ਪੜਚੋਲ ਕਰੋ

ਅਮਰੀਕਾ 'ਚ ਭਾਰਤੀ CEO ਦਾ ਕਾਰਾ, 200 ਕਰੋੜ 'ਤੇ ਕੀਤਾ ਹੱਥ ਸਾਫ਼

ਵਾਸ਼ਿੰਗਟਨ : ਅਮਰੀਕਾ ਵਿੱਚ ਭਾਰਤੀ ਮੂਲ ਦੇ ਅਧਿਕਾਰੀ ਨੇ 201 ਕਰੋੜ ਦਾ ਵੱਡਾ ਘਪਲਾ ਕੀਤਾ ਹੈ। ਅਮਰੀਕਾ ਦੇ ਕਾਨੂੰਨ ਅਨੁਸਾਰ ਜੇਕਰ ਉਸ ਉੱਤੇ ਲੱਗੇ ਦੋਸ਼ ਸਾਬਤ ਹੋ ਜਾਂਦੇ ਹਨ ਤਾਂ ਉਸ ਨੂੰ 20 ਸਾਲ ਦੀ ਸਜ਼ਾ ਹੋ ਸਕਦੀ ਹੈ। 44 ਸਾਲਾ ਨਵੀਨ ਸ਼ੰਕਰ ਸੁਬਰਾਮਨੀਅਮ 'ਜੇਵੀਅਰ ਅਸੈਕਸ ਹੋਲਡਿੰਗਸ' ਦਾ ਸੀ. ਈ. ਓ. ਸੀ। ਦੋਸ਼ਾਂ ਅਨੁਸਾਰ ਜੇਵੀਅਰ ਨੇ ਸਤੰਬਰ 2010 ਤੋਂ ਲੈ ਕੇ 2014 ਤੱਕ ਅਸੈਕਸ ਹੋਲਡਿੰਗਸ ਦਾ ਕਾਰਜਭਾਲ ਸੰਭਾਲਿਆ ਸੀ ਅਤੇ ਇਸ ਦੌਰਾਨ ਉਸ ਨੇ ਚੀਨੀ ਵਿੱਚ ਅਤੇ ਚਿੱਲੀ ਵਿਚ ਲੋਹੇ ਦੇ ਖਨਨ ਵਿਚ ਫ਼ਰਜ਼ੀ ਨਿਵੇਸ਼ ਤਹਿਤ 100 ਦੇ ਕਰੀਬ ਨਿਵੇਸ਼ਕਾਂ ਤੋਂ ਕਰੋੜਾਂ ਰੁਪਏ ਇਕੱਠੇ ਕੀਤੇ। ਨਵੀਨ ਨੇ ਜੇਵੀਅਰ ਅਸੈਕਸ ਹੋਲਡਿੰਗਸ ਵਿਚ ਨਿਵੇਸ਼ ਲਈ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਇੱਕ ਫ਼ਰਜ਼ੀ ਵਿੱਤੀ ਬਿਓਰਾ, ਫ਼ਰਜ਼ੀ ਦਸਤਾਵੇਜ਼ਾਂ ਆਦਿ ਦੀ ਵਰਤੋਂ ਕੀਤੀ ਅਤੇ ਉਨ੍ਹਾਂ ਨੂੰ ਪੈਸੇ ਵਾਪਸ ਕਰਨ ਦਾ ਵਾਅਦਾ ਕੀਤਾ ਪਰ ਬਾਅਦ ਵਿਚ ਮੁੱਕਰ ਗਿਆ। ਨਿਵੇਸ਼ਕਾਂ ਦੀ ਸ਼ਿਕਾਇਤ ਉੱਤੇ ਅਮਰੀਕੀ ਪੁਲਿਸ ਨੇ ਪੂਰੇ ਮਾਮਲੇ ਦੀ ਜਾਂਚ ਕੀਤੀ ਜਿਸ ਤੋਂ ਬਾਅਦ ਪੁਲਿਸ ਨੇ ਨਵੀਨ ਸ਼ੰਕਰ ਸੁਬਰਾਮਨੀਅਮ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ।

ਟਾਪ ਹੈਡਲਾਈਨ

ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ

Bangladesh ਦੇ 23ਵੇਂ ਰਾਸ਼ਟਰਪਤੀ ਬਣਨਗੇ BNP ਨੇਤਾ ਮਿਰਜ਼ਾ ਫਖਰੁਲ ਇਸਲਾਮ ਆਲਮਗੀਰ, 255 ਵੋਟਾਂ ਨਾਲ ਜਿੱਤੇ ਚੋਣ

Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget