ਪੜਚੋਲ ਕਰੋ

ਪਾਕਿਸਤਾਨ ਨੇ ਕੱਟੀ ਭਾਰਤੀ ਰਾਜਦੂਤ ਦੇ ਘਰ ਦੀ ਬਿਜਲੀ

ਨਵੀਂ ਦਿੱਲੀ: ਭਾਰਤ ਨੇ ਇਲਜ਼ਾਮ ਲਾਇਆ ਹੈ ਕਿ ਪਾਕਿਸਤਾਨ ਉਨ੍ਹਾਂ ਦੇ ਸਫ਼ੀਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਤੋਂ ਬਾਜ਼ ਨਹੀਂ ਆ ਰਿਹਾ। ਹੁਣ ਬਿਜਲੀ ਕੱਟਣ ਦਾ ਇਲਜ਼ਾਮ ਲੱਗਾ ਹੈ। ਇਸ ਤੋਂ ਪਹਿਲਾਂ ਵੀ ਪਾਕਿਸਤਾਨ ਵਿੱਚ ਭਾਰਤੀ ਸਫ਼ੀਰਾਂ ਨੇ ਅਜਿਹੀਆਂ ਸ਼ਿਕਾਇਤਾਂ ਕੀਤੀਆਂ ਸੀ। ਹੁਣ ਪਾਕਿਸਤਾਨ ਵਿੱਚ ਭਾਰਤੀ ਸਫ਼ੀਰਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਲੜੀ ’ਚ ਭਾਰਤੀ ਸਫ਼ੀਰ ਦੇ ਘਰ ਦੀ ਬਿਜਲੀ ਕੱਟਣ ਦਾ ਨਵਾਂ ਮਾਮਲਾ ਜੁੜ ਗਿਆ ਹੈ। ਹਾਸਲ ਜਾਣਕਾਰੀ ਅਨੁਸਾਰ ਲੰਘੇ ਮੰਗਲਵਾਰ ਨੂੰ ਇਸਲਾਮਾਬਾਦ ਵਿੱਚ ਰਹਿੰਦੇ ਭਾਰਤੀ ਸਫ਼ੀਰ ਦੇ ਘਰ ਦਾ ਬਿਜਲੀ ਕੁਨੈਕਸ਼ਨ ਕਰੀਬ ਚਾਰ ਘੰਟਿਆਂ ਲਈ ਕੱਟ ਦਿੱਤਾ ਗਿਆ। ਅਧਿਕਾਰਤ ਸੂਤਰਾਂ ਮੁਤਾਬਕ ਭਾਰਤੀ ਹਾਈ ਕਮਿਸ਼ਨ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਕੋਲ ਇਸ ਸਬੰਧੀ ਇਤਰਾਜ਼ ਦਰਜ ਕਰਵਾ ਦਿੱਤਾ ਹੈ। ਸੂਤਰਾਂ ਨੇ ਕਿਹਾ ਕਿ ਭਾਰਤੀ ਮਿਸ਼ਨ ਨੇ ਮੰਤਰਾਲੇ ਨੂੰ ਲਿਖੇ ਨੋਟ ਵਿੱਚ ਸਾਫ਼ ਕਰ ਦਿੱਤਾ ਕਿ ਦੋਇਮ ਸਕੱਤਰ ਦੀ ਰਿਹਾਇਸ਼ ਵਿੱਚ ਬਿਜਲੀ ਦੀ ਕੋਈ ਗੜਬੜੀ ਨਹੀਂ ਸੀ, ਜਿਸ ਤੋਂ ਇਹੀ ਸੰਕੇਤ ਮਿਲਦਾ ਹੈ ਕਿ ਬਿਜਲੀ ਸਪਲਾਈ ਜਾਣਬੁੱਝ ਕੇ ਕੱਟੀ ਗਈ। ਭਾਰਤੀ ਹਾਈ ਕਮਿਸ਼ਨ ਨੇ ਪਾਕਿਸਤਾਨ ਨੂੰ ਗੁਜ਼ਾਰਸ਼ ਕੀਤੀ ਹੈ ਕਿ ਉਹ ਇਹ ਯਕੀਨੀ ਬਣਾਏ ਕਿ ਭਵਿੱਖ ਵਿੱਚ ਅਜਿਹੀ ਘਟਨਾ ਮੁੜ ਨਾ ਵਾਪਰੇ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget