ਪੜਚੋਲ ਕਰੋ

ਚੀਨ ਦੀ ਵਧਦੀ ਸਮੁੰਦਰੀ ਤਾਕਤ ਖ਼ਿਲਾਫ਼ ਭਾਰਤ ਨੇ ਚੁੱਕਿਆ ਵੱਡਾ ਕਦਮ

ਨਵੀਂ ਦਿੱਲੀ: ਚੀਨ ਦੀ ਵਧਦੀ ਫ਼ੌਜੀ ਤਾਕਤ ਦਾ ਮੁਕਾਬਲਾ ਕਰਨ ਲਈ ਭਾਰਤ ਵੀ ਹੁਣ ਵੱਡਾ ਕਦਮ ਚੁੱਕਣ ਜਾ ਰਿਹਾ ਹੈ। ਇਸ ਤਹਿਤ ਭਾਰਤੀ ਜਲ ਸੈਨਾ ਨੇ ਅੰਡੇਮਾਨ-ਨਿਕੋਬਾਰ ਵਿੱਚ ਆਪਣਾ ਤੀਜਾ ਏਅਰਬੇਸ ਖੋਲ੍ਹਣ ਦੀ ਯੋਜਨਾ ਬਣਾਈ ਹੈ। ਇਸ ਦੇ ਸਹਾਰੇ ਮਲੱਕਾ ਸਟ੍ਰੇਟ ਰਾਹੀਂ ਹਿੰਦ ਮਹਾਂਸਾਗਰ ਵਿੱਚ ਦਾਖ਼ਲ ਹੋਣ ਵਾਲੇ ਚੀਨੀ ਜਹਾਜ਼ਾਂ ਤੇ ਪਣਡੁੱਬੀਆਂ ਦੀ ਨਿਗਰਾਨੀ ਕੀਤੀ ਜਾਵੇਗੀ। ਗੁਆਂਢੀ ਚੀਨ ਪਾਕਿਸਤਾਨ ਤੇ ਸ਼੍ਰੀਲੰਕਾ ਤਕ ਨੇਵੀ ਬੇਸ ਬਣਾ ਕੇ ਭਾਰਤ ਨੂੰ ਘੇਰਨ ਦੀ ਕੋਸ਼ਿਸ਼ ਵਿੱਚ ਹੈ। ਭਾਰਤ ਨੂੰ ਚਿੰਤਾ ਹੈ ਕਿ ਇਹ ਇੱਕ ਆਊਟਪੋਸਟ ਵਿੱਚ ਤਬਦੀਲ ਹੋ ਸਕਦਾ ਹੈ। ਫ਼ੌਜੀ ਅਧਿਕਾਰੀਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਚੀਨ ਦਾ ਮੁਕਾਬਲਾ ਕਰਨ ਲਈ ਭਾਰਤ ਨੇ ਮੱਲਕਾ ਸਟ੍ਰੇਟ ਵਾਲੇ ਰਸਤੇ ਕੋਲ ਜਹਾਜ਼ ਤਾਇਨਾਤ ਕੀਤੇ ਹਨ। ਨੇਵੀ ਚੀਫ ਅਨਿਲ ਲਾਂਬਾ ਨਵੇਂ ਫ਼ੌਜੀ ਟਿਕਾਣੇ ਦੇ ਮੁਖੀ ਹੋਣਗੇ। ਇਸ ਬੇਸ ਦਾ ਨਾਂਅ ਆਈਐਨਐਸ ਖੋਸਾ ਹੈ। ਨੇਵੀ ਨੇ ਬਿਆਨ ਵਿੱਚ ਕਿਹਾ ਹੈ ਕਿ ਇਹ ਪੋਰਟ ਬਲੇਅਰ ਤੋਂ 300 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਹੈ। ਤੀਜੇ ਬੇਸ ਨੂੰ ਵੱਡੀ ਹਵਾਈ ਪੱਟੀ ਮਿਲੇਗੀ ਤਾਂ ਜੋ ਲੜਾਕੂ ਜਹਾਜ਼ਾਂ ਨੂੰ ਉਤਾਰਨ ਤੇ ਉਡਾਨ ਭਰਨ ਵਿੱਚ ਕੋਈ ਦਿੱਕਤ ਨਾ ਆਵੇ। ਜ਼ਿਕਰਯੋਗ ਹੈ ਕਿ ਸਾਲ 2014 ਵਿੱਚ ਚੀਨੀ ਪਣਡੁੱਬੀ ਸ਼੍ਰੀਲੰਕਾ ਦੀ ਬੰਦਰਗਾਹ 'ਤੇ ਰੁਕੀ ਸੀ, ਜਿਸ ਤੋਂ ਬਾਅਦ ਦਿੱਲੀ ਲਗਾਤਾਰ ਚੌਕਸ ਹੈ। ਪਰ ਹੁਣ ਚੀਨ ਦੀ ਵਧਦੀ ਫ਼ੌਜੀ ਸਮਰੱਥਾ ਦੇ ਮੁਕਾਬਲੇ ਵਿੱਚ ਭਾਰਤ ਨੇ ਆਪਣਾ ਬੇਸ ਸਥਾਪਤ ਕਰਨ ਦਾ ਇਰਾਦਾ ਕਰ ਲਿਆ ਹੈ।

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget