ਪੜਚੋਲ ਕਰੋ

Driving Test Fraud: ਬ੍ਰਿਟੇਨ ਵਿੱਚ ਡਰਾਈਵਿੰਗ ਟੈਸਟ ਨਾਲ ਜੁੜੀ ਧੋਖਾਧੜੀ ਦੇ ਦੋਸ਼ ਵਿੱਚ ਭਾਰਤੀ ਮੂਲ ਦੀ ਔਰਤ ਨੂੰ ਜੇਲ੍ਹ

Indian-origin Woman Jailed in UK: ਭਾਰਤ ਵਿੱਚ ਹਰ ਰੋਜ਼ ਮੁੰਨਾ ਭਾਈ ਐਮਬੀਬੀਐਸ ਹੋਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ, ਯਾਨੀ ਕਿ ਅਸਲੀ ਉਮੀਦਵਾਰ ਦੀ ਥਾਂ ਫਰਜ਼ੀ ਉਮੀਦਵਾਰ ਹੋਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ...

Indian-origin Woman Jailed in UK: ਭਾਰਤ ਵਿੱਚ ਹਰ ਰੋਜ਼ ਮੁੰਨਾ ਭਾਈ ਐਮਬੀਬੀਐਸ ਹੋਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ, ਯਾਨੀ ਕਿ ਅਸਲੀ ਉਮੀਦਵਾਰ ਦੀ ਥਾਂ ਫਰਜ਼ੀ ਉਮੀਦਵਾਰ ਹੋਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਖਾਸ ਗੱਲ ਇਹ ਹੈ ਕਿ ਭਾਰਤੀ ਇਸ ਫਰਜ਼ੀ ਫਾਰਮੂਲੇ ਨੂੰ ਵਿਦੇਸ਼ਾਂ 'ਚ ਵੀ ਅਜ਼ਮਾਉਣ ਤੋਂ ਨਹੀਂ ਖੁੰਝਦੇ! ਅਜਿਹਾ ਹੀ ਇੱਕ ਮਾਮਲਾ ਬ੍ਰਿਟੇਨ ਤੋਂ ਸਾਹਮਣੇ ਆਇਆ ਹੈ। ਜਿੱਥੇ ਭਾਰਤੀ ਮੂਲ ਦੀ 29 ਸਾਲਾ ਔਰਤ ਨੂੰ ਬ੍ਰਿਟੇਨ ਦੇ ਵੱਖ-ਵੱਖ ਹਿੱਸਿਆਂ 'ਚ 'ਡ੍ਰਾਈਵਿੰਗ ਟੈਸਟ' 'ਚ ਧੋਖਾਧੜੀ ਕਰਨ ਦੇ ਦੋਸ਼ 'ਚ ਅੱਠ ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ।

ਮਹਿਲਾ 'ਤੇ ਦੋਸ਼ ਹੈ ਕਿ ਉਸ ਨੇ 'ਡਰਾਈਵਿੰਗ ਟੈਸਟ' ਲਈ 150 ਉਮੀਦਵਾਰਾਂ ਦੀ ਥਾਂ ਆਪਣੇ ਆਪ ਨੂੰ ਪੇਸ਼ ਕੀਤਾ ਸੀ। ਸਵਾਨਸੀ ਕਰਾਊਨ ਕੋਰਟ ਵਿੱਚ ਵੀਰਵਾਰ ਨੂੰ ਉਸ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਸਜ਼ਾ ਸੁਣਾਈ ਗਈ। ਅਪਰਾਧੀ ਇੰਦਰਜੀਤ ਕੌਰ ਨੇ 2018 ਤੋਂ 2020 ਦਰਮਿਆਨ ਉਮੀਦਵਾਰਾਂ ਦੀ ਤਰਫੋਂ 150 ਦੇ ਕਰੀਬ ਲਿਖਤੀ ਅਤੇ ਪ੍ਰੈਕਟੀਕਲ ਟੈਸਟਾਂ ਵਿੱਚ ਹਾਜ਼ਰ ਹੋਣ ਦੀ ਗੱਲ ਸਵੀਕਾਰ ਕੀਤੀ ਹੈ। ਉਸਨੇ ਸਵਾਨਸੀ, ਕਾਰਮਾਰਥਨ, ਬਰਮਿੰਘਮ ਅਤੇ ਲੰਡਨ ਦੇ ਆਸਪਾਸ ਇੰਗਲੈਂਡ ਅਤੇ ਵੇਲਜ਼ ਵਿੱਚ ਇਹ ਅਪਰਾਧ ਕੀਤੇ ਹਨ।

ਸਾਊਥ ਵੇਲਜ਼ ਪੁਲਿਸ ਦੇ ਡਿਟੈਕਟਿਵ ਚੀਫ਼ ਇੰਸਪੈਕਟਰ ਸਟੀਵਨ ਮੈਲੋਨੀ ਨੇ ਕਿਹਾ ਕਿ ਕੌਰ ਵੱਲੋਂ ਕੀਤੇ ਗਏ ਜੁਰਮਾਂ ਨੇ ਡਰਾਈਵਿੰਗ ਟੈਸਟ ਦੀ ਪ੍ਰਕਿਰਿਆ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਗੈਰ-ਕੁਸ਼ਲ ਅਤੇ ਖਤਰਨਾਕ ਵਾਹਨ ਚਾਲਕਾਂ ਨੂੰ ਵੈਧ ਲਾਇਸੈਂਸ ਜਾਰੀ ਕਰਨ ਦੇ ਆਦੇਸ਼ ਦੇ ਕੇ ਨਿਰਦੋਸ਼ ਰਾਹਗੀਰਾਂ ਨੂੰ ਜੋਖਮ ਵਿੱਚ ਪਾ ਦਿੱਤਾ ਹੈ। ਕੌਰ ਨੇ ਸਾਰੇ ਉਮੀਦਵਾਰਾਂ ਤੋਂ ਲਗਭਗ 800 ਪੌਂਡ ਲਏ ਸਨ ਜਿਸ ਦੇ ਬਦਲੇ ਉਹ ਜਾਂਚ ਵਿੱਚ ਸ਼ਾਮਿਲ ਹੋਈ ਸੀ। ਕੇਸ ਦੀ ਪੜਤਾਲ ਤੋਂ ਪਤਾ ਲੱਗਾ ਹੈ ਕਿ ਕੌਰ ਬਿਨੈਕਾਰਾਂ ਦੀ ਤਰਫੋਂ ਜਾਂਚ ਵਿੱਚ ਹਿੱਸਾ ਲੈਂਦੀ ਸੀ, ਜਿਨ੍ਹਾਂ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਮੁਸ਼ਕਲ ਆਉਂਦੀ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget