ਪੜਚੋਲ ਕਰੋ

ਭਾਰਤੀ ਰੈਸਟੋਰੈਂਟ ਦੇ ਮਾਲਕ ’ਤੇ ਅਮਰੀਕੀ ਨੇ ਕੀਤੀ ਨਸਲੀ ਟਿੱਪਣੀ

ਨਿਊਯਾਰਕ: ਅਮਰੀਕਾ ’ਤੇ ਭਾਰਤੀ ਮੂਲ ਦੇ ਰੈਸਟੋਰੈਂਟ ਦੇ ਮਾਲਕ ’ਤੇ ਨਸਲੀ ਟਿੱਪਣੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਰੈਸਟੋਰੈਂਟ ’ਚ ਆਏ ਗਾਹਕ ਤੇ ਉਸ ਦੇ ਪਰਿਵਾਰ ਦਾ ਭਾਰਤੀ ਰੀਤੀ-ਰਿਵਾਜ਼ਾਂ ਨਾਲ ਸਵਾਗਤ ਕੀਤਾ ਗਿਆ ਸੀ। ਖਾਣਾ ਖਾਣ ਬਾਅਦ ਗਾਹਕ ਨੇ ਰੈਸਟੋਰੈਂਟ ਦੀ ਤਸਵੀਰ ਵੀ ਲਈ ਪਰ ਬਾਅਦ ਵਿੱਚ ਉਸ ਨੇ ਰੈਸਟੋਰੈਂਟ ਦੀ ਫੋਟੋ ਨੂੰ ਫੇਸਬੁੱਕ ’ਤੇ ਟੈਗ ਕਰਦਿਆਂ ਲਿਖ ਦਿੱਤਾ ਕਿ ਸ਼ਾਇਦ ਮੈਂ ਅਲਕਾਇਦਾ ਨੂੰ ਪੈਸੇ ਦੇ ਰਿਹਾ ਹਾਂ। ਐਸ਼ਲੈਂਡ ਵਿੱਚ ਕਿੰਗਜ਼ ਡਿਨਰ ਦੇ ਨਾਂ ਦੇ ਰੈਸਟੋਰੈਂਟ ਚਲਾਉਣ ਵਾਲੇ ਤਾਜ ਸਰਦਾਰ ਨੇ ਦੱਸਿਆ ਕਿ ਅਮਰੀਕੀ ਬੰਦੇ ਦੀ ਇਹ ਟਿੱਪਣੀ ਪੜ੍ਹਨ ਬਾਅਦ ਉਨ੍ਹਾਂ ਨੂੰ ਬਹੁਤ ਦੁੱਖ ਪੁੱਜਾ ਹੈ। ਸਰਦਾਰ ਨੇ ਦੱਸਿਆ ਕਿ ਉਹ 2010 ਤੋਂ ਐਸ਼ਲੈਂਡ ਵਿੱਚ ਰਹਿ ਰਹੇ ਹਨ। ਉਨ੍ਹਾਂ ਉਮੀਦ ਜਤਾਈ ਕਿ ਉਸ ਵਿਅਕਤੀ ਦੇ ਸਾਥੀ ਉਨ੍ਹਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਨਹੀਂ ਕਰਨਗੇ।
  ਪ੍ਰਸ਼ਾਸਨ ਤੋਂ ਮਿਲਿਆ ਸਮਰਥਨ
ਫੇਸਬੁੱਕ ’ਤੇ ਨਸਲੀ ਟਿੱਪਣੀ ਹੋਣ ਬਾਅਦ ਤਾਜ ਸਰਦਾਰ ਨੂੰ ਕਾਫੀ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਐਸ਼ਲੈਂਡ ਦੇ ਮੇਅਰ ਸਟੀਵ ਗਿਲਮੋਰ ਨੇ ਤਿੰਨ ਸਿਟੀ ਕਮਿਸ਼ਨਰਾਂ ਨਾਲ ਰੈਸਟੋਰੈਂਟ ਦਾ ਦੌਰਾ ਕੀਤਾ ਤੇ ਕਿਹਾ ਕਿ ਸ਼ਹਿਰ ਵਿੱਚ ਨਸਲੀ ਵਤੀਰਾ ਕਰਨ ਵਾਲਿਆਂ ਲਈ ਕੋਈ ਥਾਂ ਨਹੀਂ।
  ਅਮਰੀਕੀ ਮੁਲਜ਼ਮ ਨੂੰ ਨੌਕਰੀ ਤੋਂ ਕੱਢਿਆ
ਸੂਤਰਾਂ ਮੁਤਾਬਕ ਨਸਲੀ ਟਿੱਪਣੀ ਕਰਨ ਵਾਲੇ ਸ਼ਖਸ ਨੂੰ ਉਸ ਦੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਗਿਆ ਹੈ। ਉਹ ਕਿਸੇ ਐਂਬੂਲੈਂਸ ਸਰਵਿਸ ਲਈ ਕੰਮ ਕਰਦਾ ਸੀ। ਉਸ ਦੀ ਕੰਪਨੀ ਨੇ ਕਿਹਾ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ’ਤੇ ਉਸ ਵੱਲੋਂ ਕੀਤੀ ਟਿੱਪਣੀ ਬਾਰੇ ਜਾਣਕਾਰੀ ਮਿਲੀ। ਉਨ੍ਹਾਂ ਤੇ ਉਨ੍ਹਾਂ ਦੀ 650 ਮੈਂਬਰਾਂ ਦੀ ਟੀਮ ਨੇ ਉਸ ਲਈ ਸਰਦਾਰ ਤੋਂ ਮੁਆਫੀ ਮੰਗੀ ਹੈ।

ਟਾਪ ਹੈਡਲਾਈਨ

ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
ਹੁਣ ਟਰੰਪ ਨੇ ਇਨ੍ਹਾਂ ਚੀਜ਼ਾਂ 'ਤੇ ਲਾਇਆ 100% ਟੈਕਸ, ਨਵੇਂ ਫੁਰਮਾਨ ਨਾਲ ਹਿੱਲ ਗਈ ਦੁਨੀਆ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
Plane Crash: ਅਚਾਨਕ ਕ੍ਰੈਸ਼ ਹੋਇਆ ਹੈਲੀਕਾਪਟਰ, ਫਿਰ ਪੈ ਗਿਆ ਚੀਕ-ਚਿਹਾੜਾ, ਦੋ ਪਾਇਲਟਾਂ ਦੀ ਦਰਦਨਾਕ ਮੌਤ...
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ
ਭਾਰਤੀ ਨਾਬਾਲਗ ਨੇ ਅਮਰੀਕਾ ਵਿੱਚ ਮਾਂ ਅਤੇ ਭਰਾ ਦੀ ਹੱਤਿਆ ਕੀਤੀ, ChatGPT 'ਤੇ ਭਿਆਨਕ ਤਲਾਸ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget