ਪੜਚੋਲ ਕਰੋ

ਪਾਕਿਸਤਾਨ ਨੂੰ ਮਿਲੇਗੀ ਭਾਰਤ 'ਚ ਬਣੀ ਕੋਰੋਨਾ ਵੈਕਸੀਨ

ਕਰੀਬ 16 ਮਿਲੀਅਨ ਕੋਵਿਡ ਵੈਕਸੀਨ ਪਾਕਿਸਤਾਨ ਤਕ ਪਹੁੰਚ ਜਾਵੇਗੀ ਤੇ ਜੂਨ ਤਕ 45 ਮਿਲੀਅਨ ਡੋਜ਼ ਪਾਕਿਸਤਾਨ ਨੂੰ ਮਿਲ ਜਾਵੇਗੀ।

ਨਵੀਂ ਦਿੱਲੀ: ਭਾਰਤ 'ਚ ਬਣੀ ਕੋਰੋਨਾ ਦੀ 45 ਮਿਲਿਅਨ ਡੋਜ਼ ਵੈਕਸੀਨ ਪਾਕਿਸਤਾਨ ਨੂੰ ਦਿੱਤੀ ਜਾਵੇਗੀ। ਪਾਕਿਸਤਾਨ ਨੂੰ ਇਹ ਵੈਕਸੀਨ ਗਾਵੀ ਵੈਕਸੀਨ ਸਮਝੌਤੇ ਤਹਿਤ ਮੁਹੱਈਆ ਕਰਵਾਈ ਜਾਵੇਗੀ ਜੋ ਕਿ ਪਾਕਿਸਤਾਨ ਦੇ ਨਾਲ ਦਸੰਬਰ 2020 'ਚ ਕੀਤਾ ਗਿਆ ਸੀ। ਇਸ ਤਹਿਤ ਦੁਨੀਆਂ ਦੇ ਤਮਾਮ ਦੇਸ਼ਾਂ ਨੂੰ ਵੈਕਸੀਨ ਦਿੱਤੀ ਜਾ ਰਹੀ ਹੈ।

ਇਸ ਮਹੀਨੇ ਕਰੀਬ 16 ਮਿਲੀਅਨ ਕੋਵਿਡ ਵੈਕਸੀਨ ਪਾਕਿਸਤਾਨ ਤਕ ਪਹੁੰਚ ਜਾਵੇਗੀ ਤੇ ਜੂਨ ਤਕ 45 ਮਿਲੀਅਨ ਡੋਜ਼ ਪਾਕਿਸਤਾਨ ਨੂੰ ਮਿਲ ਜਾਵੇਗੀ। ਗਵਾਂਢੀ ਦੇਸ਼ ਪਾਕਿਸਤਾਨ ਨੂੰ ਸੀਰਮ ਇੰਸਟੀਟਿਊਟ ਦੀ ਵੈਕਸੀਨ ਕੋਵਿਸ਼ੀਲਡ ਦਿੱਤੀ ਜਾਵੇਗੀ।

ਪਾਕਿਸਤਾਨ ਦੇ ਕੈਮੀ ਸਿਹਤ ਸੇਵਾ ਦੇ ਸਕੱਤਰ ਅਮਿਰ ਅਸ਼ਰਫ ਖਵਾਜਾ ਨੇ ਲੋਕ ਲੇਖਾ ਕਮੇਟੀ ਨੂੰ ਦੱਸਿਆ ਕਿ ਦੇਸ਼ ਨੂੰ ਭਾਰਤ 'ਚ ਬਣੀ ਕੋਰੋਨਾ ਵੈਕਸੀਨ ਇਸ ਮਹੀਨੇ ਮਿਲੇਗੀ। ਖਵਾਜਾ ਨੇ ਕਿਹਾ ਹੁਣ ਤਕ ਪਾਕਿਸਤਾਨ 'ਚ 27.5 ਬਿਲੀਅਨ ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਗਈ ਹੈ। ਇਨ੍ਹਾਂ 'ਚ ਫਰੰਟ ਲਾਈਨ ਵਰਕਰ ਤੇ ਸੀਨੀਅਰ ਨਾਗਰਿਕ ਸ਼ਾਮਲ ਹਨ।

ਟਾਪ ਹੈਡਲਾਈਨ

ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

Embed widget