ਪੜਚੋਲ ਕਰੋ

ਹੁਣ ਬਗੈਰ ਟ੍ਰਾਂਸਪੋਰਟ ਦੇ ਭਾਰਤ-ਪਾਕਿ ਨਾਗਰਿਕਾਂ ਨੂੰ ਮਿਲੇਗਾ ਅਜਿਹਾ ਵੀਜ਼ਾ !

ਭਾਰਤ-ਪਾਕਿਸਤਾਨ ‘ਚ ਪੈਦਾ ਹੋਏ ਤਣਾਅ ਦਾ ਅਸਰ ਦੋਵਾਂ ਦੇਸ਼ਾਂ ‘ਚ ਆਉਣ-ਜਾਣ ਵਾਲੇ ਨਾਗਰਿਕਾਂ ‘ਤੇ ਪਵੇਗਾ। ਦੋਵਾਂ ਦੇਸਾਂ ‘ਚ ਆਉਣ-ਜਾਣ ਵਾਲੇ ਨਾਗਰਿਕਾਂ ਨੂੰ ਪੈਦਲ ਹੀ ਬਾਰਡਰ ਪਾਰ ਕਰਨਾ ਪਵੇਗਾ, ਕਿਉਂਕਿ ਦੋਵਾਂ ਦੇਸ਼ਾਂ ਨੇ ਆਪਣੀ ਬੱਸ ਤੇ ਰੇਲ ਯਾਤਰਾ ਨੂੰ ਬੰਦ ਕਰ ਦਿੱਤਾ ਹੈ।

ਨਵੀਂ ਦਿੱਲੀ: ਜੰਮੂ-ਕਸ਼ਮੀਰ ਵਿੱਚ ਧਾਰਾ 370 ਖ਼ਤਮ ਹੋਣ ਤੋਂ ਬਾਅਦ ਭਾਰਤ-ਪਾਕਿਸਤਾਨ ‘ਚ ਪੈਦਾ ਹੋਏ ਤਣਾਅ ਦਾ ਅਸਰ ਦੋਵਾਂ ਦੇਸ਼ਾਂ ‘ਚ ਆਉਣ-ਜਾਣ ਵਾਲੇ ਨਾਗਰਿਕਾਂ ‘ਤੇ ਪਵੇਗਾ। ਦੋਵਾਂ ਦੇਸਾਂ ‘ਚ ਆਉਣ-ਜਾਣ ਵਾਲੇ ਨਾਗਰਿਕਾਂ ਨੂੰ ਪੈਦਲ ਹੀ ਬਾਰਡਰ ਪਾਰ ਕਰਨਾ ਪਵੇਗਾ, ਕਿਉਂਕਿ ਦੋਵਾਂ ਦੇਸ਼ਾਂ ਨੇ ਆਪਣੀ ਬੱਸ ਤੇ ਰੇਲ ਯਾਤਰਾ ਨੂੰ ਬੰਦ ਕਰ ਦਿੱਤਾ ਹੈ। ਹੁਣ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਨੂੰ ਪੈਦਲ ਬਾਰਡਰ ਪਾਰ ਕਰਨ ਦਾ ਵੀਜ਼ਾ ਮਿਲ ਪਾਏਗਾ। ਦੋਵਾਂ ਦੇਸ਼ਾਂ ਤੋਂ ਗੁਰੂਧਾਮਾਂ ਦੇ ਦਰਸ਼ਨਾਂ ਲਈ ਵੱਡੀ ਗਿਣਤੀ ‘ਚ ਸ਼ਰਧਾਲੂ ਭਾਰਤ-ਪਾਕਿਸਤਾਨ ਆਉਂਦੇ ਰਹਿੰਦੇ ਹਨ। ਇਸ ਤੋਂ ਇਲਾਵਾ ਭਾਰਤ ਦੇ ਵੱਖ-ਵੱਖ ਸੂਬਿਆਂ ‘ਚ ਵੱਸਦੇ ਰਿਸ਼ਤੇਦਾਰਾਂ ਨੂੰ ਮਿਲਣ ਵੀ ਪਾਕਿ ਨਾਗਰਿਕ ਆਉਂਦੇ ਰਹਿੰਦੇ ਹਨ। ਹੁਣ ਦੋਵਾਂ ਦੇਸ਼ਾਂ ‘ਚ ਆਵਾਜਾਈ ਸੁਵਿਧਾ ਬੰਦ ਹੋਣ ਤੋਂ ਬਾਅਦ ਇਨ੍ਹਾਂ ਨਾਗਰਿਕਾਂ ਨੂੰ ਅਟਾਰੀ-ਵਾਹਗਾ ਬਾਰਡਰ ‘ਤੇ ਜ਼ੀਰੋ ਲਾਈਨ ਪੈਦਲ ਬਾਰਡਰ ਪਾਰ ਕਰਨਾ ਪਵੇਗਾ। ਇਸ ਤੋਂ ਪਹਿਲਾਂ ਇਹ ਨਾਗਰਿਕ ਦਿੱਲੀ ਤੇ ਲਾਹੌਰ ਤੋਂ ਚੱਲਣ ਵਾਲੀ ਬੱਸਾਂ ਤੇ ਰੇਲ ਦਾ ਫਾਇਦਾ ਚੁੱਕਦੇ ਸੀ, ਪਰ ਹੁਣ ਦੋਵੇਂ ਦੇਸ਼ਾਂ ਦੇ ਨਾਗਰਿਕਾਂ ਨੂੰ ਬਾਰਡਰ ਪਾਰ ਕਰਨ ਲਈ ਆਪਣੇ ਆਪ ਭਾਰਤ ‘ਚ ਅਟਾਰੀ ਤੇ ਪਾਕਿਸਤਾਨ ‘ਚ ਵਾਹਘਾ ਪਹੁੰਚਣਾ ਪਵੇਗਾ। ਇਸ ਨਾਲ ਦੋਵਾਂ ਦੇਸ਼ਾਂ ਦੇ ਨਾਗਰਿਕਾਂ ਦਾ ਖ਼ਰਚ ਤੇ ਸਫ਼ਰ ਦੀ ਪ੍ਰੇਸ਼ਾਨੀ ਦੋਵੇਂ ਵਧਣਗੀਆਂ।

ਟਾਪ ਹੈਡਲਾਈਨ

ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ! ਬਦਲ ਗਏ ਨਿਯਮ, ਮਿਲੇਗੀ ਵੀਜ਼ਾ ਫ੍ਰੀ ਐਂਟਰੀ; ਪਰ ਲੱਗੀਆਂ ਆਹ ਸ਼ਰਤਾਂ
ਥਾਈਲੈਂਡ ਨੇ ਭਾਰਤੀਆਂ ਨੂੰ ਦਿੱਤੀ ਵੱਡੀ ਖੁਸ਼ਖਬਰੀ! ਬਦਲ ਗਏ ਨਿਯਮ, ਮਿਲੇਗੀ ਵੀਜ਼ਾ ਫ੍ਰੀ ਐਂਟਰੀ; ਪਰ ਲੱਗੀਆਂ ਆਹ ਸ਼ਰਤਾਂ
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
ਬਲੋਚਿਸਤਾਨ ਦੀ ਨਵੀਂ ਕਰੰਸੀ 'ਬਲੋਚੀ ਫੈਲਸ' ਕੀ ਹੈ, ਉੱਥੇ ਇੱਕ ਹਜ਼ਾਰ ਭਾਰਤੀ ਰੁਪਏ ਦੀ ਕੀਮਤ ਕਿੰਨੀ ਹੋਵੇਗੀ?
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ
USA 'ਚ 16 ਸਾਲਾ ਵਿਦਿਆਰਥੀ ਨਾਲ ਸਰੀਰਕ ਸੰਬੰਧ ਬਣਾਉਣ ਦੇ ਮਾਮਲੇ 'ਚ ਮਹਿਲਾ ਅਧਿਆਪਕਾ ਦੋਸ਼ੀ ਕਰਾਰ, ਪਤੀ ਨੇ ਹੀ ਕੀਤੀ ਪੁਲਿਸ ਕੋਲ ਸ਼ਿਕਾਇਤ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...
Punjab News: ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
ਪੰਜਾਬ 'ਚ ਸਿਆਸੀ ਭੂਚਾਲ, ਕਾਂਗਰਸ ਦੇ ਨਵੇਂ ਪ੍ਰਧਾਨ ਬਣ ਸਕਦੇ ਬਾਜਵਾ: ਹਾਈਕਮਾਨ ਨੇ ਦਿੱਲੀ ਬੁਲਾਇਆ; ਵੜਿੰਗ ਅਸਤੀਫ਼ਾ ਦੇਣਗੇ? ਚੰਨੀ ਧੜੇ ਵਿਰੁੱਧ ਹੋਏਗੀ ਕਾਰਵਾਈ...
Big Blow AAP Party: 'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
'ਆਪ' ਪਾਰਟੀ ਨੂੰ ਵੱਡਾ ਝਟਕਾ, ਅਚਾਨਕ ਹੋਇਆ ਸਿਆਸੀ ਫੇਰਬਦਲ: ਕਈ ਆਗੂਆਂ ਨੇ ਛੱਡਿਆ ਸਾਥ! ਕਾਂਗਰਸ 'ਚ ਸ਼ਾਮਲ ਹੋਏ...
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਲੁਧਿਆਣਾ 'ਚ ਅੱਜ ਕਿਸਾਨਾਂ ਦਾ ਚੱਕਾ ਜਾਮ, NH-44 ਅਤੇ ਬਸਤੀ ਜੋਧੇਵਾਲ ਚੌਂਕ 'ਚ ਦੇਣਗੇ ਧਰਨਾ; ਪੁਲਿਸ ਨੇ ਜਾਰੀ ਕੀਤੀ ਐਡਵਾਈਜ਼ਰੀ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਅੰਮ੍ਰਿਤਸਰ 'ਚ ਪੈਟਰੋਲ ਬੰਬ ਹਮਲੇ ਦੇ ਦੋਸ਼ੀ ਮੁਕਾਬਲੇ 'ਚ ਗ੍ਰਿਫਤਾਰ, ਇੱਕ ਜ਼ਖ਼ਮੀ; ਵਿਦੇਸ਼ 'ਚ ਬੈਠੇ ਗੈਂਗਸਟਰਾਂ ਨਾਲ ਜੁੜੇ ਤਾਰ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਤਰਨਤਾਰਨ ਦੀ ਧੀ ਦਾ ਇੰਗਲੈਂਡ 'ਚ ਚਾਕੂ ਮਾਰ ਕੇ ਕਤਲ, ਦੋ ਸਾਲ ਪਹਿਲਾਂ ਜ਼ਮੀਨ ਵੇਚ ਕੇ ਪਰਿਵਾਰ ਨੇ ਭੇਜਿਆ ਸੀ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
ਫਿਰ ਵੱਧ ਗਏ ਟੋਲ ਪਲਾਜ਼ਿਆਂ ਦੇ ਰੇਟ, 4 ਮਹੀਨਿਆਂ 'ਚ ਦੂਜੀ ਵਾਰ ਵਧੀਆਂ ਕੀਮਤਾਂ; ਜਾਣੋ
Embed widget