ਪੜਚੋਲ ਕਰੋ

Indian Dies In US: ਗ਼ੈਰ ਕਾਨੂੰਨੀ ਢੰਗ ਨਾਲ ਅਮਰੀਕਾ ਗਏ ਭਾਰਤੀ ਦੀ ਹਿਰਾਸਤ ਦੌਰਾਨ ਮੌਤ, ਜਾਣੋ ਪੂਰਾ ਮਾਮਲਾ

ਅਮਰੀਕਾ ਵਿੱਚ ਜਦੋਂ ਕਿਸੇ ਵਿਅਕਤੀ ਦੀ ਨਜ਼ਰਬੰਦੀ ਕੇਂਦਰ ਵਿੱਚ ਮੌਤ ਹੋ ਜਾਂਦੀ ਹੈ ਤਾਂ ਈਆਰਓ ਨੂੰ ਦੋ ਕੰਮਕਾਜੀ ਦਿਨਾਂ ਦੇ ਅੰਦਰ-ਅੰਦਰ ਸੰਸਦ, ਗੈਰ ਸਰਕਾਰੀ ਸੰਗਠਨਾਂ, ਮੀਡੀਆ ਨੂੰ ਸੂਚਿਤ ਕਰਨਾ ਹੁੰਦਾ ਹੈ ਅਤੇ ਉਸ ਵਿਅਕਤੀ ਨਾਲ ਸਬੰਧਤ ਵੇਰਵੇ ਵੀ ਆਪਣੀ ਵੈੱਬਸਾਈਟ ‘ਤੇ ਸਾਂਝੇ ਕਰਨੇ ਹੁੰਦੇ ਹਨ।

Indian Dies In US:ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ਆਏ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ। ਉਸ ਨੂੰ ਭਾਰਤ ਵਾਪਸ ਭੇਜਿਆ ਜਾਣਾ ਸੀ।  ਯੂਐਸ ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ (ਆਈਸੀਈ) ਵਿਭਾਗ ਨੇ ਕਿਹਾ ਕਿ ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਨੂੰ 57 ਸਾਲਾ ਜਸਪਾਲ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ ਗਈ ਹੈ। ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ।

ਆਈਸੀਈ ਨੇ ਕਿਹਾ ਕਿ ਜਸਪਾਲ ਸਿੰਘ ਦੀ 15 ਅਪਰੈਲ ਨੂੰ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ ਸੀ। ਜਸਪਾਲ ਸਿੰਘ ਪਹਿਲੀ ਵਾਰ 25 ਅਕਤੂਬਰ 1992 ਨੂੰ ਕਾਨੂੰਨੀ ਤੌਰ ‘ਤੇ ਅਮਰੀਕਾ ਵਿੱਚ ਦਾਖਲ ਹੋਇਆ ਸੀ। 21 ਜਨਵਰੀ 1998 ਨੂੰ ਇਮੀਗ੍ਰੇਸ਼ਨ ਜੱਜ ਨੇ ਉਸ ਨੂੰ ਅਮਰੀਕਾ ਛੱਡਣ ਦਾ ਹੁਕਮ ਦਿੱਤਾ, ਜਿਸ ਤੋਂ ਬਾਅਦ ਉਹ ਭਾਰਤ ਪਰਤ ਗਿਆ। ਉਸ ਨੇ 29 ਜੂਨ 2023 ਨੂੰ ਦੁਬਾਰਾ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਅਧਿਕਾਰੀਆਂ ਨੇ ਉਸ ਨੂੰ ਅਮਰੀਕਾ-ਮੈਕਸੀਕੋ ਸਰਹੱਦ ਤੋਂ ਗ੍ਰਿਫਤਾਰ ਕਰ ਲਿਆ। 

ਗ੍ਰਿਫਤਾਰ ਕਰਨ ਤੋਂ ਬਾਅਦ ਉਸ ਨੂੰ ਅਟਲਾਂਟਾ ਦੇ ਐਨਫੋਰਸਮੈਂਟ ਐਂਡ ਰਿਮੂਵਲ ਅਪਰੇਸ਼ਨਜ਼ (ਈਆਰਓ) ਦੇ ਹਵਾਲੇ ਕਰ ਦਿੱਤਾ ਗਿਆ ਸੀ, ਜਿੱਥੋਂ ਉਸ ਨੂੰ ਅਟਲਾਂਟਾ ਦੇ ਨਜ਼ਰਬੰਦੀ ਕੇਂਦਰ ਵਿੱਚ ਰੱਖਿਆ ਗਿਆ ਸੀ।

ਅਮਰੀਕਾ ਵਿੱਚ ਜਦੋਂ ਕਿਸੇ ਵਿਅਕਤੀ ਦੀ ਨਜ਼ਰਬੰਦੀ ਕੇਂਦਰ ਵਿੱਚ ਮੌਤ ਹੋ ਜਾਂਦੀ ਹੈ ਤਾਂ ਈਆਰਓ ਨੂੰ ਦੋ ਕੰਮਕਾਜੀ ਦਿਨਾਂ ਦੇ ਅੰਦਰ-ਅੰਦਰ ਸੰਸਦ, ਗੈਰ ਸਰਕਾਰੀ ਸੰਗਠਨਾਂ, ਮੀਡੀਆ ਨੂੰ ਸੂਚਿਤ ਕਰਨਾ ਹੁੰਦਾ ਹੈ ਅਤੇ ਉਸ ਵਿਅਕਤੀ ਨਾਲ ਸਬੰਧਤ ਵੇਰਵੇ ਵੀ ਆਪਣੀ ਵੈੱਬਸਾਈਟ ‘ਤੇ ਸਾਂਝੇ ਕਰਨੇ ਹੁੰਦੇ ਹਨ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

Join Our Official Telegram Channel : - 
https://t.me/abpsanjhaofficial

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget