ਪੜਚੋਲ ਕਰੋ

ਕੋਰੋਨਾਵਾਇਰਸ ਨਾਲ ਭੰਗੜਾ ਫਾਈਟ, ਭਾਰਤੀ ਨੂੰ ਯੂਕੇ ਦੇ ਪ੍ਰਧਾਨ ਮੰਤਰੀ ਦਾ ਵੱਡਾ ਸਨਮਾਨ

ਇਸ ਦੇ ਬਦਲੇ ਪਿਛਲੇ ਹਫ਼ਤੇ ਉਸ ਨੂੰ ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ ਵੱਡਾ ਸਨਮਾਨ ਹਾਸਲ ਹੋਇਆ। ਬੋਰਿਸ ਜੌਨਸਨ ਹਰ ਹਫ਼ਤੇ ਉੱਤਮ ਵਾਲੰਟੀਅਰਾਂ ਤੇ ਉਨ੍ਹਾਂ ਦੇ ਭਾਈਚਾਰੇ 'ਚ ਸਾਕਾਰਾਤਮਕ ਤਬਦੀਲੀ ਲਿਆਉਣ ਵਾਲਿਆਂ ਨੂੰ ਇਹ ਸਨਮਾਨ ਦਿੰਦੇ ਹਨ।

ਰਮਨਦੀਪ ਕੌਰ ਦੀ ਰਿਪੋਰਟ

ਚੰਡੀਗੜ੍ਹ: ਭਾਰਤੀ ਮੂਲ ਦੇ ਭੰਗੜਾ ਕੋਚ ਨੇ ਇੰਗਲੈਂਡ 'ਚ ਕੋਰੋਨਾ ਵਾਇਰਸ ਲੌਕਡਾਊਨ ਦੌਰਾਨ ਲੋਕਾਂ ਨੂੰ ਸਰੀਰਕ ਤੌਰ 'ਤੇ ਐਕਟਿਵ ਰੱਖਣ ਲਈ ਮੁਫ਼ਤ ਆਨਲਾਈਨ ਭੰਗੜਾ ਕਲਾਸਾਂ ਦੇ ਕੇ ਵੱਡੀ ਮਿਸਾਲ ਕਾਇਮ ਕੀਤੀ ਹੈ। ਇਸ ਕੋਚ ਨੂੰ ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਨੇ 'ਪੁਆਇੰਟਸ ਆਫ ਲਾਈਟ' ਯਾਨੀ 'ਚਾਨਣ ਮੁਨਾਰਾ' ਵਜੋਂ ਸਨਮਾਨਿਆ।

ਰਾਜੀਵ ਗੁਪਤਾ ਜਿਸ ਦਾ ਵਿਸ਼ਵਾਸ ਹੈ ਕਿ ਭੰਗੜਾ ਐਨਰਜੀ ਪੈਦਾ ਕਰਦਾ ਹੈ ਤੇ ਇੱਕ ਤਰ੍ਹਾਂ ਦੀ ਐਰਸਰਸਾਇਜ਼ ਹੈ। ਇਸ ਦੇ ਚੱਲਦਿਆਂ ਉਸ ਨੇ ਲੌਕਡਾਊਨ ਦੌਰਾਨ ਸੋਸ਼ਲ ਮੀਡੀਆ ਜ਼ਰੀਏ ਭੰਗੜੇ ਦੀਆਂ ਆਨਲਾਈਨ ਕਲਾਸਾਂ ਦੇਣੀਆਂ ਸ਼ੁਰੂ ਕੀਤੀਆਂ। ਇਸ ਪਿੱਛੇ ਰਾਜੀਵ ਗੁਪਤਾ ਦਾ ਮਿਸ਼ਨ ਲੌਕਡਾਊਨ ਦੌਰਾਨ ਪੌਜ਼ੇਟਿਵ ਤੇ ਐਕਟਿਵ ਵਾਤਾਵਰਣ ਬਣਾਈ ਰੱਖਣਾ ਸੀ।

ਇਸ ਦੇ ਬਦਲੇ ਪਿਛਲੇ ਹਫ਼ਤੇ ਉਸ ਨੂੰ ਯੂਕੇ ਦੇ ਪ੍ਰਧਾਨ ਮੰਤਰੀ ਬੋਰਿਸ ਜੌਨਸਨ ਵੱਲੋਂ ਵੱਡਾ ਸਨਮਾਨ ਹਾਸਲ ਹੋਇਆ। ਬੋਰਿਸ ਜੌਨਸਨ ਹਰ ਹਫ਼ਤੇ ਉੱਤਮ ਵਾਲੰਟੀਅਰਾਂ ਤੇ ਉਨ੍ਹਾਂ ਦੇ ਭਾਈਚਾਰੇ 'ਚ ਸਾਕਾਰਾਤਮਕ ਤਬਦੀਲੀ ਲਿਆਉਣ ਵਾਲਿਆਂ ਨੂੰ ਇਹ ਸਨਮਾਨ ਦਿੰਦੇ ਹਨ।

