ਪੜਚੋਲ ਕਰੋ

ਸਭ ਤੋਂ ਵੱਧ ਵੋਟਾਂ ਨਾਲ ਭਾਰਤ ਨੇ UN ਦੀ ਸਿਖਰਲੀ ਸੰਸਥਾ 'ਚ ਲਈ ਮੈਂਬਰੀ

ਸੰਯੁਕਤ ਰਾਸ਼ਟਰ: ਭਾਰਤ ਨੇ ਇਤਿਹਾਸਕ ਜਿੱਤ ਦਰਜ ਕਰਦਿਆਂ ਸੰਯੁਕਤ ਰਾਸ਼ਟਰ ਦੀ ਸਿਖਰਲੀ ਮਨੁੱਖੀ ਅਧਿਕਾਰ ਸੰਸਥਾ ਵਿੱਚ ਤਿੰਨ ਸਾਲ ਲਈ ਆਪਣੀ ਜਗ੍ਹਾ ਬਣਾ ਲਈ ਹੈ। ਭਾਰਤ ਦਾ ਕਾਰਜਕਾਲ ਪਹਿਲੀ ਜਨਵਰੀ, 2019 ਤੋਂ ਸ਼ੁਰੂ ਹੋਵੇਗਾ। ਭਾਰਤ ਨੂੰ ਏਸ਼ੀਆ ਦੀ ਸ਼੍ਰੇਣੀ ਚ ਸਭ ਤੋਂ ਵੱਧ 188 ਵੋਟਾਂ ਮਿਲੀਆਂ। ਸੰਯੁਕਤ ਰਾਸ਼ਟਰ ਦੀ 193 ਮੈਂਬਰੀ ਮਹਾਂਸਭਾ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਦੇ ਨਵੇਂ ਮੈਂਬਰਾਂ ਦੀ ਚੋਣ ਕੀਤੀ। ਗੁਪਤ ਮਤਦਾਨ ਜ਼ਰੀਏ ਕੁੱਲ 18 ਨਵੇਂ ਮੈਂਬਰ ਪੂਰਨ ਬਹੁਮਤ ਨਾਲ ਚੁਣੇ ਗਏ। ਇਸ ਲਈ ਘੱਟੋ-ਘੱਟ 97 ਵੋਟਾਂ ਦੀ ਲੋੜ ਹੁੰਦੀ ਹੈ। ਭਾਰਤ ਏਸ਼ੀਆ-ਪ੍ਰਸ਼ਾਂਤ ਸ਼੍ਰੇਣੀ ਵਿੱਚ ਇੱਕ ਸੀਟ ਲਈ ਉਮੀਦਵਾਰ ਸੀ। ਭਾਰਤ ਦੇ ਨਾਲ ਬਹਿਰੀਨ, ਬੰਗਲਾਦੇਸ਼, ਫਿਜ਼ੀ ਤੇ ਫਿਲੀਪੀਨਸ ਨੇ ਵੀ ਇਸ ਸ਼੍ਰੇਣੀ ਵਿੱਚ ਮੈਂਬਰਸ਼ਿਪ ਲਈ ਦਾਅਵਾ ਕੀਤਾ ਸੀ। ਇਸ ਚੋਣ ਤੋਂ ਬਾਅਦ ਸੰਯੁਕਤ ਰਾਸ਼ਟਰ ਚ ਭਾਰਤ ਦੇ ਰਾਜਦੂਤ ਸੈਯਦ ਅਕਬਰੂਦੀਨ ਨੇ ਕਿਹਾ ਕਿ ਸਭ ਤੋਂ ਵੱਧ ਵੋਟਾਂ ਨਾਲ ਭਾਰਤ ਦੀ ਜਿੱਤ ਅੰਤਰ-ਰਾਸ਼ਟਰੀ ਭਾਈਚਾਰੇ ਚ ਭਾਰਤ ਦੇ ਵੱਕਾਰ ਨੂੰ ਦਰਸਾਉਂਦੀ ਹੈ। ਉਨ੍ਹਾਂ ਭਾਰਤ ਦੇ ਪੱਖ ਵਿੱਚ ਮਤਦਾਨ ਕਰਨ ਵਾਲਿਆਂ ਦਾ ਧੰਨਵਾਦ ਵੀ ਕੀਤਾ।

ਟਾਪ ਹੈਡਲਾਈਨ

ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ

ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?

ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ

ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ

ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ

ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ

Embed widget