ਪੜਚੋਲ ਕਰੋ

ਟਰੰਪ ਦਾ ਦਾਅਵਾ, ਭਾਰਤ ਦੀ ਬਾਂਹ ਮਰੋੜ ਦੋ ਮਿੰਟ 'ਚ ਟੈਕਸ ਅੱਧਾ ਕਰਵਾਇਆ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਾ ਕਹਿਣਾ ਹੈ ਕਿ ਉਨ੍ਹਾਂ ਯੂਐਸ ਤੋਂ ਭਾਰਤ ਦਰਾਮਦ ਹੋਣ ਵਾਲੇ ਮੋਟਰਸਾਈਕਲਾਂ ’ਤੇ ਦੋ ਮਿੰਟ ਵਿੱਚ ਦਰਾਮਦ ਕਰ ਅੱਧਾ ਕਰਵਾ ਦਿੱਤਾ ਹੈ। ਪਿਛਲੇ ਸਾਲ ਟਰੰਪ ਨੇ ਧਮਕੀ ਦਿੱਤੀ ਸੀ ਕਿ ਉਹ ਭਾਰਤ ਤੋਂ ਅਮਰੀਕਾ ਆਉਣ ਵਾਲੇ ਮੋਟਰਸਾਈਕਲਾਂ ’ਤੇ ਕਰ ਵਧਾ ਦੇਣਗੇ। ਇਸ ਦੇ ਬਾਅਦ ਭਾਰਤ ਨੇ ਹਾਰਲੇ-ਡੇਵਿਡਸਨ ਵਰਗੇ ਮੋਟਰਸਾਈਕਲਾਂ ਦੀ ਦਰਾਮਦ ’ਤੇ 50 ਫੀਸਦੀ ਕਰ ਘਟਾ ਦਿੱਤਾ ਸੀ। ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਭਾਰਤ ਦਾ ਇਹ ਫੈਸਲਾ ਸਹੀ ਸੀ। ਹਾਲਾਂਕਿ ਭਾਰਤੀ ਟੈਕਸ (50 ਫੀਸਦੀ) ਹਾਲੇ ਵੀ ਅਮਰੀਕਾ ਦੇ 2.4 ਫੀਸਦੀ ਤੋਂ ਜ਼ਿਆਦਾ ਹੈ। ਇਸ ਦੇ ਨਾਲ ਹੀ ਟਰੰਪ ਨੇ ਭਾਰਤ ਵਿੱਚ ਅਮਰੀਕੀ ਸ਼ਰਾਬ ’ਤੇ ਲੱਗਣ ਵਾਲੀ ਇੰਪੋਰਟ ਡਿਊਟੀ ’ਤੇ ਅਫਸੋਸ ਜਤਾਇਆ ਹੈ। ਉਨ੍ਹਾਂ ਕਿਹਾ ਕਿ ਭਾਰਤ ਸ਼ਰਾਬ ’ਤੇ 150 ਫੀਸਦੀ ਦਰਾਮਦ ਟੈਕਟ ਵਸੂਲਦਾ ਹੈ ਜਦਕਿ ਉਨ੍ਹਾਂ ਨੂੰ ਭਾਰਤੀ ਸ਼ਰਾਬ ਦੀ ਦਰਾਮਦ ’ਤੇ ਕੁਝ ਨਹੀਂ ਮਿਲਦਾ। ਉਨ੍ਹਾਂ ਕਿਹਾ ਕਿ ਦੂਜੇ ਦੇਸ਼ ਕਈ ਤਰ੍ਹਾਂ ਦੇ ਟੈਰਿਫ ਤੇ ਟੈਕਸ ਲਾ ਕੇ ਅਮਰੀਕਾ ਦਾ ਫਾਇਦਾ ਚੁੱਕ ਰਹੇ ਹਨ। ਹੋਰ ਦੇਸ਼ਾਂ ਦੇ ਬਾਜਾਰਾਂ ਵਿੱਚ ਕਈ ਤਰ੍ਹਾਂ ਦੀਆਂ ਪਾਬੰਦੀਆਂ ਵੀ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਅਮਰੀਕਾ ਬੇਹੱਦ ਚੰਗਾ ਹੈ ਜਾਂ ਫਿਰ ਚਲਾਕ ਨਹੀਂ। ਉਨ੍ਹਾਂ ਕਿਹਾ ਕਿ ਇਹ ਕਈ ਸਾਲਾਂ ਤੋਂ ਚੱਲਦਾ ਆ ਰਿਹਾ ਹੈ ਜਿਸ ਨੂੰ ਉਹ ਬੰਦ ਕਰਨਾ ਚਾਹੁੰਦੇ ਹਨ।

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget