ਪੜਚੋਲ ਕਰੋ

ਕਸ਼ਮੀਰ ਮਾਮਲੇ 'ਤੇ ਸੰਯੁਕਤ ਰਾਸ਼ਟਰ ਫਿਕਰਮੰਦ

ਕਸ਼ਮੀਰ ਮਾਮਲੇ ਨੂੰ ਲੈ ਕੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਕਾਫੀ ਗੰਭੀਰ ਹਨ। ਉਨ੍ਹਾਂ ਨੇ ਭਾਰਤ ਤੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਦੋਵੇਂ ਮੁਲਕ ਕਸ਼ਮੀਰ ਮੁੱਦੇ ਨੂੰ ਸੰਵਾਦ ਰਾਹੀਂ ਹੱਲ ਕਰਨ। ਬੇਸ਼ੱਕ ਪਾਕਿਸਤਾਨ ਨੂੰ ਕੌਮਾਂਤਰੀ ਪੱਧਰ 'ਤੇ ਕਸ਼ਮੀਰ ਮਾਮਲੇ 'ਤੇ ਵੱਡਾ ਸਹਿਯੋਗ ਨਹੀਂ ਮਿਲਿਆ ਪਰ ਉਹ ਸੰਯੁਕਤ ਰਾਸ਼ਟਰ ਵਿੱਚ ਇਸ ਨੂੰ ਉਠਾਉਣ 'ਚ ਕਾਮਯਾਬ ਰਿਹਾ ਹੈ।

ਸੰਯੁਕਤ ਰਾਸ਼ਟਰ: ਕਸ਼ਮੀਰ ਮਾਮਲੇ ਨੂੰ ਲੈ ਕੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਕਾਫੀ ਗੰਭੀਰ ਹਨ। ਉਨ੍ਹਾਂ ਨੇ ਭਾਰਤ ਤੇ ਪਾਕਿਸਤਾਨ ਨੂੰ ਅਪੀਲ ਕੀਤੀ ਹੈ ਕਿ ਦੋਵੇਂ ਮੁਲਕ ਕਸ਼ਮੀਰ ਮੁੱਦੇ ਨੂੰ ਸੰਵਾਦ ਰਾਹੀਂ ਹੱਲ ਕਰਨ। ਬੇਸ਼ੱਕ ਪਾਕਿਸਤਾਨ ਨੂੰ ਕੌਮਾਂਤਰੀ ਪੱਧਰ 'ਤੇ ਕਸ਼ਮੀਰ ਮਾਮਲੇ 'ਤੇ ਵੱਡਾ ਸਹਿਯੋਗ ਨਹੀਂ ਮਿਲਿਆ ਪਰ ਉਹ ਸੰਯੁਕਤ ਰਾਸ਼ਟਰ ਵਿੱਚ ਇਸ ਨੂੰ ਉਠਾਉਣ 'ਚ ਕਾਮਯਾਬ ਰਿਹਾ ਹੈ। ਯੂਐਨ ਮੁਖੀ ਦੇ ਤਰਜਮਾਨ ਸਟੀਫਨ ਦੁਜਾਰਿਕ ਨੇ ਕਿਹਾ ਕਿ ਗੁਟੇਰੇਜ਼ ਦੋਵਾਂ ਮੁਲਕਾਂ ਦਰਮਿਆਨ ਵਧਦੀ ਤਲਖ਼ੀ ਤੋਂ ਫ਼ਿਕਰਮੰਦ ਹਨ। ਉਨ੍ਹਾਂ ਕਿਹਾ ਕਿ ਯੂਐਨ ਮੁਖੀ ਦੋਵਾਂ ਮੁਲਕਾਂ ਦੇ ਆਗੂਆਂ ਦੇ ਸੰਪਰਕ ਵਿੱਚ ਹਨ। ਯਾਦ ਰਹੇ ਕਿ ਗੁਟੇਰੇਜ਼ ਨੇ ਫਰਾਂਸ ਦੇ ਸਾਹਿਲੀ ਸ਼ਹਿਰ ਬਿਆਰਿਜ਼ ਵਿੱਚ ਜੀ-7 ਸਿਖਰ ਵਾਰਤਾ ਤੋਂ ਇਕ ਪਾਸੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਵੱਖੋ-ਵੱਖਰੀਆਂ ਮੁਲਾਕਾਤਾਂ ਦੌਰਾਨ ਕਸ਼ਮੀਰ ਮੁੱਦੇ ’ਤੇ ਗੱਲਬਾਤ ਕੀਤੀ ਸੀ। ਗੁਟੇਰੇਜ਼ ਲੰਘੇ ਦਿਨ ਯੂਐਨ ਵਿੱਚ ਪਾਕਿਸਤਾਨ ਦੇ ਸਥਾਈ ਨੁਮਾਇੰਦੇ ਮਲੀਹਾ ਲੋਧੀ ਦੀ ਗੁਜ਼ਾਰਿਸ਼ ’ਤੇ ਉਨ੍ਹਾਂ ਨੂੰ ਮਿਲੇ ਤੇ ਕਸ਼ਮੀਰ ਬਾਰੇ ਚਰਚਾ ਕੀਤੀ। ਦੁਜਾਰਿਕ ਨੇ ਕਿਹਾ, ‘ਗੁਟੇਰੇਜ਼ ਜਨਤਕ ਤੇ ਨਿੱਜੀ ਤੌਰ ’ਤੇ ਸਾਰਿਆਂ ਨੂੰ ਇਕੋ ਜਿਹਾ ਸੁਨੇਹਾ ਦਿੱਤਾ ਹੈ ਕਿ ਉਹ ਭਾਰਤ ਤੇ ਪਾਕਿਸਤਾਨ ਦਰਮਿਆਨ ਕਸ਼ਮੀਰ ਦੇ ਹਾਲਾਤ ਨੂੰ ਲੈ ਕੇ ਵਧਦੀ ਤਲਖ਼ੀ ਤੋਂ ਫ਼ਿਕਰਮੰਦ ਹਨ। ਉਨ੍ਹਾਂ ਦੋਵਾਂ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁੱਦੇ ਨੂੰ ਸੰਵਾਦ ਜ਼ਰੀਏ ਸੁਲਝਾਉਣ।’

ਟਾਪ ਹੈਡਲਾਈਨ

 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?
 Red Sky : ਵੈਨੇਜ਼ੁਏਲਾ 'ਚ ਅਚਾਨਕ ਪੂਰਾ ਅਸਮਾਨ ਹੋਇਆ ਲਾਲ, ਵਾਇਰਲ VIDEO ਦੇਖ ਲੋਕਾਂ 'ਚ ਡਰ; ਆਖ਼ਿਰ ਕੀ ਹੈ ਸੱਚਾਈ ?

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
Instagram 'ਤੇ ਅਸ਼ਲੀਲ ਸਮੱਗਰੀ ਨੂੰ ਲੈ ਕੇ ਸਰਕਾਰ ਸਖ਼ਤ, Meta ਨੂੰ ਜਾਰੀ ਹੋਵੇਗਾ ਨੋਟਿਸ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
200 ਰੁਪਏ ਦਾ ਨੋਟ ਅਸਲੀ ਹੈ ਜਾਂ ਨਕਲੀ? RBI ਦੇ ਇਨ੍ਹਾਂ 7 ਨਿਸ਼ਾਨਾਂ ਨਾਲ ਕਰੋ ਪਛਾਣ, ਦੂਰ ਹੋਵੇਗੀ ਸਾਰੀ ਉਲਝਣ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਸੁਖਜਿੰਦਰ ਰੰਧਾਵਾ ਦਾ ਬਿਆਨ, ਜਾਣੋ ਕੀ ਕਿਹਾ
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
Air India : ਵਿਦੇਸ਼ ਜਾਣ ਵਾਲਿਆਂ ਲਈ ਵੱਡੀ ਰਾਹਤ! Air India ਨੇ ਘਟਾਇਆ ਫਿਊਲ ਸਰਚਾਰਜ, ਹਵਾਈ ਟਿਕਟ ਹੋਣਗੇ ਸਸਤੇ !
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
ਪੰਜਾਬ ਕਾਂਗਰਸ ‘ਚ ਕਾਟੋਕਲੇਸ਼, ਚੰਨੀ ਧੜੇ ਨੇ ਕਿਹਾ- ਰਾਜਾ ਵੜਿੰਗ ਪ੍ਰਧਾਨ ਮੰਜ਼ੂਰ ਨਹੀਂ, ਹਾਈਕਮਾਨ ਦੁਬਾਰਾ ਕਰੇ ਵਿਚਾਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
 Refrigerator Tips : ਕੀ ਤੁਸੀਂ ਵੀ ਵਾਰ-ਵਾਰ ਖੋਲ੍ਹਦੇ ਹੋ ਫ੍ਰਿਜ? ਜਾਣੋ ਬਿਜਲੀ ਦੇ ਬਿੱਲ 'ਤੇ ਕਿੰਨਾ ਪੈਂਦਾ ਹੈ ਅਸਰ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
Mansa 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਮਾਂ ਨੇ 3 ਬੱਚਿਆਂ ਦਾ ਕਤਲ ਕਰਕੇ ਮਗਰੋਂ ਕੀਤੀ ਖੁਦਕੁਸ਼ੀ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
ਈ-ਰਿਕਸ਼ਾ ਨੂੰ ਬਲਾਕ ਕਰਨ ਵਾਲੀਆਂ ਐਪਾਂ ਵਿਰੁੱਧ ਕਾਰਵਾਈ, ਦੋ ਡਿਲੀਟ
Embed widget