ਪੜਚੋਲ ਕਰੋ

ਕਸ਼ਮੀਰੀ ਤੇ ਸਿੱਖ ਦੀ ਜਾਸੂਸੀ ਕਰਨੀ ਪਈ ਮਹਿੰਗੀ, ਹੋ ਸਕਦੀ 10 ਸਾਲ ਕੈਦ

ਜਰਮਨੀ ਵਿੱਚ ਕਸ਼ਮੀਰੀ ਤੇ ਸਿੱਖ ਗਰੁੱਪਾਂ ਦੀ ਜਾਸੂਸੀ ਕਰਨੀ ਭਾਰਤੀ ਜੋੜੇ ਨੂੰ ਮਹਿੰਗੀ ਪੈ ਗਈ ਹੈ। ਇਸ ਜੋੜੇ ਉੱਪਰ ਇਲਜ਼ਾਮ ਹਨ ਕਿ ਉਹ ਕਸ਼ਮੀਰੀ ਤੇ ਸਿੱਖ ਗਰੁੱਪਾਂ ਬਾਰੇ ਸੂਚਨਾ ਭਾਰਤੀ ਖੁਫੀਆਂ ਏਜੰਸੀ ਨੂੰ ਮੁਹੱਈਆ ਕਰਵਾ ਰਹੇ ਸੀ। ਇਸ ਭਾਰਤੀ ਜੋੜੇ ਖ਼ਿਲਾਫ਼ ਜਰਮਨੀ ਦੇ ਸ਼ਹਿਰ ਫਰੈਂਕਫਰਟ ’ਚ ਮੁਕੱਦਮਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ’ਤੇ ਜੇਕਰ ਦੋਸ਼ ਸਾਬਤ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ ਘੱਟੋ ਘੱਟ 10 ਸਾਲ ਕੈਦ ਦੀ ਸਜ਼ਾ ਹੋ ਸਕਦੀ ਹੈ।

ਬਰਲਿਨ: ਜਰਮਨੀ ਵਿੱਚ ਕਸ਼ਮੀਰੀ ਤੇ ਸਿੱਖ ਗਰੁੱਪਾਂ ਦੀ ਜਾਸੂਸੀ ਕਰਨੀ ਭਾਰਤੀ ਜੋੜੇ ਨੂੰ ਮਹਿੰਗੀ ਪੈ ਗਈ ਹੈ। ਇਸ ਜੋੜੇ ਉੱਪਰ ਇਲਜ਼ਾਮ ਹਨ ਕਿ ਉਹ ਕਸ਼ਮੀਰੀ ਤੇ ਸਿੱਖ ਗਰੁੱਪਾਂ ਬਾਰੇ ਸੂਚਨਾ ਭਾਰਤੀ ਖੁਫੀਆਂ ਏਜੰਸੀ ਨੂੰ ਮੁਹੱਈਆ ਕਰਵਾ ਰਹੇ ਸੀ। ਇਸ ਭਾਰਤੀ ਜੋੜੇ ਖ਼ਿਲਾਫ਼ ਜਰਮਨੀ ਦੇ ਸ਼ਹਿਰ ਫਰੈਂਕਫਰਟ ’ਚ ਮੁਕੱਦਮਾ ਸ਼ੁਰੂ ਹੋ ਗਿਆ ਹੈ। ਉਨ੍ਹਾਂ ’ਤੇ ਜੇਕਰ ਦੋਸ਼ ਸਾਬਤ ਹੋ ਜਾਂਦੇ ਹਨ ਤਾਂ ਉਨ੍ਹਾਂ ਨੂੰ ਘੱਟੋ ਘੱਟ 10 ਸਾਲ ਕੈਦ ਦੀ ਸਜ਼ਾ ਹੋ ਸਕਦੀ ਹੈ। ਹਾਸਲ ਜਾਣਕਾਰੀ ਅਨੁਸਾਰ ਮਨਮੋਹਨ ਸਿੰਘ ਤੇ ਉਸ ਦੀ ਪਤਨੀ ਕੰਵਲਜੀਤ ਕੌਰ ਨੂੰ ਇਸ ਸਾਲ ਅਪਰੈਲ ’ਚ ਵਿਦੇਸ਼ ’ਚ ਖੁਫੀਆ ਕਾਰਵਾਈ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਦੋਵਾਂ ਖ਼ਿਲਾਫ਼ ਫਰੈਂਕਫਰਟ ਦੀ ਖੇਤਰੀ ਅਦਾਲਤ ’ਚ ਮੁਕੱਦਮਾ ਸ਼ੁਰੂ ਹੋਇਆ ਹੈ। ਮੀਡੀਆ ਰਿਪੋਰਟਾਂ ਅਨੁਸਾਰ ਮਨਮੋਹਨ (50) ਜਨਵਰੀ 2015 ਤੋਂ ਜਰਮਨੀ ’ਚ ਰਹਿੰਦੇ ਕਸ਼ਮੀਰੀ ਤੇ ਸਿੱਖ ਗਰੁੱਪਾਂ ਬਾਰੇ ਜਾਣਕਾਰੀ ਰਾਅ ਨੂੰ ਦੇ ਰਿਹਾ ਸੀ ਜਦਕਿ ਉਸ ਦੀ ਪਤਨੀ ਕੰਵਲਜੀਤ ਕੌਰ (51) ਜੁਲਾਈ 2017 ਤੋਂ ਉਸ ਦਾ ਸਾਥ ਦੇ ਰਹੀ ਸੀ। ਰਿਪੋਰਟਾਂ ਅਨੁਸਾਰ ਇਸ ਕੰਮ ਬਦਲੇ ਰਾਅ ਵੱਲੋਂ ਦੋਵਾਂ ਨੂੰ 7,974 ਡਾਲਰ ਦਾ ਭੁਗਤਾਨ ਵੀ ਕੀਤਾ ਗਿਆ ਸੀ। ਕੇਸ ਦੀ ਅਗਲੀ ਸੁਣਵਾਈ 12 ਦਸੰਬਰ ਨੂੰ ਰੱਖੀ ਗਈ ਹੈ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Bus Accident: ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਵੱਡੀ ਖਬਰ, ਅਚਾਨਕ ਖੱਡ 'ਚ ਪਲਟ ਗਈ ਯਾਤਰੀਆਂ ਨਾਲ ਭਰੀ ਬੱਸ, ਪੈ ਗਿਆ ਚੀਕ-ਚਿਹਾੜਾ; 12 ਲੋਕਾਂ ਦੀ ਦਰਦਨਾਕ ਮੌਤ...
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Embed widget