ਪੜਚੋਲ ਕਰੋ

'RAW ਦਾ ਜਾਸੂਸ ਹੈ ਇਹ', ਪਾਕਿਸਤਾਨ ਨੇ ਕਰਾਚੀ ਤੋਂ ਮੁਹੰਮਦ ਸਲੀਮ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਕੀਤਾ ਦਾਅਵਾ, ਭਾਰਤ ਦੇ ਖਿਲਾਫ ਕਰ ਸਕਦਾ ਕੇਸ!

ਪਾਕਿਸਤਾਨੀ ਅਧਿਕਾਰੀਆਂ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੇ ਭਾਰਤੀ ਖੁਫੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ (RAW) ਦੇ ਇੱਕ ਜਾਸੂਸ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ ਹੈਂਡ ਗ੍ਰਨੇਡ ਸਮੇਤ ਹਥਿਆਰ ਬਰਾਮਦ ਕੀਤੇ ਹਨ।

Pakistan Allegation On India: ਪਾਕਿਸਤਾਨੀ ਅਧਿਕਾਰੀਆਂ ਨੇ ਸੋਮਵਾਰ (07 ਅਕਤੂਬਰ) ਨੂੰ ਦਾਅਵਾ ਕੀਤਾ ਕਿ ਉਨ੍ਹਾਂ ਨੇ ਭਾਰਤੀ ਖੁਫੀਆ ਏਜੰਸੀ ਰਿਸਰਚ ਐਂਡ ਐਨਾਲਿਸਿਸ ਵਿੰਗ (RAW) ਦੇ ਇੱਕ ਜਾਸੂਸ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਸ ਕੋਲੋਂ ਹੈਂਡ ਗ੍ਰਨੇਡ ਸਮੇਤ ਹਥਿਆਰ ਬਰਾਮਦ ਕੀਤੇ ਹਨ। ਉਸ ਦਾ ਕਹਿਣਾ ਹੈ ਕਿ ਜਿਸ ਜਾਸੂਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਉਹ ਰਾਅ ਲਈ ਜਾਣਕਾਰੀ ਇਕੱਠੀ ਕਰਕੇ ਭੇਜਣ ਦਾ ਕੰਮ ਕਰਦਾ ਸੀ।

ਹੋਰ ਪੜ੍ਹੋ : Air India 'ਤੇ ਕਿਉਂ ਭੜਕੀ ਟੀਮ ਇੰਡੀਆ ਦੀ ਸਟਾਰ ਖਿਡਾਰੀ? ਇੰਟਰਨੈੱਟ 'ਤੇ ਲਗਾਈ ਕਲਾਸ ਤਾਂ ਏਅਰਲਾਈਨ ਨੇ ਮੰਗੀ ਮੁਆਫੀ

ਦਰਅਸਲ, ਪਾਕਿਸਤਾਨ ਸਪੈਸ਼ਲ ਇਨਵੈਸਟੀਗੇਸ਼ਨ ਯੂਨਿਟ (SIU) ਨੇ ਮਾਰੀਪੁਰ ਵਿੱਚ ਛਾਪੇਮਾਰੀ ਦੌਰਾਨ ਕਰਾਚੀ ਵਿੱਚ ਮੁਹੰਮਦ ਸਲੀਮ ਨਾਮ ਦੇ ਇੱਕ ਵਿਅਕਤੀ ਨੂੰ ਰਾਅ ਦਾ ਏਜੰਟ ਹੋਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ। ਪਾਕਿਸਤਾਨ ਦਾ ਦੋਸ਼ ਹੈ ਕਿ ਉਸ ਨੇ ਭਾਰਤ ਅਤੇ ਨੇਪਾਲ ਦੇ ਕਈ ਦੌਰੇ ਕੀਤੇ ਹਨ। ਪਾਕਿਸਤਾਨ ਆਉਣ ਵਾਲੇ ਦਿਨਾਂ 'ਚ ਇਸ ਗ੍ਰਿਫਤਾਰੀ ਦੇ ਆਧਾਰ 'ਤੇ ਭਾਰਤ 'ਤੇ ਮਾਮਲਾ ਦਰਜ ਕਰਨ ਦੀ ਕੋਸ਼ਿਸ਼ ਕਰ ਸਕਦਾ ਹੈ।

