ਪੜਚੋਲ ਕਰੋ

ਭਾਰਤੀ ਔਰਤ ਲਈ ਟਰੰਪ ਖਿਲਾਫ ਆਵਾਜ਼ ਚੁੱਕਣ ਵਾਲੀ ਸੰਸਦ ਮੈਂਬਰ ਗ੍ਰਿਫ਼ਤਾਰ

ਵਾਸ਼ਿੰਗਟਨ: ਟਰੰਪ ਪ੍ਰਸ਼ਾਸਨ ਦੀ ਅਣਮਨੁੱਖੀ ਸੀਮਾ ਨੀਤੀ ਖਿਲਾਫ ਰੋਸ ਪ੍ਰਦਰਸ਼ਨ ਦੇ ਚੱਲਦਿਆਂ ਪ੍ਰਤੀਨਿਧੀ ਸਭਾ ਲਈ ਚੁਣੀ ਗਈ ਪਹਿਲੀ ਭਾਰਤੀ ਅਮਰੀਕੀ ਮਹਿਲਾ ਸੰਸਦ ਪ੍ਰਮਿਲਾ ਜੈਪਾਲ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜ਼ਿਕਰਯੋਗ ਹੈ ਕਿ ਜੈਪਾਲ ਤੇ ਉਨ੍ਹਾਂ ਦੇ ਸਮੂਹ ਨੇ ਦੇਸ਼ ਭਰ 'ਚ ਜ਼ਬਰਦਸਤ ਪ੍ਰਦਰਸ਼ਨ ਦੀ ਯੋਜਨੀ ਬਣਾਈ ਹੈ। ਟਰੰਪ ਪ੍ਰਸ਼ਾਸਨ ਦੀ ਇਸ ਵਿਵਾਦਤ ਨੀਤੀ ਕਾਰਨ ਕਰੀਬ 2000 ਬੱਚਿਆਂ ਨੂੰ ਉਨ੍ਹਾਂ ਦੇ ਮਾਤਾ-ਪਿਤਾ ਤੋਂ ਵੱਖ ਹੋਣਾ ਪਿਆ ਜਿਸ ਕਾਰਨ ਲੋਕਾਂ ਨੇ ਟਰੰਪ ਦੀ ਇਸ ਨੀਤੀ ਦਾ ਭਾਰੀ ਵਿਰੋਧ ਕੀਤਾ। ਜ਼ਿਕਰਯੋਗ ਹੈ ਕਿ 52 ਸਾਲਾ ਜੈਪਾਲ ਨੂੰ 500 ਹੋਰ ਮਹਿਲਾਵਾਂ ਨਾਲ ਕੈਪਿਟਲ ਹਿਲ 'ਚ ਗ੍ਰਿਫਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੀਡੀਆ 'ਚ ਖ਼ਬਰ ਆਈ ਸੀ ਕਿ ਮੈਕਸੀਕੋ ਤੋਂ ਗੈਰਕਾਨੂੰਨੀ ਤਰੀਕੇ ਨਾਲ ਅਮਰੀਕਾ 'ਚ ਪ੍ਰਵੇਸ਼ ਕਰਨ ਤੋਂ ਬਾਅਦ ਉੱਥੇ ਸ਼ਰਣ ਮੰਗ ਰਹੀ ਇਕ ਭਾਰਤੀ ਮਹਿਲਾ ਨੂੰ ਉਸ ਦੇ ਪੰਜ ਸਾਲ ਦੇ ਅਪਾਹਜ ਬੇਟੇ ਤੋਂ ਵੱਖ ਕਰ ਦਿੱਤਾ ਗਿਆ। ਅਮਰੀਕੀ ਮੀਡੀਆ ਵਾਸ਼ਿੰਗਟਨ ਪੋਸਟ ਦੀ ਖ਼ਬਰ ਮੁਤਾਬਕ ਏਰੀਜੋਨਾ ਦੀ ਅਦਾਲਤ ਨੇ ਭਾਵਨ ਪਟੇਲ ਨੂੰ ਬੱਚੇ ਨਾਲ ਦੁਬਾਰਾ ਮਿਲਣ ਲਈ 30,000 ਡਾਲਰ ਯਾਨੀ ਕਿ 20,53,350 ਰੁਪਏ ਦੀ ਜ਼ਮਾਨਤ ਰਾਸ਼ੀ ਨਿਰਧਾਰਿਤ ਕੀਤੀ ਹੈ। ਇਸ ਤੋਂ ਪਹਿਲਾਂ ਭਾਰਤ ਦੌਰੇ ਦੌਰਾਨ ਸੰਯੁਕਤ ਰਾਸ਼ਟਰ 'ਚ ਅਮਰੀਕੀ ਰਾਜਦੂਤ ਨਿੱਕੀ ਹੈਲੀ ਨੇ ਵੀ ਇਮੀਗ੍ਰੇਂਟਸ ਦੇ ਵਿਵਾਦਤ ਮੁੱਦੇ 'ਤੇ ਗੱਲ ਕਰਦਿਆਂ ਕਿਹਾ ਸੀ ਕਿ ਭਾਵੇਂ ਅਮਰੀਕਾ ਪ੍ਰਵਾਸੀਆਂ ਦਾ ਦੇਸ਼ ਹੈ ਪਰ ਅੱਤਵਾਦੀ ਚੁਣੌਤੀਆਂ ਨੂੰ ਦੇਖਦਿਆਂ ਗੈਰਕਾਨੂੰਨੀ ਪਰਵਾਸੀਆਂ ਨੂੰ ਆਉਣ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।

