ਪੜਚੋਲ ਕਰੋ

India-Canada Issue: ਭਾਰਤ ਨੇ ਕੈਨੇਡੀਅਨ ਨਾਗਰਿਕਾਂ ਲਈ ਵੀਜ਼ਾ ਸੇਵਾ ਮੁੜ ਕੀਤੀ ਸ਼ੁਰੂ, ਸਿਰਫ਼ ਇਨ੍ਹਾਂ ਲੋਕਾਂ ਨੂੰ ਮਿਲੇਗੀ ਸਹੂਲਤ

India-Canada Issue: ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਕੈਨੇਡਾ ਨਾਲ ਚੱਲ ਰਹੇ ਵਿਵਾਦ ਦਰਮਿਆਨ ਭਾਰਤ ਨੇ ਵਪਾਰ, ਮੈਡੀਕਲ ਤੇ ਕਾਨਫਰੰਸ ਨਾਲ ਸਬੰਧਤ ਕੰਮਾਂ ਲਈ ਵੀਜ਼ਾ ਸੇਵਾ ਮੁੜ ਸ਼ੁਰੂ ਕਰ ਦਿੱਤੀ ਹੈ।

India-Canada Row: ਖਾਲਿਸਤਾਨ ਸਮਰਥਕ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਜਾਰੀ ਹੈ। ਇਸ ਦੌਰਾਨ, ਭਾਰਤ ਨੇ ਬੁੱਧਵਾਰ (25 ਅਕਤੂਬਰ) ਨੂੰ ਮੁੜ ਕੈਨੇਡੀਅਨਾਂ ਲਈ ਵੀਜ਼ਾ ਸੇਵਾ ਸ਼ੁਰੂ ਕੀਤੀ।

ਕੈਨੇਡਾ ਦੇ ਓਟਾਵਾ ਵਿੱਚ ਮੌਜੂਦ ਭਾਰਤੀ ਹਾਈ ਕਮਿਸ਼ਨ (High Commission of India) ਨੇ ਸੋਸ਼ਲ ਮੀਡੀਆ 'ਤੇ ਦੱਸਿਆ ਕਿ ਵੀਜ਼ਾ ਸੇਵਾਵਾਂ ਸਿਰਫ਼ ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਅਤੇ ਕਾਨਫਰੰਸ ਵੀਜ਼ਾ ਦੀਆਂ ਸ਼੍ਰੇਣੀਆਂ ਵਿੱਚ ਸ਼ੁਰੂ ਕੀਤੀਆਂ ਗਈਆਂ ਹਨ।

ਜਾਇਜ਼ਾ ਲੈਣ ਤੋਂ ਬਾਅਦ ਵੀਜ਼ਾ ਸੇਵਾ ਦੁਬਾਰਾ ਕੀਤੀ ਸ਼ੁਰੂ 

ਹਾਈ ਕਮਿਸ਼ਨ ਨੇ ਬਿਆਨ 'ਚ ਅੱਗੇ ਕਿਹਾ ਕਿ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਪਹਿਲਾਂ ਵੀਜ਼ਾ ਦੇਣ 'ਤੇ ਅਸਥਾਈ ਪਾਬੰਦੀ ਲਾਈ ਗਈ ਸੀ। ਅਜਿਹੇ 'ਚ ਸੁਰੱਖਿਆ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵੀਜ਼ਾ ਸੇਵਾ ਦੁਬਾਰਾ ਸ਼ੁਰੂ ਕੀਤੀ ਗਈ ਹੈ। ਇਹ ਫੈਸਲਾ ਵੀਰਵਾਰ (26 ਅਕਤੂਬਰ) ਤੋਂ ਲਾਗੂ ਹੋਵੇਗਾ।

ਕੈਨੇਡਾ ਨੇ 41 ਡਿਪਲੋਮੈਟਾਂ ਨੂੰ ਬੁਲਾ ਲਿਆ ਹੈ ਵਾਪਸ 

ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਨੇ ਹਾਲ ਹੀ ਵਿੱਚ ਕਿਹਾ ਸੀ ਕਿ ਭਾਰਤ ਵਿੱਚ ਵਧੇਰੇ ਕੈਨੇਡੀਅਨ ਡਿਪਲੋਮੈਟ ਹਨ, ਇਸ ਲਈ ਸੰਤੁਲਨ ਬਣਾਉਣ ਦੀ ਲੋੜ ਹੈ। ਇਹ ਲੋਕ ਭਾਰਤ ਦੇ ਅੰਦਰੂਨੀ ਮਾਮਲਿਆਂ ਵਿੱਚ ਵੀ ਦਖਲ ਦਿੰਦੇ ਹਨ। ਅਜਿਹੇ 'ਚ ਅਸੀਂ ਜਲਦ ਹੀ ਡਿਪਲੋਮੈਟਾਂ ਨੂੰ ਦਿੱਤੀ ਗਈ ਛੋਟ ਵਾਪਸ ਲੈ ਲਵਾਂਗੇ।

ਇਸ ਤੋਂ ਬਾਅਦ ਕੈਨੇਡਾ ਨੂੰ ਆਪਣੇ 41 ਡਿਪਲੋਮੈਟ ਵਾਪਸ ਬੁਲਾਉਣੇ ਪਏ। ਨਾਲ ਹੀ ਕੈਨੇਡਾ ਨੇ ਕਿਹਾ ਸੀ ਕਿ ਇਹ ਅੰਤਰਰਾਸ਼ਟਰੀ ਕਾਨੂੰਨਾਂ ਦੀ ਉਲੰਘਣਾ ਹੈ। ਇਸ 'ਤੇ ਬਾਗਚੀ ਨੇ ਕਿਹਾ ਸੀ ਕਿ ਇਹ ਸਭ ਵਿਏਨਾ ਕਨਵੈਨਸ਼ਨ ਦੀ ਧਾਰਾ 11.1 ਦੇ ਤਹਿਤ ਹੋਇਆ ਹੈ।

ਕਿਵੇਂ ਸ਼ੁਰੂ ਹੋਇਆ ਕੈਨੇਡਾ ਅਤੇ ਭਾਰਤ ਵਿਚਾਲੇ ਵਿਵਾਦ?

ਹਾਲ ਹੀ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਾਅਵਾ ਕੀਤਾ ਸੀ ਕਿ ਨਿੱਝਰ ਦੇ ਕਤਲ ਵਿੱਚ ਭਾਰਤੀ ਏਜੰਟਾਂ ਦਾ ਹੱਥ ਹੋ ਸਕਦਾ ਹੈ। ਇਸ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਵਿਦੇਸ਼ ਮੰਤਰਾਲੇ ਨੇ ਕਿਹਾ ਸੀ ਕਿ ਟਰੂਡੋ ਦੇ ਸਾਰੇ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਹਨ।

ਟਾਪ ਹੈਡਲਾਈਨ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Embed widget