ਪ੍ਰਧਾਨ ਮੰਤਰੀ ਵੱਲੋਂ ਰਾਜੀਵ ਗੁਪਤਾ ਨੂੰ ਲਿਖੇ ਨਿੱਜੀ ਪੱਤਰ 'ਚ ਉਨ੍ਹਾਂ ਲਿਖਿਆ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਤੁਹਾਡੀਆਂ ਆਨਲਾਈਨ ਭੰਗੜਾ ਕਲਾਸਾਂ ਨੇ ਇਸ 'ਚ ਹਿੱਸਾ ਲੈਣ ਵਾਲੇ ਲੋਕਾਂ 'ਚ ਨਵੀਂ ਐਨਰਜੀ ਭਰੀ ਹੈ। ਉਨ੍ਹਾਂ ਲਿਖਿਆ ਕਿ ਦੇਸ਼ ਤੇ ਇਸ ਤੋਂ ਬਾਹਰ ਕੋਰੋਨਾ ਵਾਇਰਸ ਖਿਲਾਫ ਲੜਦਿਆਂ ਲੋਕਾਂ ਨੇ ਘਰਾਂ ਅੰਦਰ ਬਹੁਤ ਮੁਸ਼ਕਲ ਸਮਾਂ ਗੁਜ਼ਾਰਿਆ ਹੈ।

ਕੈਪਟਨ ਦੀ ਦੋ ਟੁਕ, ਪੰਜਾਬ 'ਚ ਨਹੀਂ ਸਸਤਾ ਹੋਵੇਗਾ ਡੀਜ਼ਲ

ਉਨ੍ਹਾਂ ਲਿਖਿਆ ਕਿ ਤੁਸੀਂ ਇਸ ਔਖੇ ਵੇਲੇ ਬਹੁਤ ਲੋਕਾਂ ਲਈ 'ਰੌਸ਼ਨੀ ਦੀ ਕਿਰਨ' ਹੋ ਤੇ ਮੈਂ ਇਸੇ ਨਾਂ ਤੋਂ ਤਹਾਨੂੰ ਪਛਾਣ ਕੇ ਖੁਸ਼ੀ ਮਹਿਸੂਸ ਕਰਦਾ ਹਾਂ। ਰਾਜੀਵ ਗੁਪਤਾ ਨੇ ਕਿਹਾ ਕਿ ਮੈਂ ਸੱਚਮੁਚ ਇਹ ਸਨਮਾਨ ਲੈ ਕੇ ਬਹੁਤ ਮਾਣ ਮਹਿਸੂਸ ਕਰ ਰਿਹਾ ਹਾਂ। ਮੈਂ ਆਪਣੇ ਆਪ ਨੂੰ ਬਹੁਤ ਹੀ ਭਾਗਾਂ ਵਾਲਾ ਮੰਨਦਾ ਹਾਂ ਜੋ ਮੁਸ਼ਕਲ ਸਮੇਂ ਲੋਕਾਂ ਦੇ ਕੰਮ ਆ ਸਕਿਆ।

ਕੋਰੋਨਾ ਬਾਰੇ ਕੈਪਟਨ ਦਾ ਲੋਕਾਂ ਨੂੰ ਸਵਾਲ! ਇਹ ਕੰਮ ਕਰਨੇ ਔਖੇ ਕਿਉਂ ਲੱਗਦੇ?

ਰਾਜੀਵ ਗੁਪਤਾ ਪਿਛਲੇ 15 ਸਾਲ ਬਰਮਿੰਘਮ ਦੇ ਮੈਨਚੈਸਟਰ ਵਿਖੇ ਭੰਗੜੇ ਦੀ ਕੋਚਿੰਗ ਦੇ ਰਿਹਾ ਹੈ। ਉਹ 2012 'ਚ ਲੰਡਨ 'ਚ ਇਲੰਪਿਕਸ ਦੀ ਓਪਨਿੰਗ ਸੈਰੇਮਨੀ 'ਚ ਪਰਫੌਰਮ ਵੀ ਕਰ ਚੁੱਕਾ ਹੈ। ਲੌਕਡਾਊਨ ਦੇ ਚੱਲਦਿਆਂ ਉਸ ਨੇ ਤਿੰਨ ਹਫ਼ਤੇ ਲੋਕਾਂ ਨੂੰ ਮੁਫਤ ਭੰਗੜਾ ਕਲਾਸਾਂ ਦੇਣ ਦਾ ਫੈਸਲਾ ਕੀਤਾ ਸੀ ਜਿਸ ਦੇ ਇਨਾਮ ਵਜੋਂ ਉਸ ਨੂੰ ਇਹ ਸਨਮਾਨ ਮਿਲਿਆ ਹੈ।

ਰਾਮ ਮੰਦਰ ਬਣਾਉਣ ਲਈ ਮੋਰਾਰੀ ਬਾਪੂ ਨੇ ਮੰਗਿਆ ਪੰਜ ਕਰੋੜ ਦਾਨ, ਪੰਜ ਦਿਨਾਂ 'ਚ ਹੀ ਮਿਲ ਗਏ 16 ਕਰੋੜ

ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget