ਪੜਚੋਲ ਕਰੋ

ਕਸ਼ਮੀਰ ਨੂੰ ਲੈ ਕੇ ਭਿੜੇ ਭਾਰਤ ਤੇ ਪਾਕਿਸਤਾਨ

ਜੰਮੂ ਤੇ ਕਸ਼ਮੀਰ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਬੇਸ਼ੱਕ ਪਾਕਿਸਤਾਨ ਨੂੰ ਕੌਮਾਂਤਰੀ ਭਾਈਚਾਰੇ ਤੋਂ ਕੋਈ ਹਮਾਇਤ ਨਹੀਂ ਮਿਲੀ ਪਰ ਉਹ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦੇ ਰਿਹਾ ਹੈ। ਐਤਵਾਰ ਨੂੰ ਦੱਖਣ ਏਸ਼ਿਆਈ ਸਪੀਕਰਾਂ ਦੀ ਸਿਖਰ ਵਾਰਤਾ ਦੌਰਾਨ ਵੀ ਪਾਕਿਸਤਾਨ ਨੇ ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਮਨਸੂਖ਼ ਕਰਨ ਦਾ ਮੁੱਦਾ ਚੁੱਕਿਆ। ਇਸ ਦੌਰਾਨ ਭਾਰਤ ਤੇ ਪਾਕਿਸਤਾਨ ਦੇ ਨੁਮਾਇੰਦਿਆਂ ਦੌਰਾਨ ਤਿੱਖੀ ਨੋਕ-ਝੋਕ ਵੀ ਹੋਈ।

ਨਵੀਂ ਦਿੱਲੀ: ਜੰਮੂ ਤੇ ਕਸ਼ਮੀਰ ਨੂੰ ਲੈ ਕੇ ਭਾਰਤ ਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ। ਬੇਸ਼ੱਕ ਪਾਕਿਸਤਾਨ ਨੂੰ ਕੌਮਾਂਤਰੀ ਭਾਈਚਾਰੇ ਤੋਂ ਕੋਈ ਹਮਾਇਤ ਨਹੀਂ ਮਿਲੀ ਪਰ ਉਹ ਕੋਈ ਵੀ ਮੌਕਾ ਹੱਥੋਂ ਨਹੀਂ ਜਾਣ ਦੇ ਰਿਹਾ ਹੈ। ਐਤਵਾਰ ਨੂੰ ਦੱਖਣ ਏਸ਼ਿਆਈ ਸਪੀਕਰਾਂ ਦੀ ਸਿਖਰ ਵਾਰਤਾ ਦੌਰਾਨ ਵੀ ਪਾਕਿਸਤਾਨ ਨੇ ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਮਨਸੂਖ਼ ਕਰਨ ਦਾ ਮੁੱਦਾ ਚੁੱਕਿਆ। ਇਸ ਦੌਰਾਨ ਭਾਰਤ ਤੇ ਪਾਕਿਸਤਾਨ ਦੇ ਨੁਮਾਇੰਦਿਆਂ ਦੌਰਾਨ ਤਿੱਖੀ ਨੋਕ-ਝੋਕ ਵੀ ਹੋਈ। ਪਾਕਿਸਤਾਨ ਦੀ ਕੌਮੀ ਅਸੈਂਬਲੀ ਵਿੱਚ ਡਿਪਟੀ ਸਪੀਕਰ ਕਾਸਿਮ ਖ਼ਾਨ ਸੂਰੀ ਨੇ ਦੱਖਣ ਏਸ਼ਿਆਈ ਸਪੀਕਰਾਂ ਦੀ ਸਿਖਰ ਵਾਰਤਾ ਵਿੱਚ ਕਸ਼ਮੀਰ ਮੁੱਦਾ ਉਠਾਇਆ। ਦੂਜੇ ਪਾਸੇ ਭਾਰਤ ਦੇ ਰਾਜ ਸਭਾ ਵਿੱਚ ਡਿਪਟੀ ਚੇਅਰਮੈਨ ਹਰੀਵੰਸ਼ ਨੇ ਇਸ ਜ਼ੋਰਦਾਰ ਤਰੀਕੇ ਨਾਲ ਵਿਰੋਧ ਕੀਤਾ। ਹਰੀਵੰਸ਼ ਨੇ ਕਿਹਾ, ‘ਅਸੀਂ ਭਾਰਤ ਦੇ ਅੰਦਰੂਨੀ ਮਾਮਲੇ ਨੂੰ ਚੁੱਕੇ ਜਾਣ ਦਾ ਜਿੱਥੇ ਜ਼ੋਰਦਾਰ ਵਿਰੋਧ ਕਰਦੇ ਹਾਂ, ਉਥੇ ਅਜਿਹੇ ਮੁੱਦੇ ਜਿਨ੍ਹਾਂ ਦਾ ਇਸ ਵਾਰਤਾ ਨਾਲ ਕੋਈ ਲਾਗਾ-ਦੇਗਾ ਨਹੀਂ, ਚੁੱਕ ਕੇ ਇਸ ਮੰਚ ਦਾ ਸਿਆਸੀਕਰਨ ਕੀਤੇ ਜਾਣ ਨੂੰ ਵੀ ਖਾਰਜ ਕਰਦੇ ਹਾਂ।’ ਯਾਦ ਰਹੇ ਜੰਮੂ ਤੇ ਕਸ਼ਮੀਰ ’ਚੋਂ ਧਾਰਾ 370 ਮਨਸੂਖ ਕਰਨ ਮਗਰੋਂ ਪਾਕਿਸਤਾਨ ਇਸ ਮੁੱਦੇ ਨੂੰ ਵੱਖ ਵੱਖ ਮੰਚਾਂ ’ਤੇ ਉਭਾਰਨ ਲਈ ਯਤਨਸ਼ੀਲ ਹੈ, ਹਾਲਾਂਕਿ ਭਾਰਤ ਨੇ ਹਮੇਸ਼ਾ ਇਸ ਨੂੰ ਆਪਣਾ ਅੰਦਰੂਨੀ ਮਸਲਾ ਦੱਸਿਆ ਹੈ। ਉਧਰ ਪਾਕਿਸਤਾਨ ਨੇ ਸਪਸ਼ਟ ਕਰ ਦਿੱਤਾ ਹੈ ਕਿ ਭਾਰਤ ਵੱਲੋਂ ਆਪਣਾ ਫੈਸਲਾ ਵਾਪਸ ਲੈਣ ਮਗਰੋਂ ਹੀ ਕੋਈ ਗੱਲ਼ਬਾਤ ਹੋਏਗੀ। ਇਸ ਦੇ ਨਾਲ ਹੀ ਪਾਕਿਸਤਾਨ ਲਗਾਤਾਰ ਜੰਗ ਦੀਆਂ ਵੀ ਧਮਕੀਆਂ ਦੇ ਰਿਹਾ ਹੈ।

ਟਾਪ ਹੈਡਲਾਈਨ

TV Anchor Shot: ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਮਸ਼ਹੂਰ ਨਿਊਜ਼ ਐਂਕਰ ਦਾ ਘਰ 'ਚ ਗੋਲੀ ਮਾਰ ਕੇ ਕਤਲ, ਫੈਲੀ ਦਹਿਸ਼ਤ; ਜਾਣੋ ਪੂਰਾ ਮਾਮਲਾ...
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
ਵਾਪਰਿਆ ਭਿਆਨਕ ਰੇਲ ਹਾਦਸਾ, ਆਪਸ 'ਚ ਵੱਜੀਆਂ 2 ਰੇਲਾਂ; 7 ਦੀ ਮੌਤ, ਕਈ ਜ਼ਖ਼ਮੀ
Main Market Square Shooting: ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਮੇਨ ਮਾਰਕੀਟ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 6 ਦੀ ਮੌਤ ਅਤੇ 15 ਜ਼ਖ਼ਮੀ; ਜਾਣੋ ਪੂਰਾ ਮਾਮਲਾ...
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?
ਸਿਆਸਤ 'ਚ ਵੱਡਾ ਉਲਟਫੇਰ, ਰਾਸ਼ਟਰਪਤੀ ਨੂੰ ਅਹੁਦੇ ਤੋਂ ਹਟਾਇਆ; ਕਿਉਂ ਕੀਤਾ ਗਿਆ ਨਜ਼ਰਬੰਦ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Embed widget