਮਾਲੋਮਾਲ ਕਰੇਗੀ ਸ਼ਨੀ ਦੀ ਉਲਟੀ ਚਾਲ! ਵਿਆਹੁਤਾ ਜ਼ਿੰਦਗੀ ਖੁਸ਼ਹਾਲ-ਨੌਕਰੀ 'ਚ ਤਰੱਕੀ ਦੇ ਯੋਗ...
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ ਭਲਕੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਅੱਜ ਵੀ ਚੱਲੇਗੀ ਲੂ; ਹੁੰਮਸ ਅਤੇ ਗਰਮ ਰਾਤਾਂ ਕਰਕੇ ਲੋਕ ਪਰੇਸ਼ਾਨ
Embed widget