ਪੜਚੋਲ ਕਰੋ

ਭਾਰਤੀ ਮੂਲ ਦੀ ਡਾਕਟਰ ਦਾ ਆਸਟ੍ਰੇਲੀਆ 'ਚ ਕਤਲ, ਲਾਸ਼ ਸੂਟਕੇਸ 'ਚ ਨੱਪੀ

ਮੈਲਬਰਨ: ਭਾਰਤੀ ਮੂਲ ਦੀ ਮਹਿਲਾ ਡਾਕਟਰ ਦਾ ਆਸਟ੍ਰੇਲੀਆ ਵਿੱਚ ਕਤਲ ਹੋਣ ਦੀ ਖ਼ਬਰ ਹੈ। ਮ੍ਰਿਤਕਾ ਦੀ ਪਛਾਣ 32 ਸਾਲਾ ਪ੍ਰੀਤੀ ਰੈਡੀ ਵਜੋਂ ਹੋਈ ਹੈ ਜੋ ਪੇਸ਼ੇ ਵਜੋਂ ਦੰਦਾਂ ਦੀ ਡਾਕਟਰ ਸੀ। ਪ੍ਰੀਤੀ ਦੀ ਲਾਸ਼ ਉਸ ਦੀ ਕਾਰ 'ਚ ਰੱਖੇ ਸੂਟਕੇਸ 'ਚ ਲੁਕਾਈ ਹੋਈ ਸੀ, ਜੋ ਪੂਰਬੀ ਸਿਡਨੀ ਸਟਰੀਟ 'ਚ ਪਾਰਕ ਕੀਤੀ ਹੋਈ ਸੀ। ਮਹਿਲਾ ਡਾਕਟਰ ਦੇ ਕਤਲ ਦੇ ਸ਼ੱਕ ਦੀ ਸੂਈ ਉਸ ਦੇ ਸਾਬਕਾ ਪ੍ਰੇਮੀ ਡਾ. ਹਰਸ਼ ਨਾਰਡੇ ਵੱਲ ਜਾ ਰਹੀ ਹੈ। ਨਿਊ ਸਾਊਥ ਵ੍ਹੇਲਜ਼ ਪੁਲਿਸ ਨੇ ਦੱਸਿਆ ਕਿ ਰੈਡੀ ਨੂੰ ਆਖ਼ਰੀ ਵਾਰ ਐਤਵਾਰ ਨੂੰ ਜੌਰਜ ਸਟ੍ਰੀਟ ਦੇ ਮੈਕਡੋਨਾਲਡ ਵਿੱਚ ਦੇਖਿਆ ਗਿਆ ਸੀ। ਉਹ ਤੇ ਉਸ ਦਾ ਸਾਬਕਾ ਪ੍ਰੇਮੀ ਸਿਡਨੀ ਦੀ ਮਾਰਕਿਟ ਸਟ੍ਰੀਟ 'ਚ ਬਣੇ ਹੋਏ ਹੋਟਲ ਵਿੱਚ ਰੁਕੇ ਸਨ। ਇਸ ਮਗਰੋਂ ਉਹ ਲਾਪਤਾ ਹੋ ਗਈ ਤੇ ਬੀਤੇ ਕੱਲ੍ਹ ਉਸ ਦੀ ਚਾਕੂਆਂ ਨਾਲ ਵਿੰਨ੍ਹੀ ਲਾਸ਼ ਬਰਾਮਦ ਹੋਈ। ਪ੍ਰੀਥੀ ਦੇ ਸਾਬਕਾ ਪ੍ਰੇਮੀ ਦੀ ਵੀ ਸੜਕ ਹਾਦਸੇ 'ਚ ਮੌਤ ਹੋ ਗਈ ਸੀ। ਪੁਲਿਸ ਨੂੰ ਇਹ ਹਾਦਸਾ ਜਾਣ-ਬੁੱਝ ਕੇ ਕੀਤਾ ਜਾਪਦਾ ਹੈ। ਪੁਲਿਸ ਮੁਤਾਬਕ ਮ੍ਰਿਤਕਾ ਨੇ ਆਪਣੇ ਪਰਿਵਾਰ ਅਤੇ ਸਹਿਕਰਮੀਆਂ ਨਾਲ ਵੀ ਗੱਲਬਾਤ ਕੀਤੀ ਸੀ ਅਤੇ ਉਦੋਂ ਕੁਝ ਵੀ ਸ਼ੱਕੀ ਨਹੀਂ ਜਾਪਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Petrol Diesel Price: ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਪੈਟਰੋਲ-ਡੀਜ਼ਲ 22 ਰੁਪਏ ਹੋਇਆ ਸਸਤਾ, ਜਾਣੋ ਕਿੱਥੇ ਕਿੰਨੇ ਡਿੱਗੇ ਰੇਟ? ਸਰਕਾਰ ਵੱਲੋਂ ਅਚਾਨਕ ਵੱਡੀ ਕਟੌਤੀ ਦਾ ਐਲਾਨ...
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
ਗ੍ਰੀਨ ਕਾਰਡ ਨੂੰ ਲੈਕੇ ਅਮਰੀਕਾ ਨੇ ਮੁੜ ਕੀਤਾ ਵੱਡਾ ਐਲਾਨ, ਜਾਣੋ ਕੀ ਹੋਇਆ ਬਦਲਾਅ
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Kenya School Fire : ਗਰਲਜ਼ ਸਕੂਲ 'ਚ ਭਿਆਨਕ ਅੱਗ, 16 ਵਿਦਿਆਰਥਣਾਂ ਦੀ ਮੌਤ, 70 ਤੋਂ ਵੱਧ ਜ਼ਖਮੀ 
Canada On Ebola Virus: ਕੋਰੋਨਾ ਤੋਂ ਬਾਅਦ ਈਬੋਲਾ ਵਾਇਰਸ ਦਾ ਕਹਿਰ, ਕੈਨੇਡਾ 'ਚ ਸਰਹੱਦਾਂ 'ਤੇ ਸਖ਼ਤ ਪਾਬੰਦੀਆਂ; ਇਮੀਗ੍ਰੇਸ਼ਨ ਅਰਜ਼ੀਆਂ 'ਤੇ ਫੈਸਲੇ ਮੁਅੱਤਲ: Ebola 'ਚ ਮੌਤ ਦਰ ਦਾ ਵੱਧ ਖਤਰਾ...
ਕੋਰੋਨਾ ਤੋਂ ਬਾਅਦ ਈਬੋਲਾ ਵਾਇਰਸ ਦਾ ਕਹਿਰ, ਕੈਨੇਡਾ 'ਚ ਸਰਹੱਦਾਂ 'ਤੇ ਸਖ਼ਤ ਪਾਬੰਦੀਆਂ; ਇਮੀਗ੍ਰੇਸ਼ਨ ਅਰਜ਼ੀਆਂ 'ਤੇ ਫੈਸਲੇ ਮੁਅੱਤਲ: Ebola 'ਚ ਮੌਤ ਦਰ ਦਾ ਵੱਧ ਖਤਰਾ...

