ਪੜਚੋਲ ਕਰੋ

ਅਮਰੀਕਾ 'ਚ ਗ਼ੈਰ ਕਾਨੂੰਨੀ ਤਰੀਕੇ ਨਾਲ ਬੰਦੇ ਭੇਜਣ ਵਾਲੇ ਯਾਦਵਿੰਦਰ ਸੰਧੂ ਨੂੰ ਕੈਦ

ਯਾਦਵਿੰਦਰ ਸੰਧੂ ਨੂੰ ਕਈ ਨਾਵਾਂ ਜਿਵੇਂ ਕਿ ਯਾਦਵਿੰਦਰ ਸਿੰਘ ਭਾਂਬਾ, ਭੁਪਿੰਦਰ ਕੁਮਾਰ, ਰਜਿੰਦਰ ਸਿੰਘ, ਰੌਬਰਟ ਹੌਵਾਰਡ ਸਕੌਟ ਤੇ ਏਟਕਿਨਸ ਲਾਅਸਨ ਹੌਵਾਰਡ ਆਦਿ।

ਵਾਸ਼ਿੰਗਟਨ: ਭਾਰਤੀਆਂ ਸਮੇਤ ਹੋਰ ਵਿਦੇਸ਼ੀ ਵਿਅਕਤੀਆਂ ਨੂੰ ਗ਼ੈਰ ਕਾਨੂੰਨੀ ਤਰੀਕਿਆਂ ਨਾਲ ਅਮਰੀਕਾ ਦਾਖ਼ਲ ਕਰਵਾਉਣ ਵਾਲੇ ਭਾਰਤੀ ਮੂਲ ਦੇ ਵਿਅਕਤੀ ਨੂੰ ਪੰਜ ਸਾਲ ਦੀ ਕੈਦ ਹੋ ਗਈ ਹੈ। ਅਮਰੀਕਾ ਦੇ ਨਿਆਂ ਵਿਭਾਗ ਨੇ ਯਾਦਵਿੰਦਰ ਸਿੰਘ ਸੰਧੂ ਨੂੰ 400 ਤੋਂ ਵੱਧ ਵਿਦੇਸ਼ੀ ਲੋਕਾਂ ਨੂੰ ਗ਼ੈਰ ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖ਼ਲ ਕਰਵਾਉਣ ਦਾ ਦੋਸ਼ੀ ਪਾਇਆ ਹੈ। ਵਿਭਾਗ ਵੱਲੋਂ ਜਾਰੀ ਬਿਆਨ ਮੁਤਾਬਕ ਸੰਧੂ ਨੇ ਸਾਲ 2013 ਤੋਂ 2016 ਤਕ ਮਨੁੱਖੀ ਤਸਕਰੀ ਨੂੰ ਅੰਜਾਮ ਦਿੱਤਾ ਸੀ। ਸੰਧੂ ਵੱਲੋਂ ਲੋਕਾਂ ਨੂੰ ਅਮਰੀਕਾ ਵਿੱਚ ਦਾਖ਼ਲ ਕਰਵਾਉਣ ਦੌਰਾਨ ਇੱਕ ਵਿਅਕਤੀ ਦੀ ਮੌਤ ਹੋ ਚੁੱਕੀ ਤੇ ਕਈ ਮੌਤ ਦੇ ਮੂੰਹ 'ਚੋਂ ਬਚ ਕੇ ਆਏ। ਯਾਦਵਿੰਦਰ ਸੰਧੂ ਨੂੰ ਕਈ ਨਾਵਾਂ ਜਿਵੇਂ ਕਿ ਯਾਦਵਿੰਦਰ ਸਿੰਘ ਭਾਂਬਾ, ਭੁਪਿੰਦਰ ਕੁਮਾਰ, ਰਜਿੰਦਰ ਸਿੰਘ, ਰੌਬਰਟ ਹੌਵਾਰਡ ਸਕੌਟ ਤੇ ਏਟਕਿਨਸ ਲਾਅਸਨ ਹੌਵਾਰਡ ਆਦਿ। ਉਹ ਆਪਣੇ ਸਾਥੀਆਂ ਨਾਲ ਰਲ ਕੇ ਅਮਰੀਕਾ ਆਉਣ ਦੇ ਚਾਹਵਾਨ ਭਾਰਤੀਆਂ ਨੂੰ ਥਾਈਲੈਂਡ, ਯੂਏਈ, ਅਰਜਨਟੀਨਾ, ਈਰਾਨ, ਪਨਾਮਾ, ਵੇਨੇਜ਼ੂਏਲਾ, ਬੇਲੀਜ਼, ਹੈਤੀ ਤੋਂ ਡੋਮਿਨਿਕ ਰੀਬਪਲਿਕ ਆਦਿ ਦੇਸ਼ਾਂ ਥਾਣੀਂ ਅਮਰੀਕਾ ਭੇਜਦਾ ਸੀ। ਡੋਮਿਨਿਕ ਰੀਬਪਲਿਕ ਮੁੱਖ ਪੜਾਅ ਹੈ ਜਿੱਥੋਂ ਗ਼ੈਰ ਕਾਨੂੰਨੀ ਪਰਵਾਸੀ ਅਮਰੀਕਾ ਵਿੱਚ ਦਾਖ਼ਲ ਹੁੰਦੇ ਹਨ। ਸੰਧੂ ਵੀ ਆਪਣੇ ਗਾਹਕਾਂ ਨੂੰ ਇੱਥੋਂ ਕਿਸ਼ਤੀਆਂ ਰਾਹੀਂ ਜੋਖ਼ਮ ਵਿੱਚ ਪਾ ਕੇ ਅਮਰੀਕਾ ਲਿਜਾਂਦਾ ਸੀ। ਇਸ ਕੰਮ ਬਦਲੇ ਉਹ ਲੋਕਾਂ ਤੋਂ 30,000 ਤੋਂ ਲੈ ਕੇ 85,000 ਅਮਰੀਕੀ ਡਾਲਰ ਯਾਨੀ 20 ਤੋਂ ਲੈਕੇ 60 ਲੱਖ ਰੁਪਏ ਤਕ ਲੈ ਲੈਂਦਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ

Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ

Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ

ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ

ABP Premium

ਵੀਡੀਓਜ਼

CM ਭਗਵੰਤ ਮਾਨ Apollo ਹਸਪਤਾਲ ਦਾਖਿਲ, ਬਿਕਰਮ ਮਜੀਠੀਆ ਦਾ ਦਾਅਵਾਸਿੱਖ ਮੁੱਦਿਆ ਨੂੰ ਲੈ ਕੇ ਪ੍ਰਧਾਨ ਧਾਮੀ ਦਾ ਤਿੱਖਾ ਬਿਆਨ, ਪੰਜਾਬ ਤੇ ਕੇਂਦਰ ਸਰਕਾਰ ਨੂੰ ਕੀਤੇ ਸਵਾਲਅੰਮ੍ਰਿਤਸਰ ਦੇ HDFC Bank 'ਚ ਦਿਨ ਦਿਹਾੜੇ 25 ਲੱਖ ਦੀ ਲੁੱਟਅਮਰੀਕਾ ਭੇਜਣ ਦੀ ਥਾਂ ਭੇਜ ਦਿੱਤਾ ਦੁਬਈ, ਪੁਲਿਸ ਨੇ ਕੀਤਾ ਏਜੰਟ ਗ੍ਰਿਫਤਾਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਪੰਜਾਬ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਚੱਲੀਆਂ ਗੋਲੀਆਂ, ਇੱਕ ਬਦਮਾਸ਼ ਜ਼ਖ਼ਮੀ, ਲੋਕਾਂ ਕੋਲੋਂ ਮੰਗਦੇ ਸੀ ਫਿਰੌਤੀ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Punjab News: ਵਿਜੀਲੈਂਸ ਬਿਊਰੋ ਦਾ ਵੱਡਾ ਐਕਸ਼ਨ, ਸਾਬਕਾ ਡਿਪਟੀ ਡਾਇਰੈਕਟਰ ਸਿੰਗਲਾ ਦੀਆਂ ਚਾਰ ਜਾਇਦਾਦਾਂ ਕੁਰਕ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
Stock Market Record: US FED ਦੇ ਫੈਸਲੇ ਤੋਂ ਝੂਮਿਆ ਬਾਜ਼ਾਰ, ਸੈਂਸੈਕਸ ਰਿਕਾਰਡ ਉਚਾਈ 'ਤੇ ਨਿਫਟੀ ਪਹਿਲੀ ਵਾਰ 25,500 ਤੋਂ ਉੱਪਰ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਪਹਿਲਾਂ ਕੈਨੇਡਾ ਲਿਜਾਣ ਦਾ ਦਿਖਾਇਆ ਸੁਪਨਾ, ਫਿਰ ਵਿਦੇਸ਼ ਜਾ ਕੇ ਕੀਤਾ ਬਲਾਕ, ਹੜਪਿਆ 10 ਤੋਲਾ ਸੋਨਾ ਅਤੇ 10 ਲੱਖ ਨਕਦੀ, ਇਦਾਂ ਖੁੱਲ੍ਹੀ ਪੋਲ
ਚੋਣਾਂ ਤੋਂ ਡਰੇ Justine Trudeau, Study Visa 'ਚ 1 ਲੱਖ 78 ਹਜ਼ਾਰ ਦੀ ਕਟੌਤੀ ਦਾ ਐਲਾਨ, ਵਰਕ ਪਰਮਿਟ 'ਤੇ ਵੀ ਸਖ਼ਤੀ

ਨਹੀਂ ਹੋਵੇਗਾ ਬੈਂਕ ਖਾਤਾ ਖਾਲੀ, ਨਾ ਹੀ ਆਵੇਗਾ Fraud OTP, ਸਰਕਾਰੀ ਏਜੰਸੀ ਨੇ ਦੱਸੇ ਧੋਖਾਧੜੀ ਤੋਂ ਬਚਣ ਦੇ ਤਰੀਕੇ

Daily Horoscope: ਕੰਨਿਆ ਵਾਲੇ ਬਹੁਤ ਜ਼ਿਆਦਾ ਮਾਨਸਿਕ ਬੋਝ ਅਤੇ ਮਹੱਤਵਪੂਰਨ ਫੈਸਲੇ ਲੈਣ ਤੋਂ ਬਚਣ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Punjab News: ਹੁਣ ਪੰਜਾਬ ਸਰਕਾਰ ਨੂੰ ਮਿਲੇਗਾ RDF ਦਾ ਰੋਕਿਆ ਹੋਇਆ ਪੈਸਾ, ਸੁਪਰੀਮ ਕੋਰਟ ਨੇ ਆਖੀ ਵੱਡੀ ਗੱਲ

Embed widget