ਪੜਚੋਲ ਕਰੋ

ਭਾਰਤ ਨੇ ਮੋੜੀ ਆਸਟ੍ਰੇਲੀਆ ਦੀ ਭਾਜੀ

ਸਿਡਨੀ: ਭਾਰਤ ਨੇ ਆਸਟ੍ਰੇਲੀਆ ਨੂੰ ਛੇ ਵਿਕਟਾਂ ਨਾਲ ਮਾਤ ਦੇ ਕੇ ਤਿੰਨ ਟੀ-20 ਮੈਚਾਂ ਦੀ ਲੜੀ ਬਰਾਬਰੀ 'ਤੇ ਖ਼ਤਮ ਕਰ ਦਿੱਤੀ ਹੈ। ਭਾਰਤ ਨੂੰ 165 ਦੌੜਾਂ ਦਾ ਟੀਚਾ ਮਿਲਿਆ ਸੀ, ਜਿਸ ਨੂੰ ਮਹਿਮਾਨ ਟੀਮ ਨੇ ਆਖ਼ਰੀ ਓਵਰ ਵਿੱਚ ਪੂਰਾ ਕਰ ਲਿਆ ਅਤੇ ਮੇਜ਼ਬਾਨ ਨੂੰ ਛੇ ਵਿਕਟਾਂ ਨਾਲ ਹਰਾ ਦਿੱਤਾ। ਇਸ ਲੜੀ ਦਾ ਪਹਿਲਾ ਮੈਚ ਆਸਟ੍ਰੇਲੀਆ ਨੇ ਜਿੱਤ ਲਿਆ ਸੀ ਜਦਕਿ ਦੂਜਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ। ਵਿਰਾਟ ਕੋਹਲੀ ਨੇ ਕਪਤਾਨੀ ਪਾਰੀ ਖੇਡਦਿਆਂ ਨਾਬਾਦ 61 ਦੌੜਾਂ ਬਣਾਈਆਂ ਅਤੇ ਸਲਾਮੀ ਬੱਲੇਬਾਜ਼ ਸ਼ਿਖਰ ਧਵਨ ਨੇ ਵੀ ਸ਼ਾਨਦਾਰ 41 ਦੌੜਾਂ ਦਾ ਯੋਗਦਾਨ ਪਾਇਆ। ਭਾਰਤੀ ਗੇਂਦਬਾਜ਼ ਕਰੁਣਾਲ ਪੰਡਿਆ ਨੇ ਆਸਟ੍ਰੇਲੀਆ ਦੇ ਸਭ ਤੋਂ ਵੱਧ ਚਾਰ ਖਿਡਾਰੀ ਆਊਟ ਕੀਤੇ। ਇਸ ਤੋਂ ਪਹਿਲਾਂ ਆਸਟ੍ਰੇਲੀਆ ਨੇ 20 ਓਵਰਾਂ ਵਿੱਚ ਛੇ ਵਿਕਟਾਂ ਦੇ ਨੁਕਸਾਨ 'ਤੇ 164 ਦੌੜਾਂ ਬਣਾਈਆਂ ਸਨ। ਹਾਲਾਂਕਿ, ਮੇਜ਼ਬਾਨ ਟੀਮ ਦਾ ਕੋਈ ਵੀ ਖਿਡਾਰੀ ਅਰਧ ਸੈਂਕੜਾ ਨਹੀਂ ਬਣਾ ਸਕਿਆ। ਆਸਟ੍ਰੇਲੀਆਈ ਗੇਂਦਬਾਜ਼ ਕੁਝ ਖ਼ਾਸ ਕਮਾਲ ਨਹੀਂ ਦਿਖਾ ਸਕੇ ਪਰ ਚਾਰ ਗੇਂਦਬਾਜ਼ 1-1 ਵਿਕਟ ਹਾਸਲ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।

ਟਾਪ ਹੈਡਲਾਈਨ

ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
Sheikh Hasina ਦੇ ਦੇਸ਼ ਛੱਡਣ ਦੀ ਵੀਡੀਓ ਬਣਾਉਣ ਵਾਲੇ ਸਾਬਕਾ ਏਅਰ ਫੋਰਸ ਅਧਿਕਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਨਦੀ 'ਚੋਂ ਮਿਲੀ ਲਾਸ਼
US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 
US Wife Murder Case : ਕੈਲੀਫੋਰਨੀਆ 'ਚ ਪੰਜਾਬੀ ਮੂਲ ਦੀ ਨਰਸ ਦਾ ਪਤੀ ਵੱਲੋਂ ਕਤਲ , ਜੰਗਲ ਵਿੱਚੋਂ ਮਿਲੀ ਲਾਸ਼ 
ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ
ਆਸਟ੍ਰੇਲੀਆ ਨੇ Visa ਦੇ ਨਿਯਮ ਬਦਲੇ, ਹੁਣ ਭਾਰਤੀਆਂ ਨੂੰ ਕਰਨਾ ਹੋਵੇਗਾ ਆਹ ਕੰਮ; ਜਾਣੋ ਨਵੇਂ ਬਦਲਾਅ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਰਕਾਰ 'ਤੇ ਮੰਡਰਾ ਰਿਹਾ ਵੱਡਾ ਸੰਕਟ! ਹੁਣ 25 ਬਾਗ਼ੀ ਵਿਧਾਇਕਾਂ ਨੇ ਮੋਰਚਾ ਖੋਲ੍ਹਿਆ, ਉਮਰ ਅਬਦੁੱਲਾ ਨੂੰ 14 ਦਿਨਾਂ ਦਾ ਅਲਟੀਮੇਟਮ ਦਿੱਤਾ, ਨਹੀਂ ਤਾਂ ਦੇਣਗੇ ਅਸਤੀਫ਼ਾ?
ਸਰਕਾਰ 'ਤੇ ਮੰਡਰਾ ਰਿਹਾ ਵੱਡਾ ਸੰਕਟ! ਹੁਣ 25 ਬਾਗ਼ੀ ਵਿਧਾਇਕਾਂ ਨੇ ਮੋਰਚਾ ਖੋਲ੍ਹਿਆ, ਉਮਰ ਅਬਦੁੱਲਾ ਨੂੰ 14 ਦਿਨਾਂ ਦਾ ਅਲਟੀਮੇਟਮ ਦਿੱਤਾ, ਨਹੀਂ ਤਾਂ ਦੇਣਗੇ ਅਸਤੀਫ਼ਾ?
Gold-Silver Price Crash: ਦੀਵਾਲੀ-ਧਨਤੇਰਸ ਤੋਂ ਪਹਿਲਾਂ ਗਾਹਕਾਂ ਨੂੰ ਰਾਹਤ! ਚਾਂਦੀ 40000 ਰੁਪਏ ਸਸਤੀ ਹੋਣ ਮਗਰੋਂ ਅੱਜ ਕਿੰਨਾ ਰੇਟ, ਜਾਣੋ ਸੋਨੇ ਦੀ ਕਿੰਨੀ ਡਿੱਗੀ ਜਾਂ ਵਧੀ ਕੀਮਤ?
ਦੀਵਾਲੀ-ਧਨਤੇਰਸ ਤੋਂ ਪਹਿਲਾਂ ਗਾਹਕਾਂ ਨੂੰ ਰਾਹਤ! ਚਾਂਦੀ 40000 ਰੁਪਏ ਸਸਤੀ ਹੋਣ ਮਗਰੋਂ ਅੱਜ ਕਿੰਨਾ ਰੇਟ, ਜਾਣੋ ਸੋਨੇ ਦੀ ਕਿੰਨੀ ਡਿੱਗੀ ਜਾਂ ਵਧੀ ਕੀਮਤ?
Punjab News: ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਪੰਜਾਬ 'ਆਪ' 'ਚ ਸਿਆਸੀ ਘਮਸਾਣ! 'AAP' ਦੇ 3 ਵਿਧਾਇਕਾਂ ਨੇ ਛੱਡਿਆ ਪਾਰਟੀ ਦਾ ਸਾਥ! ਅੱਜ BJP 'ਚ ਸ਼ਾਮਲ ਹੋਣਗੇ ਇਹ ਵੱਡੇ ਚਿਹਰੇ? ਚਰਚਾ ਹੋਈ ਤੇਜ਼...
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਪੰਜਾਬ ਦੇ ਸਾਬਕਾ ਮੰਤਰੀ ਦੇ ਘਰ ED ਦੀ ਰੇਡ, 3-4 ਗੱਡੀਆਂ ਸਣੇ ਰਿਹਾਇਸ਼ 'ਤੇ ਪਹੁੰਚੇ ਅਫਸਰ; CRPF ਵੀ ਨਾਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਚੋਣਾਂ ਤੋਂ ਪਹਿਲਾਂ AAP ਪਾਰਟੀ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਅੰਮ੍ਰਿਤਸਰ ਤੋਂ ਵਿਧਾਇਕ ਨੇ ਦਿੱਤਾ ਅਸਤੀਫਾ; ਮੱਚੀ ਹਲਚਲ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਭਿਆਨਕ ਹਾਦਸੇ 'ਚ ਪ੍ਰਾਈਵੇਟ ਜੈੱਟ ਕ੍ਰੈਸ਼, ਧਮਾਕੇ ਨਾਲ ਕੰਬਿਆ ਇਲਾਕਾ, ਮੱਚ ਗਏ ਭਾਂਬੜ, 9 ਲੋਕਾਂ ਦੀ ਮੌਤ; ਦੇਖੋ ਵੀਡੀਓ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਪੰਜਾਬ 'ਚ 9 ਤਰੀਕ ਨੂੰ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ
ਕਮਰਸ਼ੀਅਲ ਤੋਂ ਬਾਅਦ ਘਰੇਲੂ ਸਿਲੰਡਰ ਦੇ ਵੀ ਵੱਧ ਗਏ ਰੇਟ? ਤੁਰੰਤ ਚੈੱਕ ਕਰੋ ਤਾਜ਼ਾ ਕੀਮਤਾਂ
Embed widget