ਪੜਚੋਲ ਕਰੋ

ਸ੍ਰੀਲੰਕਾ ਅੱਤਵਾਦੀ ਹਮਲੇ 'ਚ 253 ਮੌਤਾਂ ਬਾਅਦ ਭਾਰਤ ਸਰਕਾਰ ਦਾ ਐਲਾਨ

ਸ੍ਰੀਲੰਕਾ ਵਿੱਚ ਹੋਏ ਅੱਤਵਾਦੀ ਹਮਲੇ ਬਾਅਦ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਸ੍ਰੀਲੰਕਾ ਨਾ ਜਾਣ ਦੀ ਸਲਾਹ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਅਮਰੀਕਾ ਨੀ ਆਪਣੇ ਨਾਗਰਿਕਾਂ ਨੂੰ ਉੱਥੇ ਜਾਣ ਤੋਂ ਮਨ੍ਹਾ ਕਰ ਚੁੱਕਿਆ ਹੈ। ਦੱਸ ਦੇਈਏ ਸ੍ਰੀਲੰਕਾ ਵਿੱਚ ਕੱਲ੍ਹ ਹੀ ਚਾਰ ਅੱਤਵਾਦੀਆਂ ਨੂੰ ਢੇਰ ਕੀਤਾ ਗਿਆ ਹੈ।

ਨਵੀਂ ਦਿੱਲੀ: ਸ੍ਰੀਲੰਕਾ ਵਿੱਚ ਹੋਏ ਅੱਤਵਾਦੀ ਹਮਲੇ ਬਾਅਦ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਸ੍ਰੀਲੰਕਾ ਨਾ ਜਾਣ ਦੀ ਸਲਾਹ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ਅਮਰੀਕਾ ਨੀ ਆਪਣੇ ਨਾਗਰਿਕਾਂ ਨੂੰ ਉੱਥੇ ਜਾਣ ਤੋਂ ਮਨ੍ਹਾ ਕਰ ਚੁੱਕਿਆ ਹੈ। ਦੱਸ ਦੇਈਏ ਸ੍ਰੀਲੰਕਾ ਵਿੱਚ ਕੱਲ੍ਹ ਹੀ ਚਾਰ ਅੱਤਵਾਦੀਆਂ ਨੂੰ ਢੇਰ ਕੀਤਾ ਗਿਆ ਹੈ। ਭਾਰਤ ਸਰਕਾਰ ਨੇ ਸ਼ਨੀਵਾਰ ਨੂੰ ਇੱਕ ਐਡਵਾਇਜ਼ਰੀ ਜਾਰੀ ਕਰਕੇ ਆਪਣੇ ਨਾਗਰਿਕਾਂ ਨੂੰ ਕਿਹਾ ਕਿ ਉਹ ਸ੍ਰੀਲੰਕਾ ਵਿੱਚ ਹੋਏ ਹਮਲੇ 'ਚ 250 ਤੋਂ ਵੱਧ ਲੋਕਾਂ ਦੇ ਮਾਰੇ ਜਾਣ ਦੀ ਘਟਨਾ ਦੇ ਮੱਦੇਨਜ਼ਰ ਉੱਥੋਂ ਦੀ ਗੈਰ-ਜ਼ਰੂਰੀ ਯਾਤਰਾ ਤੋਂ ਪਰਹੇਜ਼ ਕਰਨ। ਭਾਰਤੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਐਮਰਜੈਂਸੀ ਕਰਕੇ ਉੱਥੇ ਜਾਣਾ ਹੋਵੇ, ਉਹ ਕਿਸੇ ਮਦਦ ਲਈ ਕੋਲੰਬੋ ਸਥਿਤ ਭਾਰਤੀ ਹਾਈ ਕਮਿਸ਼ਨਰ, ਕੈਂਡੀ ਸਥਿਤ ਸਹਾਇਕ ਹਾਈ ਕਮਿਸ਼ਨਰ ਤੇ ਹੈਮਬਨਟੋਟਾ ਤੇ ਜਾਫਨਾ ਸਥਿਤ ਵਣਜ ਅੰਬੈਸੀ ਨਾਲ ਸੰਪਰਕ ਕਰ ਸਕਦੇ ਹਨ। ਮੰਤਰਾਲੇ ਨੇ ਕਿਹਾ ਕਿ ਸ੍ਰੀਲੰਕਾ ਵਿੱਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ, ਪਰ ਪੂਰੇ ਦੇਸ਼ ਵਿੱਚ ਰਾਤ ਵੇਲੇ ਕਰਫਿਊ ਸਮੇਤ ਐਮਰਜੈਂਸੀ ਲਾ ਦਿੱਤੀ ਗਈ ਹੈ। ਇਸ ਲਈ ਉੱਥੇ ਯਾਤਰਾ ਕਰਨ ਵਿੱਚ ਪਰੇਸ਼ਾਨੀ ਆ ਸਕਦੀ ਹੈ। ਯਾਦ ਰਹੇ ਅੱਤਵਾਦੀ ਸੰਗਠਨ ਇਸਲਾਮਿਕ ਸਟੇਟ ਨੇ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਲਈ ਹੈ।

ਟਾਪ ਹੈਡਲਾਈਨ

ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਕੋਲਕਾਤਾ ਦੇ ਨਿਊ ਮਾਰਕਿਟ ਏਰੀਆ ਦੇ ਹੋਟਲ 'ਚ ਲੱਗੀ ਅੱਗ, 9 ਦੀ ਮੌਤ; ਮੱਚਿਆ ਚੀਕ ਚੀਹਾੜਾ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
ਤੜਕ ਸਵੇਰੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਚੀਨ ਦੀ ਧਰਤੀ, 5.6 ਰਹੀ ਤੀਬਰਤਾ; ਲੋਕਾਂ 'ਚ ਮੱਚੀ ਹਫੜਾ-ਦਫੜੀ
Big News: ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
ਵੱਡੀ ਵਾਰਦਾਤ, ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲੀਆਂ, ਇੱਕ ਵਿਦਿਆਰਥੀ ਨੇ ਕਲਾਸਮੇਟ ਨੂੰ ਗੋਲੀ ਮਾਰੀ, ਹਮਲੇ 'ਚ 2 ਸੁਰੱਖਿਆ ਗਾਰਡ ਦੀ ਮੌਤ ਤੇ 9 ਜ਼ਖਮੀ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget