ਪੜਚੋਲ ਕਰੋ

ਭਾਰਤ-ਅਮਰੀਕਾ ਦੇ ਵਿਦੇਸ਼ ਮੰਤਰੀਆਂ ਵਿਚਾਲੇ ਹੋਈ ਮੁਲਾਕਾਤ, ਦੋਵਾਂ ਦੇਸ਼ਾਂ ਦੇ ਸੰਬਧਾਂ ਦੀ ਮਜ਼ਬੂਤੀ 'ਤੇ ਦਿੱਤਾ ਜ਼ੋਰ

ਦੋਵੇਂ ਲੀਡਰ ਖੇਤਰੀ ਅਤੇ ਅੰਤਰ ਰਾਸ਼ਟਰੀ ਮਹੱਤਵ ਦੇ ਸਾਰੇ ਮੁੱਦਿਆਂ ਤੇ ਇਕ ਦੂਜੇ ਦਾ ਸਹਿਯੋਗ ਕਰਨ 'ਤੇ ਸਹਿਮਤ ਹੋਏ।

ਵਾਸ਼ਿੰਗਟਨ: ਅਮਰੀਕਾ ਦੇ ਵਿਦੇਸ਼ ਮੰਤਰੀ ਮਾਇਕ ਪੌਂਪੀਓ ਅਤੇ ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਮੰਗਲਵਾਰ ਟੋਕਿਓ 'ਚ ਮੁਲਾਕਾਤ ਕੀਤੀ। ਦੋਵਾਂ ਲੀਡਰਾਂ ਨੇ ਭਾਰਤ-ਪ੍ਰਸ਼ਾਂਤ ਖੇਤਰ ਅਤੇ ਵਿਸ਼ਵ 'ਚ ਸ਼ਾਂਤੀ ਅਤੇ ਸੁਰੱਖਿਆ ਸਬੰਧੀ ਯਤਨਾਂ ਨੂੰ ਮਜ਼ਬੂਤੀ ਦੇਣ ਲਈ ਮਿਲ ਕੇ ਕੰਮ ਕਰਨ ਦਾ ਮਹੱਤਵ ਉਲੀਕਿਆ। ਵਿਦੇਸ਼ ਵਿਭਾਗ ਵੱਲੋਂ ਇਸਦੀ ਜਾਣਕਾਰੀ ਦਿੱਤੀ ਗਈ।

ਅਮਰੀਕਾ, ਭਾਰਤ, ਆਸਟਰੇਲੀਆ, ਜਪਾਨ ਕੁਆਡ ਕਾਉਂਸਲਿੰਗ ਦੌਰਾਨ ਦੋਵਾਂ ਦੇਸ਼ਾਂ ਦੇ ਪ੍ਰਤੀਨਿਧੀ ਟੋਕਿਓ 'ਚ ਮਿਲੇ ਅਤੇ ਉਨ੍ਹਾਂ ਅੰਤਰ-ਰਾਸ਼ਟਰੀ ਮਹੱਤਵ ਦੇ ਮੁੱਦਿਆਂ 'ਤੇ ਦੋ-ਪੱਥੀ ਅਤੇ ਬਹੁਪੱਖੀ ਸਹਿਯੋਗ 'ਤੇ ਚਰਚਾ ਕੀਤੀ। ਪੌਂਪਿਓ ਨੇ ਜੈਸ਼ੰਕਰ ਦੇ ਨਾਲ ਹੋਈ ਮੁਲਾਕਾਤ ਸਫਲ ਕਰਾਰ ਦਿੰਦਿਆਂ ਟਵੀਟ ਕੀਤਾ, 'ਭਾਰਤੀ ਵਿਦੇਸ਼ ਮੰਤਰੀ ਡਾ. ਐਸ ਜੈਸ਼ੰਕਰ ਦੇ ਨਾਲ ਅੱਜ ਹੋਈ ਬੈਠਕ ਸਫਲ ਰਹੀ। ਅਸੀਂ ਇਕੱਠਿਆਂ ਮਿਲ ਕੇ ਭਾਰਤ-ਅਮਰੀਕਾ ਸਬੰਧਾਂ ਨੂੰ ਅੱਗੇ ਲਿਜਾ ਰਹੇ ਹਨ। ਕੋਵਿਡ-19 ਤੋਂ ਮੁਕਾਬਲਾ ਕਰ ਰਹੇ ਹਨ ਅਤੇ ਭਾਰਤ ਪ੍ਰਸ਼ਾਂਤ ਖੇਤਰ 'ਚ ਸੁਰੱਖਿਆ ਅਤੇ ਵਾਧਾ ਯਕੀਨੀ ਬਣਾਉ ਦੇ ਯਤਨ ਕਰ ਰਹੇ ਹਨ।

ਵਿਦੇਸ਼ ਵਿਭਾਗ ਦੇ ਪ੍ਰਧਾਨ ਉਪ ਬੁਲਾਰੇ ਕੇਲ ਬ੍ਰਾਊਨ ਨੇ ਕਿਹਾ ਦੋਵੇਂ ਲੀਡਰਾਂ ਨੇ ਭਾਰਤ-ਅਮਰੀਕਾ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਵਚਨਬੱਧਤਾ ਦੁਹਰਾਈ। ਕੋਵਿਡ-19 ਮਹਾਮਾਰੀ ਨਾਲ ਮੁਕਾਬਲਾ ਕਰਨ ਦੇ ਸਾਡੇ ਯਤਨਾਂ ਦੀ ਸਮੀਖਿਆ ਕੀਤੀ ਤੇ ਭਾਰਤ-ਪ੍ਰਸ਼ਾਂਤ ਖੇਤਰ ਅਤੇ ਵਿਸ਼ਤ 'ਚ ਸ਼ਾਂਤੀ, ਵਾਧਾ-ਵਿਕਾਸ ਤੇ ਸੁਰੱਖਿਆ ਸਬੰਧੀ ਯਤਨਾਂ ਨੂੰ ਹੁਲਾਰਾ ਦੇਣ ਲਈ ਨਾਲ ਮਿਲ ਕੇ ਕੰਮ ਕਰਨ ਦੇ ਮਹੱਤਵ ਨੂੰ ਉਲੀਕਿਆ।

ਉਨ੍ਹਾਂ ਕਿਹਾ ਦੋਵੇਂ ਲੀਡਰ ਖੇਤਰੀ ਅਤੇ ਅੰਤਰ ਰਾਸ਼ਟਰੀ ਮਹੱਤਵ ਦੇ ਸਾਰੇ ਮੁੱਦਿਆਂ ਤੇ ਇਕ ਦੂਜੇ ਦਾ ਸਹਿਯੋਗ ਕਰਨ 'ਤੇ ਸਹਿਮਤ ਹੋਏ। ਹਾਲਾਂਕਿ ਪੌਂਪਿਓ ਅਤੇ ਜੈਸ਼ੰਕਰ ਫੋਨ 'ਤੇ ਗੱਲਬਾਤ ਕਰਦੇ ਹਨ। ਪਰ ਭਾਰਤ ਅਤੇ ਚੀਨ ਦੇ ਵਿਚ ਹਾਲ ਹੀ 'ਚ ਖਿੱਚੋਤਾਣ ਪੈਦਾ ਹੋਣ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਮੁਲਾਕਾਤ ਸੀ। ਭਾਰਤ ਵੀ ਜਪਾਨ, ਅਮਰੀਕਾ ਅਤੇ ਆਸਟਰੇਲੀਆ ਦੇ ਨਾਲ ਭਾਰਤ-ਪ੍ਰਸ਼ਾਂਤ ਖੇਤਰ 'ਚ ਦੋ-ਪੱਖੀ ਸਹਿਯੋਗ ਨੂੰ ਵਿਸਥਾਰ ਦੇਣਾ ਚਾਹੁੰਦਾ ਹੈ।

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Mobile Internet Shutdown: ਲੋਕਾਂ 'ਚ ਮੱਚਿਆ ਹਾਹਾਕਾਰ, ਅਚਾਨਕ ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਜਾਣੋ ਕਿਉਂ ਹੋਇਆ ਹੰਗਾਮਾ?
ਲੋਕਾਂ 'ਚ ਮੱਚਿਆ ਹਾਹਾਕਾਰ, ਅਚਾਨਕ ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਜਾਣੋ ਕਿਉਂ ਹੋਇਆ ਹੰਗਾਮਾ?
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Free Electricity Australia: ਆਸਟ੍ਰੇਲੀਆ ਰਹਿਣ ਵਾਲੇ ਭਾਰਤੀਆਂ ਲਈ Good News! ਹੁਣ ਮੁਫ਼ਤ ਮਿਲੇਗੀ ਬਿਜਲੀ; ਜ਼ਿਆਦਾਤਰ ਘਰਾਂ ਅਤੇ ਛੋਟੇ ਕਾਰੋਬਾਰਾਂ ਲਈ...
ਆਸਟ੍ਰੇਲੀਆ ਰਹਿਣ ਵਾਲੇ ਭਾਰਤੀਆਂ ਲਈ Good News! ਹੁਣ ਮੁਫ਼ਤ ਮਿਲੇਗੀ ਬਿਜਲੀ; ਜ਼ਿਆਦਾਤਰ ਘਰਾਂ ਅਤੇ ਛੋਟੇ ਕਾਰੋਬਾਰਾਂ ਲਈ...
Earthquake: ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6.9 ਦੀ ਤੀਬਰਤਾ ਨੇ ਫੈਲਾਈ ਦਹਿਸ਼ਤ...
ਭੂਚਾਲ ਦੇ ਜ਼ਬਰਦਸਤ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 6.9 ਦੀ ਤੀਬਰਤਾ ਨੇ ਫੈਲਾਈ ਦਹਿਸ਼ਤ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IPL 2026: ਆਈਪੀਐੱਲ 2026 ਦਾ ਐਲੀਮੀਨੇਟਰ ਮੁਕਾਬਲਾ ਅੱਜ, RR-SRH ਦੇ ਖਿਡਾਰੀ ਹੋਣਗੇ ਆਹਮੋ-ਸਾਹਮਣੇ; ਅਭਿਸ਼ੇਕ-ਵੈਭਵ 'ਤੇ ਫੈਨਜ਼ ਦੀਆਂ ਨਜ਼ਰਾਂ: ਜਾਣੋ ਕਿਸਦਾ ਪੱਲੜਾ ਭਾਰੀ?
ਆਈਪੀਐੱਲ 2026 ਦਾ ਐਲੀਮੀਨੇਟਰ ਮੁਕਾਬਲਾ ਅੱਜ, RR-SRH ਦੇ ਖਿਡਾਰੀ ਹੋਣਗੇ ਆਹਮੋ-ਸਾਹਮਣੇ; ਅਭਿਸ਼ੇਕ-ਵੈਭਵ 'ਤੇ ਫੈਨਜ਼ ਦੀਆਂ ਨਜ਼ਰਾਂ: ਜਾਣੋ ਕਿਸਦਾ ਪੱਲੜਾ ਭਾਰੀ?
Big News: ਵੱਡਾ ਸਿਆਸੀ ਉਲਟਫੇਰ! ਮੁੱਖ ਮੰਤਰੀ ਸਿਧਾਰਮਈਆ 28 ਮਈ ਨੂੰ ਦੇ ਸਕਦੇ ਅਸਤੀਫਾ? ਜਾਣੋ ਕਿਉਂ ਛਿੜੀ ਚਰਚਾ...
Big News: ਵੱਡਾ ਸਿਆਸੀ ਉਲਟਫੇਰ! ਮੁੱਖ ਮੰਤਰੀ ਸਿਧਾਰਮਈਆ 28 ਮਈ ਨੂੰ ਦੇ ਸਕਦੇ ਅਸਤੀਫਾ? ਜਾਣੋ ਕਿਉਂ ਛਿੜੀ ਚਰਚਾ...
Punjab-Chandigarh Weather: ਪੰਜਾਬ-ਚੰਡੀਗੜ੍ਹ 'ਚ ਭੱਖਦੀ ਗਰਮੀ ਵਿਚਾਲੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਪ੍ਰੀ-ਮੌਨਸੂਨ ਬਾਰਿਸ਼ ਹੋਣ ਦੇ ਅਸਾਰ; ਮੀਂਹ ਸਣੇ ਹੋਏਗੀ ਗੜੇਮਾਰੀ...
ਪੰਜਾਬ-ਚੰਡੀਗੜ੍ਹ 'ਚ ਭੱਖਦੀ ਗਰਮੀ ਵਿਚਾਲੇ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਪ੍ਰੀ-ਮੌਨਸੂਨ ਬਾਰਿਸ਼ ਹੋਣ ਦੇ ਅਸਾਰ; ਮੀਂਹ ਸਣੇ ਹੋਏਗੀ ਗੜੇਮਾਰੀ...
Punjab News: ਪੰਜਾਬ 'ਚ ਵੱਡੀ ਵਾਰਦਾਤ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ; ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਕਾਰ 'ਚ ਜ਼ੋਰਦਾਰ ਬਲਾਸਟ...
ਪੰਜਾਬ 'ਚ ਵੱਡੀ ਵਾਰਦਾਤ, ਜ਼ੋਰਦਾਰ ਧਮਾਕੇ ਨਾਲ ਦਹਿਲਿਆ ਇਹ ਇਲਾਕਾ; ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਦੀ ਕਾਰ 'ਚ ਜ਼ੋਰਦਾਰ ਬਲਾਸਟ...
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Canada 'ਚ ਜਨਮ ਤੋਂ ਬਾਅਦ ਜੰਗਲ 'ਚ ਸੁੱਟਿਆ ਨਵਜਾਤ ਬੱਚਾ ,ਪੰਜਾਬੀ ਜੋੜਾ ਗ੍ਰਿਫ਼ਤਾਰ , ਗੰਭੀਰ ਹਾਲਤ 'ਚ ਹਸਪਤਾਲ ਪਹੁੰਚੀ ਮਾਂ 
Punjab News: ਪੰਜਾਬ 'ਚ ਵੱਡਾ ਹਾਦਸਾ, ਲੇਡੀ ASP ਨੂੰ ਟਰੱਕ ਨੇ ਕੁਚਲਿਆ: ਸੜਕ ਪਾਰ ਕਰਦੇ ਵਿਅਕਤੀ ਨਾਲ ਟਕਰਾਉਣ ਤੋਂ ਬਾਅਦ ਬਾਈਕ ਤੋਂ ਡਿੱਗੀ; ਫਿਰ...
ਪੰਜਾਬ 'ਚ ਵੱਡਾ ਹਾਦਸਾ, ਲੇਡੀ ASP ਨੂੰ ਟਰੱਕ ਨੇ ਕੁਚਲਿਆ: ਸੜਕ ਪਾਰ ਕਰਦੇ ਵਿਅਕਤੀ ਨਾਲ ਟਕਰਾਉਣ ਤੋਂ ਬਾਅਦ ਬਾਈਕ ਤੋਂ ਡਿੱਗੀ; ਫਿਰ...
WiFi ਨਹੀਂ, ਰੋਸ਼ਨੀ ਨਾਲ ਚੱਲੇਗਾ ਇੰਟਰਨੈੱਟ! ਚੀਨ ਦਾ 6G ਧਮਾਕਾ, 1.2 ਕਿਲੋਮੀਟਰ ਦੂਰ ਤੱਕ ਪਲਕ ਝਪਕਦੇ ਪਹੁੰਚਾਇਆ ਡਾਟਾ
WiFi ਨਹੀਂ, ਰੋਸ਼ਨੀ ਨਾਲ ਚੱਲੇਗਾ ਇੰਟਰਨੈੱਟ! ਚੀਨ ਦਾ 6G ਧਮਾਕਾ, 1.2 ਕਿਲੋਮੀਟਰ ਦੂਰ ਤੱਕ ਪਲਕ ਝਪਕਦੇ ਪਹੁੰਚਾਇਆ ਡਾਟਾ
Petrol-Diesel Price : ਇਨ੍ਹਾਂ ਰਾਜਾਂ 'ਚ 100 ਰੁਪਏ ਤੋਂ ਘੱਟ ਮਿਲ ਰਿਹਾ ਪੈਟਰੋਲ, ਜਾਣੋ ਕਿਉਂ 
Petrol-Diesel Price : ਇਨ੍ਹਾਂ ਰਾਜਾਂ 'ਚ 100 ਰੁਪਏ ਤੋਂ ਘੱਟ ਮਿਲ ਰਿਹਾ ਪੈਟਰੋਲ, ਜਾਣੋ ਕਿਉਂ 
Embed widget