ਪੜਚੋਲ ਕਰੋ

ਭਾਰਤ 'ਤੇ 50% ਟੈਰਿਫ ਲੱਗੇਗਾ, ਡੇਡਲਾਈਨ ਖਤਮ, ਟਰੰਪ ਨੇ ਨੋਟਿਸ ਜਾਰੀ ਕੀਤਾ

ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ 'ਤੇ 50 ਪ੍ਰਤੀਸ਼ਤ ਟੈਰਿਫ ਲਗਾਉਣ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਨਵਾਂ ਟੈਰਿਫ ਸਿਸਟਮ 27 ਅਗਸਤ ਰਾਤ 12:01 ਵਜੇ ਤੋਂ ਲਾਗੂ ਹੋਵੇਗਾ

Trump Issues Notice: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ 'ਤੇ 50 ਪ੍ਰਤੀਸ਼ਤ ਟੈਰਿਫ ਲਗਾਉਣ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਨਵਾਂ ਟੈਰਿਫ ਸਿਸਟਮ 27 ਅਗਸਤ ਰਾਤ 12:01 ਵਜੇ ਤੋਂ ਲਾਗੂ ਹੋਵੇਗਾ। ਟਰੰਪ ਅਤੇ ਭਾਰਤ ਵਿਚਾਲੇ ਚੱਲ ਰਹੀ ਦੂਰੀ ਹੋਰ ਵਧਣ ਵਾਲੀ ਹੈ। ਟਰੰਪ ਭਾਰਤ ਵੱਲੋਂ ਰੂਸ ਤੋਂ ਤੇਲ ਖਰੀਦਣ ਕਰਕੇ ਨਾਰਾਜ਼ ਹਨ ਅਤੇ ਇਸ ਬਾਰੇ ਉਹ ਆਪਣੀ ਨਾਰਾਜ਼ਗੀ ਵੀ ਜ਼ਾਹਰ ਕਰ ਚੁੱਕੇ ਹਨ।

ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਭਾਰਤ ਵੱਲੋਂ ਰੂਸ ਤੋਂ ਤੇਲ ਦੀ ਲਗਾਤਾਰ ਖਰੀਦ ਅਮਰੀਕਾ ਦੀ ਰਾਸ਼ਟਰੀ ਸੁਰੱਖਿਆ ਲਈ ਚਿੰਤਾ ਦੀ ਗੱਲ ਹੈ। ਯੂਐਸ ਡਿਪਾਰਟਮੈਂਟ ਆਫ ਹੋਮਲੈਂਡ ਸਿਕਿਊਰਿਟੀ ਨੇ ਕਸਟਮਜ਼ ਐਂਡ ਬੌਰਡਰ ਪ੍ਰੋਟੈਕਸ਼ਨ ਰਾਹੀਂ ਟੈਰਿਫ ਨੂੰ ਲੈ ਕੇ ਜਾਣਕਾਰੀ ਸਾਂਝੀ ਕੀਤੀ ਹੈ। ਟਰੰਪ ਇਸ ਰਾਹੀਂ ਭਾਰਤ 'ਤੇ ਦਬਾਅ ਵਧਾਉਣਾ ਚਾਹੁੰਦੇ ਹਨ। ਉਹ ਪਹਿਲਾਂ ਭਾਰਤ 'ਤੇ 25 ਪ੍ਰਤੀਸ਼ਤ ਟੈਰਿਫ ਲਗਾ ਚੁੱਕੇ ਸਨ, ਪਰ ਹੁਣ ਇਸਨੂੰ ਵਧਾ ਕੇ 50 ਪ੍ਰਤੀਸ਼ਤ ਕਰ ਦਿੱਤਾ ਹੈ।

ਭਾਰਤ 'ਤੇ 50% ਟੈਰਿਫ ਲੱਗੇਗਾ, ਡੇਡਲਾਈਨ ਖਤਮ, ਟਰੰਪ ਨੇ ਨੋਟਿਸ ਜਾਰੀ ਕੀਤਾ

ਟਰੰਪ ਰੂਸ ਨਾਲ ਵਪਾਰ ਕਰਨ ਵਾਲੇ ਦੇਸ਼ਾਂ 'ਤੇ ਦਬਾਅ ਵਧਾ ਰਹੇ ਹਨ

ਦਰਅਸਲ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਉਨ੍ਹਾਂ ਦੇਸ਼ਾਂ 'ਤੇ ਦਬਾਅ ਬਣਾ ਰਹੇ ਹਨ ਜੋ ਰੂਸ ਨਾਲ ਸਬੰਧ ਰੱਖਦੇ ਹਨ। ਭਾਰਤ ਅਤੇ ਰੂਸ ਦਰਮਿਆਨ ਗੂੜ੍ਹੀ ਦੋਸਤੀ ਹੈ ਅਤੇ ਦੋਵਾਂ ਦੇਸ਼ਾਂ ਵਿਚਕਾਰ ਵਪਾਰ ਵੀ ਹੁੰਦਾ ਹੈ। ਟਰੰਪ ਦਾ ਕਹਿਣਾ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦ ਕੇ ਅਣਜਾਣੇ ਵਿੱਚ ਯੂਕਰੇਨ ਯੁੱਧ ਨੂੰ ਫੰਡ ਦੇ ਰਿਹਾ ਹੈ। ਰੂਸ ਅਤੇ ਯੂਕਰੇਨ ਵਿਚਕਾਰ ਲੰਬੇ ਸਮੇਂ ਤੋਂ ਯੁੱਧ ਚੱਲ ਰਿਹਾ ਹੈ। ਇਸ ਯੁੱਧ ਨੂੰ ਖਤਮ ਕਰਵਾਉਣ ਲਈ ਟਰੰਪ ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੈਲੇਂਸਕੀ ਅਤੇ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਮੁਲਾਕਾਤ ਵੀ ਕੀਤੀ ਸੀ।

ਅਮਰੀਕੀ ਟੈਰਿਫ 'ਤੇ ਭਾਰਤ ਦਾ ਜਵਾਬ

ਭਾਰਤ ਦੇ ਵਿਦੇਸ਼ ਮੰਤਰਾਲੇ ਨੇ ਅਮਰੀਕਾ ਵੱਲੋਂ ਲਗਾਏ 50 ਪ੍ਰਤੀਸ਼ਤ ਟੈਰਿਫ ਨੂੰ ਗਲਤ ਠਹਿਰਾਇਆ ਸੀ। ਉਸ ਨੇ ਇਸ ਨੂੰ ਅਨਿਆਂਪੂਰਨ ਦੱਸਿਆ। ਭਾਰਤ ਨੇ ਕਿਹਾ ਕਿ ਉਹ ਆਪਣੀਆਂ ਊਰਜਾ ਜ਼ਰੂਰਤਾਂ ਅਤੇ ਰਾਸ਼ਟਰੀ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਰੂਸ ਤੋਂ ਤੇਲ ਖਰੀਦ ਰਿਹਾ ਹੈ। ਇਸ ਦੇ ਨਾਲ ਹੀ, ਭਾਰਤ ਨੇ ਇਹ ਵੀ ਕਿਹਾ ਕਿ ਜਿੱਥੋਂ ਸਸਤਾ ਤੇਲ ਮਿਲੇਗਾ, ਉੱਥੋਂ ਹੀ ਖਰੀਦਿਆ ਜਾਵੇਗਾ।

ਭਾਰਤ-ਅਮਰੀਕਾ ਵਿਚਕਾਰ ਵਪਾਰ ’ਤੇ ਵੀ ਨਹੀਂ ਬਣੀ ਗੱਲ

ਭਾਰਤ ਅਤੇ ਅਮਰੀਕਾ ਵਿਚਕਾਰ ਵਪਾਰ ਸਮਝੌਤਾ ਹੋਣਾ ਸੀ, ਪਰ ਟਰੰਪ ਦੀ ਜ਼ਿੱਦ ਕਾਰਨ ਇਹ ਅਟਕਿਆ ਹੋਇਆ ਹੈ। ਟਰੰਪ ਚਾਹੁੰਦੇ ਹਨ ਕਿ ਭਾਰਤ ਖੇਤੀਬਾੜੀ ਅਤੇ ਡੇਅਰੀ ਖੇਤਰ ਨੂੰ ਪੂਰੀ ਤਰ੍ਹਾਂ ਖੋਲ੍ਹ ਦੇਵੇ, ਪਰ ਭਾਰਤ ਇਸ ਲਈ ਤਿਆਰ ਨਹੀਂ ਹੈ। ਭਾਰਤ ਨੇ ਸਪਸ਼ਟ ਕੀਤਾ ਹੈ ਕਿ ਕਿਸਾਨਾਂ ਨਾਲ ਜੁੜੇ ਮਸਲਿਆਂ ’ਤੇ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ।

ਟਾਪ ਹੈਡਲਾਈਨ

ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਚੀਨ 'ਚ Typhoon Dolphin 'ਚ ਹਾਹਾਕਾਰ ਦਾ ਅਲਰਟ, 24 ਘੰਟਿਆਂ 'ਚ ਟੁੱਟ ਜਾਣਗੇ ਮੀਂਹ ਦੇ ਸਾਰੇ ਰਿਕਾਰਡ?
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget