ਪੜਚੋਲ ਕਰੋ

ਦੁਬਈ 'ਚ ਲੋਕ ਸਮਝਦੇ ਰਹੇ ਅਦਾਕਾਰੀ ਪਰ ਭਾਰਤੀ ਕਾਮੇਡੀਅਨ ਦੀ ਹੋ ਰਹੀ ਸੀ ਮੌਤ

ਸ਼ੁੱਕਰਵਾਰ ਨੂੰ ਜਦ ਨਾਇਡੂ ਆਪਣਾ ਪ੍ਰੋਗਰਾਮ ਪੇਸ਼ ਕਰ ਰਿਹਾ ਸੀ ਤਾਂ ਇਸੇ ਦੌਰਾਨ ਉਹ ਬੇਹੋਸ਼ ਹੋ ਕੇ ਫਰਸ਼ 'ਤੇ ਡਿੱਗ ਪਿਆ। ਲੋਕ ਸੋਚ ਰਹੇ ਸਨ ਉਹ ਆਪਣੀ ਕਲਾ ਦੀ ਪੇਸ਼ਕਾਰੀ ਕਰ ਰਿਹਾ ਹੈ, ਪਰ ਉਸ ਨੂੰ ਦੌਰਾ ਪੈ ਗਿਆ ਸੀ।

ਦੁਬਈ: ਭਾਰਤੀ ਮੂਲ ਦੇ 36 ਸਾਲਾ ਹਾਸਰਸ ਕਲਾਕਾਰ ਦੀ ਉਸ ਦੇ ਪ੍ਰੋਗਰਾਮ ਦੌਰਾਨ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੰਜੂਨਾਥ ਨਾਇਡੂ ਵਜੋਂ ਹੋਈ ਹੈ। ਹੈਰਾਨੀ ਦੀ ਗੱਲ ਇਹ ਰਹੀ ਕਿ ਜਦ ਉਸ ਦੀ ਮੌਤ ਹੋ ਰਹੀ ਸੀ ਤਾਂ ਲੋਕ ਸਮਝ ਰਹੇ ਸਨ ਕਿ ਇਹ ਕਲਾਕਾਰ ਦੀ ਪੇਸ਼ਕਾਰੀ ਦਾ ਹੀ ਹਿੱਸਾ ਹੈ। ਸ਼ੁੱਕਰਵਾਰ ਨੂੰ ਜਦ ਨਾਇਡੂ ਆਪਣਾ ਪ੍ਰੋਗਰਾਮ ਪੇਸ਼ ਕਰ ਰਿਹਾ ਸੀ ਤਾਂ ਇਸੇ ਦੌਰਾਨ ਉਹ ਬੇਹੋਸ਼ ਹੋ ਕੇ ਫਰਸ਼ 'ਤੇ ਡਿੱਗ ਪਿਆ। ਲੋਕ ਸੋਚ ਰਹੇ ਸਨ ਉਹ ਆਪਣੀ ਕਲਾ ਦੀ ਪੇਸ਼ਕਾਰੀ ਕਰ ਰਿਹਾ ਹੈ, ਪਰ ਉਸ ਨੂੰ ਦੌਰਾ ਪੈ ਗਿਆ ਸੀ। ਜਦ ਨਾਇਡੂ ਨਾ ਉੱਠਿਆ ਤਾਂ ਉਸ ਨੂੰ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮੰਜੂਨਾਥ ਆਬੂਧਾਬੀ ਦਾ ਜੰਮਪਲ ਸੀ ਪਰ ਬਾਅਦ ਵਿੱਚ ਉਹ ਦੁਬਈ ਵੱਸ ਗਿਆ ਸੀ। ਨਾਇਡੂ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਅਤੇ ਉਸ ਦਾ ਕੋਈ ਹੋਰ ਰਿਸ਼ਤੇਦਾਰ ਇੱਥੇ ਨਹੀਂ ਰਹਿੰਦਾ। ਉਸ ਦੇ ਸਾਥੀ ਕਲਾਕਾਰ ਨੇ ਦੱਸਿਆ ਕਿ ਕਾਮੇਡੀ ਕਲਾਕਾਰ ਹੀ ਉਸ ਦਾ ਪਰਿਵਾਰ ਸੀ।

ਟਾਪ ਹੈਡਲਾਈਨ

Accident in Melbourne: ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
ਵੱਡਾ ਹਾਦਸਾ, ਬਟਾਲਾ ਦੇ ਨੌਜਵਾਨ ਦੀ ਆਸਟ੍ਰੇਲੀਆ 'ਚ ਦਰਦਨਾਕ ਮੌਤ, ਡੇਢ ਸਾਲ ਪਹਿਲਾਂ ਹੀ ਹੋਇਆ ਸੀ ਵਿਆਹ; ਜਾਣੋ ਕਿਵੇਂ ਵਾਪਰਿਆ ਭਾਣਾ...
Canada News: ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ, ਕੈਨੇਡਾ 'ਚ ਮਸ਼ਹੂਰ ਪੰਜਾਬੀ ਕਾਰੋਬਾਰੀ ਦਾ ਕਤਲ, ਦੁਕਾਨ 'ਚ ਵੜ੍ਹ ਛਾਤੀ 'ਚ ਗੋਲੀ ਮਾਰੀ...
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ! ਨੌਜਵਾਨ 'ਤੇ ਚਲਾਈਆਂ ਤਾੜਤਾੜ ਗੋਲੀਆਂ, ਹੋਈ ਮੌਤ; ਫੈਲੀ ਦਹਿਸ਼ਤ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget