ਪੜਚੋਲ ਕਰੋ

ਨਵਾਂ ਸਾਲ ਚੜ੍ਹਦਿਆਂ ਹੀ ਭਾਰਤੀਆਂ ਨੇ ਬੱਚੇ ਪੈਦਾ ਕਰਨ 'ਚ ਗੱਡੇ ਝੰਡੇ

ਨਵੇਂ ਸਾਲ ਮੌਕੇ ਦੁਨੀਆਂ ਭਰ ’ਚ ਚਾਰ ਲੱਖ ਬੱਚਿਆਂ ਨੇ ਜਨਮ ਲਿਆ ਤੇ ਸਭ ਤੋਂ ਵੱਧ 67,385 ਬੱਚੇ ਭਾਰਤ ਵਿੱਚ ਪੈਦਾ ਹੋਏ ਹਨ। ਯੂਨੀਸੈਫ ਅਨੁਸਾਰ ਨਵੇਂ ਸਾਲ ਮੌਕੇ ਵਿਸ਼ਵ ਭਰ ’ਚ 3,92,078 ਬੱਚਿਆਂ ਨੇ ਜਨਮ ਲਿਆ ਤੇ ਇਨ੍ਹਾਂ ’ਚੋਂ ਕਰੀਬ 67,385 ਬੱਚੇ ਭਾਰਤ ’ਚ ਪੈਦਾ ਹੋਏ ਹਨ। ਇਸ ਤੋਂ ਬਾਅਦ ਦੂਜਾ ਨੰਬਰ ਚੀਨ ਦਾ ਹੈ ਜਿੱਥੇ ਨਵੇਂ ਸਾਲ ਮੌਕੇ 46,299 ਬੱਚੇ ਪੈਦਾ ਹੋਏ ਹਨ।

ਸੰਯੁਕਤ ਰਾਸ਼ਟਰ: ਨਵੇਂ ਸਾਲ ਮੌਕੇ ਦੁਨੀਆਂ ਭਰ ’ਚ ਚਾਰ ਲੱਖ ਬੱਚਿਆਂ ਨੇ ਜਨਮ ਲਿਆ ਤੇ ਸਭ ਤੋਂ ਵੱਧ 67,385 ਬੱਚੇ ਭਾਰਤ ਵਿੱਚ ਪੈਦਾ ਹੋਏ ਹਨ। ਯੂਨੀਸੈਫ ਅਨੁਸਾਰ ਨਵੇਂ ਸਾਲ ਮੌਕੇ ਵਿਸ਼ਵ ਭਰ ’ਚ 3,92,078 ਬੱਚਿਆਂ ਨੇ ਜਨਮ ਲਿਆ ਤੇ ਇਨ੍ਹਾਂ ’ਚੋਂ ਕਰੀਬ 67,385 ਬੱਚੇ ਭਾਰਤ ’ਚ ਪੈਦਾ ਹੋਏ ਹਨ। ਇਸ ਤੋਂ ਬਾਅਦ ਦੂਜਾ ਨੰਬਰ ਚੀਨ ਦਾ ਹੈ ਜਿੱਥੇ ਨਵੇਂ ਸਾਲ ਮੌਕੇ 46,299 ਬੱਚੇ ਪੈਦਾ ਹੋਏ ਹਨ। 2020 ’ਚ ਸਭ ਤੋਂ ਪਹਿਲੇ ਬੱਚੇ ਦਾ ਜਨਮ ਫਿਜ਼ੀ ’ਚ ਹੋਇਆ ਹੈ ਜਦਕਿ ਸਭ ਤੋਂ ਆਖਰੀ ਨੰਬਰ ਅਮਰੀਕਾ ਦਾ ਰਿਹਾ। ਇਸ ਸੂਚੀ ’ਚ ਭਾਰਤ (67,385), ਚੀਨ (46,299), ਨਾਇਜੀਰੀਆ (26,039), ਪਾਕਿਸਤਾਨ (16,787), ਇੰਡੋਨੇਸ਼ੀਆ (13,020), ਅਮਰੀਕਾ (10,452), ਗਣਰਾਜ ਕਾਂਗੋ (10,247) ਤੇ ਇਥੋਪੀਆ (8,493) ਮੁਲਕ ਸ਼ਾਮਲ ਹਨ। ਯੂਨੀਸੈਫ ਹਰ ਸਾਲ ਜਨਵਰੀ ਮਹੀਨੇ ਦੁਨੀਆਂ ਭਰ ’ਚ ਨਵੇਂ ਸਾਲ ਮੌਕੇ ਜਨਮ ਲੈਣ ਵਾਲੇ ਬੱਚਿਆਂ ਦਾ ਜਸ਼ਨ ਮਨਾਉਂਦਾ ਹੈ। ਅਜਿਹਾ ਅਨੁਮਾਨ ਹੈ ਕਿ ਸਾਲ 2027 ਤੱਕ ਭਾਰਤ ਆਬਾਦੀ ਦੇ ਮਾਮਲੇ ’ਚ ਚੀਨ ਨੂੰ ਪਛਾੜ ਦੇਵੇਗਾ। ਸੰਯੁਕਤ ਰਾਸ਼ਟਰ ਦੇ ਅਨੁਮਾਨ ਅਨੁਸਾਰ 2019 ਤੋਂ 2050 ਵਿਚਾਲੇ ਭਾਰਤ ਦੀ ਆਬਾਦੀ 27.3 ਕਰੋੜ ਅਤੇ ਨਾਇਜੀਰੀਆ ਦੀ ਆਬਾਦੀ 20 ਕਰੋੜ ਵੱਧ ਜਾਵੇਗੀ। ਅਜਿਹਾ ਹੋਣ ਨਾਲ ਇਨ੍ਹਾਂ ਦੋਵਾਂ ਮੁਲਕਾਂ ਦੀ ਕੁੱਲ ਆਬਾਦੀ 2050 ਦੁਨੀਆਂ ਦੀ ਆਬਾਦੀ ’ਚ ਵਾਧੇ ਦਾ 23 ਫੀਸਦ ਹੋਵੇਗੀ। 2019 ’ਚ ਚੀਨ ਦੀ ਆਬਾਦੀ 1.43 ਅਰਬ ਤੇ ਭਾਰਤ ਦੀ ਆਬਾਦੀ 1.37 ਅਰਬ ਰਹੀ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget