ਪੜਚੋਲ ਕਰੋ

Indian Murder: ਸਨਕੀ ਭਾਰਤੀ ਆਸ਼ਕ ਨੇ ਲੰਦਨ 'ਚ ਆਪਣੀ ਐਕਸ ਗਰਲਫਰੈਂਡ ਦਾ ਕੀਤਾ ਕਤਲ, ਹੁਣ ਅਦਾਲਤ 'ਤੇ ਸੁਣਾਈ ਸਜ਼ਾ   

Indian man jailed in UK: ਅਦਾਲਤ 'ਚ ਸੁਣਵਾਈ ਦੌਰਾਨ ਦੱਸਿਆ ਗਿਆ ਕਿ ਸੋਨਾ 'ਤੇ ਹਮਲਾ ਕਰਨ ਤੋਂ ਪਹਿਲਾਂ ਅੰਬਰਲਾ ਨੇ ਗੂਗਲ 'ਤੇ ਸਰਚ ਕੀਤਾ ਸੀ ਕਿ ਕਿਸੇ ਵਿਅਕਤੀ ਨੂੰ ਚਾਕੂ ਨਾਲ ਆਸਾਨੀ ਨਾਲ ਕਿਵੇਂ ਮਾਰਿਆ ਜਾ ਸਕਦਾ ਹੈ? ਕੀ ਹੁੰਦਾ ਹੈ ਜੇਕਰ

Indian man jailed in UK: ਬ੍ਰਿਟੇਨ 'ਚ ਆਪਣੀ ਐਕਸ ਗਰਲਫਰੈਂਡ ਦਾ ਕਤਲ ਕਰਨ ਵਾਲੇ ਭਾਰਤੀ ਵਿਅਕਤੀ ਨੂੰ 16 ਸਾਲ ਦੀ ਸਜ਼ਾ ਸੁਣਾਈ ਗਈ ਹੈ। ਹੈਦਰਾਬਾਦ ਦੇ ਰਹਿਣ ਵਾਲੇ 25 ਸਾਲਾ ਸ਼੍ਰੀਰਾਮ ਅੰਬਰਲਾ ਨੇ ਦੋ ਸਾਲ ਪਹਿਲਾਂ ਆਪਣੀ ਐਕਸ ਸੋਨਾ ਬੀਜੂ ਦਾ ਕਤਲ ਕਰ ਦਿੱਤਾ ਸੀ। ਮੀਡੀਆ ਰਿਪੋਰਟਾਂ ਮੁਤਾਬਕ ਅਪਰਾਧ ਕਰਨ ਤੋਂ ਪਹਿਲਾਂ ਉਸ ਨੇ ਗੂਗਲ 'ਤੇ ਸਰਚ ਕੀਤਾ ਸੀ ਕਿ ਕਿਵੇਂ ਕਿਸੇ ਵਿਅਕਤੀ ਨੂੰ ਚਾਕੂ ਨਾਲ ਤੁਰੰਤ ਮਾਰਿਆ ਜਾ ਸਕਦਾ ਹੈ।

ਦਰਅਸਲ ਅੰਬਰਲਾ, ਸੋਨਾ ਨਾਲ ਵਿਆਹ ਕਰਨਾ ਚਾਹੁੰਦੀ ਸੀ ਪਰ ਸੋਨਾ ਨੇ ਮਨ੍ਹਾ ਕਰ ਦਿੱਤਾ। ਇਸ ਤੋਂ ਬਾਅਦ ਇੱਕ ਦਿਨ ਅੰਬਰਲਾ ਉਸ ਰੈਸਟੋਰੈਂਟ ਵਿੱਚ ਪਹੁੰਚ ਗਿਆ ਜਿੱਥੇ ਸੋਨਾ ਕੰਮ ਕਰਦੀ ਸੀ। ਉੱਥੇ ਸ਼੍ਰੀਰਾਮ ਅੰਬਰਲਾ ਨੇ ਧਮਕੀ ਦਿੱਤੀ ਕਿ ਜੇਕਰ ਉਸ ਨੇ ਉਸ ਨਾਲ ਵਿਆਹ ਨਹੀਂ ਕਰਵਾਇਆ ਤਾਂ ਉਸ ਨੂੰ ਮਾਰ ਦਿੱਤਾ ਜਾਵੇਗਾ। ਹਾਲਾਂਕਿ ਸੋਨਾ ਬੀਜੂ ਫਿਰ ਵੀ ਵਿਆਹ ਲਈ ਰਾਜ਼ੀ ਨਹੀਂ ਸੀ।

ਸੋਨਾ ਨੇ ਅੰਬਰਲਾ ਨੂੰ ਕਿਹਾ ਸੀ ਕਿ ਉਹ ਉਸ ਦੇ ਮੁਤਾਬਕ ਨਹੀਂ ਰਹਿ ਸਕਦੀ। ਇਸ ਤੋਂ ਬਾਅਦ ਅੰਬਰਲਾ ਨੇ ਉਸ ਦੀ ਗਰਦਨ ਫੜੀ ਅਤੇ ਚਾਕੂ ਨਾਲ ਕਈ ਵਾਰ ਕੀਤੇ। ਸੋਨਾ ਨੂੰ ਗੰਭੀਰ ਹਾਲਤ 'ਚ ਹਸਪਤਾਲ 'ਚ ਭਰਤੀ ਕਰਵਾਇਆ ਗਿਆ। ਕਰੀਬ ਇੱਕ ਮਹੀਨੇ ਤੱਕ ਚੱਲੇ ਇਲਾਜ ਤੋਂ ਬਾਅਦ ਉਸਦੀ ਮੌਤ ਹੋ ਗਈ।

Hyderabad man gets jail term in London for stabbing ex-girlfriend - India  Today

ਅਦਾਲਤ 'ਚ ਸੁਣਵਾਈ ਦੌਰਾਨ ਦੱਸਿਆ ਗਿਆ ਕਿ ਸੋਨਾ 'ਤੇ ਹਮਲਾ ਕਰਨ ਤੋਂ ਪਹਿਲਾਂ ਅੰਬਰਲਾ ਨੇ ਗੂਗਲ 'ਤੇ ਸਰਚ ਕੀਤਾ ਸੀ ਕਿ ਕਿਸੇ ਵਿਅਕਤੀ ਨੂੰ ਚਾਕੂ ਨਾਲ ਆਸਾਨੀ ਨਾਲ ਕਿਵੇਂ ਮਾਰਿਆ ਜਾ ਸਕਦਾ ਹੈ? ਕੀ ਹੁੰਦਾ ਹੈ ਜੇਕਰ ਕੋਈ ਵਿਦੇਸ਼ੀ ਬ੍ਰਿਟੇਨ ਵਿੱਚ ਕਿਸੇ ਦਾ ਕਤਲ ਕਰਦਾ ਹੈ?

ਅਦਾਲਤੀ ਦਸਤਾਵੇਜ਼ਾਂ ਦੇ ਅਨੁਸਾਰ, ਅੰਬਰਲਾ ਅਤੇ ਸੋਨਾ 2017 ਵਿੱਚ ਇੱਕ ਦੂਜੇ ਦੇ ਨਾਲ ਰਿਸ਼ਤੇ ਵਿੱਚ ਸਨ। ਉਨ੍ਹਾਂ ਦੀ ਮੁਲਾਕਾਤ ਹੈਦਰਾਬਾਦ ਕਾਲਜ ਵਿੱਚ ਹੋਈ ਸੀ। ਰਿਸ਼ਤੇ ਦੌਰਾਨ ਅੰਬਰਲਾ ਸੋਨਾ ਨੂੰ ਗਾਲ੍ਹਾਂ ਕੱਢਦਾ ਸੀ। ਉਹ ਆਪਣੀ ਗੱਲ ਪੂਰੀ ਕਰਨ ਲਈ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ। ਅੰਬਰਲਾ ਕਈ ਵਾਰ ਸੋਨਾ ਦੇ ਘਰ ਪਹੁੰਚਦਾ ਸੀ ਅਤੇ ਉਸ ਨੂੰ ਵਿਆਹ ਲਈ ਬਲੈਕਮੇਲ ਕਰਦਾ ਸੀ।

ਇਸ ਸਭ ਤੋਂ ਪ੍ਰੇਸ਼ਾਨ ਹੋ ਕੇ ਸੋਨਾ ਸਾਲ 2019 'ਚ ਉਸ ਤੋਂ ਵੱਖ ਹੋ ਗਈ। 2022 'ਚ 3 ਸਾਲ ਬਾਅਦ ਦੋਵੇਂ ਪੜ੍ਹਾਈ ਲਈ ਲੰਡਨ ਆਏ ਸਨ। ਇਸ ਦੌਰਾਨ ਵੀ ਅੰਬਰਲਾ ਨੇ ਸੋਨਾ ਦਾ ਪਿੱਛਾ ਕਰਨਾ ਬੰਦ ਨਹੀਂ ਕੀਤਾ। ਉਹ ਅਕਸਰ ਉਸ ਰੈਸਟੋਰੈਂਟ 'ਚ ਜਾਂਦਾ ਸੀ ਜਿੱਥੇ ਸੋਨਾ ਕੰਮ ਕਰਦੀ ਸੀ। ਅੰਬਰਲਾ ਉਥੋਂ ਖਾਣਾ ਮੰਗਵਾਉਂਦਾ ਸੀ, ਤਾਂ ਜੋ ਸੋਨਾ ਉਸ ਦੇ ਘਰ ਡਿਲੀਵਰੀ ਕਰ ਸਕੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਮੁੰਬਈ 'ਚ ਦਿਲਜੀਤ ਦਾ ਧਮਾਲ , ਵੇਖੋ ਹੈਲੀਕੋਪਟਰ 'ਚ Fly ਕਰਕੇ ਆਇਆਪੰਜਾਬੀ ਦੁਨੀਆ ਦੀ ਹਰ ਸਟੇਜ ਤੇ ਜਾਣਗੇ , ਵੇਖੋ ਕਿੱਦਾਂ ਗੱਜੇ ਦਿਲਜੀਤ ਦੋਸਾਂਝਦਿਲਜੀਤ ਲਈ ਬਦਲੇ ਕੰਗਨਾ ਦੇ ਸੁੱਰ , ਹੁਣ ਲੈ ਰਹੀ ਹੈ ਦੋਸਾਂਝਾਵਲੇ ਦਾ ਪੱਖGlobal No 1 'ਚ ਸ਼ਾਮਲ ਦਿਲਜੀਤ ਦੋਸਾਂਝ , ਪੰਜਾਬੀ ਧਮਾਲਾਂ ਪਾ ਗਏ ਓਏ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget