ਪੜਚੋਲ ਕਰੋ

ਪਾਕਿ ਫ਼ੌਜ ਨੂੰ ਅਮਰੀਕਾ ਦੇਵੇਗਾ 865 ਕਰੋੜ ਰੁਪਏ, ਭਾਰਤ ਫਿਕਰਾਂ 'ਚ ਡੁੱਬਿਆ

ਅਮਰੀਕੀ ਰੱਖਿਆ ਵਿਭਾਗ ਯਾਨੀ ਪੈਂਟਾਗਨ ਨੇ ਪਿਛਲੇ ਹਫ਼ਤੇ ਹੀ ਸੰਸਦ ਨੂੰ ਦੱਸਿਆ ਕਿ ਉਹ ਪਾਕਿ ਨੂੰ ਐਫ-16 ਫਾਈਟਰ ਜੈੱਟ ਦੀ ਨਿਗਰਾਨੀ ਲਈ 865 ਕਰੋੜ ਰੁਪਏ ਦੇਵੇਗਾ। ਪੈਂਟਾਗਨ ਦਾ ਇਹ ਫੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਮੁਲਾਕਾਤ ਤੋਂ ਬਾਅਦ ਆਇਆ ਹੈ।

ਨਵੀਂ ਦਿੱਲੀ: ਅਮਰੀਕਾ ਵੱਲੋਂ ਪਾਕਿਸਤਾਨੀ ਫ਼ੌਜ ਨੂੰ 865 ਕਰੋੜ ਰੁਪਏ ਦੀ ਮਦਦ ਦੇਣ ਦੇ ਫੈਸਲੇ ਨੂੰ ਭਾਰਤ ਨੇ ਗੰਭੀਰ ਚਿੰਤਾ ਦਾ ਵਿਸ਼ਾ ਦੱਸਿਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਵੀਰਵਾਰ ਨੂੰ ਦੱਸਿਆ ਕਿ ਇਸ ਮਾਮਲੇ ਨੂੰ ਦਿੱਲੀ ਸਥਿਤ ਅਮਰੀਕੀ ਰਾਜਦੂਤ ਤੇ ਵਾਸ਼ਿੰਗਟਨ ਵਿੱਚ ਟਰੰਪ ਪ੍ਰਸ਼ਾਸਨ ਦੇ ਸਾਹਮਣੇ ਵੀ ਚੁੱਕਿਆ ਹੈ। ਖ਼ਬਰ ਏਜੰਸੀ ਦੇ ਸੂਤਰਾਂ ਮੁਤਾਬਕ ਅਮਰੀਕੀ ਰਾਜਦੂਤ ਨੂੰ ਸਾਊਥ ਬਲਾਕ ਵਿੱਚ ਬੁਲਾ ਕੇ ਇਸ ਮਾਮਲੇ 'ਤੇ ਵਿਰੋਧ ਦਰਜ ਕਰਵਾਇਆ। ਦਰਅਸਲ, ਅਮਰੀਕੀ ਰੱਖਿਆ ਵਿਭਾਗ ਯਾਨੀ ਪੈਂਟਾਗਨ ਨੇ ਪਿਛਲੇ ਹਫ਼ਤੇ ਹੀ ਸੰਸਦ ਨੂੰ ਦੱਸਿਆ ਕਿ ਉਹ ਪਾਕਿ ਨੂੰ ਐਫ-16 ਫਾਈਟਰ ਜੈੱਟ ਦੀ ਨਿਗਰਾਨੀ ਲਈ 865 ਕਰੋੜ ਰੁਪਏ ਦੇਵੇਗਾ। ਪੈਂਟਾਗਨ ਦਾ ਇਹ ਫੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀ ਮੁਲਾਕਾਤ ਤੋਂ ਬਾਅਦ ਆਇਆ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਪਾਕਿਸਤਾਨ ਨੂੰ ਇਹ ਮਦਦ ਸਿਰਫ ਇਸ ਲਈ ਦਿੱਤੀ ਜਾ ਰਹੀ ਹੈ ਤਾਂ ਕਿ ਉਹ ਐਫ-16 ਲੜਾਕੂ ਜਹਾਜ਼ਾਂ ਦਾ ਰੱਖ-ਰਖਾਅ ਤੇ ਤਕਨੀਕੀ ਸੰਚਾਲਨ ਸਬੰਧੀ ਸਮੱਸਿਆਵਾਂ ਨੂੰ ਠੀਕ ਕਰ ਸਕੇ। ਜ਼ਿਕਰਯੋਗ ਹੈ ਕਿ ਟਰੰਪ ਪ੍ਰਸ਼ਾਸਨ ਨੇ ਪਾਕਿਸਤਾਨ ਨੂੰ ਰੱਖਿਆ ਸਹਿਯੋਗ ਦੇਣ ਦੇ ਮਾਮਲੇ 'ਤੇ ਜਨਵਰੀ 2018 ਵਿੱਚ ਰੋਕ ਲਾ ਦਿੱਤੀ ਸੀ। ਪਰ ਹੁਣ ਇਸ 'ਚੋਰ ਮੋਰੀ' ਰਾਹੀਂ ਅਮਰੀਕਾ ਨੇ ਪਾਕਿ ਦੀ ਮਦਦ ਕਰਨ ਦਾ ਫੈਸਲਾ ਕਰ ਲਿਆ ਹੈ।

ਟਾਪ ਹੈਡਲਾਈਨ

Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ

Embed widget