ਪਾਕਿਸਤਾਨ ਨੇ ਭਾਰਤ 'ਤੇ ਦੋਸ਼ ਲਗਾਇਆ ਹੈ

ਪੁਲਿਸ ਦੇ ਸੀਨੀਅਰ ਸੁਪਰਡੈਂਟ ਸ਼ੋਏਬ ਮੇਮਨ ਨੇ ਪੁਸ਼ਟੀ ਕੀਤੀ ਕਿ ਦੋਸ਼ੀ ਦੀ ਪਛਾਣ ਮੁਹੰਮਦ ਸਲੀਮ ਵਜੋਂ ਹੋਈ ਹੈ, ਜੋ ਭਾਰਤੀ ਖੁਫ਼ੀਆ ਏਜੰਸੀ ਰਾਅ ਨਾਲ ਜੁੜਿਆ ਹੋਇਆ ਹੈ ਅਤੇ ਉਸ ਨੂੰ ਕਰਾਚੀ ਦੇ ਮਨੋਰਾ ਰੋਡ 'ਤੇ ਮਛਲੀ ਚੌਰੰਘੀ ਨੇੜੇ ਫੜਿਆ ਗਿਆ ਸੀ। ਅਧਿਕਾਰੀਆਂ ਨੇ ਸਲੀਮ ਕੋਲੋਂ ਇੱਕ ਹੈਂਡ ਗ੍ਰਨੇਡ, ਇੱਕ ਬੰਬ, ਇੱਕ ਲਾਂਚਰ ਅਤੇ ਇੱਕ ਪਿਸਤੌਲ ਦੇ ਨਾਲ-ਨਾਲ ਕਈ ਵਿਭਾਗਾਂ ਦੇ ਸਰਵਿਸ ਕਾਰਡ ਵੀ ਬਰਾਮਦ ਕੀਤੇ ਹਨ।

ਐਸਐਸਪੀ ਮੇਮਨ ਨੇ ਕਿਹਾ, "ਸ਼ੱਕੀ ਕੋਲ ਸੁਰੱਖਿਆ ਏਜੰਸੀਆਂ ਤੋਂ ਬਚਣ ਲਈ ਵੱਖ-ਵੱਖ ਉਪਨਾਮਾਂ ਹੇਠ ਕਈ ਪਾਸਪੋਰਟ ਅਤੇ ਪਛਾਣ ਪੱਤਰ ਸਨ। ਇਸ ਤੋਂ ਇਲਾਵਾ ਉਸ ਕੋਲੋਂ ਮਨੋਰਾ ਅਤੇ ਚਾਈਨਾਪੋਰਟ ਦੇ ਨਕਸ਼ੇ ਵੀ ਮਿਲੇ ਹਨ।" 

'ਚੀਨਪੋਰਟ ਦਾ ਨਕਸ਼ਾ ਵੀ ਬਰਾਮਦ'

ਐਸਐਸਪੀ ਮੇਮਨ ਨੇ ਖੁਲਾਸਾ ਕੀਤਾ ਕਿ ਮੁਲਜ਼ਮਾਂ ਨੇ ਸੁਰੱਖਿਆ ਏਜੰਸੀਆਂ ਨੂੰ ਧੋਖਾ ਦੇਣ ਲਈ ਵੱਖ-ਵੱਖ ਨਾਵਾਂ 'ਤੇ ਪਾਸਪੋਰਟ ਅਤੇ ਸ਼ਨਾਖਤੀ ਕਾਰਡ ਬਣਾਏ ਹੋਏ ਸਨ, ਇਸ ਦੌਰਾਨ ਗ੍ਰਿਫ਼ਤਾਰ ਏਜੰਟ ਦੇ ਕਬਜ਼ੇ ਵਿੱਚੋਂ ਮਨੋਰਾ ਅਤੇ ਚਾਈਨਾਪੋਰਟ ਦੇ ਨਕਸ਼ੇ ਵੀ ਬਰਾਮਦ ਕੀਤੇ ਗਏ ਹਨ। ਬਰਾਮਦ ਕੀਤੇ ਗਏ ਪਾਸਪੋਰਟ ਤੋਂ ਪਤਾ ਲੱਗਾ ਹੈ ਕਿ ਸਲੀਮ ਕਈ ਮੌਕਿਆਂ 'ਤੇ ਨੇਪਾਲ ਰਾਹੀਂ ਪਾਕਿਸਤਾਨ ਅਤੇ ਭਾਰਤ ਵਿਚਾਲੇ ਯਾਤਰਾ ਕਰ ਚੁੱਕਾ ਹੈ।

