ਪੜਚੋਲ ਕਰੋ

ਅਸ਼ਵਿਨ ਤੇ ਇਸ਼ਾਂਤ ਨੇ ਦੱਖਣੀ ਅਫਰੀਕਾ ਨੂੰ 335 'ਤੇ ਢਾਹਿਆ

ਨਵੀਂ ਦਿੱਲੀ: ਸੈਂਚੂਰੀਅਨ ਵਿੱਚ ਖੇਡੇ ਜਾ ਰਹੇ ਦੂਜੇ ਟੈਸਟ ਮੈਚ ਵਿੱਚ ਭਾਰਤ ਨੇ ਦੱਖਣੀ ਅਫਰੀਕਾ ਨੂੰ 335 ਦੌੜਾਂ 'ਤੇ ਆਲਆਊਟ ਕਰ ਦਿੱਤਾ। ਭਾਰਤ ਦੇ ਫਿਰਕੀ ਗੇਂਦਬਾਜ਼ ਰਵੀਚੰਦਰਨ ਅਸ਼ਵਿਨ ਤੇ ਤੇਜ਼ ਗੇਂਦਬਾਜ਼ ਇਸ਼ਾਂਤ ਸ਼ਰਮਾ ਵੱਲੋਂ ਕ੍ਰਮਵਾਰ 4 ਤੇ 3 ਵਿਕਟਾਂ ਝਟਕਾਈਆਂ। ਭਾਰਤ ਨੇ ਪਹਿਲੀ ਪਾਰੀ ਦੀ ਬੱਲੇਬਾਜ਼ੀ ਸ਼ੁਰੂ ਕਰ ਦਿੱਤੀ ਹੈ। ਇਸ ਸਮੇਂ ਮੁਰਲੀ ਵਿਜੇ ਤੇ ਲੋਕੇਸ਼ ਰਾਹੁਲ ਕ੍ਰੀਜ਼ ਉੱਪਰ ਡਟੇ ਹੋਏ ਹਨ ਤੇ ਭਾਰਤ ਦੀਆਂ ਬਿਨਾ ਕਿਸੇ ਨੁਕਸਾਨ 'ਤੇ 4 ਦੌੜਾਂ ਹੋ ਗਈਆਂ ਹਨ। ਪਹਿਲੀ ਪਾਰੀ ਵਿੱਚ ਦੱਖਣੀ ਅਫਰੀਕਾ ਦੇ ਕਿਸੇ ਬੱਲੇਬਾਜ਼ ਨੇ ਸੈਂਕੜਾ ਤਾਂ ਨਹੀਂ ਬਣਾਇਆ ਪਰ ਤਿੰਨ ਖਿਡਾਰੀਆਂ ਦੇ ਅਰਧ ਸੈਂਕੜਿਆਂ ਨਾਲ ਟੀਮ ਨੇ ਚੰਗਾ ਸਕੋਰ ਖੜ੍ਹਾ ਕਰ ਲਿਆ। kohli-pandya-cheer-for-team ਜਸਪ੍ਰੀਤ ਬੁਮਰਾਹ ਤੇ ਹਾਰਦਿਕ ਪੰਡਿਆ ਕੋਈ ਵਿਕਟ ਲੈਣ ਵਿੱਚ ਕਾਮਯਾਬ ਤਾਂ ਨਹੀਂ ਹੋਏ ਪਰ ਕੱਸਵੀਂ ਗੇਂਦਬਾਜ਼ੀ ਕਰਦਿਆਂ ਅਫਰੀਕੀ ਟੀਮ ਦੇ ਸਕੋਰ 'ਤੇ ਲਗਾਮ ਜ਼ਰੂਰ ਲਾਈ। ਮੁਹੰਮਦ ਸ਼ਮੀ ਨੇ 58 ਦੌੜਾਂ ਦੇ ਕੇ ਇੱਕ ਵਿਕਟ ਲਈ। ਇਸ਼ਾਂਤ ਸ਼ਰਮਾ ਭਾਰਤ ਦੇ ਸਭ ਤੋਂ ਕਿਫਾਇਤੀ ਗੇਂਦਬਾਜ਼ ਸਾਬਤ ਹੋਏ ਜਿਸ ਨੇ 22 ਓਵਰਾਂ ਵਿੱਚ 46 ਦੌੜਾਂ ਦੇ ਕੇ 3 ਖਿਡਾਰੀ ਆਊਟ ਕੀਤੇ। ਹੁਣ ਇੰਤਜ਼ਾਰ ਹੈ ਕੇ ਭਾਰਤੀ ਖਿਡਾਰੀ ਬੱਲੇ ਨਾਲ ਆਪਣਾ ਕਮਾਲ ਦਿਖਾਉਣ।

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?

Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ

Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਇੰਤਜ਼ਾਰ ਖ਼ਤਮ! ਦੇਸ਼ ਭਰ 'ਚ ਹੋਈ Monsoon ਦੀ ਐਂਟਰੀ, 24 ਸੂਬਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ; ਜਾਣੋ ਮੌਸਮ ਦਾ ਅਪਡੇਟ

ਨਾਮੀਂ ਹਸਪਤਾਲ ਦੇ ICU 'ਚ ਲੱਗੀ ਭਿਆਨਕ ਅੱਗ, ਕਈ ਮਰੀਜ਼ਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ; ਮੱਚਿਆ ਚੀਕ ਚੀਹਾੜਾ

Embed widget