ਪੜਚੋਲ ਕਰੋ

ਸੈਲਫੀ ਲੈਂਦਿਆਂ ਆਇਰਲੈਂਡ ’ਚ ਭਾਰਤੀ ਵਿਦਿਆਰਥੀ ਦੀ ਮੌਤ

ਲੰਦਨ: ਖ਼ਤਰਨਾਕ ਥਾਂ ਤੋਂ ਸੈਲਫੀ ਲੈਣ ਲਈ ਲੋਕ ਆਪਣੀ ਜਾਨ ਦੀ ਬਾਜ਼ੀ ਤਕ ਲਾ ਦਿੰਦੇ ਹਨ। ਕਈ ਵਾਰ ਲੋਕਾਂ ਦੀ ਜਾਨ ਵੀ ਚਲੀ ਜਾਂਦੀ ਹੈ। ਤਾਜ਼ਾ ਮਾਮਲਾ ਆਇਰਲੈਂਡ ਦਾ ਹੈ ਜਿੱਥੇ ਸੈਰਫੀ ਲੈਣ ਦੇ ਚੱਕਰ ਵਿੱਚ ਇੱਕ ਭਾਰਤੀ ਵਿਦਿਆਰਥੀ ਆਪਣੀ ਜਾਨ ਤੋਂ ਹੱਥ ਧੋ ਬੈਠਾ। ਦਰਅਸਲ ਨੌਜਵਾਨ ਨੇ ਆਇਰਲੈਂਡ ਦੀ ਮਸ਼ਹੂਰ ਤੇ ਸਭ ਤੋਂ ਉੱਚੀ ਚੱਟਾਨ ਤੋਂ ਸੈਲਫੀ ਲੈਣ ਦੀ ਕੋਸ਼ਿਸ਼ ਕੀਤੀ ਪਰ ਇਸ ਦੌਰਾਨ ਉਹ ਚੱਟਾਨ ਤੋਂ ਡਿੱਗ ਪਿਆ ਜਿਸ ਕਰਕੇ ਉਸ ਦੀ ਮੌਤ ਹੋ ਗਈ। ਘਟਨਾ ਸ਼ੁੱਕਰਵਾਰ ਵਾਪਰੀ। ਸਥਾਨਕ ‘ਦ ਆਇਰਸ਼ ਸਨ’ ਦੀ ਖ਼ਬਰ ਮੁਤਾਬਕ ਨੌਜਵਾਨ ਦੀ ਉਮਰ 20 ਤੋਂ 25 ਸਾਲ ਸੀ। ਹਾਲੇ ਤਕ ਉਸ ਦੀ ਪਛਾਣ ਨਹੀਂ ਹੋ ਪਾਈ। ਦੱਸਿਆ ਜਾ ਰਿਹਾ ਹੈ ਕਿ ਉਹ ਭਾਰਤੀ ਨਾਗਰਿਕ ਸੀ ਤੇ ਡਬਲਿਨ ਵਿੱਚ ਪੜ੍ਹਾਈ ਕਰਦਾ ਸੀ। ਨੌਜਵਾਨ ਸ਼ੁੱਕਰਵਾਰ ਨੂੰ ‘ਕਲਿਫਸ ਆਫ ਮਦਰ ਇਨ ਕਾਊਂਟੀ ਕਲੀਅਰ’ ਵਿੱਚ ਘੁੰਮ ਰਿਹਾ ਸੀ। ਇਸੇ ਦੌਰਾਨ ਵਿਜ਼ੀਟਰ ਸੈਂਟਰ ਨੇੜੇ ਇਹ ਘਟਨਾ ਵਾਪਰ ਗਈ। ਉਸ ਵੇਲੇ ਉੱਥੇ ਸੈਂਕੜੇ ਸੈਲਾਨੀ ਮੌਜੂਦ ਸੀ। ਨੌਜਵਾਨ ਦੇ ਹੇਠਾਂ ਡਿੱਗਣ ਬਾਅਦ ਉਸ ਨੂੰ ਹੈਲੀਕਾਪਟਰ ਜ਼ਰੀਏ ਪਾਣੀ ਵਿੱਚੋਂ ਬਾਹਰ ਕੱਢਿਆ ਗਿਆ। ਇਸ ਪਿੱਛੋਂ ਉਸ ਨੂੰ ਹਸਪਤਾਲ ਲੈ ਕੇ ਜਾਇਆ ਗਿਆ ਪਰ ਡਾਕਟਰ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ।

ਟਾਪ ਹੈਡਲਾਈਨ

ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ

ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ

Nepal Curfew : ਪੂਰਬੀ ਨੇਪਾਲ 'ਚ ਭੜਕੀ ਹਿੰਸਾ, ਭਾਰਤ ਨਾਲ ਲੱਗਦੇ 3 ਜ਼ਿਲ੍ਹਿਆਂ ਵਿੱਚ ਕਰਫਿਊ, 1 ਦੀ ਮੌਤ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ

ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026

ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?

ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ

Embed widget