ਪੜਚੋਲ ਕਰੋ

ਭਾਰਤੀ ਜਵਾਨਾਂ ਨੇ ਗੋਲ਼ੀਬਾਰੀ ਕਰ PoK 'ਚ 7 ਅੱਤਵਾਦੀ ਕੈਂਪ ਕੀਤੇ ਤਬਾਹ, 10 ਤੋਂ ਵੱਧ ਅੱਤਵਾਦੀ ਢੇਰ

ਪਾਕਿਸਤਾਨ ਦੀ ਤਰਫੋਂ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਭਾਰਤੀ ਫੌਜ ਨੇ ਵੱਡੀ ਕਾਰਵਾਈ ਕੀਤੀ ਹੈ। ਫੌਜ ਨੇ ਤੰਗਧਾਰ ਸੈਕਟਰ ਵਿੱਚ ਸਰਹੱਦ ਪਾਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਹਮਲੇ ਕੀਤੇ ਅਤੇ ਕਈ ਅੱਤਵਾਦੀ ਅੱਡਿਆਂ ਨੂੰ ਤਬਾਹ ਕਰ ਦਿੱਤਾ। ਭਾਰਤੀ ਜਵਾਨਾਂ ਨੇ ਇਸ ਦੌਰਾਨ ਆਰਟਿਲਰੀ ਬੰਦੂਕਾਂ ਦੀ ਵੀ ਵਰਤੋਂ ਕੀਤੀ। ਇਸ ਕਾਰਵਾਈ ਵਿੱਚ ਪਾਕਿਸਤਾਨੀ ਫੌਜ ਦੇ ਜਵਾਨ ਸਮੇਤ 20 ਤੋਂ ਵੱਧ ਅੱਤਵਾਦੀ ਮਾਰੇ ਗਏ ਤੇ ਕਈ ਜ਼ਖਮੀ ਹੋ ਗਏ।

ਨਵੀਂ ਦਿੱਲੀ: ਪਾਕਿਸਤਾਨ ਦੀ ਤਰਫੋਂ ਜੰਗਬੰਦੀ ਦੀ ਉਲੰਘਣਾ ਤੋਂ ਬਾਅਦ ਭਾਰਤੀ ਫੌਜ ਨੇ ਵੱਡੀ ਕਾਰਵਾਈ ਕੀਤੀ ਹੈ। ਫੌਜ ਨੇ ਤੰਗਧਾਰ ਸੈਕਟਰ ਵਿੱਚ ਸਰਹੱਦ ਪਾਰ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ ਹਮਲੇ ਕੀਤੇ ਅਤੇ ਕਈ ਅੱਤਵਾਦੀ ਅੱਡਿਆਂ ਨੂੰ ਤਬਾਹ ਕਰ ਦਿੱਤਾ। ਭਾਰਤੀ ਜਵਾਨਾਂ ਨੇ ਇਸ ਦੌਰਾਨ ਆਰਟਿਲਰੀ ਬੰਦੂਕਾਂ ਦੀ ਵੀ ਵਰਤੋਂ ਕੀਤੀ। ਇਸ ਕਾਰਵਾਈ ਵਿੱਚ ਪਾਕਿਸਤਾਨੀ ਫੌਜ ਦੇ ਜਵਾਨ ਸਮੇਤ 10 ਤੋਂ ਵੱਧ ਅੱਤਵਾਦੀ ਮਾਰੇ ਗਏ ਤੇ ਕਈ ਜ਼ਖਮੀ ਹੋ ਗਏ।

ਧਇਆਨ ਰਹੇ ਭਾਰਤੀ ਜਵਾਨਾਂ ਨੇ ਸਰਹੱਦ ਪਾਰ ਨਹੀਂ ਕੀਤੀ, ਬਲਕਿ ਆਰਟਿਲਰੀ ਬੰਦੂਕ ਦਾ ਇਸਤੇਮਾਲ ਕਰਕੇ ਅੱਤਵਾਦੀ ਕੈਂਪਾਂ ਨੂੰ ਨਸ਼ਟ ਕੀਤਾ ਹੈ। ਸੂਤਰਾਂ ਅਨੁਸਾਰ, ਭਾਰਤੀ ਫੌਜ ਨੇ ਨੀਲਮ ਘਾਟੀ ਵਿਚਲੇ ਸੱਤ ਅੱਤਵਾਦੀ ਕੈਂਪਾਂ ਨੂੰ ਨਸ਼ਟ ਕਰ ਦਿੱਤਾ। ਦੱਸਿਆ ਜਾਂਦਾ ਹੈ ਕਿ ਅੰਤਮੁਕਾਮ ਸਥਿਤ ਜ਼ਿਲ੍ਹਾ ਮਿਲਟਰੀ ਹੈੱਡਕੁਆਰਟਰ ਵੀ ਫੌਜ ਦੀ ਕਾਰਵਾਈ ਦੀ ਜ਼ਦ ਵਿੱਚ ਆ ਗਏ, ਜਿਸ ਕਾਰਨ ਪਾਕਿਸਤਾਨੀ ਰੇਂਜਰਾਂ ਦਾ ਵੱਡਾ ਨੁਕਸਾਨ ਹੋਇਆ ਹੈ।

