ਪੜਚੋਲ ਕਰੋ

ਭਾਰਤੀ ਵਿਦਿਆਰਥੀਆਂ ਨੇ ਅਮਰੀਕੀ ਵਿਦਿਅਕ ਸੰਸਥਾਵਾਂ ਨੂੰ ਦਿੱਤੇ 8640 ਕਰੋੜ ਰੁਪਏ ਦਾਨ

ਵਾਸ਼ਿੰਗਟਨ: ਭਾਰਤੀ ਮੂਲ ਦੇ ਸਾਬਕਾ ਵਿਦਿਆਰਥੀਆਂ ਨੇ ਅਮਰੀਕਾ ਦੇ ਉੱਚ ਵਿੱਦਿਅਕ ਅਦਾਰਿਆਂ ਨੂੰ 18 ਸਾਲ ਵਿੱਚ 120 ਕਰੋੜ ਡਾਲਰ (8,640 ਕਰੋੜ ਰੁਪਏ) ਦਾ ਦਾਨ ਦਿੱਤਾ ਹੈ। ਸਾਲ 2000 ਤੋਂ 2018 ਦੌਰਾਨ ਇਹ ਰਾਸ਼ੀ ਦਾਨ ਕੀਤੀ ਗਈ। ਸਭ ਤੋਂ ਵੱਧ 23.5% ਰਕਮ ਵਪਾਰਕ ਵਿੱਦਿਆ (ਬਿਜ਼ਨੈਸ ਸਟੱਡੀ) ਖੇਤਰ ਦਿੱਤੀ ਗਈ ਹੈ। ਇੰਡੀਆਸਪੋਰਾ ਦੇ ਸਰਵੇਖਣ ਵਿੱਚ ਇਹ ਅੰਕੜੇ ਸਾਹਮਣੇ ਆਏ ਹਨ। ਸੰਸਥਾ ਨੇ ਪਹਿਲੀ ਵਾਰ 'ਮਾਨੀਟਰ ਆਫ਼ ਯੂਨੀਵਰਸਿਟੀ ਗਿਵਿੰਗ' ਰਿਪੋਰਟ ਜਾਰੀ ਕੀਤੀ ਹੈ। ਇੰਡੀਆਸਪੋਰਾ ਦੇ ਸੰਸਥਾਪਕ ਐਮ.ਆਰ. ਰੰਗਾਸਵਾਮੀ ਮੁਤਾਬਕ 1.2 ਅਰਬ ਡਾਲਰ ਦਾ ਇਹ ਅੰਕੜਾ ਅਸਲ ਦਾਨ ਰਾਸ਼ੀ ਤੋਂ ਘੱਟ ਹੋ ਸਕਦਾ ਹੈ, ਕਿਉਂਕਿ ਇਸ ਵਿੱਚ 10 ਲੱਖ ਡਾਲਰ ਤੇ ਉਸ ਤੋਂ ਜ਼ਿਆਦਾ ਦੀ ਦਾਨ ਕੀਤੀ ਰਕਮ ਹੀ ਸ਼ਾਮਲ ਹੈ। ਰਿਪੋਰਟ ਮੁਤਾਬਕ 50 ਲੋਕਾਂ ਨੇ 68 ਵਾਰ 1.2 ਅਰਬ ਡਾਲਰ ਦੀ ਵੱਡੀ ਰਕਮ ਦਾਨ ਕੀਤੀ ਹੈ। ਇਨ੍ਹਾਂ ਵਿੱਚੋਂ ਅੱਧੇ ਤੋਂ ਵੱਧ ਲੋਕ ਅਜਿਹੇ ਹਨ ਜਿਨ੍ਹਾਂ ਇੱਕ ਤੋਂ ਵੱਧ ਵਾਰ ਦਾਨ ਦਿੱਤਾ। ਫ਼ਲੋਰਿਡਾ ਵਿੱਚ ਰਹਿਣ ਵਾਲੇ ਪਤੀ-ਪਤਨੀ ਕਿਰਨ ਤੇ ਪੱਲਵੀ ਪਟੇਲ ਨੇ ਸਭ ਤੋਂ ਵੱਧ 1,440 ਕਰੋੜ ਰੁਪਏ ਯਾਨੀ ਤਕਰੀਬਨ 20 ਕਰੋੜ ਡਾਲਰ ਦਾ ਯੋਗਦਾਨ ਪਾਇਆ ਹੈ। ਦੋਵਾਂ ਨੇ ਇਹ ਰਾਸ਼ੀ ਸਾਊਦਰਨ ਫ਼ਲੋਰੀਡਾ ਤੇ ਨੋਵਾ ਸਾਊਦਰਨ ਯੂਨੀਵਰਸਿਟੀ ਨੂੰ ਦਿੱਤੀ ਗਈ। ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਅਮਰੀਕਾ ਵਿੱਚ ਭਾਰਤੀ ਭਾਈਚਾਰਾ ਹੀ ਸਭ ਤੋਂ ਉੱਚ ਸਿੱਖਿਅਤ ਹੈ। ਇੱਕ ਮੱਧ ਵਰਗੀ ਪਰਿਵਾਰ ਦੀ ਸਾਲਾਨਾ ਆਮਦਨ ਇੱਕ ਲੱਖ ਡਾਲਰ ਤੋਂ ਵੀ ਵੱਧ ਹੈ। ਕਰੀਬ 32% ਭਾਰਤੀ ਮੂਲ ਦੇ ਅਮਰੀਕੀ ਬੈਚਲਰ ਡਿਗਰੀ ਧਾਰਕ ਹਨ। ਜਦਕਿ, ਅਮਰੀਕੀ ਮੂਲ ਦੇ ਅਜਿਹੇ ਲੋਕਾਂ ਦੀ ਗਿਣਤੀ ਸਿਰਫ਼ 18% ਹੈ। ਅਮਰੀਕਾ ਵਿੱਚ ਰਹਿ ਰਹੇ ਭਾਰਤੀ ਮੂਲ ਦੇ 38% ਲੋਕਾਂ ਕੋਲ ਐਡਵਾਂਸਡ ਡਿਗਰੀ ਹੈ, ਜੋ ਅਮਰੀਕੀਆਂ ਦੀ ਗਿਣਤੀ ਦਾ ਸਿਰਫ਼ 10 ਫ਼ੀਸਦ ਹੈ। ਅਮਰੀਕੀ ਸੰਸਥਾਵਾਂ ਨੂੰ ਦਾਨ ਦੇਣ ਵਾਲਿਆਂ ਦੀ ਸੂਚੀ ਵਿੱਚ ਆਨੰਦ ਮਹਿੰਦਰਾ ਤੇ ਰਤਨ ਟਾਟਾ ਵਰਗੇ ਲੋਕਾਂ ਦੇ ਨਾਂਅ ਵੀ ਸ਼ਾਮਲ ਹਨ। ਮਹਿੰਦਰਾ ਨੇ ਹਾਰਵਰਡ ਯੂਨੀਵਰਸਿਟੀ ਤੇ ਟਾਟਾ ਨੇ ਕਾਰਨੇਲ ਯੂਨੀਵਰਸਿਟੀ ਤੋਂ ਪੜ੍ਹਾਈ ਕੀਤੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

'ਕੇਜਰੀਵਾਲ ਨੂੰ ਸੁਰੱਖਿਆ ਦੇਣਾ ਪੰਜਾਬ ਪੁਲਿਸ ਦੀ ਨਹੀਂ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ, ਮਾਨ ਨੇ ਪੰਜਾਬ ਦੇ ਖਜ਼ਾਨੇ 'ਤੇ ਕਿਉਂ ਪਾਇਆ ਬੋਝ'?

ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ

Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ

ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
Advertisement
ABP Premium

ਵੀਡੀਓਜ਼

ਆਪ ਨੇ ਪੰਜਾਬ ਪੁਲਸ ਨੂੰ ਆ ਕੀ ਬਣਾ ਦਿੱਤਾ? ਰਵਨੀਤ ਬਿੱਟੂ ਦਾ ਵੱਡਾ ਬਿਆਨDhallewal|Farmers Protest| ਡੱਲੇਵਾਲ ਨੇ ਕਿਉਂ ਖੇਡੀ ਜਾਨ ਦੀ ਬਾਜ਼ੀ ? ਅੰਦੋਲਨ ਦਾ ਹੁਣ ਕੀ ਬਣੇਗਾ?Akali Dal | ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ! |Abp Sanjha | Sukhbir BadalFarmers Protest | Dr. Swaiman Singh| ਸੋਸ਼ਲ ਮੀਡੀਆ ਬੈਨ ਹੋਣ ਤੋਂ ਬਾਅਦ ਭੜਕੇ ਡਾ. ਸਵੈਮਾਨ! ਸੁਣਾਈਆਂ ਖਰੀਆਂ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
'ਕੇਜਰੀਵਾਲ ਨੂੰ ਸੁਰੱਖਿਆ ਦੇਣਾ ਪੰਜਾਬ ਪੁਲਿਸ ਦੀ ਨਹੀਂ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ, ਮਾਨ ਨੇ ਪੰਜਾਬ ਦੇ ਖਜ਼ਾਨੇ 'ਤੇ ਕਿਉਂ ਪਾਇਆ ਬੋਝ'?
'ਕੇਜਰੀਵਾਲ ਨੂੰ ਸੁਰੱਖਿਆ ਦੇਣਾ ਪੰਜਾਬ ਪੁਲਿਸ ਦੀ ਨਹੀਂ ਗ੍ਰਹਿ ਵਿਭਾਗ ਦੀ ਜ਼ਿੰਮੇਵਾਰੀ, ਮਾਨ ਨੇ ਪੰਜਾਬ ਦੇ ਖਜ਼ਾਨੇ 'ਤੇ ਕਿਉਂ ਪਾਇਆ ਬੋਝ'?
ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ
ਪੰਜਾਬ ਦੇ 17 ਅਫਸਰਾਂ ਨੂੰ ਮਿਲੇਗਾ ਰਾਸ਼ਟਰਪਤੀ ਮੈਡਲ, ਗਣਰਾਜ ਦਿਹਾੜੇ 'ਤੇ ਕੀਤਾ ਜਾਵੇਗਾ ਸਨਮਾਨਿਤ
Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ
Crime News: ਸਿੱਧੂ ਮੂਸੇਵਾਲਾ ਕਤਲ ਕੇਸ 'ਚ ਹਥਿਆਰ ਮੁਹੱਈਆ ਕਰਵਾਉਣ ਵਾਲਾ ਮਹਿਫੂਜ਼ ਖ਼ਾਨ ਗ੍ਰਿਫ਼ਤਾਰ, ਅਸਲ੍ਹਾ ਵੀ ਹੋਇਆ ਬਰਾਮਦ, ਇੱਕ ਹੋਰ ਕਰਨੀ ਸੀ ਵੱਡੀ ਵਾਰਦਾਤ
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ

ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ

Punjab News: ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
Punjab News: ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
Embed widget