ਪੜਚੋਲ ਕਰੋ

H1B ਵੀਜਾ ਦੇ ਬਦਲੇ ਨਿਯਮਾਂ ਕਰਕੇ ਨਿਰਾਸ਼ ਭਾਰਤੀ, ਦਰਜ ਕਰਵਾਇਆ ਮੁਕੱਦਮਾ

ਯੂਐਸ ਸਰਕਾਰ ਦੇ ਅੰਕੜਿਆਂ ਮੁਤਾਬਕ, ਯੂਐਸ ਵੱਲੋਂ ਜਾਰੀ ਕੀਤਾ ਗਏ ਐਚ-1 ਬੀ ਵੀਜ਼ਾ ਦਾ 70% ਭਾਰਤੀ ਪੇਸ਼ੇਵਰਾਂ ਨੂੰ ਜਾਰੀ ਕੀਤਾ ਜਾਂਦਾ ਹੈ। ਇਸ ਤੋਂ ਬਾਅਦ ਚੀਨ ਦਾ ਨੰਬਰ ਆਉਂਦਾ ਹੈ। ਦੱਸ ਦਈਏ ਕਿ ਅਮਰੀਕਾ ਹਰ ਸਾਲ 85 ਹਜ਼ਾਰ ਵੀਜ਼ਾ ਜਾਰੀ ਕਰਦਾ ਹੈ।

ਵਾਸ਼ਿੰਗਟਨ: ਅਮਰੀਕਾ ਹਰ ਸਾਲ 85000 H1B visa ਜਾਰੀ ਕਰਦਾ ਹੈ। ਇਸ ਵੀਜ਼ਾ ਦੀ ਮਦਦ ਨਾਲ ਵਿਦੇਸ਼ੀ ਹੁਨਰਮੰਦ ਕਾਮੇ ਨੌਕਰੀਆਂ ਲਈ ਅਮਰੀਕਾ ਪਹੁੰਚਦੇ ਹਨ। ਇਹ ਮੰਨਿਆ ਜਾਂਦਾ ਹੈ ਕਿ ਨਵੇਂ ਨਿਯਮ ਦੇ ਲਾਗੂ ਹੋਣ ਨਾਲ ਇੰਡੀਅਨ ਟੈਕ ਪੇਸ਼ੇਵਰ ਸਭ ਤੋਂ ਜ਼ਿਆਦਾ ਦੁੱਖ ਝੱਲਣਗੇ। ਕਿਹਾ ਜਾਂਦਾ ਹੈ ਕਿ ਇਸ ਮਹਾਮਾਰੀ ਵਿੱਚ H1B non-immigrants ਹੋਣ ਕਾਰਨ 5 ਲੱਖ ਅਮਰੀਕੀ ਬੇਰੁਜ਼ਗਾਰ ਹੋ ਗਏ ਹਨ। ਇਸ ਵੀਜ਼ਾ ਪ੍ਰਣਾਲੀ 'ਚ ਹੋਏ ਬਦਲਾਅ ਕਰਕੇ ਹੀ ਭਾਰਤੀ ਪੇਸ਼ੇਵਰਾਂ 'ਚ ਚਿੰਤਾ ਹੈ ਤੇ ਬਦਲੇ ਨਿਯਮਾਂ ਖਿਲਾਫ 17 ਭਾਰਤੀਂ ਨੇ ਕੇਸ ਦਾਇਰ ਕੀਤਾ ਹੈ। ਅਮਰੀਕੀ ਕਿਰਤ ਵਿਭਾਗ ਦੇ ਖਿਲਾਫ 17 ਲੋਕਾਂ ਦੀ ਵਲੋਂ ਕੁਝ ਸੰਸਥਾਵਾਂ, ਯੂਨੀਵਰਸਟੀਆਂ ਤੇ ਕਾਰੋਬਾਰੀਆਂ ਸਮੇਤ ਮੁਕੱਦਮਾ ਦਾਇਰ ਕੀਤਾ ਗਿਆ ਹੈ। ਇਹ ਮੁਕੱਦਮਾ ਕੋਲੰਬੀਆ ਦੀ ਜ਼ਿਲ੍ਹਾ ਅਦਾਲਤ ਵਿੱਚ ਦਾਇਰ ਕੀਤਾ ਗਿਆ ਹੈ। ਕੇਸ ਦਾਇਰ ਕਰਨ ਵਾਲਿਆਂ ਦਾ ਦੋਸ਼ ਹੈ ਕਿ ਇਹ ਨਿਯਮ ਨਿਸ਼ਚਤ ਤੌਰ 'ਤੇ ਆਪਹੁਦਰੇ, ਗਲਤ ਤੇ ਤਰਕਹੀਣ ਹੈ ਜਿਸ ਲਈ ਵਿਧੀਵਾਦੀ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਗਈ ਹੈ। ਅਮਰੀਕਾ ਵਿੱਚ ਨੌਕਰੀ ਤੋਂ ਬਾਅਦ ਕੀਤੀ ਜਾਂਦੀ ਵੀਜ਼ਾ ਦੀ ਮੰਗ: ਕਰਮਚਾਰੀਆਂ ਨੂੰ ਵਿਸ਼ੇਸ਼ ਕੰਮ ਲਈ ਦਿੱਤੇ ਗਏ ਵੀਜ਼ੇ ਨੂੰ ਯੂਐਸ ਵਿਚ ਐਚ-1 ਬੀ ਵੀਜ਼ਾ ਕਿਹਾ ਜਾਂਦਾ ਹੈ। ਐਚ-1 ਬੀ ਵੀਜ਼ਾ ਇੱਕ ਗੈਰ-ਪ੍ਰਵਾਸੀ ਵੀਜ਼ੈ ਹੈ। ਅਮਰੀਕੀ ਕੰਪਨੀਆਂ ਦੂਜੇ ਦੇਸ਼ਾਂ ਦੇ ਤਕਨੀਕੀ ਮਾਹਰਾਂ ਨੂੰ ਲਾਉਂਦੀਆਂ ਹਨ। ਇਨ੍ਹਾਂ ਲੋਕਾਂ ਲਈ ਐਚ-1 ਬੀ ਵੀਜ਼ਾ ਦੀ ਨਿਯੁਕਤੀ ਤੋਂ ਬਾਅਦ ਅਮਰੀਕੀ ਸਰਕਾਰ ਤੋਂ ਮੰਗੀ ਗਈ ਹੈ। ਯੂਐਸ ਦੀਆਂ ਜ਼ਿਆਦਾਤਰ ਆਈਟੀ ਕੰਪਨੀਆਂ ਹਰ ਸਾਲ ਭਾਰਤ ਤੇ ਚੀਨ ਵਰਗੇ ਦੇਸ਼ਾਂ ਤੋਂ ਲੱਖਾਂ ਕਰਮਚਾਰੀਆਂ ਨੂੰ ਇਸ ਵੀਜ਼ਾ ਰਾਹੀਂ ਭਰਤੀ ਕਰਦੀਆਂ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
OP Sindoor: 4 ਦਿਨਾਂ ਵਿੱਚ ਹੀ ਪਾਕਿਸਤਾਨ ਹੋਇਆ ਬੇਬਸ, ਸਾਬਕਾ CDS ਨੇ ਕੀਤਾ ਵੱਡਾ ਖੁਲਾਸਾ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
ਬੰਗਲਾਦੇਸ਼ ਦੇ ਸਾਬਕਾ ਕ੍ਰਿਕਟ ਕਪਤਾਨ ਦੇ ਘਰ ਪੈਟਰੋਲ ਬੰਬ ਨਾਲ ਹਮਲਾ, ਸ਼ੇਖ ਹਸੀਨਾ ਦੀ PC 'ਚ ਸੀ ਸ਼ਾਮਲ; ਮੱਚੀ ਸਨਸਨੀ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
Pakistan News : ਕੀ ਪਾਕਿਸਤਾਨ 'ਚ ਬਦਲਣ ਵਾਲੀ ਹੈ ਸੱਤਾ ? ਨਕਵੀ ਨੇ ਫਿਰ ਖੋਲ੍ਹੇ ਸ਼ਰੀਫ ਸਰਕਾਰ ਦੇ ਗਹਿਰੇ ਰਾਜ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ
ਇਥੋਪੀਆ 'ਚ ਮੋਹਲੇਧਾਰ ਮੀਂਹ ਨੇ ਮਚਾਈ ਤਬਾਹੀ, ਜ਼ਮੀਨ ਖਿਸਕਣ ਨਾਲ 14 ਲੋਕਾਂ ਦੀ ਮੌਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Congress News: ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
ਸਿਆਸੀ ਜਗਤ 'ਚ ਮੱਚੀ ਤਰਥੱਲੀ, ਕਾਂਗਰਸ ਦਾ ਵੱਡਾ ਸੰਗਠਨਾਤਮਕ ਫੈਸਲਾ, ਸਾਰੇ ਵਿਭਾਗ ਅਤੇ ਸੈੱਲ ਕੀਤੇ ਭੰਗ, ਮੁੜ ਬਣੇਗੀ ਨਵੀਂ ਟੀਮ...
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
Retired Captain Wife Murder: ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਸੇਵਾਮੁਕਤ ਕੈਪਟਨ ਦੀ ਪਤਨੀ ਦਾ ਕਤਲ, ਨੌਕਰਾਣੀ ਨੇ ਪੁੱਤਰ ਨਾਲ ਮਿਲ ਇੰਝ ਟਿਕਾਣੇ ਲਗਾਈ ਲਾਸ਼, ਜਾਣੋ ਪੂਰਾ ਮਾਮਲਾ...
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Jalandhar Dentist Fraud Case : ਸਿੰਗਲ ਬਣ ਕੇ ਬਣਵਾਇਆ ਪਾਸਪੋਰਟ, ਕੈਨੇਡਾ ਭੱਜੀ ਮਹਿਲਾ ਡਾਕਟਰ ,ਪਤੀ ਦਾ ਆਰੋਪ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Agra : ਬਿਨਾਂ ਵਿਆਹ ਦੇ ਪ੍ਰੈਗਨੈਂਟ ਹੋਈ ਬੇਟੀ ,ਪਿਤਾ ਨੇ ਕਰ ਦਿੱਤਾ ਵੱਡਾ ਕਾਰਨਾਮਾ , ਲੋਕਾਂ ਦੇ ਉਡ ਗਏ ਹੋਸ਼ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Embed widget