ਪੜਚੋਲ ਕਰੋ

ਭਾਰਤ ਦੀ ਤੁਲਸੀ ਲੜ ਸਕਦੀ ਅਮਰੀਕੀ ਰਾਸ਼ਟਰਪਤੀ ਦੀਆਂ ਚੋਣਾਂ

ਵਾਸਿੰਗਟਨ: ਅਮਰੀਕਾ ਦੀ ਪਹਿਲੀ ਹਿੰਦੂ ਸਾਂਸਦ ਤੁਲਸੀ ਗੇਬ੍ਰਾਡ ਸਾਲ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਲੜਨ ਦਾ ਵਿਚਾਰ ਕਰ ਰਹੀ ਹੈ। ਤੁਲਸੀ ਦੇ ਕਰੀਬੀ ਤੇ ਮੰਨੇ-ਪ੍ਰਮੰਨੇ ਭਾਰਤੀ ਡਾਕਟਰ ਸੰਪਤ ਸ਼ਿਵਾਂਗੀ ਨੇ ਬੀਤੇ ਸ਼ੁੱਕਰਵਾਰ ਲਾਸ ਏਂਜਲਸ ‘ਚ ਸਮਾਗਮ ਦੌਰਾਨ ਇਸ ਗੱਲ ਦਾ ਦਾਅਵਾ ਕੀਤਾ ਹੈ। ਇਸ ਮੌਕੇ ‘ਤੇ ਤੁਲਸੀ ਵੀ ਇਸੇ ਸਮਾਗਮ ‘ਚ ਮੌਜੂਦ ਸੀ। ਸ਼ਿਵਾਂਗੀ ਨੇ ਇਸ ਇਵੈਂਟ ‘ਚ ਤੁਲਸੀ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹ 2020 ਵਿੱਚ ਅਮਰੀਕਾ ਦੀ ਅਗਲੇ ਰਾਸ਼ਟਰਪਤੀ ਬਣ ਸਕਦੀ ਹੈ। ਜਿੱਥੇ ਇਸ ਗੱਲ ਦਾ ਲੋਕਾਂ ਨੇ ਭਰਵਾਂ ਹੁੰਗਾਰਾ ਵੀ ਦਿੱਤਾ ਪਰ ਤੁਲਸੀ ਨੇ ਆਪਣੇ ਭਾਸ਼ਨ ‘ਚ ਨਾ ਤਾਂ ਇਸ ਗੱਲ ‘ਤੇ ਹਾਮੀ ਭਰੀ ਤੇ ਨਾ ਹੀ ਇਸ ਤੋਂ ਇਨਕਾਰ ਕੀਤਾ। ਤੁਲਸੀ ਦੇ ਕਰੀਬੀ ਲੋਕਾਂ ਦਾ ਕਹਿਣਾ ਹੈ ਕਿ ਉਹ ਇਸ ਬਾਰੇ ਇਸ ਸਾਲ ਕ੍ਰਿਸਮਸ ਮੌਕੇ ਕੋਈ ਫੈਸਲਾ ਲੈ ਸਕਦੀ ਹੈ। ਭਾਰਤ ਦੀ ਤੁਲਸੀ ਲੜ ਸਕਦੀ ਅਮਰੀਕੀ ਰਾਸ਼ਟਰਪਤੀ ਦੀਆਂ ਚੋਣਾਂ ਜਾਣੋ ਕੌਣ ਹੈ ਤੁਲਸੀ ਗੇਬ੍ਰਾਡ?
  • ਵ੍ਹਾਈਟ ਹਾਉਸ ਦੀ ਦੌੜ ‘ਚ ਸ਼ਾਮਲ ਹੋਣ ਵਾਲੀ ਤੁਸਲੀ ਪਹਿਲੀ ਹਿੰਦੂ ਉਮੀਦਵਾਰ ਹੋਵੇਗੀ ਤੇ ਚੁਣੇ ਜਾਣ ‘ਤੇ ਉਹ ਅਮਰੀਕਾ ਦੀ ਸਭ ਤੋਂ ਯੰਗ ਤੇ ਪਹਿਲੀ ਮਹਿਲਾ ਰਾਸ਼ਟਰਪਤੀ ਹੋ ਸਕਦੀ ਹੈ।
 
  • ਤੁਲਸੀ ਸਾਲ 2012 ਤੋਂ ਅਮਰੀਕੀ ਸਾਂਸਦ ਹੈ। ਉਹ ਅਮਰੀਕਾ ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਲਈ ਪਿਛਲੇ ਹਫਤੇ ਚੋਣਾਂ ‘ਚ ਫੇਰ ਚੁਣੀ ਗਈ ਹੈ। ਇਸ ਉਸ ਦਾ ਚੌਥਾ ਕਾਰਕਾਲ ਹੈ।
 
