ਪੜਚੋਲ ਕਰੋ

ਭਾਰਤ ਦੀ ਪਾਕਿਸਤਾਨ ਦੇ ਯਾਰ ਤੁਰਕੀ ਨਾਲ ਖੜਕੀ, ਭਾਰਤੀਆਂ ਨੂੰ ਤੁਰਕੀ ਤੋਂ ਦੂਰ ਰਹਿਣ ਦੀ ਸਲਾਹ

ਸੰਯੁਕਤ ਰਾਸ਼ਟਰ ਮਹਾਂਸਭਾ ਵਿੱਚ ਧਾਰਾ 370 'ਤੇ ਪਾਕਿਸਤਾਨ ਦੀ ਹਮਾਇਤ ਕਰਨ ਵਾਲੇ ਤੁਰਕੀ 'ਤੇ ਭਾਰਤ ਨੇ ਸਖਤ ਰੁਖ ਅਪਣਾਇਆ ਹੈ। ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੁਰਕੀ ਦਾ ਦੌਰਾ ਰੱਦ ਕਰ ਦਿੱਤਾ ਤੇ ਹੁਣ ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਤੁਰਕੀ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ।

ਨਵੀਂ ਦਿੱਲੀ: ਸੰਯੁਕਤ ਰਾਸ਼ਟਰ ਮਹਾਂਸਭਾ ਵਿੱਚ ਧਾਰਾ 370 'ਤੇ ਪਾਕਿਸਤਾਨ ਦੀ ਹਮਾਇਤ ਕਰਨ ਵਾਲੇ ਤੁਰਕੀ 'ਤੇ ਭਾਰਤ ਨੇ ਸਖਤ ਰੁਖ ਅਪਣਾਇਆ ਹੈ। ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਤੁਰਕੀ ਦਾ ਦੌਰਾ ਰੱਦ ਕਰ ਦਿੱਤਾ ਤੇ ਹੁਣ ਵਿਦੇਸ਼ ਮੰਤਰਾਲੇ ਨੇ ਭਾਰਤੀਆਂ ਨੂੰ ਤੁਰਕੀ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ। ਉੱਤਰੀ ਸੀਰੀਆ ਵਿੱਚ ਕੁਰਦ ਟਿਕਾਣਿਆਂ 'ਤੇ ਹਮਲੇ ਹੋਣ ਕਾਰਨ ਤੁਰਕੀ ਵਿੱਚ ਸਥਿਤੀ ਬਹੁਤ ਤਣਾਅਪੂਰਨ ਹੈ।

ਦੱਸ ਦੇਈਏ ਇਹ ਤੁਰਕੀ ਦੀ ਆਰਥਿਕਤਾ ਲਈ ਵੱਡੀ ਮਾਰ ਹੋਵੇਗੀ, ਕਿਉਂਕਿ ਹਰ ਸਾਲ ਤਕਰੀਬਨ ਇੱਕ ਲੱਖ 30 ਹਜ਼ਾਰ ਭਾਰਤੀ ਲੋਕ ਤੁਰਕੀ ਜਾਂਦੇ ਹਨ। ਇਹ ਅੰਕੜਾ ਹਰ ਸਾਲ ਵਧਦਾ ਜਾ ਰਿਹਾ ਹੈ। ਇਸ ਸਾਲ ਜਨਵਰੀ ਤੋਂ ਜੁਲਾਈ ਵਿਚਾਲੇ ਤੁਰਕੀ ਜਾਣ ਵਾਲੇ ਭਾਰਤੀਆਂ ਦੀ ਗਿਣਤੀ ਵਿੱਚ 56 ਫੀਸਦੀ ਵਾਧਾ ਹੋਇਆ ਹੈ। ਇਸ ਲਿਹਾਜ਼ ਵਿੱਚ ਇਹ ਤੁਰਕੀ ਲਈ ਵੱਡਾ ਝਟਕਾ ਹੈ।

ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਹੀਨੇ ਦੇ ਅੰਤ ਵਿੱਚ ਤੁਰਕੀ ਦੀ ਪ੍ਰਸਤਾਵਿਤ ਯਾਤਰਾ ਨੂੰ ਰੱਦ ਕਰ ਦਿੱਤਾ ਸੀ। ਤੁਰਕੀ ਦੇ ਰਾਸ਼ਟਰਪਤੀ ਰਿਜੀਬ ਤਈਅਦ ਅਰਦੋਆਨ ਨੇ ਸਤੰਬਰ ਵਿੱਚ ਹੋਈ ਸੰਯੁਕਤ ਰਾਸ਼ਟਰ ਦੀ ਬੈਠਕ ਵਿੱਚ ਕਸ਼ਮੀਰ ਮੁੱਦੇ 'ਤੇ ਭਾਰਤ ਦਾ ਵਿਰੋਧ ਕੀਤਾ ਸੀ। ਇੰਨਾ ਹੀ ਨਹੀਂ, ਉਸ ਨੇ ਪੈਰਿਸ ਵਿੱਚ ਵਿੱਤੀ ਐਕਸ਼ਨ ਟਾਸਕ ਫੋਰਸ ਦੀ ਬੈਠਕ ਦੌਰਾਨ ਵੀ ਪਾਕਿਸਤਾਨ ਦਾ ਸਮਰਥਨ ਕੀਤਾ ਸੀ, ਜਿਸ ਤੋਂ ਭਾਰਤ ਕਾਫੀ ਨਾਰਾਜ਼ ਹੈ।

ਭਾਰਤ ਦੀ ਪਾਕਿਸਤਾਨ ਦੇ ਯਾਰ ਤੁਰਕੀ ਨਾਲ ਖੜਕੀ, ਭਾਰਤੀਆਂ ਨੂੰ ਤੁਰਕੀ ਤੋਂ ਦੂਰ ਰਹਿਣ ਦੀ ਸਲਾਹ

ਟਾਪ ਹੈਡਲਾਈਨ

Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Embed widget