ਟਾਪ ਹੈਡਲਾਈਨ

PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
PoK 'ਚ ਵਿਗੜੇ ਹਾਲਾਤ, ਮੁਨੀਰ ਦੀ ਫੌਜ ਵੱਲੋਂ ਪ੍ਰਦਰਸ਼ਨਕਾਰੀਆਂ 'ਤੇ ਅੰਨ੍ਹੇਵਾਹ ਗੋਲੀਬਾਰੀ
Earthquake: ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬ ਉੱਠੀ ਧਰਤੀ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 7.1 ਤੀਬਰਤਾ ਨਾਲ ਜ਼ੋਰਦਾਰ ਝਟਕੇ: ਸੁਨਾਮੀ ਦਾ ਅਲਰਟ ਜਾਰੀ: ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
ਵਿਦੇਸ਼ਾਂ 'ਚ 5 ਸਾਲਾਂ ਦੌਰਾਨ 37 ਹਜ਼ਾਰ ਤੋਂ ਵੱਧ ਭਾਰਤੀਆਂ ਦੀ ਮੌਤ, ਖਾੜੀ ਦੇਸ਼ਾਂ 'ਚ ਸਭ ਤੋਂ ਵੱਧ ਜਾਨਾਂ ਗਈਆਂ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ
PAK ਅੱਤਵਾਦੀ ਸ਼ਹਿਜਾਦ ਭੱਟੀ 'ਤੇ NIA ਦੀ ਕਾਰਵਾਈ, ਮੁਹਾਲੀ ਕੋਰਟ ਨੇ NBW ਕੀਤਾ ਜਾਰੀ; ਬ੍ਰਾਜੀਲ 'ਚ ਲੁੱਕਿਆ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
Punjab ਦੇ ਪ੍ਰਾਈਵੇਟ ਸਕੂਲਾਂ ਨੂੰ ਕੇਂਦਰ ਦਾ ਝਟਕਾ ,ਕਿਹਾ- ਫੀਸ ਰੈਗੂਲੇਟਰੀ ਕਾਨੂੰਨ ਬਣਾਉਣ ਦਾ ਅਧਿਕਾਰ ਸੂਬਾ ਸਰਕਾਰ ਕੋਲ
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦੀ ਕਾਰਡੀਐਕ ਅਰੈਸਟ ਨਾਲ ਮੌਤ; ਹਸਪਤਾਲ 'ਚ ਤੋੜਿਆ ਦਮ...
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
Patiala 'ਚ ਆਪ੍ਰੇਸ਼ਨ ਦੌਰਾਨ ਔਰਤ ਦੀ ਮੌਤ, ਪਰਿਵਾਰ ਵੱਲੋਂ ਹਸਪਤਾਲ 'ਤੇ ਲਾਪਰਵਾਹੀ ਦੇ ਆਰੋਪ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Suhagrat ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
ਪੰਜਾਬ 'ਚ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸਰਕਾਰ ਨਾਲ ਬਣੀ ਸਹਿਮਤੀ
Good News: ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਸਰਕਾਰ ਵੱਲੋਂ ਵੱਡਾ ਐਲਾਨ, ਔਰਤਾਂ ਨੂੰ ਰੱਖੜੀ ਦਾ ਤੋਹਫ਼ਾ, ਹਰ ਮਹੀਨੇ ਖਾਤੇ 'ਚ ਆਉਣਗੇ 2500 ਰੁਪਏ; 1 ਅਗਸਤ ਨੂੰ ਪੋਰਟਲ...
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
ਕੀ ਪਾਨ ਖਾਣ ਨਾਲ ਸੱਚਮੁੱਚ ਕੈਂਸਰ ਹੁੰਦਾ ਹੈ? ਸੱਚਾਈ ਜਾਣੋ।
Embed widget