ਪੜਚੋਲ ਕਰੋ

ਜੋਅ ਬਿਡੇਨ ਅਤੇ ਕਮਲਾ ਹੈਰਿਸ ਬਣੇ ਭਾਰਤੀ-ਅਮਰੀਕੀ ਦੀ ਪਸੰਦ, ਲੋਕਾਂ ਨੇ ਟਰੰਪ ਨੂੰ ਕਿਹਾ ਭਾਰਤ ਦਾ 'ਦੁਸ਼ਮਣ'

ਸਿਲੀਕਾਨ ਵੈਲੀ ਦੇ ਉਦਮੀ ਅਜੈ ਜੈਨ ਭੁਟੋਰੀਆ ਨੇ ਕਿਹਾ ਕਿ ਭਾਈਚਾਰਾ ਸਮਝਦਾ ਹੈ ਕਿ ਭਾਰਤ ਦਾ ਅਸਲ ਦੋਸਤ ਅਤੇ ਦੁਸ਼ਮਣ ਕੌਣ ਹੈ। ਡੋਨਾਲਡ ਟਰੰਪ "ਦੁਸ਼ਮਣ" ਹਨ ਜੋ ਵਿਸ਼ਵਵਿਆਪੀ ਮੰਚ 'ਤੇ ਭਾਰਤ ਦੀ ਅਲੋਚਨਾ ਕਰਦੇ ਹਨ।

ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਅਹੂਦੇ ਦੀਆਣ ਚੋਣਾਂ 'ਡੈਮੋਕਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਿਡੇਨ ਅਤੇ ਉਪ-ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਭਾਰਤੀ-ਅਮਰੀਕੀ ਸੈਨੇਟਰ ਕਮਲਾ ਹੈਰਿਸ ਦੇ ਸਮਰਥਕ ਭਾਰਤੀ-ਅਮਰੀਕੀਆਂ ਨੇ ਕਿਹਾ ਹੈ ਕਿ ਡੈਮੋਕਰੇਟਿਕ ਉਮੀਦਵਾਰ ਕਮਿਨਿਟੀ ਨੂੰ ਬਿਹਤਰ ਸਮਝਦੇ ਹਨ, ਜਦੋਂ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇੱਥੇ "ਦੁਸ਼ਮਣ" ਹਨ ਜੋ ਵਿਸ਼ਵਵਿਆਪੀ ਮੰਚ 'ਤੇ ਭਾਰਤ ਦੀ ਆਲੋਚਨਾ ਕਰਦੇ ਹਨ। ਭਾਰਤੀ ਅਮਰੀਕੀਆਂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਬਿਡੇਨ ਨੇ ਯੂਐਸ ਦੇ ਸੈਨੇਟਰ ਅਤੇ ਉਪ ਰਾਸ਼ਟਰਪਤੀ ਵਜੋਂ ਕਮਿਨਿਟੀ ਦੀ ਮਦਦ ਕੀਤੀ। ED ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਦੇ ਬੇਟੇ ਨੂੰ ਭੇਜਿਆ ਸਮਨ ਬਰਾਬਰ ਅਵਸਰ ਦੇਣ ਵਾਲੇ ਨੇਤਾ ਦੀ ਜਰੂਰਤ: ਸਿਲੀਕਾਨ ਵੈਲੀ ਦੇ ਉਦਮੀ ਅਜੈ ਜੈਨ ਭੁਟੋਰੀਆ ਨੇ ਕਿਹਾ, “ਟਰੰਪ ਪ੍ਰਸ਼ਾਸਨ ਦੇ ਚਾਰ ਸਾਲਾਂ ਬਾਅਦ ਅਸੀਂ ਇਹ ਜਾਣਦੇ ਹਾਂ ਕਿ ਸਾਡੇ ਬੱਚਿਆਂ ਅਤੇ ਪੋਤੇ-ਪੋਤੀਆਂ ਨੂੰ ਉਹ ਮੌਕੇ ਨਹੀਂ ਮਿਲਣਗੇ ਜੋ ਸਾਡੇ ਕੋਲ ਸੀ। ਸਾਨੂੰ ਇੱਕ ਅਜਿਹੇ ਨੇਤਾ ਦੀ ਲੋੜ ਹੈ ਜੋ ਸਾਡੀ ਕਮਿਨਿਟੀ, ਸਾਡੇ ਕਦਰਾਂ-ਕੀਮਤਾਂ, ਸਾਡੇ ਮਾਣ ਨੂੰ ਸਮਝੇ, ਜੋ ਸਾਡੀ ਮਿਹਨਤ ਦੀ ਕਦਰ ਕਰਦਾ ਹੈ ਅਤੇ ਆਪਣੇ ਪ੍ਰਸ਼ਾਸਨ ਵਿਚ ਬਰਾਬਰ ਦਾ ਮੌਕਾ ਦਿੰਦਾ ਹੈ ਅਤੇ ਸਾਡੀ ਰਾਏ ਲੈਂਦਾ ਹੈ।" ਭੁਟੋਰਿਆ ਨੇ ਸ਼ੁੱਕਰਵਾਰ ਨੂੰ ਟਰੰਪ ਅਤੇ ਬਿਡੇਨ ਵਿਚਾਲੇ ਆਖਰੀ ਰਾਸ਼ਟਰਪਤੀ ਬਹਿਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਸ਼ਟਰਪਤੀ ਨੇ ਇੱਕ ਆਲਮੀ ਮੰਚ ‘ਤੇ ਭਾਰਤ ਦੀ ਆਲੋਚਨਾ ਕੀਤੀ। ਬਿਡੇਨ ਅਤੇ ਹੈਰਿਸ ਦੇ ਭਾਰਤੀ-ਅਮਰੀਕੀਆਂ ਨਾਲ ਡੂੰਘੇ ਸਬੰਧ: ਭੂਟੋਰੀਆ ਨੇ ਕਿਹਾ, “ਬਿਡੇਨ ਨੇ (ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ) ਓਬਾਮਾ ਨਾਲ ਵ੍ਹਾਈਟ ਹਾਵਿੱਚ ਦੀਪਵਾਲੀ ਮਨਾਇਆ।” ਉਸਨੇ ਕਿਹਾ ਕਿ ਬਿਡੇਨ ਅਤੇ ਹੈਰਿਸ ਦਾ ਭਾਰਤੀ-ਅਮਰੀਕੀਆਂ ਨਾਲ ਗਹਿਰਾ ਰਿਸ਼ਤਾ ਹੈ ਕੈਲੀਫੋਰਨੀਆ ਸਟੇਟ ਅਸੈਂਬਲੀ ਮੈਂਬਰ ਸ਼ ਕਾਲਰਾ ਨੇ ਕਿਹਾ ਕਿ ਉਹ ਪਿਛਲੇ ਦੋ ਦਹਾਕਿਆਂ ਤੋਂ ਹੈਰਿਸ ਅਤੇ ਉਸਦੀ ਭੈਣ ਮਾਇਆ ਨੂੰ ਜਾਣਦੀ ਹੈ। ਉਨ੍ਹਾਂ ਕਿਹਾ ਕਿ ਹੈਰਿਸ ਨੂੰ ਉਸਦੀ ਭਾਰਤੀ ਵਿਰਾਸਤ ‘ਤੇ ਮਾਣ ਹੈ। ਕਾਰੋਬਾਰੀ ਅਸ਼ੋਕ ਭੱਟ ਨੇ ਕਿਹਾ ਕਿ ਓਬਾਮਾ-ਬਿਡੇਨ ਦੇ ਸਾਬਕਾ ਪ੍ਰਸ਼ਾਸਨ ਨੇ ਭਾਰਤ ਨੂੰ ਪਹਿਲ ਦਿੱਤੀ ਸੀ। FATF ਵੱਲੋਂ ਗ੍ਰੇਅ ਲਿਸਟ 'ਚ ਬਰਕਰਾਰ ਰੱਖਣ 'ਤੇ ਪਾਕਿ ਵਿਦੇਸ਼ੀ ਮੰਤਰੀ ਨੇ ਭਾਰਤ ਖਿਲਾਫ ਕੱਢਿਆ ਗੁੱਸਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
ABP Premium

ਵੀਡੀਓਜ਼

Raja Warring| ਮੂਸੇਵਾਲਾ ਦੇ ਕਤਲ ਦਾ ਮੁੱਦਾ ਸੰਸਦ 'ਚ ਗੂੰਜਿਆ, ਰਾਜਾ ਵੜਿੰਗ ਨੇ ਕਹੀਆਂ ਇਹ ਗੱਲਾਂRaja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?Barnala Murder| ਨਿਹੰਗ ਸਿੰਘ ਦਾ ਕਤਲ, ਗਲ ਅਤੇ ਜਬਾੜਾ ਵੱਢਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ
Embed widget