ਪੜਚੋਲ ਕਰੋ

ਭਾਰਤੀ ਸੈਟੇਲਾਈਟ ਜ਼ਰੀਏ ਚੀਨੀ ਹਰਕਤਾਂ ਦਾ ਖੁਲਾਸਾ! LAC 'ਤੇ ਤਾਇਨਾਤ ਵੱਡੀ ਗਿਣਤੀ ਚੀਨੀ ਫੌਜ

ISRO ਵੱਲੋਂ ਤਿਆਰ ਐਮੀਸੈਟ ਦਾ ELINT ਮਿਸ਼ਨ ਉਨ੍ਹਾਂ ਰੇਡੀਓ ਸਿਗਨਲਾਂ ਦੀ ਪਛਾਣ ਕਰਦਾ ਹੈ ਜਿਨ੍ਹਾਂ ਦੀ ਵਰਤੋਂ ਦੁਸ਼ਮਣ ਵੱਲੋਂ ਕੀਤੀ ਜਾਂਦੀ ਹੈ। ਭਾਰਤ ਤੇ ਚੀਨ ਵੱਲੋਂ ਲੱਦਾਖ ਮਸਲੇ ’ਤੇ ਬੀਤੇ ਦਿਨ ਹੋਈ ਗੱਲਬਾਤ ਤੋਂ ਇੱਕ ਦਿਨ ਬਾਅਦ ਹੀ ਇਹ ਸੈਟੇਲਾਈਟ ਚੀਨੀ ਫੌਜਾਂ ਦੀ ਤਾਇਨਾਤੀ ਵਾਲੇ ਇਲਾਕੇ ਉੱਪਰੋਂ ਗੁਜ਼ਰਿਆ ਹੈ।

ਚੰਡੀਗੜ੍ਹ: ਭਾਰਤ ਦੀ ਖੁਫੀਆ ਜਾਣਕਾਰੀ ਇਕੱਠੀ ਕਰਨ ਵਾਲੇ ਸੈਟੇਲਾਈਟ ‘ਐਮੀਸੈਟ’ ਵੱਲੋਂ ਖਿੱਚੀਆਂ ਗਈਆਂ ਤਸਵੀਰਾਂ ਤੋਂ ਖੁਲਾਸਾ ਹੋਇਆ ਹੈ ਕਿ ਚੀਨ ਦੀ ਪੀਪਲਜ਼ ਲਿਬਰੇਸ਼ਨ ਆਰਮੀ (PLA) ਤਿੱਬਤ ’ਚ ਅਸਲ ਕੰਟਰੋਲ ਰੇਖਾ ਨੇੜੇ ਤਾਇਨਾਤ ਹੈ।

ਇਸ ਸੈਟੇਲਾਈਟ ਨੂੰ ਰੱਖਿਆ ਖੋਜ ਤੇ ਵਿਕਾਸ ਸੰਗਠਨ (DRDO) ਵੱਲੋਂ ਚਲਾਇਆ ਜਾਂਦਾ ਹੈ। ਸੂਤਰਾਂ ਨੇ ਮੁਤਾਬਕ ਬਿਜਲਈ ਇੰਟੈਲੀਜੈਂਸ (ELINT) ਸਿਸਟਮ ‘ਕੌਟੱਲਯ’ ਨਾਲ ਲੈਸ ਹੈ। ਇਹ ਸੈਟੇਲਾਈਟ ਬੀਤੇ ਦਿਨ ਅਰੁਣਾਚਲ ਪ੍ਰਦੇਸ਼ ਨੇੜਲੇ ਤਿੱਬਤੀ ਦੇ ਉੱਪਰੋਂ ਲੰਘਿਆ ਸੀ ਜਿੱਥੇ ਚੀਨੀ ਫੌਜ ਤਾਇਨਾਤ ਹੈ।

ISRO ਵੱਲੋਂ ਤਿਆਰ ਐਮੀਸੈਟ ਦਾ ELINT ਮਿਸ਼ਨ ਉਨ੍ਹਾਂ ਰੇਡੀਓ ਸਿਗਨਲਾਂ ਦੀ ਪਛਾਣ ਕਰਦਾ ਹੈ ਜਿਨ੍ਹਾਂ ਦੀ ਵਰਤੋਂ ਦੁਸ਼ਮਣ ਵੱਲੋਂ ਕੀਤੀ ਜਾਂਦੀ ਹੈ। ਭਾਰਤ ਤੇ ਚੀਨ ਵੱਲੋਂ ਲੱਦਾਖ ਮਸਲੇ ’ਤੇ ਬੀਤੇ ਦਿਨ ਹੋਈ ਗੱਲਬਾਤ ਤੋਂ ਇੱਕ ਦਿਨ ਬਾਅਦ ਹੀ ਇਹ ਸੈਟੇਲਾਈਟ ਚੀਨੀ ਫੌਜਾਂ ਦੀ ਤਾਇਨਾਤੀ ਵਾਲੇ ਇਲਾਕੇ ਉੱਪਰੋਂ ਗੁਜ਼ਰਿਆ ਹੈ।

