ਪੜਚੋਲ ਕਰੋ

ਯੂਕੇ 'ਚ ਭਾਰਤੀ ਪਰਿਵਾਰ ਦੇ ਘਰ ਨੂੰ ਲਾਈ ਅੱਗ, ਮਸਾਂ ਬਚਾਈ ਜਾਨ

ਲੰਡਨ: ਭਾਰਤੀ ਮੂਲ ਦੇ ਯੂਕੇ ਦੇ ਪਰਿਵਾਰ ਦੇ ਚਾਰ ਜੀਆਂ ਨੂੰ ਆਪਣੇ ਹੀ ਘਰ ਵਿੱਚ ਨਸਲੀ ਹਮਲੇ ਦਾ ਸ਼ਿਕਾਰ ਹੋਣਾ ਪਿਆ। ਪਰਿਵਾਰ ਦੇ ਚਾਰੇ ਮੈਂਬਰਾਂ ਨੇ ਘਰੋਂ ਭੱਜ ਕੇ ਜਾਨ ਬਚਾਈ। ਪੁਲਿਸ ਇਸ ਮਾਮਲੇ ਦੀ ਜਾਂਚ ਨਸਲੀ ਹਮਲੇ ਵਜੋਂ ਕਰ ਰਹੀ ਹੈ। ਬੀਤੇ ਸ਼ਨੀਵਾਰ ਰਾਤ ਜਦ ਮਯੂਰ ਕਾਰਲੇਕਰ ਉਰਫ ਮੈਕ ਕਾਰਲੇਕਰ, ਉਸ ਦੀ ਪਤਨੀ ਰਿਤੂ ਤੇ ਦੋ ਛੋਟੇ ਬੱਚੇ ਲੰਡਨ ਦੇ ਬੂਕਰਵੁੱਡ ਪਾਰਕ ਇਲਾਕੇ ਵਿੱਚ ਬਣੇ ਘਰ 'ਚ ਸੁੱਤੇ ਪਏ ਸਨ ਕਿ ਬਾਹਰੋਂ ਕਿਸੇ ਨੇ ਘਰ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਕਾਰਲੇਕਰ ਪਰਿਵਾਰ ਨੂੰ ਉਨ੍ਹਾਂ ਦੇ ਗੁਆਂਢੀਆਂ ਨੇ ਜਗਾਇਆ ਤੇ ਉਨ੍ਹਾਂ ਹੀ ਅੱਗ ਬੁਝਾਊ ਦਸਤੇ ਨੂੰ ਸੂਚਨਾ ਦਿੱਤੀ। ਮੈਟਰੋਪੌਲੀਟਨ ਪੁਲਿਸ ਦੇ ਬੁਲਾਰੇ ਨੇ ਬੁੱਧਵਾਰ ਨੂੰ ਦੱਸਿਆ ਕਿ ਇਸ ਮਾਮਲੇ ਵਿੱਚ ਹਾਲੇ ਤਕ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ। ਸੀਸੀਟੀਵੀ ਤਸਵੀਰਾਂ ਤੋਂ ਪਤਾ ਲੱਗਾ ਹੈ ਕਿ ਚਾਰ-ਪੰਜ ਨੌਜਵਾਨਾਂ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ। ਕਾਰਲੇਕਰ ਪੇਸ਼ੇ ਵਜੋਂ ਇੱਕ ਡਿਜੀਟਲ ਕੰਸਟਲਟੈਂਟ ਹੈ ਤੇ ਉਹ ਸਨ 1990 ਤੋਂ ਮੁੰਬਈ ਛੱਡ ਯੂਕੇ ਚਲਾ ਗਿਆ ਸੀ।

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget