ਪੜਚੋਲ ਕਰੋ
Advertisement
ਅਮਰੀਕਾ 'ਚ ਸਰਕਾਰ ਬਣਾਉਣਗੇ ਭਾਰਤੀ ਮੂਲ ਦੇ ਵੋਟਰ
ਚੋਣਾਂ 'ਚ ਹੁਣ ਸਿਰਫ਼ 100 ਦਿਨ ਬਾਕੀ ਰਹਿ ਗਏ ਹਨ। ਅਜਿਹੇ 'ਚ ਰਿਪਬਲਿਕਨ ਤੇ ਡੈਮੋਕ੍ਰੇਟਿਕ ਦੋਵੇਂ ਪਾਰਟੀਆਂ ਦੇ ਨੇਤਾ ਮਿਸ਼ੀਗਨ, ਪੇਂਸਿਲਵੇਨੀਆ ਤੇ ਵਿਸਕੌਂਸਿਨ ਜਿਹੇ ਕਈ ਸੂਬਿਆਂ 'ਚ ਭਾਰਤੀ ਅਮਰੀਕੀ ਭਾਈਚਾਰੇ ਦੇ ਲੋਕਾਂ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਵਾਸ਼ਿੰਗਟਨ: ਅਮਰੀਕਾ 'ਚ ਤਿੰਨ ਨਵੰਬਰ ਨੂੰ ਰਾਸ਼ਟਰਪਤੀ ਚੋਣ ਹੋਵੇਗੀ। ਇਸ ਨੂੰ ਲੈ ਕੇ ਅਮਰੀਕਾ ਵਿੱਚ ਡੈਮੋਕ੍ਰੇਟ ਪਾਰਟੀ ਦੇ ਸੀਨੀਅਰ ਲੀਡਰ ਨੇ ਕਿਹਾ ਕਿ ਇਸ ਚੋਣ 'ਚ ਭਾਰਤੀ-ਅਮਰੀਕੀ ਭਾਈਚਾਰਾ ਵੱਡਾ ਅੰਤਰ ਪੈਦਾ ਕਰਨ ਵਾਲੇ ਵੋਟਰ ਸਾਬਤ ਹੋ ਸਕਦੇ ਹਨ।
ਚੋਣਾਂ 'ਚ ਹੁਣ ਸਿਰਫ਼ 100 ਦਿਨ ਬਾਕੀ ਰਹਿ ਗਏ ਹਨ। ਅਜਿਹੇ 'ਚ ਰਿਪਬਲਿਕਨ ਤੇ ਡੈਮੋਕ੍ਰੇਟਿਕ ਦੋਵੇਂ ਪਾਰਟੀਆਂ ਦੇ ਨੇਤਾ ਮਿਸ਼ੀਗਨ, ਪੇਂਸਿਲਵੇਨੀਆ ਤੇ ਵਿਸਕੌਂਸਿਨ ਜਿਹੇ ਕਈ ਸੂਬਿਆਂ 'ਚ ਭਾਰਤੀ ਅਮਰੀਕੀ ਭਾਈਚਾਰੇ ਦੇ ਲੋਕਾਂ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕਰ ਰਹੀਆਂ ਹਨ।
ਵਿਧਾਇਕਾਂ ਨੂੰ ਕੋਰੋਨਾ ਹੋਣ ਮਗਰੋਂ ਸਿਆਸਤਦਾਨਾਂ 'ਚ ਦਹਿਸ਼ਤ, ਪਾਬੰਦੀਆਂ ਦੇ ਬਾਵਜੂਦ ਇਕੱਠਾਂ 'ਚ ਸ਼ਾਮਲ ਹੁੰਦੇ ਰਹੇ ਲੀਡਰ
ਡੈਮੋਕ੍ਰੇਟਿਕ ਰਾਸ਼ਟਰੀ ਕਮੇਟੀ ਦੇ ਮੁਖੀ ਥੌਮਸ ਪੇਰੇਜ ਮੁਤਾਬਕ ਮਿਸ਼ੀਗਨ 'ਚ 1,25,000 ਭਾਰਤੀ-ਅਮਰੀਕੀ ਵੋਟਰ ਹਨ। ਪਿਛਲੀਆਂ ਚੋਣਾਂ ਦੌਰਾਨ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਹਿਲੇਰੀ ਕਲਿੰਟਨ ਦੀ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੌਨਲਡ ਟਰੰਪ ਤੋਂ ਹਾਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਅਸੀਂ 2016 'ਚ ਮਿਸ਼ੀਗਨ 'ਚ 10,700 ਵੋਟਾਂ ਨਾਲ ਹਾਰ ਗਏ ਸੀ।
ਸਾਵਧਾਨ! ਭਾਰਤ 'ਚ ਕੋਰੋਨਾ ਨਾਲ ਹਾਲਾਤ ਗੰਭੀਰ, ਕਮਿਊਨਿਟੀ ਸਪ੍ਰੈੱਡ ਦੀ ਸ਼ੁਰੂਆਤ
ਪੇਂਸਿਲਵੇਨੀਆ 'ਚ 1,56,000 ਭਾਰਤੀ-ਅਮਰੀਕੀ ਵੋਟਰ ਹਨ ਤੇ ਅਸੀਂ ਇੱਥੋਂ ਕਰੀਬ 43 ਹਜ਼ਾਰ ਵੋਟਾਂ ਨਾਲ ਹਾਰ ਗਏ ਸੀ। ਵਿਸਕੌਂਸਿਨ 'ਚ 37,000 ਭਾਰਤੀ ਅਮਰੀਕੀ ਵੋਟਰ ਹਨ ਤੇ ਇੱਥੇ ਸਾਨੂੰ 21,000 ਵੋਟਾਂ ਨਾਲ ਹਾਰ ਮਿਲੀ ਸੀ।
ਬਾਰਸ਼ ਨੇ ਮਚਾਈ ਤਬਾਹੀ, ਸਵਾਰੀਆਂ ਨਾਲ ਭਰੀ ਬੱਸ ਡੁੱਬੀ, ਪੌੜੀ ਲਾ ਕੇ ਕੱਢੇ ਯਾਤਰੀ
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਜਲੰਧਰ
ਪੰਜਾਬ
Advertisement