ਪੜਚੋਲ ਕਰੋ

ਭਾਰਤ ਨੇ ਸਿੱਖਸ ਫਾਰ ਜਸਟਿਸ 'ਤੇ ਕੀਤੀ ਵੱਡੀ ਕਾਰਵਾਈ

ਭਾਰਤ ਨੇ 'ਰੈਫਰੰਡਮ 2020' ਸਬੰਧੀ ਗਤੀਵਿਧੀਆਂ ਚਲਾ ਕੇ ਦੇਸ਼ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕਰਨ ਦੇ ਦੋਸ਼ ਹੇਠ ਵਿਦੇਸ਼ੀ ਸੰਸਥਾ ਸਿੱਖਸ ਫਾਰ ਜਸਟਿਸ (SFJ) 'ਤੇ ਰੋਕ ਲਾ ਦਿੱਤੀ ਹੈ। ਇਹ ਫੈਸਲਾ ਦਿੱਲੀ ਵਿੱਚ ਹੋਈ ਉੱਚ ਪੁਲਿਸ ਅਧਿਕਾਰੀਆਂ ਦੀ ਬੈਠਕ ਵਿੱਚ ਲਿਆ ਗਿਆ ਹੈ।

ਚੰਡੀਗੜ੍ਹ: ਭਾਰਤ ਨੇ 'ਰੈਫਰੰਡਮ 2020' ਸਬੰਧੀ ਗਤੀਵਿਧੀਆਂ ਚਲਾ ਕੇ ਦੇਸ਼ ਵਿੱਚ ਫੁੱਟ ਪਾਉਣ ਦੀਆਂ ਕੋਸ਼ਿਸ਼ਾਂ ਕਰਨ ਦੇ ਦੋਸ਼ ਹੇਠ ਵਿਦੇਸ਼ੀ ਸੰਸਥਾ ਸਿੱਖਸ ਫਾਰ ਜਸਟਿਸ (SFJ) 'ਤੇ ਰੋਕ ਲਾ ਦਿੱਤੀ ਹੈ। ਇਹ ਫੈਸਲਾ ਦਿੱਲੀ ਵਿੱਚ ਹੋਈ ਉੱਚ ਪੁਲਿਸ ਅਧਿਕਾਰੀਆਂ ਦੀ ਬੈਠਕ ਵਿੱਚ ਲਿਆ ਗਿਆ ਹੈ। ਭਾਰਤ ਵਿੱਚ ਦਹਿਸ਼ਤੀ ਗਤੀਵਿਧੀਆਂ ਨੂੰ ਹਵਾ ਦੇਣ ਦੇ ਦੋਸ਼ਾਂ ਹੇਠ ਐਸਐਫਜੇ ਖ਼ਿਲਾਫ਼ ਪੰਜਾਬ ਪੁਲਿਸ ਨੇ ਦਰਜਨ ਤੋਂ ਵੱਧ ਕੇਸ ਦਰਜ ਕੀਤੇ ਹੋਏ ਹਨ। ਉੱਤਰ ਪ੍ਰਦੇਸ਼ ਤੇ ਮੱਧ ਪ੍ਰਦੇਸ਼ ਸੂਬਿਆਂ ਵਿੱਚ ਵੀ ਸੰਸਥਾ ਖ਼ਿਲਾਫ਼ ਅਜਿਹੇ ਹੀ ਮਾਮਲੇ ਦਰਜ ਹਨ। ਇੰਨਾ ਹੀ ਨਹੀਂ ਪਾਕਿਸਤਾਨ ਨੇ ਵੀ ਐਸਐਫਜੇ 'ਤੇ ਅਪਰੈਲ ਮਹੀਨੇ ਵਿੱਚ ਰੋਕ ਲਾ ਦਿੱਤੀ ਸੀ। ਸਿੱਖਸ ਫਾਰ ਜਸਟਿਸ ਦੇ ਬੁਲਾਰੇ ਗੁਰਪਤਵੰਤ ਸਿੰਘ ਪੰਨੂੰ ਅਕਸਰ ਹੀ ਪੰਜਾਬ ਦੇ ਮੁੱਖ ਮੰਤਰੀ ਤੇ ਹਾਲ ਹੀ ਵਿੱਚ ਪੰਜਾਬ ਪੁਲਿਸ ਦੇ ਮੁਖੀ ਨੂੰ ਧਮਕੀਆਂ ਵੀ ਦੇ ਚੁੱਕਾ ਹੈ। ਕੁਝ ਸਮਾਂ ਪਹਿਲਾਂ ਪੰਨੂੰ ਦਾ ਟਵਿੱਟਰ ਹੈਂਡਲ ਵੀ ਭਾਰਤ ਦੀ ਅਪੀਲ 'ਤੇ ਮੁਅੱਤਲ ਕੀਤਾ ਗਿਆ ਸੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਇਜ਼ਰਾਈਲ 'ਤੇ ਰਾਕੇਟ ਦੀ ਬਰਸਾਤ, ਹਿਜ਼ਬੁੱਲਾ ਨੇ ਮਚਾਇਆ ਹੜਕੰਪ, ਇੱਕ ਦੀ ਮੌਤ; ਕਈ ਜ਼ਖ਼ਮੀ
ਇਜ਼ਰਾਈਲ 'ਤੇ ਰਾਕੇਟ ਦੀ ਬਰਸਾਤ, ਹਿਜ਼ਬੁੱਲਾ ਨੇ ਮਚਾਇਆ ਹੜਕੰਪ, ਇੱਕ ਦੀ ਮੌਤ; ਕਈ ਜ਼ਖ਼ਮੀ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
US Israel Iran War: ਟਰੰਪ ਦਾ ਵੱਡਾ ਐਲਾਨ! ਈਰਾਨ 'ਤੇ 10 ਦਿਨਾਂ ਤੱਕ ਹਮਲੇ ਨਹੀਂ ਕਰੇਗਾ ਅਮਰੀਕਾ
Students-Staff Food Poisoning: ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...
ਵੱਡੀ ਖਬਰ, ਵਿਦਿਆਰਥੀਆਂ ਅਤੇ ਸਕੂਲ ਸਟਾਫ ਲਈ ਜ਼ਹਿਰ ਬਣਿਆ ਮਿਡ-ਡੇ-ਮੀਲ! 600 ਤੋਂ ਵੱਧ ਪਏ ਬੀਮਾਰ; ਮਾਪਿਆਂ 'ਚ ਮੱਚਿਆ ਹਾਹਾਕਾਰ...
Bus Accident: ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...
ਵੱਡਾ ਹਾਦਸਾ, ਪਾਣੀ 'ਚ ਡੁੱਬੀ ਯਾਤਰੀਆਂ ਨਾਲ ਭਰੀ ਬੱਸ; ਪੈ ਗਿਆ ਚੀਕ-ਚਿਹਾੜਾ; 18 ਲੋਕਾਂ ਦੀ ਮੌਤ ਬਾਕੀ ਲਾਪਤਾ...

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
Ludhiana-Jalandhar 'ਚ ਪੈਟਰੋਲ ਪੰਪ ਹੋਏ ਬੰਦ, ਅੰਮ੍ਰਿਤਸਰ 'ਚ ਲੱਗੀ ਭੀੜ, ਡਰੱਮਾਂ 'ਚ ਤੇਲ ਦੇਣਾ ਹੋਇਆ ਮਨ੍ਹਾ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
MP ਅੰਮ੍ਰਿਤਪਾਲ ਸਿੰਘ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਪੈਰੋਲ ਦੀ ਮੰਗ ਵਾਲੀ ਪਟੀਸ਼ਨ ਖਾਰਿਜ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
Amritsar News : ਪਤਨੀ ਨਾਲ ਦੁਬਈ ਗਿਆ ਨੌਜਵਾਨ ਲਾਪਤਾ ,ਪਿਤਾ ਬੋਲੇ - ਨੂੰਹ ਨੇ ਵਾਪਸ ਆ ਕੇ ਕਰਵਾਇਆ ਦੂਜਾ ਵਿਆਹ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ; ਗੁਆਂਢ 'ਚ ਵਿੱਕ ਰਿਹਾ ਸੀ ਨਸ਼ਾ; ਮੱਚਿਆ ਹੜਕੰਪ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਕੀ ਦੇਸ਼ 'ਚ ਲੱਗੇਗਾ ਲਾਕਡਾਊਨ? ਹਰਦੀਪ ਪੂਰੀ ਦੇ ਬਿਆਨ ਨੇ ਕੀਤਾ ਹੈਰਾਨ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
ਮਾਡਲ ਟਾਊਨ 'ਚ ਪੁਲਿਸ ਦੀ ਛਾਪੇਮਾਰੀ, ਸਕੂਲ ਦਾ ਮਾਲਕ ਲਿਆ ਹਿਰਾਸਤ 'ਚ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
1 ਅਪ੍ਰੈਲ ਤੋਂ ਲੋਕਾਂ ਨੂੰ ਮਹਿੰਗਾਈ ਦਾ ਲੱਗੇਗਾ ਇੱਕ ਹੋਰ ਝਟਕਾ, Painkiller ਸਣੇ ਆਹ 767 ਦਵਾਈਆਂ ਦੀਆਂ ਵਧੀਆਂ ਕੀਮਤਾਂ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
ਪੰਜਾਬ-ਚੰਡੀਗੜ੍ਹ 'ਚ ਬਦਲਿਆ ਮੌਸਮ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਜਾਰੀ, ਆਵੇਗਾ ਤੇਜ਼ ਤੂਫਾਨ
Embed widget