ਪੜਚੋਲ ਕਰੋ

ਬ੍ਰਿਟੇਨ ਨੇ ਖੋਲ੍ਹੇ ਪਰਵਾਸੀਆਂ ਲਈ ਦਰ, ਵਰਕ ਵੀਜ਼ਾ ਮੁੜ ਸ਼ੁਰੂ

ਬ੍ਰਿਟੇਨ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਉਹ ਪੜ੍ਹਾਈ ਖਤਮ ਕਰਨ ਮਗਰੋਂ ਦੋ ਸਾਲਾਂ ਦਾ ਵਰਕ ਵੀਜ਼ਾ ਹਾਸਲ ਕਰਨ ਸਕਣਗੇ। ਇਸ ਨਾਲ ਭਾਰਤੀ ਵਿਦਿਆਰਥੀਆਂ ਨੂੰ ਸਭ ਤੋਂ ਵੱਧ ਫਾਇਦਾ ਹੋਏਗਾ। ਬ੍ਰਿਟੇਨ ਨੇ 2012 ਵਿੱਚ ਪੜ੍ਹਾਈ ਮਗਰੋਂ ਮਿਲਣ ਵਾਲਾ ਦੋ ਸਾਲ ਦਾ ਵਰਕ ਵੀਜ਼ਾ ਬੰਦ ਕਰ ਦਿੱਤਾ ਸੀ। ਇਸ ਕਰਕੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਮੀ ਆਈ ਸੀ।

ਲੰਡਨ: ਬ੍ਰਿਟੇਨ ਸਰਕਾਰ ਨੇ ਵਿਦੇਸ਼ੀ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੱਤੀ ਹੈ। ਹੁਣ ਉਹ ਪੜ੍ਹਾਈ ਖਤਮ ਕਰਨ ਮਗਰੋਂ ਦੋ ਸਾਲਾਂ ਦਾ ਵਰਕ ਵੀਜ਼ਾ ਹਾਸਲ ਕਰਨ ਸਕਣਗੇ। ਇਸ ਨਾਲ ਭਾਰਤੀ ਵਿਦਿਆਰਥੀਆਂ ਨੂੰ ਸਭ ਤੋਂ ਵੱਧ ਫਾਇਦਾ ਹੋਏਗਾ। ਬ੍ਰਿਟੇਨ ਨੇ 2012 ਵਿੱਚ ਪੜ੍ਹਾਈ ਮਗਰੋਂ ਮਿਲਣ ਵਾਲਾ ਦੋ ਸਾਲ ਦਾ ਵਰਕ ਵੀਜ਼ਾ ਬੰਦ ਕਰ ਦਿੱਤਾ ਸੀ। ਇਸ ਕਰਕੇ ਵਿਦਿਆਰਥੀਆਂ ਦੀ ਗਿਣਤੀ ਵਿੱਚ ਕਮੀ ਆਈ ਸੀ। ਦਰਅਸਲ ਬ੍ਰਿਟੇਨ ਦੀਆਂ ਯੂਨੀਵਰਸਿਟੀਆਂ ਵਿੱਚ ਭਾਰਤੀ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ। ਇਸ ਦੇ ਹੱਲ ਲਈ ਯਤਨਾਂ ਤਹਿਤ ਬ੍ਰਿਟੇਨ ਸਰਕਾਰ ਨੇ ਸਾਰੇ ਕੌਮਾਂਤਰੀ ਵਿਦਿਆਰਥੀਆਂ ਲਈ ਪੜ੍ਹਾਈ ਤੋਂ ਬਾਅਦ ਦੋ ਸਾਲਾਂ ਦਾ ਵਰਕ ਵੀਜ਼ਾ (ਕੰਮ ਕਰਨ ਦੀ ਖੁੱਲ੍ਹ) ਜਾਰੀ ਕਰਨ ਦਾ ਐਲਾਨ ਕੀਤਾ ਹੈ। ਨਵੀਂ ਗਰੈਜੂਏਟ ਯੋਜਨਾ ਅਗਲੇ ਸਾਲ ਸ਼ੁਰੂ ਹੋਵੇਗੀ ਤੇ ਇਹ ਸਾਰੇ ਵਿਦੇਸ਼ੀ ਵਿਦਿਆਰਥੀਆਂ ਲਈ ਹੋਵੇਗੀ ਜਿਨ੍ਹਾਂ ਕੋਲ ਵਿਦਿਆਰਥੀ ਵਜੋਂ ਬ੍ਰਿਟੇਨ ਦਾ ਜਾਇਜ਼ ਆਵਾਸ ਪਰਮਿਟ ਹੈ ਤੇ ਜਿਨ੍ਹਾਂ ਸਰਕਾਰ ਤੋਂ ਮਨਜ਼ੂਰੀ ਪ੍ਰਾਪਤ ਬਰਤਾਨੀਆ ਦੀ ਕਿਸੇ ਉੱਚ ਸਿੱਖਿਆ ਸੰਸਥਾ ਤੋਂ ਗਰੈਜੂਏਟ ਪੱਧਰ ਦੀ ਜਾਂ ਇਸ ਤੋਂ ਉੱਚੇ ਪੱਧਰ ਦੀ ਪੜ੍ਹਾਈ ਸਫ਼ਲਤਾ ਨਾਲ ਮੁਕੰਮਲ ਕੀਤੀ ਹੈ। ਵੀਜ਼ਾ ਤਹਿਤ ਯੋਗ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਦੋ ਸਾਲਾਂ ਲਈ ਕੰਮ ਕਰਨ ਜਾਂ ਆਪਣੇ ਪਸੰਦ ਦੇ ਕਿਸੇ ਕਰੀਅਰ ਦੀ ਭਾਲ ਕਰਨ ਦੀ ਮਨਜ਼ੂਰੀ ਹੋਵੇਗੀ। ਬ੍ਰਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਇਸ ਬਾਰੇ ਨੀਤੀ ਦੀ ਫੇਰ ਤੋਂ ਪ੍ਰਭਾਵੀ ਸ਼ੁਰੂਆਤ ਕਰਨ ਤੋਂ ਬਾਅਦ ਕਿਹਾ ਕਿ ਬਦਲਾਅ ਨਾਲ ਵਿਦਿਆਰਥੀਆਂ ਨੂੰ ਦੇਸ਼ ਵਿੱਚ ਕਰੀਅਰ ਸ਼ੁਰੂ ਕਰਨ ਲਈ ‘ਆਪਣੀ ਸਮਰੱਥਾ ਨੂੰ ਖੰਗਾਲਣ’ ਦਾ ਮੌਕਾ ਮਿਲੇਗਾ। ਜੌਹਨਸਨ ਦੀ ਕੈਬਨਿਟ ਵਿੱਚ ਸੀਨੀਅਰ ਮੈਂਬਰ ਭਾਰਤੀ ਮੂਲ ਦੀ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਨੇ ਕਿਹਾ ਕਿ ‘ਨਵੀਂ ਗਰੈਜੂਏਟ ਯੋਜਨਾ ਦਾ ਮਤਲਬ ਹੈ ਕਿ ਸਮਰੱਥ ਕੌਮਾਂਤਰੀ ਵਿਦਿਆਰਥੀ ਬ੍ਰਿਟੇਨ ਵਿੱਚ ਪੜ੍ਹ ਸਕਣਗੇ ਤੇ ਸਫ਼ਲ ਕਰੀਅਰ ਬਣਾਉਣ ਦੌਰਾਨ ਉਨ੍ਹਾਂ ਨੂੰ ਠੋਸ ਤਜਰਬਾ ਹਾਸਲ ਹੋਵੇਗਾ।’

ਟਾਪ ਹੈਡਲਾਈਨ

Pakistan Blast : ਪਾਕਿਸਤਾਨ ’ਚ ਜੁਮੇ ਦੀ ਨਮਾਜ਼ ਦੌਰਾਨ ਆਤਮਘਾਤੀ ਧਮਾਕਾ, 15 ਲੋਕਾਂ ਦੀ ਮੌਤ , 50 ਤੋਂ ਵੱਧ ਜ਼ਖਮੀ
Pakistan Blast : ਪਾਕਿਸਤਾਨ ’ਚ ਜੁਮੇ ਦੀ ਨਮਾਜ਼ ਦੌਰਾਨ ਆਤਮਘਾਤੀ ਧਮਾਕਾ, 15 ਲੋਕਾਂ ਦੀ ਮੌਤ , 50 ਤੋਂ ਵੱਧ ਜ਼ਖਮੀ
ਪਾਕਿਸਤਾਨ 'ਚ ਤੇਲ ਦੀ ਭਾਰੀ ਕਮੀਂ, ਰਾਤ 9 ਵਜੇ ਤੱਕ ਬਜ਼ਾਰ ਹੋ ਜਾਣਗੇ ਬੰਦ, ਵਿਆਹਾਂ ਨੂੰ ਲੈਕੇ ਵੀ ਹਿਦਾਇਤਾਂ ਜਾਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਪਾਕਿਸਤਾਨ 'ਚ ਤੇਲ ਦੀ ਭਾਰੀ ਕਮੀਂ, ਰਾਤ 9 ਵਜੇ ਤੱਕ ਬਜ਼ਾਰ ਹੋ ਜਾਣਗੇ ਬੰਦ, ਵਿਆਹਾਂ ਨੂੰ ਲੈਕੇ ਵੀ ਹਿਦਾਇਤਾਂ ਜਾਰੀ; ਜਾਣੋ ਕਿਉਂ ਲਿਆ ਆਹ ਫੈਸਲਾ
ਭਾਰਤ-ਚੀਨ 'ਤੇ ਲਾਗੂ ਹੋਵੇਗਾ 100% ਟੈਰਿਫ? US ਹਾਊਸ 'ਚ ਪਾਸ ਹੋਇਆ ਆਹ ਬਿੱਲ
ਭਾਰਤ-ਚੀਨ 'ਤੇ ਲਾਗੂ ਹੋਵੇਗਾ 100% ਟੈਰਿਫ? US ਹਾਊਸ 'ਚ ਪਾਸ ਹੋਇਆ ਆਹ ਬਿੱਲ
Sarabjit Kaur ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਦਾ ਵੱਡਾ ਦਾਅਵਾ, ਕਿਹਾ- ਪਹਿਲਾਂ ਤੋਂ ਸਨ ਨਾਜਾਇਜ਼ ਸਬੰਧ , ਕਰਦੇ ਸਨ ਨਿਊਡ ਵੀਡੀਓ ਕਾਲ  
Sarabjit Kaur ਦੇ ਪਾਕਿਸਤਾਨੀ ਪਤੀ ਦੀ ਪਹਿਲੀ ਪਤਨੀ ਦਾ ਵੱਡਾ ਦਾਅਵਾ, ਕਿਹਾ- ਪਹਿਲਾਂ ਤੋਂ ਸਨ ਨਾਜਾਇਜ਼ ਸਬੰਧ , ਕਰਦੇ ਸਨ ਨਿਊਡ ਵੀਡੀਓ ਕਾਲ  

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਪਾਸਪੋਰਟ ਦੇ ਨਿਯਮਾਂ 'ਚ ਸਰਕਾਰ ਨੇ ਕੀਤਾ ਵੱਡਾ ਬਦਲਾਅ, ਫੀਸ 'ਤੇ ਵੀ ਆਇਆ ਫੈਸਲਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ ਪੁਲਿਸ ਥਾਣੇ ਤੋਂ 50 ਕਦਮ ਦੀ ਦੂਰੀ 'ਤੇ ਨੌਜਵਾਨ ਦਾ ਕਤਲ, ਚਲਾਈਆਂ ਤਾੜਤਾੜ ਗੋਲੀਆਂ; ਮੱਚਿਆ ਚੀਕ ਚੀਹਾੜਾ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਅੰਮ੍ਰਿਤਸਰ 'ਚ ASI ਦਾ ਗੋਲੀ ਮਾਰ ਕੇ ਕਤਲ, ਬਾਈਕ 'ਤੇ ਗਸ਼ਤ ਕਰ ਰਹੇ ਸੀ; ਮੱਚੀ ਹਲਚਲ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਭਾਰਤ ਦੀ ਰਫਤਾਰ ਨਾਲ ਦੁਨੀਆ ਹੈਰਾਨ, ਮੂਡੀਜ਼ ਨੇ GDP ਗ੍ਰੋਥ ਦਾ ਅਨੂਮਾਨ ਵਧਾ ਕੇ ਕੀਤਾ 7 ਫੀਸਦੀ
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੁਲਿਸ ਜੇਲ੍ਹ ਵਿਭਾਗ 'ਚ ਵੱਡਾ ਫੇਰਬਦਲ, ਕਈ ਅਧਿਕਾਰੀਆਂ ਨੂੰ ਮਿਲੀ ਤਰੱਕੀ; ਦੇਖੋ ਕਿਸ-ਕਿਸ ਨੂੰ ਕੀਤਾ Promote
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
ਪੰਜਾਬ ਦੇ ਮੁਲਾਜ਼ਮਾਂ-ਪੈਨਸ਼ਨਰਾਂ ਦੀ ਮੰਗ 'ਤੇ ਵੱਡਾ ਫੈਸਲਾ, CM ਮਾਨ ਦੀ ਅਗਵਾਈ 'ਚ ਵੱਡੀ ਬੈਠਕ; 3 ਕੈਬਨਿਟ ਮੰਤਰੀ ਤੇ 12 ਮੁਲਾਜ਼ਮ ਹੋਣਗੇ ਸ਼ਾਮਲ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
18 ਸਤੰਬਰ ਨੂੰ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ ਜਾਂ ਮਿਲੀ ਰਾਹਤ? ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਰੇਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਸਤੰਬਰ 2026
Embed widget