ਗੈਰ-ਕਾਨੂੰਨੀ ਹਥਿਆਰਾਂ ਅਤੇ ਹੋਰ ਪਾਕਿਸਤਾਨ ਵਿਰੋਧੀ ਸਬੂਤਾਂ ਦੀ ਬਰਾਮਦਗੀ ਤੋਂ ਬਾਅਦ ਗ੍ਰਿਫਤਾਰ ਕੀਤੇ ਜਾਸੂਸ ਖਿਲਾਫ ਕੁੱਲ ਤਿੰਨ ਕੇਸ ਦਰਜ ਕੀਤੇ ਗਏ ਹਨ। ਇਸ ਦੌਰਾਨ ਸ਼ੱਕੀ ਦੀਆਂ ਗਤੀਵਿਧੀਆਂ ਬਾਰੇ ਹੋਰ ਜਾਣਕਾਰੀ ਹਾਸਲ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।

ਹੋਰ ਪੜ੍ਹੋ : ਦੁਸਹਿਰੇ ਦਾ ਮੇਲਾ ਦੇਖਣ ਜਾਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ ਹੋ ਜਾਏਗਾ ਭਾਰੀ ਨੁਕਸਾਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ
ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ
Farmer Protest: ‘ਨਹੀਂ ਚਾਹੀਦਾ ਇਹੋ ਜਿਹਾ ਬਦਲਾਅ ! ਮੰਡੀਆਂ ‘ਚ ਝੋਨੇ ਵੇਚਣ ਆਏ ਕਿਸਾਨਾਂ 'ਤੇ ਲਾਠੀਚਾਰਜ, ਕੇਂਦਰ ਨਾਲ ਪੰਜਾਬ ਸਰਕਾਰ ਨੇ ਮਿਲਾਇਆ ਹੱਥ’
Farmer Protest: ‘ਨਹੀਂ ਚਾਹੀਦਾ ਇਹੋ ਜਿਹਾ ਬਦਲਾਅ ! ਮੰਡੀਆਂ ‘ਚ ਝੋਨੇ ਵੇਚਣ ਆਏ ਕਿਸਾਨਾਂ 'ਤੇ ਲਾਠੀਚਾਰਜ, ਕੇਂਦਰ ਨਾਲ ਪੰਜਾਬ ਸਰਕਾਰ ਨੇ ਮਿਲਾਇਆ ਹੱਥ’
Punjab Weather Update: ਪੰਜਾਬ ਦੇ 5 ਜ਼ਿਲ੍ਹਿਆਂ 'ਚ ਧੁੰਦ ਦਾ ਯੈਲੋ ਅਲਰਟ: ਚੰਡੀਗੜ੍ਹ 'ਚ ਰੈੱਡ ਅਲਰਟ ਜਾਰੀ; ਜ਼ਹਿਰੀਲੀ ਹਵਾ ਨੇ ਸਾਹ ਲੈਣਾ ਕੀਤਾ ਮੁਸ਼ਕਿਲ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਧੁੰਦ ਦਾ ਯੈਲੋ ਅਲਰਟ: ਚੰਡੀਗੜ੍ਹ 'ਚ ਰੈੱਡ ਅਲਰਟ ਜਾਰੀ; ਜ਼ਹਿਰੀਲੀ ਹਵਾ ਨੇ ਸਾਹ ਲੈਣਾ ਕੀਤਾ ਮੁਸ਼ਕਿਲ
Advertisement
ABP Premium

ਵੀਡੀਓਜ਼

Barnala By Election | ਕੌਣ ਹੋਵੇਗਾ ਬਰਨਾਲਾ ਦਾ MLA? ਵੋਟਿੰਗ ਤੋਂ ਪਹਿਲਾਂ ਜਨਤਾ ਦਾ ਖੁਲਾਸਾ ! | BhagwantmaanPakistan ਸਰਕਾਰ ਵੱਲੋਂ ਵੀਜ਼ਾ ਨਾ ਦੇਣ 'ਤੇ SGPC ਵਲੋਂ ਰੋਸ ਜਾਹਿਰ! |Abp SanjhaBy Election | ਗਿੱਦੜਵਾਹਾ  ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ! | Raja Warring | Abp SanjhaRaja Warring ਨੂੰ ਪ੍ਰਚਾਰ ਕਰਨਾ ਪਿਆ ਮਹਿੰਗਾ! | By Election | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
Punjab News: ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ! 24 ਘੰਟਿਆਂ 'ਚ ਮੰਗਿਆ ਜਵਾਬ, ਜਾਣੋ ਵਜ੍ਹਾ
ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ
ਕੈਨੇਡਾ 'ਚ ਗ੍ਰਿਫ਼ਤਾਰ ਅਰਸ਼ ਡੱਲਾ ਨੂੰ ਛੇਤੀ ਹੀ ਕੀਤਾ ਜਾਵੇਗਾ ਰਿਹਾਅ, ਪੱਟ 'ਤੇ ਲੱਗੀ ਸੀ ਗੋਲੀ, ਭਾਰਤ ਵਿੱਚ ਦਰਜ ਕੇਸਾਂ ਦਾ ਕੋਈ ਜ਼ਿਕਰ ਨਹੀਂ
Farmer Protest: ‘ਨਹੀਂ ਚਾਹੀਦਾ ਇਹੋ ਜਿਹਾ ਬਦਲਾਅ ! ਮੰਡੀਆਂ ‘ਚ ਝੋਨੇ ਵੇਚਣ ਆਏ ਕਿਸਾਨਾਂ 'ਤੇ ਲਾਠੀਚਾਰਜ, ਕੇਂਦਰ ਨਾਲ ਪੰਜਾਬ ਸਰਕਾਰ ਨੇ ਮਿਲਾਇਆ ਹੱਥ’
Farmer Protest: ‘ਨਹੀਂ ਚਾਹੀਦਾ ਇਹੋ ਜਿਹਾ ਬਦਲਾਅ ! ਮੰਡੀਆਂ ‘ਚ ਝੋਨੇ ਵੇਚਣ ਆਏ ਕਿਸਾਨਾਂ 'ਤੇ ਲਾਠੀਚਾਰਜ, ਕੇਂਦਰ ਨਾਲ ਪੰਜਾਬ ਸਰਕਾਰ ਨੇ ਮਿਲਾਇਆ ਹੱਥ’
Punjab Weather Update: ਪੰਜਾਬ ਦੇ 5 ਜ਼ਿਲ੍ਹਿਆਂ 'ਚ ਧੁੰਦ ਦਾ ਯੈਲੋ ਅਲਰਟ: ਚੰਡੀਗੜ੍ਹ 'ਚ ਰੈੱਡ ਅਲਰਟ ਜਾਰੀ; ਜ਼ਹਿਰੀਲੀ ਹਵਾ ਨੇ ਸਾਹ ਲੈਣਾ ਕੀਤਾ ਮੁਸ਼ਕਿਲ
ਪੰਜਾਬ ਦੇ 5 ਜ਼ਿਲ੍ਹਿਆਂ 'ਚ ਧੁੰਦ ਦਾ ਯੈਲੋ ਅਲਰਟ: ਚੰਡੀਗੜ੍ਹ 'ਚ ਰੈੱਡ ਅਲਰਟ ਜਾਰੀ; ਜ਼ਹਿਰੀਲੀ ਹਵਾ ਨੇ ਸਾਹ ਲੈਣਾ ਕੀਤਾ ਮੁਸ਼ਕਿਲ
Virat Kohli: ਵਿਰਾਟ ਕੋਹਲੀ ਨੇ ਖ਼ਰੀਦੀਆਂ ਦੋ ਨਵੀਆਂ ਲਗਜ਼ਰੀ ਕਾਰਾਂ, ਜਾਣੋ ਇਨ੍ਹਾਂ ਦੀ ਕੀਮਤ ਤੇ ਖਾਸੀਅਤ ?
Virat Kohli: ਵਿਰਾਟ ਕੋਹਲੀ ਨੇ ਖ਼ਰੀਦੀਆਂ ਦੋ ਨਵੀਆਂ ਲਗਜ਼ਰੀ ਕਾਰਾਂ, ਜਾਣੋ ਇਨ੍ਹਾਂ ਦੀ ਕੀਮਤ ਤੇ ਖਾਸੀਅਤ ?
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਗੁਰਪਤਵੰਤ ਪੰਨੂ ਨੇ ਰਾਮ ਮੰਦਰ ਨੂੰ ਉਡਾਉਣ ਦੀ ਦਿੱਤੀ ਧਮਕੀ, ਕਿਹਾ- ਅਯੁੱਧਿਆ 'ਚ ਹੋਵੇਗੀ ਹਿੰਸਾ, ਹਿੰਦੂਤਵ ਵਿਚਾਰਧਾਰਾ ਦੀ ਹਿਲਾ ਦਿਆਂਗੇ ਨੀਂਹ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਰੇਲਵੇ ਯਾਤਰੀਆਂ ਲਈ ਜ਼ਰੂਰੀ ਖ਼ਬਰ! ਹੁਣ ਲੁਧਿਆਣਾ ਨਹੀਂ ਰੁਕਣਗੀਆਂ ਆਹ ਰੇਲਾਂ, ਦੇਖੋ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
ਪੈਟਰੋਲ ਪੰਪ 'ਤੇ ਤੁਸੀਂ ਫ੍ਰੀ 'ਚ ਵਰਤ ਸਕਦੇ ਆਹ ਸੁਵਿਧਾਵਾਂ, ਇੱਥੇ ਦੋਖੇ ਪੂਰੀ ਲਿਸਟ
Embed widget