ਪੜਚੋਲ ਕਰੋ

UK 'ਚ ਭਾਰਤੀ ਨੇ ਕੀਤਾ ਪਤਨੀ ਦਾ ਬੇਰਹਿਮੀ ਨਾਲ ਕਤਲ

ਲੰਡਨ : ਇੰਗਲੈਂਡ ਵਿੱਚ ਆਪਣੀ ਪਤਨੀ ਦੀ ਹੱਤਿਆ ਦੇ ਮਾਮਲੇ ਵਿਚ ਭਾਰਤੀ ਮੂਲ ਦੇ ਵਿਅਕਤੀ ਨੂੰ ਅਦਾਲਤ ਨੇ ਦੋਸ਼ੀ ਐਲਾਨ ਦਿੱਤਾ ਹੈ। ਸੰਜੇ ਨਿਝਵਾਨ ਨੇ ਆਪਣੀ ਪਤਨੀ ਸੁਨੀਤਾ ਨਿਝਵਾਨ ਦਾ ਕੇਵਲ ਇਸ ਲਈ ਕਤਲ ਕਰ ਦਿੱਤਾ ਸੀ, ਕਿਉਂਕਿ ਉਸ ਨੇ ਉਸ ਕੋਲੋਂ ਤਲਾਕ ਦੀ ਮੰਗ ਕੀਤੀ ਸੀ। ਇਸ ਗੱਲ ਤੋਂ ਭੜਕੇ ਸੰਜੇ ਨੇ ਸੁਨੀਤਾ ਉੱਤੇ 124 ਵਾਰ ਚਾਕੂ ਨਾਲ ਹਮਲਾ ਕੀਤਾ ਸੀ। ਪਤਨੀ ਦੀ ਹੱਤਿਆ ਕਰਨ ਤੋਂ ਬਾਅਦ ਸੰਜੇ ਨੇ ਖੁਦ ਵੀ ਖੁਦਕੁਸ਼ੀ ਕਰਨ ਦੀ ਕੋਸ਼ਿਸ ਕੀਤੀ ਸੀ ਪਰ ਉਹ ਬੱਚ ਗਿਆ। ਗੂਲਡਫੋਰਡ ਕ੍ਰਾਊਨ ਅਦਾਲਤ ਨੇ ਸੰਜੇ ਨਿਝਵਾਨ ਨੂੰ ਦੋਸ਼ੀ ਠਹਿਰਾਉਂਦੇ ਹੋਏ ਕਿਹਾ ਕਿ ਇਹ ਇਕ ਗੰਭੀਰ ਅਪਰਾਧ ਹੈ। ਜਿਊਰੀ ਨੇ ਕਿਹਾ ਕਿ ਮਾਮਲੇ ਵਿਚ 10 ਅਕਤੂਬਰ ਨੂੰ ਸਜ਼ਾ ਸੁਣਾਈ ਜਾਵੇਗੀ। ਸੁਨੀਤਾ ਦੇ ਕਾਰੋਬਾਰੀ ਸਾਂਝੇਦਾਰ ਅਜੀਜ਼ ਪ੍ਰਸਾਦ ਨੇ ਦੱਸਿਆ ਕਿ ਇਹ ਨਹੀਂ ਸੀ ਪਤਾ ਕਿ ਇਹ ਝਗੜਾ ਕਤਲ ਤੱਕ ਪਹੁੰਚ ਜਾਵੇਗਾ। ਅਦਾਲਤ ਵਿੱਚ ਸੰਜੇ ਨੇ ਆਪਣੇ ਉਤੇ ਲੱਗੇ ਸਾਰੇ ਦੋਸ਼ ਕਬੂਲ ਕਰ ਲਏ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਈਰਾਨੀ ਹਮਲੇ ‘ਚ ਮਾਰੇ ਗਏ 4 ਅਮਰੀਕੀ ਫੌਜੀਆਂ ਦੀ ਤਸਵੀਰਾਂ ਜਾਰੀ, ਇੱਕ ਮਹਿਲਾ ਫੌਜੀ ਵੀ ਸ਼ਾਮਲ

Iran ਦੇ ਸੁਪਰੀਮ ਲੀਡਰ ਦਾ ਹੋਇਆ ਐਲਾਨ, ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ?

ਮੱਧ ਪੂਰਬ 'ਚ ਤਣਾਅ, ਦੁਬਈ ਤੇ ਦੋਹਾ 'ਚ ਧਮਾਕੇ; ਹਵਾਈ ਯਾਤਰਾ 'ਤੇ ਵੱਡਾ ਅਸਰ!

ਖਾਮੇਨੇਈ ਦੀ ਮੌਤ ਤੋਂ ਬਦਲਾ ਲੈਣ ਲਈ ਜੰਗ 'ਚ ਹਿੱਜਬੁੱਲ੍ਹਾਹ ਦੀ ਐਂਟਰੀ, IDF ਨੇ ਮਾਰਿਆ ਵੱਡਾ ਕਮਾਂਡਰ

ਵੀਡੀਓਜ਼

“ਵਿਕਸਿਤ ਭਾਰਤ ਨਹੀਂ, ਰਹਿਣ ਜੋਗ ਭਾਰਤ ਬਣਾਓ!” — ਮੋਦੀ ਸਰਕਾਰ ‘ਤੇ ਤੰਜ
“ਅਦਾਲਤ ਦਾ ਫੈਸਲਾ BJP ਲਈ ਝਟਕਾ!” — ਵੱਡਾ ਸਿਆਸੀ ਮੋੜ
“AAP ਨੂੰ ਤੋੜਣ ਦੀ ਕੋਸ਼ਿਸ਼?” — BJP ‘ਤੇ ਗੰਭੀਰ ਦੋਸ਼ਾਂ ਦਾ ਧਮਾਕਾ
“ਪੰਜਾਬੀਆਂ ਦੀ ਵਿਰੋਧੀ BJP?” — ਸਿਆਸੀ ਮੰਚ ਤੋਂ ਤਿੱਖਾ ਹਮਲਾ
“ਧਰਮ ਦੇ ਨਾਮ ‘ਤੇ ਸਿਆਸਤ!” — BJP ‘ਤੇ ਵੱਡਾ ਇਲਜ਼ਾਮ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮੱਧ ਪੂਰਬ 'ਚ ਤਣਾਅ, ਦੁਬਈ ਤੇ ਦੋਹਾ 'ਚ ਧਮਾਕੇ; ਹਵਾਈ ਯਾਤਰਾ 'ਤੇ ਵੱਡਾ ਅਸਰ!
ਮੱਧ ਪੂਰਬ 'ਚ ਤਣਾਅ, ਦੁਬਈ ਤੇ ਦੋਹਾ 'ਚ ਧਮਾਕੇ; ਹਵਾਈ ਯਾਤਰਾ 'ਤੇ ਵੱਡਾ ਅਸਰ!
ਲੁਧਿਆਣਾ 'ਚ ਨਗਰ ਨਿਗਮ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਦਾ ਕੀਤਾ ਤਬਾਦਲਾ; ਜਾਣੋ ਵਜ੍ਹਾ

BCCI ਇਸ ਦਿਨ ਕਰੇਗੀ IPL 2026 ਦੇ ਸ਼ਡਿਊਲ ਦਾ ਐਲਾਨ! ਪਹਿਲੇ ਮੈਚ ਅਤੇ ਫਾਈਨਲ ਦੇ ਵੈਨਿਊ 'ਤੇ ਵੀ ਆਇਆ ਅਪਡੇਟ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 4 ਮਾਰਚ 2026

UAE, ਸਾਊਦੀ ਅਰਬ, ਇਜ਼ਰਾਈਲ ਅਤੇ ਕਤਲ ਜਾਣ ਵਾਲੀਆਂ ਸਾਰੀਆਂ ਉਡਾਣਾਂ ਰੱਦ, ਏਅਰ ਇੰਡੀਆ ਦਾ ਵੱਡਾ ਫੈਸਲਾ

ਡੂੰਘੀ ਨੀਂਦ 'ਚ ਸੌਂ ਰਿਹਾ ਸੀ ਪਰਿਵਾਰ, ਸਵੇਰੇ ਉੱਠੇ ਤਾਂ ਉੱਡ ਗਏ ਹੋਸ਼; ਹੈਰਾਨ ਕਰ ਦੇਵੇਗਾ ਪੂਰਾ ਮਾਮਲਾ

ਜਲੰਧਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ, ਮੱਚਿਆ ਹੜਕੰਪ, ਦਹਿਸ਼ਤ ਦਾ ਮਾਹੌਲ

ਈਰਾਨ ਦੀ ਨੇਵੀ 'ਤੇ ਕਹਿਰ ਬਣ ਕੇ ਟੁੱਟਿਆ ਅਮਰੀਕਾ, ਟਰੰਪ ਦਾ ਦਾਅਵਾ- 9 ਸ਼ਿਪ ਕੀਤੇ ਤਬਾਹ, ਬਚੇ ਹੋਏ ਡੋਬਾਂਗੇ ਸਮੁੰਦਰ 'ਚ

Embed widget