ਭਾਰਤੀ ਫੌਜ ਨੇ ਤਿੰਨ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਪਹਿਲਾਂ ਉਹ ਥਾਂ ਸੀ ਜਿੱਥੇ ਪਾਕਿਸਤਾਨੀ ਫੌਜ ਗੋਲੀਬਾਰੀ ਕਰ ਰਹੀ ਸੀ। ਦੂਜਾ ਅੱਤਵਾਦੀ ਲਾਂਚ ਪੈਡ ਜਿੱਥੋਂ ਅੱਤਵਾਦੀ ਪਾਕਿਸਤਾਨੀ ਸੈਨਾ ਦੀ ਮਦਦ ਨਾਲ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਹੇ ਸਨ। ਤੀਜਾ, ਜਿੱਥੋਂ ਭਾਰਤ ਦੀ ਸਰਹੱਦ 'ਤੇ ਮੌਜੂਦ ਨਾਗਰਿਕਾਂ ਨੂੰ ਹਥਿਆਰਾਂ ਰਾਹੀਂ ਨਿਸ਼ਾਨਾ ਬਣਾਇਆ ਜਾ ਰਿਹਾ ਸੀ। ਸੈਨਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਹ ਜਵਾਬੀ ਕਾਰਵਾਈ ਹੈ।

ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਪਾਕਿਸਤਾਨੀ ਸੈਨਾ ਤੰਗਧਾਰ ਸੈਕਟਰ ਵਿੱਚ ਕੰਟਰੋਲ ਰੇਖਾ ਦੇ ਨਾਲ-ਨਾਲ ਘੁਸਪੈਠੀਆਂ ਨੂੰ ਭਾਰਤੀ ਖੇਤਰ ਵਿੱਚ ਦਾਖਲ ਹੋਣ ਵਿੱਚ ਮਦਦ ਕਰ ਰਹੀ ਸੀ। ਇਸ ਦੌਰਾਨ ਭਾਰਤ ਦੇ ਦੋ ਸਿਪਾਹੀ ਸ਼ਹੀਦ ਹੋ ਗਏ।

ਟਾਪ ਹੈਡਲਾਈਨ

333 ਕਿ.ਮੀ./ ਘੰਟੇ ਦੀ ਰਫਤਾਰ ਨਾਲ ਵੱਧ ਰਿਹਾ ਮਹਾਤੂਫਾਨ 'ਬਾਵੀ', ਅਮਰੀਕੀ ਪ੍ਰਸ਼ਾਂਤ ਇਲਾਕਿਆਂ 'ਚ ਭਾਰੀ ਤਬਾਹੀ ਦਾ ਅਲਰਟ
333 ਕਿ.ਮੀ./ ਘੰਟੇ ਦੀ ਰਫਤਾਰ ਨਾਲ ਵੱਧ ਰਿਹਾ ਮਹਾਤੂਫਾਨ 'ਬਾਵੀ', ਅਮਰੀਕੀ ਪ੍ਰਸ਼ਾਂਤ ਇਲਾਕਿਆਂ 'ਚ ਭਾਰੀ ਤਬਾਹੀ ਦਾ ਅਲਰਟ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
ਬਲੂਚਿਸਤਾਨ 'ਚ ਆਤਮਘਾਤੀ ਹਮਲਾ, ਮਾਰੇ ਗਏ ਫੌਜ ਦੇ 30 ਜਵਾਨ, BLA ਦਾ ਵੱਡਾ ਦਾਅਵਾ
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
 Iraq MP : ਇਰਾਕ ਦੀ ਸਾਂਸਦ ਦੇ ਘਰ ਛਾਪਾ, ਸੋਨੇ ਦੇ ਅੰਡਰਗਾਰਮੈਂਟ ਅਤੇ ਕਰੋੜਾਂ ਦੀ ਨਕਦੀ ਮਿਲਣ ਦਾ ਦਾਅਵਾ 
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਪਾਕਿਸਤਾਨ 'ਚ ਵਾਪਰਿਆ ਦਰਦਨਾਕ ਹਾਦਸਾ, ਡੂੰਘੀ ਖੱਡ 'ਚ ਡਿੱਗੀ ਬੱਸ, 40 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਮੁੰਬਈ 'ਚ ਭਾਰੀ ਬਾਰਿਸ਼ ਦਾ ਕਹਿਰ, ਚਾਰ ਮੰਜ਼ਿਲਾ ਇਮਾਰਤ ਡਿੱਗਣ ਨਾਲ ਮਲਬੇ ਹੇਠ ਦੱਬੇ ਲੋਕ; 6 ਦੀ ਮੌਤ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਭਾਰੀ ਮੀਂਹ ਵਿਚਾਲੇ ਸਾਰੇ ਸਕੂਲ-ਕਾਲਜ ਰਹਿਣਗੇ ਬੰਦ, BMC ਦਾ ਵੱਡਾ ਫੈਸਲਾ
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਸਵੇਰੇ ਉੱਠਦਿਆਂ ਹੀ ਦੇਖਦੇ ਹੋ ਫੋਨ? ਤਾਂ ਆਹ ਆਦਤ ਬਣਾ ਦੇਵੇਗੀ ਗੰਭੀਰ ਬਿਮਾਰੀ ਦਾ ਮਰੀਜ਼
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, 15 ਜ਼ਿਲ੍ਹਿਆਂ ਲਈ ਚੇਤਾਵਨੀ; ਜਾਣੋ ਅਗਲੇ ਦਿਨਾਂ ਦਾ ਹਾਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
Neymar Retirement: ਬ੍ਰਾਜ਼ੀਲ ਦੇ ਵਿਸ਼ਵ ਕੱਪ ਤੋਂ ਬਾਹਰ ਹੁੰਦਿਆਂ ਹੀ ਨੇਮਾਰ ਨੇ ਲਿਆ ਸੰਨਿਆਸ, ਤੋੜਿਆ ਕਰੋੜਾਂ ਫੈਨਸ ਦਾ ਦਿਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 6 ਜੁਲਾਈ 2026
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Embed widget