ਪੜਚੋਲ ਕਰੋ

ਪਾਕਿਸਤਾਨ ਪਹੁੰਚੇ ਭਾਰਤੀ ਦੇ ਲੜਾਕੂ ਜਹਾਜ਼, ਕਰਾਚੀ 'ਚ ਬਲੈਕ ਆਊਟ, ਸੋਸ਼ਲ ਮੀਡੀਆ 'ਤੇ ਵਾਇਰਲ

ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ 'ਚ ਮੰਗਲਵਾਰ ਰਾਤ ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼ ਕਰਾਚੀ ਤੇ ਬਹਾਵਲਪੁਰ ਦੇ ਕਰੀਬ ਇਲਾਕੇ 'ਚ ਉਡਾਣ ਭਰ ਰਹੇ ਸਨ।

ਕਰਾਚੀ: ਸੋਸ਼ਲ ਮੀਡੀਆ ਤੇ ਦਾਅਵਾ ਕੀਤਾ ਗਿਆ ਹੈ ਕਿ ਪਾਕਿਸਤਾਨ 'ਚ ਮੰਗਲਵਾਰ ਰਾਤ ਭਾਰਤੀ ਹਵਾਈ ਸੈਨਾ ਦੇ ਲੜਾਕੂ ਜਹਾਜ਼ ਕਰਾਚੀ ਤੇ ਬਹਾਵਲਪੁਰ ਦੇ ਕਰੀਬ ਇਲਾਕੇ 'ਚ ਉਡਾਣ ਭਰ ਰਹੇ ਸਨ। ਦਾਅਵਾ ਇੱਥੋਂ ਤੱਕ ਸੀ ਕਿ ਕਰਾਚੀ ਵਿੱਚ ਭਾਰਤ ਦੇ ਹਮਲੇ ਦੇ ਡਰ ਕਾਰਨ ਬਲੈਕ ਆਊਟ ਕਰ ਦਿੱਤਾ ਗਿਆ। ਹਮਲੇ ਦੀਆਂ ਇਹ ਅਫਵਾਹਾਂ ਬੁੱਧਵਾਰ ਸਵੇਰ ਤੱਕ ਜਾਰੀ ਰਹੀਆਂ। ਨਿਊਜ਼ ਏਜੰਸੀ ਅਨੁਸਾਰ, ਭਾਰਤੀ ਹਵਾਈ ਸੈਨਾ ਨੇ ਅਜਿਹੀ ਕਿਸੇ ਵੀ ਘਟਨਾ ਤੋਂ ਇਨਕਾਰ ਕੀਤਾ ਹੈ। ਜੰਮਦੇ ਹੀ ਨੱਚਣ ਲੱਗ ਪਿਆ ਹਾਥੀ ਦਾ ਬੱਚਾ, ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਵੀਡੀਓ ਪਾਕਿਸਤਾਨ ਵਿੱਚ ਐਨਬੀਸੀ ਦੇ ਸਾਬਕਾ ਰਿਪੋਰਟਰ ਵਾਜ ਖਾਨ ਨੇ ਟਵਿੱਟਰ 'ਤੇ ਲਿਖਿਆ,' ਪਿਆਰੇ, ਭਾਰਤ ਤੇ ਪਾਕਿਸਤਾਨ, ਅਜਿਹੀਆਂ ਅਫਵਾਹਾਂ ਹਨ ਕਿ ਭਾਰਤੀ ਹਵਾਈ ਸੈਨਾ ਨੇ ਪੀਓਕੇ ਤੇ ਸਿੰਧ-ਰਾਜਸਥਾਨ ਸੈਕਟਰਾਂ ਵਿੱਚ ਘੁਸਪੈਠ ਕੀਤੀ ਹੈ। ਦੋਵਾਂ ਦੇਸ਼ਾਂ ਨੂੰ ਇਸ ਕੇਸ ਬਾਰੇ ਜਾਣਕਾਰੀ ਦੇਣੀ ਚਾਹੀਦੀ ਹੈ। ਮੇਰੀ ਬੇਨਤੀ ਹੈ ਕਿ ਤੁਸੀਂ ਸ਼ਾਂਤ ਰਹੋ ਤੇ ਇਸ ਹਫਤੇ ਦਾ ਅਨੰਦ ਲਓ। ਇਹ ਵੀ ਪੜ੍ਹੋ: ਅਨਲੌਕ 1 ਨੂੰ ਲੈ ਕਿ ਤੁਹਾਡੇ ਮਨ 'ਚ ਉੱਠੇ ਸਾਰੇ ਸਵਾਲਾਂ ਦਾ ਜਵਾਬ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

ਟਾਪ ਹੈਡਲਾਈਨ

ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Colombia 'ਚ 7.4 ਤੀਬਰਤਾ ਦਾ ਭੂਚਾਲ , ਕਈ ਇਮਾਰਤਾਂ ਡਿੱਗੀਆਂ, ਖਾਲੀ ਕਰਵਾਏ ਗਏ ਮਕਾਨ ; ਸੈਂਕੜੇ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ
Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Embed widget