ਪੜਚੋਲ ਕਰੋ

ਜਾਅਲੀ ਅਮਰੀਕੀ ਵੀਜ਼ੇ ਦਿਵਾਉਣ ਦੇ ਮਾਮਲੇ 'ਚ ਭਾਰਤੀ ਗ੍ਰਿਫ਼ਤਾਰ

  ਵਾਸ਼ਿੰਗਟਨ: ਐਚ-1ਬੀ ਵੀਜ਼ੇ ਦਿਵਾਉਣ ਬਦਲੇ ਦਸਤਾਵੇਜ਼ਾਂ ਵਿੱਚ ਹੇਰਫੇਰ ਕਰਨ ਦੇ ਇਲਜ਼ਾਮਾਂ ਹੇਠ ਇੱਕ 46 ਸਾਲਾਂ ਦੇ ਭਾਰਤੀ-ਅਮਰੀਕੀ ਨੂੰ ਕੈਲੀਫੋਰਨੀਆ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਕਿਸ਼ੋਰ ਕੁਮਾਰ ਕਾਵੁਰੂ ਨੂੰ ਸ਼ੁੱਕਰਵਾਰ ਸਵੇਰੇ ਹਿਰਾਸਤ ਵਿੱਚ ਲਿਆ ਗਿਆ ਜਿਸ ਪਿੱਛੋਂ ਉਸ ਨੂੰ ਅਮਰੀਕੀ ਮੈਜਿਸਟਰੇਟ ਜੱਜ ਸੁਜ਼ਾਨ ਵੈਨ ਕਿਉਲੇਨ ਸਾਹਮਣੇ ਪੇਸ਼ ਕੀਤਾ ਗਿਆ। ਹਾਲਾਂਕਿ ਬਾਅਦ ਵਿੱਚ ਉਸ ਨੂੰ ਨਿੱਜੀ ਮੁਚੱਲਕੇ ’ਤੇ ਰਿਹਾਅ ਕਰ ਦਿੱਤਾ ਗਿਆ ਸੀ। 2007 ਤੋਂ ਕਾਵੁਰੂ ਚਾਰ ਵੀਜ਼ਾ ਕੰਪਨੀਆਂ ਦਾ ਮਾਲਕ ਤੇ CEO ਸੀ। ਉਸ ’ਤੇ ਲੇਬਰ ਵਿਭਾਗ ਤੇ ਗ੍ਰਹਿ ਸੁਰੱਖਿਆ ਵਿਭਾਗ ਦੋਵਾਂ ਕੋਲ ਫਰਜ਼ੀ ਦਸਤਾਵੇਜ਼ ਜਮ੍ਹਾ ਕਰਾਉਣ ਦਾ ਇਲਜ਼ਾਮ ਹੈ ਜਿਨ੍ਹਾਂ ਵਿੱਚ ਵਿਦੇਸ਼ੀ ਮੁਲਾਜ਼ਮਾਂ ਲਈ ਫਰਜ਼ੀ ਕਾਰਜ ਪ੍ਰੋਜੈਕਟਾਂ ਦੇ ਬਿਓਰੇ ਦਾ ਜ਼ਿਕਰ ਕੀਤਾ ਗਿਆ ਹੈ। ਫੈਡਰਲ ਵਕੀਲ ਨੇ ਦੱਸਿਆ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਅਰਜ਼ੀਆਂ ਮਨਜ਼ੂਰ ਹੋ ਜਾਂਦੀਆਂ ਸੀ, ਇਸ ਲਈ ਕਾਵੁਰੂ ਕੋਲ ਬੇਰੁਜ਼ਗਾਰ ਐਚ-1ਬੀ ਵੀਜ਼ਾ ਲਾਭਪਾਤਰੀਆਂ ਦੀ ਚੰਗੀ ਤਾਦਾਦ ਸੀ, ਜੋ ਕਾਨੂੰਨੀ ਕਾਰਜ ਪ੍ਰੋਜੈਕਟਾਂ ਲਈ ਹਮੇਸ਼ਾ ਉਪਲੱਬਧ ਰਹਿੰਦੇ ਸਨ। ਇਸ ਤਰ੍ਹਾਂ ਉਸ ਨੂੰ ਵੀਜ਼ਾ ਅਰਜ਼ੀ ਦੀ ਲੰਮੀ ਪ੍ਰਕਿਰਿਆ ਤੋਂ ਗੁਜ਼ਰਨ ਵਾਲੀਆਂ ਹੋਰ ਕੰਪਨੀਆਂ ਦੇ ਮੁਕਾਬਲੇ ਜ਼ਿਆਦਾ ਲਾਭ ਮਿਲਦਾ ਸੀ। ਫੈਡਰਲ ਵਕੀਲ ਨੇ ਦੱਸਿਆ ਕਿ ਆਪਣੀਆਂ ਕਨਸਲਟਿੰਗ ਕੰਪਨੀਆਂ ਜ਼ਰੀਏ ਕਾਵੁਰੂ ਨੇ ਐਚ-1ਬੀ ਵੀਜ਼ਾ ਸਾਫਟਵੇਅਰ ਇੰਜਨੀਅਰਾਂ ਲਈ ਘੱਟੋ-ਘੱਟ 43 ਅਰਜ਼ੀਆਂ ਦਿੱਤੀਆਂ ਸਨ। ਜਦਕਿ ਲਾਭ ਉਠਾਉਣ ਵਾਲੀਆਂ ਕੰਪਨੀ ਕੋਲ ਸਾਫਟਵੇਅਰ ਇੰਜਨੀਅਰ ਦੀ ਕੋਈ ਆਸਾਮੀ ਹੀ ਨਹੀਂ ਸੀ। ਕਾਵੁਰੂ ’ਤੇ ਵੀਜ਼ਾ ਤੇ ਮੇਲ ਫਰਾਡ ਦੇ 10 ਮਾਮਲਿਆਂ ਵਿੱਚ ਧੋਖਾਧੜੀ ਕਰਨ ਦੇ ਇਲਜ਼ਾਮ ਲੱਗੇ ਸਨ। ਇਸ ਅਪਰਾਧ ਲਈ ਉਸਨੂੰ ਧੋਖਾਧੜੀ ਦੇ ਹਰ ਇੱਕ ਮਾਮਲੇ ’ਤੇ 10 ਸਾਲਾਂ ਦੀ ਕੈਦ ਤੇ 250,000 ਅਮਰੀਕੀ ਡਾਲਰ ਦਾ ਵੱਧ ਤੋਂ ਵੱਧ ਜ਼ੁਰਮਾਨਾ ਹੋ ਸਕਦਾ ਹੈ। ਇਸ ਤੋਂ ਇਲਾਵਾ ਮੇਲ ਧੋਖਆਧੜੀ ਦੇ ਪ੍ਰਤੀ ਮਾਮਲੇ ਲਈ ਉਸ ਨੂੰ 20 ਸਾਲਾਂ ਦੀ ਜੇਲ੍ਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਟਾਪ ਹੈਡਲਾਈਨ

Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Embed widget