ਦੇਸ਼ 'ਚ ਪਹਿਲੀ ਵਾਰ ਆਏ 50 ਹਜ਼ਾਰ ਦੇ ਕਰੀਬ ਕੋਰੋਨਾ ਕੇਸ, ਅਮਰੀਕਾ-ਬ੍ਰਾਜ਼ੀਲ ਤੋਂ ਵੱਧ ਮੌਤਾਂ

ਸੂਤਰਾਂ ਮੁਤਾਬਕ ਚੀਨੀ ਫੌਜਾਂ ਦੇਪਸਾਂਗ ਸੈਕਟਰ ’ਚ ਵੀ ਇਕੱਠੀਆਂ ਹੋ ਚੁੱਕੀਆਂ ਹਨ ਕਿਉਂਕਿ ਚੀਨੀ ਫੌਜੀ ਐੱਲਏਸੀ ਨੇੜੇ ਮੋਰਚੇ ਪੁੱਟਦੇ ਦਿਖਾਈ ਦਿੱਤੇ ਹਨ। ਚੀਨੀ ਫੌਜਾਂ ਨੇ 2013 ’ਚ ਵੀ ਦੇਪਸਾਂਗ ਇਲਾਕੇ ’ਚ ਘੁਸਪੈਠ ਕੀਤੀ ਸੀ।

ਕੋਰੋਨਾ ਵੈਕਸੀਨ ਆਉਣ ਤੋਂ ਪਹਿਲਾਂ ਹੀ ਅਧਿਕਾਰੀਆਂ ਨੇ ਕਮਾਏ 7.5 ਹਜ਼ਾਰ ਕਰੋੜ ਰੁਪਏ

ਭਾਰਤੀ ਰਾਡਾਰ ਸੈਟੇਲਾਈਟ ‘RISAT-2BR1’ ਅਫਰੀਕਾ ’ਚ ਚੀਨੀ ਜਲ ਸੈਨਾ ਦੇ ਜੀਬੁਤੀ ਬੇਸ ਉੱਪਰੋਂ ਵੀ ਲੰਘਿਆ ਸੀ। ਜੀਬੁਤੀ ਨੇਵੀ ਬੇਸ ਚੀਨ ਦਾ ਪਹਿਲਾ ਦੇਸ਼ ਤੋਂ ਬਾਹਰ ਟਿਕਾਣਾ ਹੈ। ਇਸ ਤੋਂ ਪਹਿਲਾਂ 11 ਜੁਲਾਈ ਨੂੰ ਐਮੀਸੈਟ ਦਾ ELINT ਪਾਕਿਸਤਾਨੀ ਜਲ ਸੈਨਾ ਦੇ ਓਰਮਾਰਾ ਬੇਸ ਨੇੜਿਓਂ ਵੀ ਲੰਘਿਆ ਸੀ।

ਇਸ ਬੇਸ ’ਤੇ ਪਣਡੁੱਬੀਆਂ ਖੜ੍ਹਾਉਣ ਦੀ ਸਹੂਲਤ ਹੈ ਤੇ ਲੰਘੇ ਸਾਲਾਂ ਦੌਰਾਨ ਇੱਥੇ ਚੀਨੀ ਪਣਡੁੱਬੀਆਂ ਵੀ ਦੇਖੀਆਂ ਗਈਆਂ ਹਨ। ਇਹ ਵੀ ਰਿਪੋਰਟਾਂ ਨੇ ਕਿ ਚੀਨੀ ਤੇ ਪਾਕਿਸਤਾਨ ਭਾਰਤ ਖਿਲਾਫ ਕਸ਼ਮੀਰ ਤੇ ਲੱਦਾਖ 'ਚ ਦੋਹਰੀ ਲੜਾਈ ਦੀ ਤਿਆਰੀ ਕਰ ਰਹੇ ਹਨ।

ਦੁਨੀਆਂ ਭਰ 'ਚ ਕੋਰੋਨਾ ਨਾਲ 6.50 ਲੱਖ ਮੌਤਾਂ, ਇਕ ਕਰੋੜ ਲੋਕਾਂ ਨੇ ਦਿੱਤੀ ਕੋਰੋਨਾ ਨੂੰ ਮਾਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
ਗੁਆਂਢੀ ਦੇਸ਼ 'ਚ ਭੂਚਾਲ ਨਾਲ ਕੰਬੀ ਧਰਤੀ, ਲੱਗੇ ਜ਼ਬਰਦਸਤ ਝਟਕੇ; ਮੱਚੀ ਹਲਚਲ
Earthquake: ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
ਭੂਚਾਲ ਨੇ ਮਚਾਈ ਭਾਰੀ ਤਬਾਹੀ, 7.7 ਤੀਬਰਤਾ ਨਾਲ ਜ਼ੋਰਦਾਰ ਝਟਕੇ, ਕਈ ਇਮਾਰਤਾਂ ਅਤੇ ਘਰ ਹੋਏ ਢਹਿ-ਢੇਰੀ; ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ: ਹੁਣ ਤੱਕ 38 ਮੌਤਾਂ...
Court On Guns Registration: ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਬੰਦੂਕਾਂ ਨੂੰ ਲੈ ਕੇ ਅਦਾਲਤ ਦਾ ਵੱਡਾ ਫੈਸਲਾ, ਰਜਿਸਟ੍ਰੇਸ਼ਨ ਤੇ ਸਰਕਾਰੀ ਮਨਜ਼ੂਰੀ ਦੀ ਸ਼ਰਤ ਖਤਮ, ਇਨ੍ਹਾਂ 15 ਸੂਬਿਆਂ 'ਚ...
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget