ਪੜਚੋਲ ਕਰੋ

India vs Canada: ਭਾਰਤ ਦੇ ਇੱਕ ਫੈਸਲੇ ਨਾਲ ਕੈਨੇਡਾ ਨਹੀਂ ਪੰਜਾਬ ਹਿੱਲੇਗਾ ? 7 ਲੱਖ ਲੋਕਾਂ 'ਤੇ ਪਵੇਗਾ ਅਸਰ, ਅਰਥ ਵਿਵਸਥਾ ਨੂੰ ਵੀ ਝਟਕਾ

India suspends visas - ਭਾਰਤ ਵੱਲੋਂ ਅਗਲੇ ਹੁਕਮਾਂ ਤੱਕ ਵੀਜ਼ਾ ਬੈਨ ਕਰਨ ਦੇ ਫੈਸਲੇ ਦਾ ਸਭ ਤੋਂ ਵੱਧ ਅਸਰ ਪੰਜਾਬ 'ਤੇ ਪਵੇਗਾ। ਪੰਜਾਬ ਤੋਂ ਲੱਖਾਂ ਲੋਕ ਨਾਗਰਿਕਤਾ ਲੈ ਕੇ ਕੈਨੇਡਾ ਵਿੱਚ ਵਸ ਗਏ ਹਨ। ਸਥਿਤੀ ਇਹ ਹੈ ਕਿ ਕੈਨੇਡਾ ਦੀ ਨਾਗਰਿਕਤਾ

India vs Canada: ਭਾਰਤ ਸਰਕਾਰ ਨੇ ਕੈਨੇਡਾ ਨੂੰ ਲੈ ਕੇ ਸਥਿਤੀ ਸਾਫ਼ ਕੀਤੀ ਹੈ ਕਿ ਕੈਨੇਡੀਅਨ ਪਾਸਪੋਰਟ ਹੋਲਡਰਾਂ ਨੂੰ ਇੰਡੀਆ ਦਾ ਵੀਜ਼ਾ ਨਹੀਂ ਮਿਲੇਗਾ, ਕਿਉਂਕਿ ਕੈਨੇਡਾ 'ਚ ਭਾਰਤੀ ਹਾਈਕਮਿਸ਼ਨਰ, ਕੰਸੋਲੇਟ ਨੂੰ ਧਮਕੀਆਂ ਮਿਲ ਰਹੀਆਂ ਹਨ ਤੇ ਉੱਥੇ ਕੰਮਕਾਰ ਨਹੀਂ ਕੀਤਾ ਜਾ ਰਿਹਾ। ਸੁਰੱਖਿਆ ਵਜ੍ਹਾ ਕਰਕੇ ਭਾਰਤ ਨੇ ਇਹ ਰੋਕ ਲਾਈ ਹੈ। 

ਭਾਰਤ ਵੱਲੋਂ ਅਗਲੇ ਹੁਕਮਾਂ ਤੱਕ ਵੀਜ਼ਾ ਬੈਨ ਕਰਨ ਦੇ ਫੈਸਲੇ ਦਾ ਸਭ ਤੋਂ ਵੱਧ ਅਸਰ ਪੰਜਾਬ 'ਤੇ ਪਵੇਗਾ। ਪੰਜਾਬ ਤੋਂ ਲੱਖਾਂ ਲੋਕ ਨਾਗਰਿਕਤਾ ਲੈ ਕੇ ਕੈਨੇਡਾ ਵਿੱਚ ਵਸ ਗਏ ਹਨ। ਸਥਿਤੀ ਇਹ ਹੈ ਕਿ ਕੈਨੇਡਾ ਦੀ ਨਾਗਰਿਕਤਾ ਹਾਸਲ ਕਰਨ ਵਾਲੇ ਪੰਜਾਬੀ ਮੂਲ ਦੇ ਲੋਕਾਂ ਦੇ ਅੱਜ ਵੀ ਪੰਜਾਬ ਵਿੱਚ ਘਰ ਅਤੇ ਖੇਤ ਹਨ, ਜਿਨ੍ਹਾਂ ਰਾਹੀਂ ਉਹ ਆਪਣੀ ਮਿੱਟੀ ਨਾਲ ਜੁੜੇ ਹੋਏ ਹਨ।

ਕੈਨੇਡਾ ਦੀ ਕੁੱਲ ਆਬਾਦੀ 4 ਕਰੋੜ ਦੇ ਕਰੀਬ ਹੈ। 2021 ਦੀ ਮਰਦਮਸ਼ੁਮਾਰੀ ਵਿੱਚ, ਕੈਨੇਡਾ ਵਿੱਚ ਸਿੱਖਾਂ ਦੀ ਆਬਾਦੀ 7 ਲੱਖ 70 ਹਜ਼ਾਰ ਦਰਜ ਕੀਤੀ ਗਈ ਸੀ, ਜੋ ਕਿ ਕੈਨੇਡਾ ਦੀ ਕੁੱਲ ਆਬਾਦੀ ਦੇ ਲਗਭਗ 2.1 ਪ੍ਰਤੀਸ਼ਤ ਦੇ ਬਰਾਬਰ ਹੈ। ਇਹ ਆਬਾਦੀ ਪੰਜਾਬ ਦੇ ਲੋਕਾਂ ਦੀ ਹੈ, ਜੋ ਕੈਨੇਡਾ ਵਿੱਚ ਵਸੇ ਹੋਏ ਹਨ।

ਅਲਬਰਟਾ ਵਿੱਚ ਸਿੱਖਾਂ ਦੀ ਆਬਾਦੀ 1 ਲੱਖ ਹੈ, ਸਸਕੈਚਵਨ ਵਿੱਚ 10 ਹਜ਼ਾਰ ਸਿੱਖ ਹਨ ਜਦੋਂ ਕਿ ਬ੍ਰਿਟਿਸ਼ ਕੋਲੰਬੀਆ ਵਿੱਚ ਸਭ ਤੋਂ ਵੱਧ 2.9 ਲੱਖ ਸਿੱਖ ਹਨ। ਵੈਨਕੂਵਰ ਅਤੇ ਸਰੀ ਇਲਾਕੇ ਸਿੱਖ ਬਹੁਗਿਣਤੀ ਵਾਲੇ ਹਨ।  ਇਸ ਸਮੇਂ ਪੰਜਾਬ ਦੇ ਕਰੀਬ 1.60 ਲੱਖ ਵਿਦਿਆਰਥੀ ਕੈਨੇਡਾ ਵਿੱਚ ਪੜ੍ਹ ਰਹੇ ਹਨ। ਇਹ ਸਾਰੇ ਸਟੱਡੀ ਵੀਜ਼ੇ 'ਤੇ ਕੈਨੇਡਾ ਗਏ ਹਨ। ਕੈਨੇਡਾ ਸਰਕਾਰ ਵੀਜ਼ਾ ਫੀਸਾਂ, ਕਾਲਜ ਫੀਸਾਂ ਅਤੇ ਉਥੇ ਰਹਿਣ ਦੌਰਾਨ ਪ੍ਰਾਪਤ ਕੀਤੇ ਟੈਕਸਾਂ ਤੋਂ ਬਹੁਤ ਕਮਾਈ ਕਰਦਾ ਹੈ। ਕੈਨੇਡਾ ਕਦੇ ਨਹੀਂ ਚਾਹੇਗਾ ਕਿ ਇਹ ਆਮਦਨ ਖਤਮ ਹੋਵੇ।

ਕੈਨੇਡਾ ਦੇ ਪਾਸਪੋਰਟ ਧਾਰਕ ਪੰਜਾਬੀ ਅੱਜ ਵੀ ਆਪਣੇ ਦੇਸ਼ ਅਤੇ ਸੂਬੇ ਨਾਲ ਜੁੜੇ ਹੋਏ ਹਨ। ਜੋ ਨਵੰਬਰ ਵਿੱਚ ਕੈਨੇਡਾ ਤੋਂ ਪੰਜਾਬ ਆਉਣੇ ਸ਼ੁਰੂ ਹੋ ਜਾਂਦੇ ਹਨ ਅਤੇ ਕਬੱਡੀ ਕੱਪ ਤੋਂ ਲੈ ਕੇ ਮੇਲਿਆਂ ਤੱਕ ਸਭ ਕੁਝ ਪੰਜਾਬ ਵਿੱਚ ਹੀ ਕਰਵਾਇਆ ਜਾਂਦਾ ਹੈ। ਪਰ ਹੁਣ ਭਾਰਤ ਸਰਕਾਰ ਵੱਲੋਂ ਲਾਈ ਰੋਕ ਨਾਲ ਇਹ ਸਭ ਰੁੱਕ ਜਾਵੇਗਾ। 

ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਬਿਆਨ ਤੋਂ ਬਾਅਦ ਦੋਵਾਂ ਦੇਸ਼ਾਂ  ਭਾਰਤ ਤੇ ਕੈਨੇਡਾ ਵਿਚਾਲੇ ਤਲਖੀ ਦੇਣ ਨੂੰ ਮਿਲ ਰਹੀ ਹੈ। ਸਭ ਤੋਂ ਪਹਿਲਾਂ ਕੈਨੇਡਾ ਨੇ ਆਪਣੇ ਦੇਸ਼ ਵਿੱਚ ਭਾਰਤੀ ਰਾਜਦੂਤ ਨੂੰ ਬਾਹਰ ਕੱਢਣ ਦੇ ਆਦੇਸ਼ ਦਿੱਤੇ ਤਾਂ ਨਵੀਂ ਦਿਲੀ ਸਥਿਤੀ ਕੈਨੇਡਾ ਦੇ ਰਾਜਦੂਤ ਨੂੰ ਵੀ ਭਾਰਤੀ ਵਿਦੇਸ਼ ਮੰਤਰਾਲੇ ਨੇ ਤਲਬ ਕਰ ਲਿਆ ਅਤੇ 5 ਦਿਨਾ ਅੰਦਰ ਭਾਰਤ ਛੱਡਣ ਦੇ ਹੁਕਮ ਜਾਰੀ ਕਰ ਦਿੱਤੇ। ਟਰੂਡੋ ਦੇ ਇੱਕ ਬਿਆਨ ਨਾਲ ਦੋਵਾਂ ਦੇਸ਼ਾਂ ਵਿਚਾਲੇ ਡਿਪਲੋਮੈਟਿਕ ਰਿਲੇਸ਼ਨ ਵਿਗੜਦੇ ਜਾ ਰਹੇ ਹਨ। 

ਕੈਨੇਡਾ 'ਚ ਭਾਰਤੀ ਵਿਦਿਆਰਥੀਆਂ ਨੂੰ ਲੈ ਕੇ ਕੇਂਦਰੀ ਵਿਦੇਸ਼ ਮੰਤਰਾਲੇ ਨੇ ਕਿਹਾ ਅਸੀਂ ਐਡਵਾਈਜ਼ਰੀ ਜਾਰੀ ਕੀਤੀ ਹੈ, ਜੇ ਕਿਸੇ ਵਿਦਿਆਰਥੀ ਨੂੰ ਮੁਸ਼ਕਲ ਆ ਰਹੀ ਹੋਵੇ ਤਾਂ ਹਾਈਕਮਿਸ਼ਨ ਨੂੰ ਮਿਲ ਸਕਦੇ ਹਨ।

ਟਾਪ ਹੈਡਲਾਈਨ

Big News: ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
ਵੱਡੀ ਵਾਰਦਾਤ ਨਾਲ ਕੰਬਿਆ ਇਹ ਸ਼ਹਿਰ, ਲੋਕਾਂ ਵਿਚਾਲੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ ਚਿਹਾੜਾ, 2 ਬੱਚਿਆਂ ਸਣੇ 9 ਦੀ ਦਰਦਨਾਕ ਮੌਤ
Attack on International Airports: ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਜ਼ੋਰਦਾਰ ਧਮਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 12 ਦੀ ਦਰਦਨਾਕ ਮੌਤ, 309 ਬੁਰੀ ਤਰ੍ਹਾਂ ਜ਼ਖਮੀ...
Florida Hurricane Isaias: ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਲੋਕਾਂ ਲਈ ਖਤ਼ਰੇ ਦੀ ਘੰਟੀ, 165 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫ਼ਾਨ ਮਚਾਏਗਾ ਤਬਾਹੀ, ਰਾਤ ਲਈ ਐਮਰਜੈਂਸੀ ਐਲਾਨੀ ਗਈ...
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਟਾਰਗੇਟ ਕਿਲਿੰਗ, ਰੇਂਜ ਰੋਵਰ 'ਚ ਬੈਠੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ; ਮੱਚੀ ਸਨਸਨੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਚ ਅੱਜ ਸੁਣਵਾਈ, ਮੁੱਖ ਸਕੱਤਰ 'ਤੇ ਅਪਰਾਧਿਕ ਮਾਣਹਾਨੀ ਦਾ ਚੱਲੇਗਾ ਕੇਸ, ਹਾਈ ਕੋਰਟ 'ਚ ਮੁਆਫ਼ੀ ਮੰਗਣ ਲਈ ਤਿਆਰ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ASI ਦਾ ਗੋਲੀ ਮਾਰ ਕੇ ਕਤਲ; ਬਾਈਕ 'ਤੇ ਹਮਲਾਵਰਾਂ ਨੇ ਚਲਾਈਆਂ ਤਾੜਤਾੜ ਗੋਲੀਆਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 12 ਅਕਤੂਬਰ 2026
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
Khanna News : ਡਾਕਟਰ ਨਾ ਮਿਲਣ ਕਾਰਨ ਗਰਭਵਤੀ ਮਹਿਲਾ ਤੇ ਬੱਚੇ ਦੀ ਮੌਤ, ਸਿਹਤ ਸਹੂਲਤਾਂ 'ਤੇ ਉੱਠੇ ਸਵਾਲ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
 Liquor Shops : ਪਿਆਕੜਾਂ ਲਈ ਵੱਡੀ ਖ਼ਬਰ  ! ਕੀ ਅੱਜ ਵੀ ਬੰਦ ਹਨ ਸ਼ਰਾਬ ਦੇ ਠੇਕੇ? ਜਾਣੋ ਕੀ ਹੈ ਤਾਜ਼ਾ ਸਥਿਤੀ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
PRTC Bus Accident : ਸਵਾਰੀਆਂ ਨਾਲ ਭਰੀ PRTC ਬੱਸ ਦੀ ਕਾਰ ਨਾਲ ਜ਼ਬਰਦਸਤ ਟੱਕਰ , ਖੇਤਾਂ ’ਚ ਜਾ ਵੜੀ ਬੱਸ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
Punjab News : ਜਗਤਾਰ ਹਵਾਰਾ ਨੂੰ ਫਿਲਹਾਲ ਰਾਹਤ ਨਹੀਂ, ਪੈਰੋਲ ਅਰਜ਼ੀ ’ਤੇ ਸੁਣਵਾਈ 28 ਅਕਤੂਬਰ ਤੱਕ ਟਲੀ
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
 8th Pay Commission ਤੋਂ ਮੁਲਾਜ਼ਮਾਂ ਦੀਆਂ ਵਧੀਆਂ ਉਮੀਦਾਂ, ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਵੱਡੀ ਮੰਗ!
Embed widget