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Big News: ਸਿਆਸਤ ਤੋਂ ਵੱਡੀ ਖਬਰ, ਸਾਬਕਾ ਮੁੱਖ ਮੰਤਰੀ ਦੇ ਭਤੀਜੇ 'ਤੇ ਹਮਲਾ! ਜਾਣੋ ਕਿਵੇਂ ਸੁਰੱਖਿਆ ਘੇਰੇ 'ਚ...
Punjab News: ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
ਪੰਜਾਬ 'ਚ ਇੱਕ ਹੋਰ ਵੱਡੀ ਵਾਰਦਾਤ, ਭਰੇ ਬਾਜ਼ਾਰ 'ਚ ਸ਼ਰੇਆਮ ਗੋਲੀਆਂ ਨਾਲ ਭੁੰਨਿਆ ਨੌਜਵਾਨ; ਇਲਾਕੇ 'ਚ ਦਹਿਸ਼ਤ ਦਾ ਮਾਹੌਲ...
Big News: ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
ਵੱਡੀ ਖਬਰ, ਪੁਲਿਸ ਤੇ ਆਬਕਾਰੀ ਵਿਭਾਗ ਦੇ 22 ਮੁਲਾਜ਼ਮ ਮੁਅੱਤਲ; ਜਾਣੋ ਪ੍ਰਸ਼ਾਸਨ 'ਚ ਕਿਉਂ ਮੱਚਿਆ ਹੜਕੰਪ?  
Punjab School Holiday: ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਦਾ ਐਲਾਨ, 1 ਤੋਂ 30 ਜੂਨ ਤੱਕ ਸਰਕਾਰੀ-ਏਡੇਡ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ...
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! BSC ਨਰਸਿੰਗ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮੱਚਿਆ ਚੀਕ ਚੀਹਾੜਾ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, ਗਰੁੱਪ C-D 'ਚ ਠੇਕੇਦਾਰੀ ਸਿਸਟਮ ਹੋਵੇਗਾ ਖ਼ਤਮ; ਹੋ ਸਕਦੇ ਵੱਡੇ ਐਲਾਨ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
Embed widget