ਪੜਚੋਲ ਕਰੋ

ਧੀ ਦੀ ਕੁੱਟਮਾਰ ਕਰਨ ਵਾਲੀ ਮਾਂ ਨੂੰ 15 ਸਾਲ ਦੀ ਜੇਲ੍ਹ

ਨਿਊਯਾਰਕ : ਅਮਰੀਕਾ ਵਿੱਚ ਭਾਰਤੀ ਮੂਲ ਦੀ ਮਹਿਲਾ ਨੂੰ ਸੁਪਰੀਮ ਕੋਰਟ ਨੇ 15 ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। 35 ਸਾਲ ਦੀ ਸ਼ੀਤਲ ਰਾਨੋਟ ਉੱਤੇ ਆਪਣੀ 12 ਸਾਲ ਦੀ ਮਤਰੇਈ ਧੀ ਉੱਤੇ ਤਸ਼ੱਦਦ ਕਰਨ ਦਾ ਦੋਸ਼ ਹੈ। ਇਸੇ ਸਾਲ ਜੁਲਾਈ ਵਿੱਚ ਜੂਰੀ ਨੇ ਸ਼ੀਤਲ ਨੂੰ ਦੋਸ਼ੀ ਕਰਾਰ ਦਿੱਤਾ ਸੀ।             ਅਦਾਲਤ ਵਿੱਚ ਸ਼ੀਤਲ ਉੱਤੇ ਲੱਗੇ ਦੋਸ਼ ਸਿੱਧ ਹੋ ਗਏ ਜਿਸ ਤੋਂ ਬਾਅਦ ਅਦਾਲਤ ਨੇ ਉਸ ਨੂੰ 15 ਸਾਲ ਦੀ ਸਜ਼ਾ ਸੁਣਾ ਦਿੱਤੀ। ਸੀਤਲ ਨੇ ਆਪਣੀ ਮਤਰੇਈ ਧੀ ਮਾਇਆ 'ਤੇ ਡੇਢ ਸਾਲ ਤੋਂ ਵੱਧ ਸਮੇਂ ਤੱਕ ਜ਼ੁਲਮ ਢਾਹਿਆ। ਇਸ ਦੌਰਾਨ ਕਈ ਵਾਰ ਮਾਇਆ ਦੀ ਕੁੱਟਮਾਰ ਕੀਤੀ ਅਤੇ ਉਸ ਨੂੰ ਭੁੱਖਾ ਰੱਖਿਆ। ਦਸੰਬਰ 2012 ਤੋਂ ਲੈ ਕੇ ਮਈ 2014 ਦੇ ਵਿਚਕਾਰ ਮਾਇਆ ਨੂੰ ਕਈ ਵਾਰ ਬਾਥਰੂਮ ਵਿੱਚ ਕੈਦ ਰੱਖਿਆ ਗਿਆ।           ਸ਼ੀਤਲ ਨੂੰ ਲਗਭਗ ਤਿੰਨ ਹਫ਼ਤੇ ਤੱਕ ਚਲੀ ਸੁਣਵਾਈ ਤੋਂ ਬਾਅਦ ਜੁਲਾਈ ਵਿੱਚ ਜੂਰੀ ਨੇ ਦੋਸ਼ੀ ਕਰਾਰ ਦਿੱਤਾ ਸੀ। ਅਦਾਲਤ ਅਨੁਸਾਰ 12 ਸਾਲ ਦੀ ਕੁੜੀ ਦਾ ਵਜ਼ਨ ਸਿਰਫ਼ 58 ਪੌਂਡ ਰਹਿ ਗਿਆ ਸੀ, ਉਸ ਦੇ ਸਰੀਰ 'ਤੇ ਮੌਜੂਦ ਨਿਸ਼ਾਨ ਉਸ ਦੇ ਦਰਦ ਨੂੰ ਅੱਜ ਵੀ ਬਿਆਨ ਕਰਦੇ ਹਨ। ਇਸ ਦੇ ਨਾਲ ਹੀ ਅਦਾਲਤ ਨੇ ਮਾਇਆ ਦੇ ਪਿਤਾ ਰਾਜੇਸ਼ ਰਾਨੋਟ 'ਤੇ ਵੀ ਉਸ ਦੀ ਕੁੱਟਮਾਰ, ਗ਼ੈਰ-ਕਾਨੂੰਨੀ ਢੰਗ ਨਾਲ ਕੈਦ ਕਰਨ ਅਤੇ ਜਾਨ ਖ਼ਤਰੇ ਵਿੱਚ ਪਾਉਣ ਦਾ ਦੋਸ਼ ਸਿੱਧ ਕੀਤਾ ਹੈ। ਰਾਜੇਸ਼ ਨੂੰ ਸਜ਼ਾ 'ਤੇ ਫ਼ੈਸਲਾ ਬਾਅਦ ਵਿੱਚ ਸੁਣਾਇਆ ਜਾਵੇਗਾ।

ਟਾਪ ਹੈਡਲਾਈਨ

ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
ਈਰਾਨ ਦੇ ਕਈ ਸ਼ਹਿਰਾਂ 'ਚ ਭਿਆਨਕ ਬੰਬ ਧਮਾਕੇ, ਮੱਚੀ ਤਬਾਹੀ; ਅਮਰੀਕਾ ਨੇ ਨਵੇਂ ਹਮਲਿਆਂ ਤੋਂ ਕੀਤਾ ਇਨਕਾਰ
Two Cricketers Murders: ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਕ੍ਰਿਕਟ ਜਗਤ ਤੋਂ ਮੰਦਭਾਗੀ ਖਬਰ, 2 ਕ੍ਰਿਕਟਰਾਂ ਦਾ ਗੋਲੀ ਮਾਰ ਕੇ ਕਤਲ! ਮੱਚਿਆ ਹਾਹਾਕਾਰ...
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਫਿਰ ਭੜਕੀ ਜੰਗ! ਅਮਰੀਕਾ ਦੇ ਰਾਤੋ-ਰਾਤ ਈਰਾਨ 'ਤੇ ਹਮਲੇ, ਚਾਬਹਾਰ ਤੋਂ ਮੂਸਾ ਟਾਪੂ ਤੱਕ ਧਮਾਕੇ
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...
ਅਮਰੀਕਾ ਨੇ ਈਰਾਨ ਨੂੰ ਕੀਤਾ ਧੂੰਆਂ-ਧੂੰਆਂ, ਉਡਾ ਦਿੱਤੇ ਰੇਲਵੇ ਬ੍ਰਿਜ; ਟਰੰਪ ਨੇ ਕਿਹਾ- ਇਹ ਬਦਲਾ...

ਵੀਡੀਓਜ਼

ਅੱਜ ਤੱਕ ਕੋਈ ਜਸਵੰਤ ਸਿੰਘ ਖਾਲੜਾ ਨੂੰ ਨਹੀਂ ਜਾਣਦਾ ਸੀ
'ਸਤਲੁਜ' ਫ਼ਿਲਮ 'ਤੇ ਰਵਨੀਤ ਬਿੱਟੂ ਦਾ ਗੁੱਸਾ, ਦਿਲਜੀਤ ਨੂੰ ਲੈ ਕੇ ਕੀਤੀ ਵੱਡੀ ਟਿੱਪਣੀ
ਕਾਂਗਰਸ ਦੇ ਕਲੇਸ਼ 'ਤੇ BJP ਦਾ ਤੰਜ , ਚੰਨੀ ਨੂੰ ਲੈ ਕੇ ਦਿੱਤਾ ਵੱਡਾ ਸੰਕੇਤ
ਪੰਜਾਬ 'ਚ ਅੱਜ ਤੋਂ ਬਦਲੇਗਾ ਮੌਸਮ! 5 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ
ਪੰਜਾਬ ਰੋਡਵੇਜ਼-PRTC ਦੇ ਮੁਲਾਜ਼ਮਾਂ ਦੀ ਹੜਤਾਲ, 20 ਰੂਟ ਪ੍ਰਭਾਵਿਤ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਅੰਮ੍ਰਿਤਸਰ 'ਚ ਚੱਲੀਆਂ ਗੋਲੀਆਂ! ਜੰਡਿਆਲਾ ਗੁਰੂ 'ਚ ਐਨਕਾਊਂਟਰ, ਘਰ 'ਤੇ ਗੋਲੀਬਾਰੀ ਦਾ ਦੋਸ਼ੀ 36 ਘੰਟੇ 'ਚ ਗ੍ਰਿਫਤਾਰ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਵੱਡੀ ਖ਼ਬਰ! ਲੁਧਿਆਣਾ ਦੇ ਸੇਵਾ ਕੇਂਦਰ 'ਚ AAP MLA ਦਾ ਛਾਪਾ, ਦਲਾਲੀ ਤੇ ਰਿਸ਼ਵਤਖੋਰੀ 'ਤੇ ਭੜਕੇ; ਮੱਚੀ ਹਫੜਾ-ਦਫੜੀ
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
ਮੁਗਲ ਦਰਬਾਰ ਵਿੱਚ ਸਭ ਤੋਂ ਸ਼ਕਤੀਸ਼ਾਲੀ ਔਰਤ ਕੌਣ ਸੀ? ਅਕਬਰ ਦੇ ਸਭ ਤੋਂ ਵੱਡੇ ਮੰਤਰੀ ਉਸਦੇ ਜਾਦੂ ਨਾਲ ਕੰਬਦੇ ਸਨ।
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
Petrol- Diesel Price Today: ਘੱਟ ਜਾਂ ਵੱਧ? ਕਿੰਨੀਆਂ ਹੋ ਗਈਆਂ ਤੇਲ ਦੀਆਂ ਕੀਮਤਾਂ; ਜਾਣੋ ਆਪਣੇ ਸ਼ਹਿਰ ਦੇ ਰੇਟ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਲ਼ੁਧਿਆਣਾ ਹਲਵਾਰਾ ਏਅਰਪੋਰਟ ‘ਤੇ ਆਨਲਾਈਨ ਟੈਕਸੀ ਬੁਕਿੰਗ ਬੰਦ, ਬਦਲ ਗਏ ਕਿਰਾਏ, ਜਾਣੋ ਨਵੇਂ ਰੇਟ; ਕੈਂਪਸ ‘ਚ ਨਹੀਂ ਚੱਲੇਗੀ ਐਪ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਯੂਪੀ 'ਚ ਦੇਰ ਸ਼ਾਮ 20 IAS ਅਧਿਕਾਰੀਆਂ ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਬਿਹਾਰ ਦੀ ਸਿਆਸਤ 'ਚ ਹੋਣ ਵਾਲਾ ਕੁੱਝ ਵੱਡਾ? CM ਨੇ ਸੱਦ ਲਈ NDA ਦੀ ਵੱਡੀ ਬੈਠਕ, ਨੀਤਿਸ਼ ਕੁਮਾਰ ਵੀ ਹੋਣਗੇ ਸ਼ਾਮਲ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
ਮੁਹਾਲੀ-ਚੰਡੀਗੜ੍ਹ 'ਚ ਰਾਤ ਤੋਂ ਪੈ ਰਿਹਾ ਮੀਂਹ, ਅੱਜ 7 ਜ਼ਿਲ੍ਹਿਆਂ ਲਈ ਅਲਰਟ ਜਾਰੀ, ਅਗਲੇ 3 ਦਿਨ ਗਰਮੀ ਤੋਂ ਮਿਲੇਗੀ ਰਾਹਤ; 13 ਤੋਂ ਕਮਜ਼ੋਰ ਪਵੇਗਾ ਮਾਨਸੂਨ
Embed widget