  • ਭਾਰਤੀ ਲੋਕਾਂ ‘ਚ ਤੁਲਸੀ ਕਾਫੀ ਫੇਮਸ ਹੈ। ਤੁਲਸੀ ਪਹਿਲੀ ਅਮਰੀਕੀ ਸਾਂਸਦ ਹੈ ਜਿਸ ਨੇ ਗੀਤਾ ‘ਤੇ ਹੱਥ ਰੱਖ ਆਪਣੇ ਸਾਂਸਦ ਅਹੁਦੇ ਦੀ ਸਹੁੰ ਚੁੱਕੀ ਸੀ।
  ਤੁਸਲੀ ਦੇ ਰਾਸ਼ਟਰਪਤੀ ਚੋਣਾਂ ‘ਚ ਉਤਰਣ ਦਾ ਦਾਅਵਾ ਕਰਨ ਵਾਲੇ ਡਾਕਟਰ ਸ਼ਿਵਾਂਗੀ ਸੱਤਾਧਿਰ ਰਿਪਬਲਿਕ ਪਾਰਟੀ ਦੇ ਹਨ। ਸ਼ਿਵਾਂਗੀ ਲਈ ਤੁਲਸੀ ਨੇ 2012 ‘ਚ ਚੰਦਾ ਇੱਕਠਾ ਕੀਤਾ ਸੀ ਜਦੋਂ ਉਹ ਪਹਿਲੀ ਵਾਰ ਸਾਂਸਦ ਦੀ ਦੌੜ ‘ਚ ਸ਼ਾਮਲ ਹੋਈ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..

Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ

Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ

Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Advertisement
ABP Premium

ਵੀਡੀਓਜ਼

ਪੰਜਾਬ ਬਿਨਾ ਮੈਂ ਮਰ ਜਾਉਂਗਾ , ਵੇਖੋ ਕੀ ਬੋਲੇ ਦਿਲਜੀਤ ਦੋਸਾਂਝਪੰਜਾਬੀ ਆ ਗਏ ਓਏ ਕਿਥੋਂ ਸ਼ੁਰੂ ਹੋਇਆ , ਦਿਲਜੀਤ ਦੋਸਾਂਝ ਨੇ ਆਪ ਦੱਸੀ ਕਹਾਣੀਦਿਲਜੀਤ ਕਰਕੇ ਨੀਰੂ ਬਾਜਵਾ ਦੀ ਧੀ ਬੋਲੀ , ਪੰਜਾਬੀ ਆ ਗਏ ਓਏਮੈਂ ਅੱਜ ਜੋ ਵੀ ਹਾਂ ਬੱਸ ਪੰਜਾਬੀ ਕਰਕੇ , ਦਿਲਜੀਤ ਦੋਸਾਂਝ ਦੀ ਡੂੰਗੀ ਗੱਲ ਸੁਣੋ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
ਪ੍ਰੈਗਨੈਂਟ ਕਰੋ ਤੇ ਕਮਾਓ 5 ਲੱਖ ਰੁਪਏ! ਮੁੰਡਿਆਂ ਨੂੰ ਦਿੱਤਾ ਜਾ ਰਿਹਾ ਸੀ ਪੈਸਾ ਕਮਾਉਣ ਦਾ ਵੱਖਰਾ ਆਫਰ, ਪਰ ਜੋ ਅੱਗੇ ਹੋਇਆ..
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Amritpal Singh: ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਲਿਆਂਦਾ ਸਿਆਸੀ ਭੂਚਾਲ! ਐਲਾਨ ਤੋਂ ਪਹਿਲਾਂ ਹੀ ਐਕਸ਼ਨ ਮੋਡ 'ਚ ਪੁਰਾਣੀਆਂ ਪਾਰਟੀਆਂ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Milk Production in Punjab: ਪੰਜਾਬੀਆਂ ਨੇ ਵਹਾਈਆਂ ਦੁੱਧ ਦੀਆਂ ਨਦੀਆਂ! ਪੂਰੇ ਦੇਸ਼ ਨੂੰ ਪਿਛਾੜ ਗੱਡ ਦਿੱਤੇ ਜਿੱਤ ਦੇ ਝੰਡੇ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
Wheat Rate: ਕਣਕ ਦੇ ਭਾਅ ਨੇ ਤੋੜੇ ਰਿਕਾਰਡ! ਮਾਲ ਨਾ ਮਿਲਣ ਕਰਕੇ ਆਟਾ ਮਿੱਲਾਂ ਨੂੰ ਲੱਗੀ ਬ੍ਰੇਕ
ਅੱਜ ਦਿੱਲੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦਾ ਹੋਵੇਗਾ ਐਲਾਨ, ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

HMPV ਵਾਇਰਸ ਇਸ ਉਮਰ ਦੇ ਬੱਚਿਆਂ ਲਈ ਵੱਧ ਖਤਰਨਾਕ, ਨਾ ਦਵਾਈ, ਨਾ ਵੈਕਸੀਨ...ਇਦਾਂ ਕਰੋ ਬਚਾਅ

Gold Silver Rate Today: ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
ਮੰਗਲਵਾਰ ਨੂੰ 18 ਕੈਰੇਟ ਸੋਨਾ 60 ਹਜ਼ਾਰ ਤੋਂ ਹੇਠਾਂ ਡਿੱਗੀਆਂ, ਜਾਣੋ ਆਪਣੇ ਸ਼ਹਿਰ ਸੋਨੇ-ਚਾਂਦੀ ਦੇ ਤਾਜ਼ਾ ਰੇਟ ?
Ꮪhubman Gill: ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
ਸ਼ੁਭਮਨ ਗਿੱਲ ਦੀ ਟੀਮ ਇੰਡੀਆ ਤੋਂ ਛੁੱਟੀ ਤੈਅ? ਦਿੱਗਜ ਖਿਡਾਰੀ ਨੇ ਮਾੜੀ ਕਾਰਗੁਜ਼ਾਰੀ 'ਤੇ ਕੱਢਿਆ ਗੁੱਸਾ, ਬੋਲੇ...
Embed widget