ਪੜਚੋਲ ਕਰੋ

ਅਮਰੀਕਾ 'ਚ 79 ਸਾਲਾ ਡਾਕਟਰ ਨੇ ਦਰਜਨਾਂ ਔਰਤਾਂ ਨੂੰ ਕੀਤਾ ਗਰਭਵਤੀ, ਬੱਚੇ ਪੁੱਜੇ ਅਦਾਲਤ

ਇੰਡਿਆਨਪੋਲਿਸ: ਅਮਰੀਕਾ ਦੇ ਸੂਬੇ ਇੰਡਿਆਨਾ ਵਿੱਚ ਲੰਮੇ ਸਮੇਂ ਬਾਅਦ ਇੱਕ ਫਰਟਿਲਿਟੀ ਡਾਕਟਰ ਵੱਲੋਂ ਆਪਣੇ ਹੀ ਸ਼ੁਕਰਾਣੂੰਆਂ ਨਾਲ ਦਰਜਨਾਂ ਔਰਤਾਂ ਨੂੰ ਗਰਭਵਤੀ ਬਣਾਉਣ ਤੋਂ ਬਾਅਦ ਉਸ ਵੱਲੋਂ ਪੈਦਾ ਕੀਤੇ ਬੱਚੇ ਅਦਾਲਤ ਪਹੁੰਚ ਗਏ ਹਨ। ਹਾਲਾਂਕਿ, ਇਸ ਮਾਮਲੇ ਤੋਂ ਬਾਅਦ ਡਾਕਟਰ ਡੋਨਾਲਡ ਕਲਾਇਨ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਸੀ। ਹੁਣ ਅਦਾਲਤ ਨੇ ਉਸ ਦੀ ਲਾਇਸੰਸ ਮੁੜ ਤੋਂ ਜਾਰੀ ਕਰਨ ਦੀ ਮੰਗ ਰੱਦ ਕਰ ਦਿੱਤੀ ਹੈ। ਉਸ ਕਰਕੇ ਇਸ ਦੁਨੀਆ 'ਤੇ ਆਏ ਬੱਚੇ ਉਸ ਲਈ ਸਜ਼ਾ ਚਾਹੁੰਦੇ ਹਨ, ਪਰ ਮੌਜੂਦਾ ਕਾਨੂੰਨ ਤਹਿਤ ਉਸ ਨੂੰ ਸਜ਼ਾ ਨਹੀਂ ਹੋ ਸਕਦੀ। ਸਾਲ 2009 ਵਿੱਚ 79 ਸਾਲਾ ਕਲਾਇਨ ਸੇਵਾਮੁਕਤ ਹੋਇਆ ਸੀ ਤੇ ਉਦੋਂ ਉਸ ਨੂੰ ਇੱਕ ਸਾਲ ਲਈ ਮੁਅੱਤਲ ਵੀ ਕਰ ਦਿੱਤਾ ਗਿਆ ਸੀ। ਉਸ 'ਤੇ ਦੋਸ਼ ਹੈ ਸੀ ਕਿ ਉਸ ਨੇ ਤਕਰੀਬਨ ਦਰਜਨ ਔਰਤਾਂ ਨੂੰ ਗ਼ੈਰ ਕੁਦਰਤੀ ਤਰੀਕੇ ਨਾਲ ਗਰਭ ਧਾਰਨ ਕਰਵਾਉਣ ਲਈ ਆਪਣੇ ਸ਼ੁਕਰਾਣੂੰ ਵਰਤੇ ਸਨ, ਜਦਕਿ ਉਸ ਨੇ ਉਨ੍ਹਾਂ ਸਾਹਮਣੇ ਇਹ ਕਿਸੇ ਅਨਜਾਣ ਵਿਅਕਤੀ ਦੇ ਸ਼ੁਕਰਾਣੂੰ ਹੋਣ ਦਾ ਦਾਅਵਾ ਕੀਤਾ ਸੀ। ਕਲਾਇਨ ਤੋਂ ਇਲਾਜ ਕਰਵਾਉਣ ਵਾਲੀਆਂ ਦੇ ਡੀਐਨਏ ਟੈਸਟ ਤੋਂ ਪਤਾ ਲੱਗਾ ਹੈ ਕਿ ਉਹ ਤਕਰੀਬਨ 20 ਬੱਚਿਆਂ ਦਾ ਬਾਪ ਬਣ ਚੁੱਕਾ ਹੈ। ਹਾਲਾਂਕਿ, ਅਦਾਲਤੀ ਦਸਤਾਵੇਜ਼ਾਂ ਮੁਤਾਬਕ ਕਲਾਇਨ ਵੱਲੋਂ ਸਿਰਫ ਪੈਦਾ ਕੀਤੀ (ਬਾਇਲੌਜੀਕਲ) ਪੁੱਤਰੀ ਜੈਕੋਬਾ ਬਾਲਾਰਡ ਨੇ ਦੱਸਿਆ ਕਿ ਡਾਕਟਰ ਨੇ 1970 ਤੇ 1980 ਦਰਮਿਆਨ ਅਜਿਹਾ 50 ਵਾਰ ਕੀਤਾ ਸੀ। ਬਾਲਾਰਡ ਵੀ ਡਾਕਟਰ ਵਿਰੁੱਧ ਜਾਰੀ ਸੁਣਵਾਈ ਦੌਰਾਨ ਉਸ ਖਿਲਾਫ਼ ਭੁਗਤਣ ਲਈ ਅਦਾਲਤ ਪਹੁੰਚੀ ਹੋਈ ਸੀ। ਉਸ ਨੇ ਦੱਸਿਆ ਕਿ ਕਲਾਇਨ ਦੇ ਕਾਰੇ ਨੇ ਉਸ ਨੂੰ ਹਰ ਪਾਸਿਓਂ ਪ੍ਰਭਾਵਿਤ ਕੀਤਾ ਹੈ। ਕਲਾਇਨ ਵਿਰੁੱਧ ਬਿਆਨ ਦੇਣ ਲਈ ਉਸ ਦੇ ਤਕਰੀਬਨ 10 ਬੱਚੇ ਆਪਣੀਆਂ ਮਾਵਾਂ ਨਾਲ ਪਹੁੰਚੇ ਹੋਏ ਸਨ। ਦਰਅਸਲ, ਇਸ ਸੁਣਵਾਈ ਦੌਰਾਨ ਕਲਾਇਨ ਪੀੜਤ ਬੱਚੇ ਇੰਡੀਆਨਾ ਦੇ ਕਾਨੂੰਨਘਾੜਿਆਂ ਉੱਪਰ ਅਜਿਹਾ ਕਾਨੂੰਨ ਬਣਾਉਣ ਲਈ ਦਬਾਅ ਪਾ ਰਹੇ ਹਨ ਜਿਸ ਤਹਿਤ ਕਿਸੇ ਹੋਰ ਦੇ ਸ਼ੁਕਰਾਣੂੰ ਨੂੰ ਆਪਣਾ ਦੱਸ ਇਲਾਜ ਕਰਵਾਉਣ ਆਈਆਂ ਔਰਤਾਂ ਨੂੰ ਗਰਭਵਤੀ ਬਣਾਉਣ ਵਾਲੇ ਡਾਕਟਰ ਦੇ ਕਾਰੇ ਨੂੰ ਜੁਰਮ ਠਹਿਰਾਇਆ ਜਾ ਸਕੇ ਤੇ ਉਸ ਨੂੰ ਸਜ਼ਾ ਹੋ ਸਕੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget