ਪੜਚੋਲ ਕਰੋ

ਹੁਣ ਭਾਰਤ-ਪਾਕਿਸਤਾਨ ਵਿਚਾਲੇ ਜੰਗ ਦੀ ਤਿਆਰੀ, ਇਮਰਾਨ ਖਾਨ ਨੇ ਦਿੱਤੀ ਚੇਤਾਵਨੀ

ਪਾਕਿਸਤਾਨ ਨੂੰ ਭਾਰਤ ਵੱਲੋਂ ਜੰਗ ਸ਼ੁਰੂ ਕਰਨ ਦਾ ਡਰ ਸਤਾ ਰਿਹਾ ਹੈ। ਇਸ ਨੂੰ ਲੈ ਕੇ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਨੂੰ ਚਿੱਠੀ ਵੀ ਲਿਖੀ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਖ਼ਦਸ਼ਾ ਪ੍ਰਗਟਾਇਆ ਕਿ ਭਾਰਤ ਵੱਲੋਂ ਆਪਣੇ ਘਰੇਲੂ ਹਾਲਾਤ ਤੋਂ ਧਿਆਨ ਲਾਂਭੇ ਕਰਨ ਲਈ ਉਨ੍ਹਾਂ ਦੇ ਮੁਲਕ ਖ਼ਿਲਾਫ਼ ‘ਝੂਠੀ ਵੱਡੀ ਕਾਰਵਾਈ’ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਮਰਾਨ ਨੇ ਚਿਤਾਵਨੀ ਦਿੱਤੀ ਕਿ ਅਜਿਹੀ ਕਿਸੇ ਵੀ ਕਾਰਵਾਈ ਦਾ ਉਨ੍ਹਾਂ ਵੱਲੋਂ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ।

ਇਸਲਾਮਾਬਾਦ: ਪਾਕਿਸਤਾਨ ਨੂੰ ਭਾਰਤ ਵੱਲੋਂ ਜੰਗ ਸ਼ੁਰੂ ਕਰਨ ਦਾ ਡਰ ਸਤਾ ਰਿਹਾ ਹੈ। ਇਸ ਨੂੰ ਲੈ ਕੇ ਪਾਕਿਸਤਾਨ ਨੇ ਸੰਯੁਕਤ ਰਾਸ਼ਟਰ ਨੂੰ ਚਿੱਠੀ ਵੀ ਲਿਖੀ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਵੀ ਖ਼ਦਸ਼ਾ ਪ੍ਰਗਟਾਇਆ ਕਿ ਭਾਰਤ ਵੱਲੋਂ ਆਪਣੇ ਘਰੇਲੂ ਹਾਲਾਤ ਤੋਂ ਧਿਆਨ ਲਾਂਭੇ ਕਰਨ ਲਈ ਉਨ੍ਹਾਂ ਦੇ ਮੁਲਕ ਖ਼ਿਲਾਫ਼ ‘ਝੂਠੀ ਵੱਡੀ ਕਾਰਵਾਈ’ ਕੀਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਇਮਰਾਨ ਨੇ ਚਿਤਾਵਨੀ ਦਿੱਤੀ ਕਿ ਅਜਿਹੀ ਕਿਸੇ ਵੀ ਕਾਰਵਾਈ ਦਾ ਉਨ੍ਹਾਂ ਵੱਲੋਂ ਮੂੰਹ-ਤੋੜ ਜਵਾਬ ਦਿੱਤਾ ਜਾਵੇਗਾ। ਇਮਰਾਨ ਖਾਨ ਨੇ ਕਈ ਟਵੀਟ ਕਰਦਿਆਂ ਕਿਹਾ ਕਿ ‘ਫਾਸ਼ੀਵਾਦੀ ਵਿਚਾਰਧਾਰਾ’ ਵਾਲੀ ਮੋਦੀ ਸਰਕਾਰ ਦੀ ਅਗਵਾਈ ਹੇਠ ਭਾਰਤ ‘ਹਿੰਦੂ ਰਾਸ਼ਟਰ’ ਬਣਨ ਵੱਲ ਵਧ ਰਿਹਾ ਹੈ। ਇਸ ਤੋਂ ਪਹਿਲਾਂ ਪਾਕਿਸਤਾਨ ਨੇ ਦਾਅਵਾ ਕੀਤਾ ਸੀ ਕਿ ਭਾਰਤ ਨੇ ਸਰਹੱਦ 'ਤੇ ਮਿਜ਼ਾਈਲਾਂ ਬੀੜ ਦਿੱਤੀਆਂ ਹਨ। ਇਸ ਲਈ ਗੁਆਂਢੀ ਮੁਲਕ ਦੇ ਇਰਾਦੇ ਨੇਕ ਨਹੀਂ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਨੂੰ ਪੱਤਰ ਲਿਖ ਕੇ ਦਾਅਵਾ ਕੀਤਾ ਸੀ ਕਿ ਭਾਰਤ ਨੇ ਵੱਖ-ਵੱਖ ਤਰ੍ਹਾਂ ਦੀਆਂ ਮਿਜ਼ਾਈਲਾਂ ਦੇ ਪ੍ਰੀਖਣ ਕਰਦਿਆਂ ਸਰਹੱਦ ’ਤੇ ਉਨ੍ਹਾਂ ਨੂੰ ਬੀੜ ਦਿੱਤਾ ਹੈ। ਦਰਅਸਲ ਭਾਰਤ-ਪਾਕਿ ਸਰਹੱਦ 'ਤੇ ਮੁੜ ਤਣਾਅ ਵਧਣ ਦਾ ਸੰਕੇਤ ਭਾਰਤ ਨੇ ਵੀ ਦਿੱਤੀ ਹੈ। ਭਾਰਤੀ ਫ਼ੌਜ ਦੇ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਹੈ ਕਿ ਕੰਟਰੋਲ ਰੇਖਾ ਦੇ ਨਾਲ ਹਾਲਾਤ ਕਦੇ ਵੀ ਵਿਗੜ ਸਕਦੇ ਹਨ। ਦੇਸ਼ ਨੂੰ ਇਸ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਵੱਲੋਂ ਲਗਾਤਾਰ ਗੋਲੀਬੰਦੀ ਦੀ ਉਲੰਘਣਾ ਕੀਤੀ ਜਾ ਰਹੀ ਹੈ। ਪਾਕਿਸਤਾਨ ਨੇ ਅਗਸਤ ਤੋਂ ਅਕਤੂਬਰ ਤੱਕ 950 ਵਾਰ ਗੋਲੀਬੰਦੀ ਦੀ ਉਲੰਘਣਾ ਕੀਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
PRTC ਬੱਸ ਮੁਲਾਜ਼ਮ ਨੇ ਕੀਤੀ ਆਤਮਹੱਤਿਆ, ਸੁਸਾਇਡ ਨੋਟ 'ਚ ਦੱਸੀ ਸਾਰੀ ਕਹਾਣੀ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਸਰਕਾਰ ਸ਼ੁਰੂ ਕਰਨ ਲੱਗੀ Ola-Uber-Rapido ਵਰਗੀ Taxi ਸਰਵਿਸ, ਗ੍ਰਹਿ ਮੰਤਰੀ ਦਾ ਵੱਡਾ ਐਲਾਨ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਪੰਜਾਬ 'ਚ 31 ਕਰੋੜ ਦੀ ਹੈਰੋਇਨ ਜ਼ਬਤ, ਫੜੇ 7 ਤਸਕਰ, ਜਾਣੋ ਪੂਰਾ ਮਾਮਲਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਵੱਡਾ ਹਾਦਸਾ! 44 ਲੋਕਾਂ ਨਾਲ ਸਮੁੰਦਰ 'ਚ ਡੁੱਬੀ ਪਣਡੁੱਬੀ, 6 ਦੀ ਮਰਨ ਦੀ ਸੰਭਾਵਨਾ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਹੁਣ ਫਿਰ ਵਧਣਗੀਆਂ ਦੁੱਧ ਦੀਆਂ ਕੀਮਤਾਂ, ਸਰਕਾਰ ਨੇ ਲਿਆ ਆਹ ਫੈਸਲਾ, 1 ਲੀਟਰ ਦੇ ਦੇਣੇ ਪੈਣਗੇ ਇੰਨੇ ਪੈਸੇ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
ਭਾਰਤ ਆਉਣਗੇ ਪੁਤੀਨ, ਰੂਸ-ਯੂਕਰੇਨ ਯੁੱਧ ਤੋਂ ਬਾਅਦ ਹੋਵੇਗਾ ਪਹਿਲਾ ਦੌਰਾ, ਇਸ ਮੁੱਦੇ 'ਤੇ ਹੋ ਸਕਦੀ ਚਰਚਾ
ਪੰਜਾਬ 'ਚ 5 ਸਾਲਾ ਬੱਚੀ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਭੜਕੇ ਲੋਕ
ਪੰਜਾਬ 'ਚ 5 ਸਾਲਾ ਬੱਚੀ ਨੂੰ ਬਣਾਇਆ ਆਪਣੀ ਹਵਸ਼ ਦਾ ਸ਼ਿਕਾਰ, ਭੜਕੇ ਲੋਕ
ਸੀਚੇਵਾਲ ਮਾਡਲ ਟੋਬਿਆਂ ਦਾ ਪਾਣੀ ਤਾਂ ਸਾਫ਼ ਕਰ ਸਕਦਾ ਪਰ...ਪ੍ਰਤਾਪ ਬਾਜਵਾ 'ਤੇ ਭੜਕੇ CM ਮਾਨ
ਸੀਚੇਵਾਲ ਮਾਡਲ ਟੋਬਿਆਂ ਦਾ ਪਾਣੀ ਤਾਂ ਸਾਫ਼ ਕਰ ਸਕਦਾ ਪਰ...ਪ੍ਰਤਾਪ ਬਾਜਵਾ 'ਤੇ ਭੜਕੇ CM ਮਾਨ
Embed widget