ਪੜਚੋਲ ਕਰੋ

ਜਾਅਲੀ ਵਿਆਹ ਰਾਹੀਂ ਪੱਕੇ ਵੀਜ਼ੇ ਲਵਾਉਣ ਵਾਲਾ ਭਾਰਤੀ 27 ਵਿਦੇਸ਼ੀ ਔਰਤਾਂ ਸਮੇਤ ਕਾਬੂ

ਬੈਂਗਕੌਕ: 35 ਸਾਲਾ ਭਾਰਤੀ ਮੂਲ ਦੇ ਵਿਅਕਤੀ ਨੂੰ 27 ਥਾਈ ਔਰਤਾਂ ਨਾਲ ਕਾਬੂ ਕੀਤਾ ਹੈ, ਜੋ ਕਥਿਤ ਤੌਰ 'ਤੇ ਜਾਅਲੀ ਵਿਆਹ ਕਰਵਾ ਕੇ ਲੋਕਾਂ ਨੂੰ ਥਾਈਲੈਂਡ ਵਿੱਚ ਰਿਹਾਈਸ਼ੀ ਵੀਜ਼ਾ ਦਿਵਾਉਂਦੇ ਸਨ। ਥਾਈ ਅਧਿਕਾਰੀਆਂ ਨੇ ਇਸ ਦਾ ਖੁਲਾਸਾ ਕੀਤਾ ਹੈ। ਭਾਰਤੀ ਵਿਅਕਤੀ ਦੀ ਪਛਾਣ ਵਿਕਰਮ ਲਹਿਰੀ ਵਜੋਂ ਹੋਈ ਹੈ ਜੋ ਥਾਈ ਔਰਤਾਂ ਨਾਲ ਭਾਰਤੀ ਵਿਅਕਤੀਆਂ ਦਾ ਆਰਜ਼ੀ ਵਿਆਹ ਕਰਵਾਉਂਦਾ ਸੀ ਤੇ ਉਨ੍ਹਾਂ ਨੂੰ ਰਿਹਾਇਸ਼ੀ ਵੀਜ਼ੇ ਦਿਵਾਉਣ ਵਿੱਚ ਮਦਦ ਕਰਦਾ ਸੀ। ਨੈਸ਼ਨਲ ਡੇਅਲੀ ਦੀ ਖ਼ਬਰ ਮੁਤਾਬਕ ਵਿਕਰਮ ਹਰ ਵਿਆਹ ਦੇ 8,000 ਤੋਂ 10,000 ਬਾਹਤ (ਥਾਈਲੈਂਡ ਦੀ ਮੁਦਰਾ) ਵਸੂਲਦਾ ਸੀ। ਕਾਨੂੰਨੀ ਤੌਰ 'ਤੇ ਵਿਆਹ ਦਰਜ ਹੋਣ ਉਪਰੰਤ ਲਾੜੀਆਂ ਕਦੇ ਵੀ ਲਾੜਿਆਂ ਨਾਲ ਰਹਿੰਦੀਆਂ ਨਹੀਂ ਸਨ। ਪ੍ਰਵਾਸ ਬਿਊਰੋ ਦੇ ਮੁਖੀ ਲੈਫ਼ਟੀਨੈਂਟ ਜਨਰਲ ਸੁਰਚੇਤ ਹਕਪਾਲ ਨੇ ਦੱਸਿਆ ਕਿ 27 ਔਰਤਾਂ ਸਮੇਤ 28 ਜਣਿਆਂ ਦੀ ਗ੍ਰਿਫ਼ਤਾਰੀ ਢੂੰਗੀ ਜਾਂਚ ਮਗਰੋਂ ਕੀਤੀ ਗਈ ਹੈ। ਹੈਰਾਨੀ ਦੀ ਗੱਲ ਹੈ ਕਿ ਵਿਆਹ ਕਰਵਾ ਕੇ ਭਾਰਤੀਆਂ ਨੂੰ ਵੀਜ਼ੇ ਦਿਵਾਉਣ ਵਾਲੀਆਂ ਔਰਤਾਂ ਵਿੱਚੋਂ ਇੱਕ 70 ਸਾਲਾ ਬੇਬੇ ਵੀ ਹੈ ਤੇ ਕਈਆਂ ਦੇ ਪਰਿਵਾਰ ਤੇ ਬੱਚੇ ਵੀ ਹਨ। ਥਾਈ ਪ੍ਰਸ਼ਾਸਨ ਮਾਮਲੇ ਦੀ ਜਾਂਚ ਕਰ ਰਹੇ ਹਨ।

ਟਾਪ ਹੈਡਲਾਈਨ

Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Embed widget